ਟ੍ਰਿਬਿਊਨ ਨਿਊਜ਼ ਸਰਵਿਸ ਕੁਰੂਕਸ਼ੇਤਰ, 4 ਫਰਵਰੀ ਹਰਿਆਣਾ ਦੀ ਭਾਜਪਾ ਸਰਕਾਰ ’ਤੇ ਯਮੁਨਾ ਦੇ ਪਾਣੀ ਵਿਚ ਜ਼ਹਿਰ ਘੋਲਣ ਦਾ ਦੋਸ਼ ਲਗਾਉਣ ’ਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਖਿਲਾਫ ਕੇਸ ਦਰਜ ਕੀਤਾ ਗਿਆ ਹੈ। ਇਹ ਕੇਸ ਸ਼ਾਹਬਾਦ ਦੀ ਇਕ ਅਦਾਲਤ ਦੇ ਨਿਰਦੇਸ਼ਾਂ ’ਤੇ ਦਰਜ ਕੀਤਾ ਗਿਆ ਹੈ ਜਿਸ ਸਬੰਧੀ ਵਕੀਲ ਜਗਮੋਹਨ …
Read More »Trump hush money case: ਟਰੰਪ ਨੂੰ ਹਸ਼ ਮਨੀ ਕੇਸ ਨੂੰ ਖਾਰਜ ਕਰਨ ਸਬੰਧੀ ਅਪੀਲ ਪਾਉਣ ਦੀ ਇਜਾਜ਼ਤ ਮਿਲੀ
ਨਿਊਯਾਰਕ, 22 ਨਵੰਬਰ ਨਿਊਯਾਰਕ ਦੇ ਇੱਕ ਜੱਜ ਨੇ ਅੱਜ ਡੋਨਲਡ ਟਰੰਪ ਨੂੰ ਉਸ ਅਪਰਾਧਿਕ ਕੇਸ ਨੂੰ ਖਾਰਜ ਕਰਨ ਸਬੰਧੀ ਅਪੀਲ ਪਾਉਣ ਦੀ ਇਜਾਜ਼ਤ ਦੇ ਦਿੱਤੀ ਹੈ ਜਿਸ ਵਿੱਚ ਟਰੰਪ ਨੂੰ ਦੋਸ਼ੀ ਠਹਿਰਾਇਆ ਗਿਆ ਸੀ। ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ’ਤੇ ਦੋਸ਼ ਲੱਗੇ ਸਨ ਕਿ ਉਸ ਨੇ ਇੱਕ ਪੋਰਨ ਸਟਾਰ ਨੂੰ ਰਾਸ਼ਟਰਪਤੀ …
Read More »ਰਤਵਾੜਾ ਸਾਹਿਬ ਦੇ ਗੁਰਮਤਿ ਸਮਾਗਮਾਂ ਸਬੰਧੀ ਮੀਟਿੰਗ
ਪੱਤਰ ਪ੍ਰੇਰਕ ਮੁੱਲਾਂਪੁਰ ਗਰੀਬਦਾਸ, 13 ਅਕਤੂਬਰ ਵਿਸ਼ਵ ਗੁਰਮਤਿ ਰੂਹਾਨੀ ਮਿਸ਼ਨ ਚੈਰੀਟੇਬਲ ਟਰੱਸਟ ਰਤਵਾੜਾ ਵੱਲੋਂ ਅੱਜ ਗੁਰਦੁਆਰਾ ਈਸ਼ਰ ਪ੍ਰਕਾਸ਼ ਰਤਵਾੜਾ ਸਾਹਿਬ ਵਿੱਚ ਟਰੱਸਟੀਆਂ ਅਤੇ ਸੰਗਤ ਦੀ ਸਾਲਾਨਾ ਗੁਰਮਤਿ ਸਮਾਗਮਾਂ ਦੇ ਪ੍ਰਬੰਧਾਂ ਸਬੰਧੀ ਵਿਸ਼ੇਸ਼ ਮੀਟਿੰਗ ਹੋਈ। ਬਾਬਾ ਸੁਖਵਿੰਦਰ ਸਿੰਘ ਅਤੇ ਭਾਈ ਜਸਵੰਤ ਸਿੰਘ ਸਿਆਣ ਨੇ ਦੱਸਿਆ ਕਿ ਗੁਰੂ ਗ੍ਰੰਥ ਸਾਹਿਬ ਦੀ ਨਿਗਰਾਨੀ …
Read More »ਸਵਿਟਜ਼ਰਲੈਂਡ: ‘ਖ਼ੁਦਕੁਸ਼ੀ ਕੈਪਸੂਲ’ ਵਿਚ ਸ਼ੱਕੀ ਮੌਤ ਸਬੰਧੀ ਕਈ ਗ੍ਰਿਫ਼ਤਾਰ
ਜਨੇਵਾ, 24 ਸਤੰਬਰ ਉੱਤਰੀ ਸਵਿਟਜ਼ਰਲੈਂਡ ਵਿਚ ਪੁਲੀਸ ਨੇ ਮੰਗਲਵਾਰ ਨੂੰ ਕਈ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਖ਼ਿਲਾਫ਼ ਇਕ ਨਵੇਂ ‘ਖ਼ੁਦਕੁਸ਼ੀ ਕੈਪਸੂਲ’ (suicide capsule) ਵਿਚ ਇਕ ਵਿਅਕਤੀ ਦੀ ਹੋਈ ਸ਼ੱਕੀ ਮੌਤ ਦੇ ਮਾਮਲੇ ਵਿਚ ਫ਼ੌਜਦਾਰੀ ਕਾਰਵਾਈ ਕੀਤੀ ਜਾ ਰਹੀ ਹੈ। ਇਸ ‘ਸੈਕਰੋ’ ਸੂਈਸਾਈਡ ਕੈਪਸੂਲ ਨੂੰ ਇਸ ਤਰ੍ਹਾਂ ਤਿਆਰ ਕੀਤਾ …
Read More »ਯੂਕਰੇਨ ਜੰਗ ਸਬੰਧੀ ਲਗਾਤਾਰ ਭਾਰਤ ਤੇ ਚੀਨ ਦੇ ਸੰਪਰਕ ’ਚ ਹਾਂ: ਪੂਤਿਨ
ਮਾਸਕੋ, 5 ਸਤੰਬਰ Russia-Ukraine conflict: ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨੇ ਵੀਰਵਾਰ ਨੂੰ ਕਿਹਾ ਕਿ ਉਹ ਯੂਕਰੇਨ ਨਾਲ ਰੂਸ ਦੀ ਜਾਰੀ ਜੰਗ ਦੇ ਮਾਮਲੇ ਉਤੇ ਲਗਾਤਾਰ ਭਾਰਤ, ਚੀਨ ਅਤੇ ਬਰਾਜ਼ੀਲ ਦੇ ਸੰਪਰਕ ਵਿਚ ਹਨ। ਰੂਸੀ ਖ਼ਬਰ ਏਜੰਸੀ ‘ਤਾਸ’ ਦੀ ਰਿਪੋਰਟ ਮੁਤਾਬਕ ਉਨ੍ਹਾਂ ਇਹ ਵੀ ਕਿਹਾ ਕਿ ਇਹ ਤਿੰਨੇ ਮੁਲਕ ਮਸਲੇ …
Read More »ਬਾਬੇ ਨਾਨਕ ਦੇ ਆਗਮਨ ਪੁਰਬ ਸਮਾਗਮਾਂ ਸਬੰਧੀ ਮੀਟਿੰਗ
ਨਿੱਜੀ ਪੱਤਰ ਪ੍ਰੇਰਕ ਬਲਾਚੌਰ, 1 ਸਤੰਬਰ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਨਵਾਂ ਸ਼ਹਿਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਦੇ ਆਗਮਨ ਪੁਰਬ ਸਬੰਧੀ ਮਹਿੰਦੀਪੁਰ (ਬਲਾਚੌਰ) ਵਿਚ ਕਰਵਾਏ ਜਾ ਰਹੇ ਤਹਿਸੀਲ ਪੱਧਰੀ ਗੁਰਮਤਿ ਸਮਾਗਮ ਸਬੰਧੀ ਸਮੂਹ ਪਿੰਡਾਂ ਦੀ ਸੰਗਤ ਅਤੇ ਗੁਰਦੁਆਰਾ ਕਮੇਟੀਆਂ ਦੀ ਵਿਸ਼ੇਸ਼ ਇਕੱਤਰਤਾ ਸਿੰਘ ਸਭਾ ਗੁਰਦੁਆਰਾ ਮਹਿੰਦੀਪੁਰ ਵਿਚ ਕੀਤੀ ਗਈ। …
Read More »ਸਮਲਿੰਗੀ ਵਿਆਹ: ਜਸਟਿਸ ਸੰਜੀਵ ਖੰਨਾ ਨੇ ਪੁਨਰਵਿਚਾਰ ਸਬੰਧੀ ਪਟੀਸ਼ਨਾਂ ’ਤੇ ਸੁਣਵਾਈ ਤੋਂ ਖ਼ੁਦ ਨੂੰ ਵੱਖ ਕੀਤਾ
ਨਵੀਂ ਦਿੱਲੀ, 10 ਜੁਲਾਈ ਸੁਪਰੀਮ ਕੋਰਟ ਦੇ ਸਭ ਤੋਂ ਸੀਨੀਅਰ ਜੱਜ ਜਸਟਿਸ ਸੰਜੀਵ ਖੰਨਾ ਨੇ ਸਮਲਿੰਗੀ ਵਿਆਹ ਨੂੰ ਕਾਨੂੰਨੀ ਮਾਨਤਾ ਦੇਣ ਤੋਂ ਇਨਕਾਰ ਕਰਨ ਸਬੰਧੀ ਸਿਖ਼ਰਲੀ ਅਦਾਲਤ ਦੇ ਫ਼ੈਸਲੇ ਦੀ ਸਮੀਖਿਆ ਦੀ ਅਪੀਲ ਕਰਨ ਵਾਲੀਆਂ ਪਟੀਸ਼ਨਾਂ ਦੀ ਸੁਣਵਾਈ ਤੋਂ ਅੱਜ ਖ਼ੁਦ ਨੂੰ ਵੱਖ ਕਰ ਲਿਆ। ਸੂਤਰਾਂ ਨੇ ਇਹ ਜਾਣਕਾਰੀ ਦਿੱਤੀ। …
Read More »ਦਿੱਲੀ ਆਬਕਾਰੀ ਨੀਤੀ: ਸੀਬੀਆਈ ਦੀ ਚਾਰਜਸ਼ੀਟ ਸਬੰਧੀ ਫੈਸਲਾ ਰਾਖਵਾਂ
ਨਵੀਂ ਦਿੱਲੀ, 8 ਜੁਲਾਈ ਇਥੋਂ ਦੀ ਇਕ ਅਦਾਲਤ ਨੇ ਦਿੱਲੀ ਆਬਕਾਰੀ ਨੀਤੀ ਮਾਮਲੇ ਵਿੱਚ ਬੀਆਰਐਸ ਆਗੂ ਕੇ ਕਵਿਤਾ ਖਿਲਾਫ ਦਾਇਰ ਸੀਬੀਆਈ ਦੀ ਚਾਰਜਸ਼ੀਟ ਸਬੰਧੀ ਫੈਸਲਾ ਰਾਖਵਾਂ ਰੱਖ ਲਿਆ ਲਿਆ ਹੈ। ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਸੀਬੀਆਈ ਦੇ ਵਿਸ਼ੇਸ਼ ਸਰਕਾਰੀ ਵਕੀਲ ਡੀ ਪੀ ਸਿੰਘ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਫੈਸਲਾ ਰਾਖਵਾਂ …
Read More »ਜੀ-7 ਵੱਲੋਂ ਇਰਾਨ ਨੂੰ ਪਰਮਾਣੂ ਗਤੀਵਿਧੀਆਂ ਸਬੰਧੀ ਚਿਤਾਵਨੀ
ਬਾਰੀ (ਇਟਲੀ), 14 ਜੂਨ ਜੀ-7 ਸਮੂਹ ਨੇ ਇਕ ਡਰਾਫ਼ਟ ਸੰਦੇਸ਼ ਰਾਹੀਂ ਇਰਾਨ ਨੂੰ ਆਪਣੇ ਪਰਮਾਣੂ ਸੋਧ ਦੇ ਪ੍ਰੋਗਰਾਮ ਨੂੰ ਅੱਗੇ ਵਧਾਉਣ ਖ਼ਿਲਾਫ਼ ਚਿਤਾਵਨੀ ਦਿੰਦਿਆਂ ਕਿਹਾ ਕਿ ਤਹਿਰਾਨ ਜੇ ਰੂਸ ਨੂੰ ਬੈਲਿਸਟਿਕ ਮਿਜ਼ਈਲਾਂ ਦਿੰਦਾ ਹੈ ਤਾਂ ਉਸ ਖ਼ਿਲਾਫ਼ ਨਵੇਂ ਕਦਮ ਉਠਾਉਣ ਲਈ ਤਿਆਰ ਹੈ।ਰਾਇਟਰਜ਼ ਦੁਆਰਾ ਦਰਜ ਇੱਕ ਬਿਆਨ ਅਨੁਸਾਰ ਕਿਹਾ ਗਿਆ …
Read More »ਜਮਹੂਰੀ ਅਧਿਕਾਰ ਸਭਾ ਵੱਲੋਂ ਬਾਰਡਰਾਂ ’ਤੇ ਕਿਸਾਨਾਂ ਉੱਪਰ ਤਸ਼ੱਦਦ ਸਬੰਧੀ ਖੋਜ ਤੱਥ ਰਿਪੋਰਟ ਜਾਰੀ
ਸਰਬਜੀਤ ਸਿੰਘ ਭੰਗੂ ਪਟਿਆਲਾ, 27 ਮਾਰਚ ਰਹਿੰਦੀਆਂ ਮੰਗਾਂ ਦੀ ਪੂਰਤੀ ਲਈ 13 ਫਰਵਰੀ 2024 ਨੂੰ ਦਿੱਲੀ ਜਾਂਦੇ ਕਿਸਾਨਾਂ ਨੂੰ ਸ਼ੰਭੂ ਅਤੇ ਢਾਬੀਗੁੱਜਰਾਂ ਹੱਦਾਂ ’ਤੇ ਜ਼ਬਰਦਸਤ ਰੋਕਾਂ ਲਾ ਕੇ ਰੋਕਣ ਸਮੇਤ ਇਸ ਦੌਰਾਨ ਹਰਿਆਣਾ ਪੁਲੀਸ ਵੱਲੋਂ ਕਿਸਾਨਾਂ ’ਤੇ ਢਾਹੇ ਗਏ ਤਸ਼ੱਦਦ ਸਬੰਧੀ ‘ਜਮਹੂਰੀ ਅਧਿਕਾਰ ਸਭਾ ਪੰਜਾਬ’ ਵੱਲੋਂ ਤੱਥ ਖੋਜ ਰਿਪੋਰਟ ਤਿਆਰ …
Read More »