ਨਵੀਂ ਦਿੱਲੀ, 22 ਜੁਲਾਈ ਸੁਪਰੀਮ ਕੋਰਟ ਨੇ ਵਿਵਾਦਤ ਮੈਡੀਕਲ ਦਾਖਲਾ ਪ੍ਰੀਖਿਆ ‘ਤੇ ਸੁਣਵਾਈ ਸ਼ੁਰੂ ਕਰ ਦਿੱਤੀ ਹੈ। ਨੀਟ-ਯੂਜੀ 2024 ਪੇਪਰ ਦੇ ਉਮੀਦਵਾਰਾਂ ਵੱਲੋਂ ਪੇਸ਼ ਵਕੀਲ ਨੇ ਅਦਾਲਤ ਨੂੰ ਦੱਸਿਆ ਕਿ ਕੌਮੀ ਪ੍ਰੀਖਿਆ ਏਜੰਸੀ ਨੇ ਪ੍ਰਸ਼ਨ ਪੱਤਰ ਲੀਕ ਹੋਣ ਅਤੇ ਪ੍ਰਸ਼ਨ ਪੱਤਰ ਨੂੰ ਵ੍ਹਾਟਸਐਪ ਰਾਹੀਂ ਸਾਂਝਾ ਕੀਤੇ ਜਾਣ ਕੀ ਗੱਲ ਕਬੂਲੀ …
Read More »ਕਿਸਾਨ ਅੰਦੋਲਨ ਨਾਲ ਸਬੰਧਤ ਮਾਮਲੇ ਗੰਭੀਰ, ਸਿਰਫ਼ ਪ੍ਰਚਾਰ ਹਾਸਲ ਕਰਨ ਲਈ ਪਟੀਸ਼ਨ ਨਾ ਪਾਓ: ਸੁਪਰੀਮ ਕੋਰਟ
ਨਵੀਂ ਦਿੱਲੀ, 4 ਮਾਰਚ ਅੱਜ ਸੁਪਰੀਮ ਕੋਰਟ ਨੇ ਕਿਸਾਨਾਂ ਦੇ ਪ੍ਰਦਰਸ਼ਨ ਨਾਲ ਜੁੜੇ ਮਾਮਲੇ ਨੂੰ ‘ਗੰਭੀਰ’ ਕਰਾਰ ਦਿੰਦਿਆਂ ਪਟੀਸ਼ਨਰ ਨੂੰ ਸਿਰਫ਼ ਪ੍ਰਚਾਰ ਹਾਸਲ ਕਰਨ ਲਈ ਅਖ਼ਬਾਰਾਂ ਦੀਆਂ ਖ਼ਬਰਾਂ ਦੇ ਆਧਾਰ ’ਤੇ ਪਟੀਸ਼ਨ ਦਾਇਰ ਕਰਨ ਤੋਂ ਬਚਣ ਲਈ ਕਿਹਾ ਹੈ। ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੇ ਬੈਂਚ ਨੇ ਸਿੱਖ …
Read More »‘ਆਪ’ ਵਿਧਾਇਕ ਗੱਜਣ ਮਾਜਰਾ ਨਾਲ ਸਬੰਧਤ ਕੰਪਨੀ ਦੇ ਅਸਾਸੇ ਜ਼ਬਤ
ਨਵੀਂ ਦਿੱਲੀ, 22 ਦਸੰਬਰ ਐੱਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਕਿਹਾ ਹੈ ਕਿ ਉਨ੍ਹਾਂ ਪੰਜਾਬ ਦੇ ‘ਆਪ’ ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਨਾਲ ਸਬੰਧਤ ਕੰਪਨੀ ਦੇ 35.10 ਕਰੋੜ ਰੁਪਏ ਦੀ ਸੰਪਤੀ ਜ਼ਬਤ ਕੀਤੀ ਹੈ। ਏਜੰਸੀ ਵੱਲੋਂ ਇਹ ਕਾਰਵਾਈ ਬੈਂਕ ਲੋਨ ਧੋਖਾਧੜੀ ਨਾਲ ਸਬੰਧਤ ਮਾਮਲੇ ’ਚ ਕੀਤੀ ਗਈ ਹੈ। ਗੱਜਣ ਮਾਜਰਾ ਮਾਲੇਰਕੋਟਲਾ ਸਥਿਤ …
Read More »ਸੰਗਰੂਰ: ਸੀਟੂ ਨਾਲ ਸਬੰਧਤ ਵੱਖ-ਵੱਖ ਯੂਨੀਅਨਾਂ ਵਲੋਂ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫ਼ੂਕਿਆ
ਗੁਰਦੀਪ ਸਿੰਘ ਲਾਲੀ ਸੰਗਰੂਰ, 25 ਜੁਲਾਈ ਸੀਟੂ ਨਾਲ ਸਬੰਧਤ ਵੱਖ-ਵੱਖ ਯੂਨੀਅਨਾਂ ਆਂਗਣਵਾੜੀ ਮੁਲਾਜ਼ਮ ਯੂਨੀਅਨ, ਭੱਠਾ ਮਜ਼ਦੂਰ ਆਈਏਐੱਲ ਯੂਨੀਅਨ, ਮਿਡ ਡੇਅ ਮੀਲ ਯੂਨੀਅਨ ਦੇ ਸੈਂਕੜੇ ਕਾਰਕੁਨਾਂ ਵਲੋਂ ਮਨੀਪੁਰ ’ਚ ਵਾਪਰ ਰਹੀਆਂ ਜਬਰ ਜ਼ੁਲਮ ਦੀਆਂ ਘਟਨਾਵਾਂ ’ਤੇ ਦੇਸ਼ ਦੀ ਸਰਕਾਰ ਨੂੰ ਜਗਾਉਣ ਲਈ ਰੋਸ ਮਾਰਚ ਕਰਦਿਆਂ ਮੋਦੀ ਸਰਕਾਰ ਦਾ ਪੁਤਲਾ ਫ਼ੂਕਦਿਆਂ ਪ੍ਰਦਰਸ਼ਨ …
Read More »ਕਿਸ਼ੋਰ ਸਿੱਖਿਆ ਨਾਲ ਸਬੰਧਤ ਇਕ ਰੋਜ਼ਾ ਵਰਕਸ਼ਾਪ ਕਰਵਾਈ ਗਈ
ਕਿਸ਼ੋਰਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਅਧਿਆਪਕਾਂ ਦੀ ਭੂਮਿਕਾ ਅਹਿਮ – ਡਾ ਸੰਜੇ ਖੰਨਾ ਜਲੰਧਰ, 14 ਮਾਰਚ – ਰਾਜ ਵਿੱਦਿਆ ਖੋਜ ਅਤੇ ਸਿਖਲਾਈ ਕੌਂਸਲ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਜ਼ਿਲਾ ਸਿਖਿਆ ਅਫਸਰ ਹਰਿੰਦਰਪਾਲ ਸਿੰਘ (ਸੈਕੰਡਰੀ ਸਿੱਖਿਆ) ਅਤੇ ਉਪ ਜ਼ਿਲਾ ਸਿੱਖਿਆ ਅਫਸਰ-ਕਮ-ਨੋਡਲ ਅਫ਼ਸਰ ਰਾਜੀਵ ਜੋਸ਼ੀ ਦੀ ਅਗਵਾਈ ਤਹਿਤ ਜਿਲ੍ਹੇ ਦੇ ਸਕੂਲ ਮੁਖੀਆਂ …
Read More »ਇੰਗਲੈਡ ਅੰਦਰ ਕੋਵਿਡ ਨਾਲ ਸਬੰਧਿਤ ਸਾਰੀਆਂ ਪਾਬੰਦੀਆਂ ਜਲਦ ਹੀ ਹੋ ਸਕਦੀਆਂ ਨੇ ਖਤਮ
ਦਵਿੰਦਰ ਸਿੰਘ ਸੋਮਲ ਪ੍ਰਧਾਨ ਮੰਤਰੀ ਬੌਰਿਸ ਜੋਨਸਨ ਨੇ ਬੀਤੇ ਕੱਲ ਪਾਰਲੀਮੈਂਟ ਅੰਦਰ ਬੋਲਦਿਆ ਕਿਹਾ ਕੇ ਇੰਗਲੈਂਡ ਅੰਦਰ ਕੋਵਿਡ ਦੀ ਲਾਗ ਨੂੰ ਰੋਕਣ ਲਈ ਲਾਗੂ ਕੀਤੇ ਨਿਯਮਾ ਵਿੱਚੋ ਜੋ ਕੁਝ ਬਚੇ ਨੇ ਉਹ ਇਸ ਮਹੀਨੇ ਹਟਾਏ ਜਾ ਸਕਦੇ ਨੇ। ਉਹਨਾਂ ਆਖਿਆ ਕੇ ਜਿਸ ਤਰਾ ਦਾ ਚੰਗਾ ਟਰੈਂਡ ਹੁਣ ਸਾਨੂੰ ਡੇਟੇ ਵਿੱਚ …
Read More »