ਟਰੰਪ ਦੀ ਈਰਾਨ ਨੂੰ ਚਿਤਾਵਨੀ ਜੇਕਰ ਪ੍ਰਮਾਣੂ ਸਮਝੌਤਾ ਨਹੀਂ ਹੋਇਆ ਤਾਂ ਅਸੀਂ ਈਰਾਨ ‘ਤੇ ਬੰ/ਬ ਸੁੱਟਾਂਗਾ ਵਾਸ਼ਿੰਗਟਨ, 31 ਮਾਰਚ ( ਰਾਜ ਗੋਗਨਾ )- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਈਰਾਨ ਆਪਣੇ ਪ੍ਰਮਾਣੂ ਪ੍ਰੋਗਰਾਮ ਬਾਰੇ ਅਮਰੀਕਾ ਨਾਲ ਸਮਝੌਤਾ ਨਹੀਂ ਕਰਦਾ ਹੈ ਤਾਂ ਉਸ ‘ਤੇ ਬੰਬਾਰੀ ਕੀਤੀ ਜਾਵੇਗੀ। …
Read More »INDIA-EU-FTA: ਭਾਰਤ ਤੇ ਯੂਰੋਪੀਅਨ ਯੂਨੀਅਨ ਵੱਲੋਂ ਮੁਕਤ ਵਪਾਰ ਸਮਝੌਤੇ ਸਬੰਧੀ ਗੱਲਬਾਤ ਤੇਜ਼ ਕਰਨ ’ਤੇ ਚਰਚਾ
ਨਵੀਂ ਦਿੱਲੀ, 1 ਮਾਰਚ ਭਾਰਤ ਅਤੇ ਯੂਰੋਪੀਅਨ ਯੂਨੀਅਨ (European Union) ਨੇ ਮੁਕਤ ਵਪਾਰ ਸਮਝੌਤੇ (free trade agreement) (ਐੱਫਟੀਏ/FTA) ਨੂੰ ਅੰਤਿਮ ਰੁੂਪ ਦੇਣ ਲਈ ਇਸ ਸਾਲ ਦੇ ਅੰਤ ਤੱਕ ਦੀ ਸਮਾਂਹੱਦ ਤੈਅ ਕੀਤੀ ਹੈ। ਇਸ ਦੇ ਨਾਲ ਹੀ ਦੋਵਾਂ ਧਿਰਾਂ ਦੀਆਂ ਟੀਮਾਂ ਨੇ ਤਵਾਜ਼ਨਦਾਰ ਤੇ ਬਰਾਬਰ ਲਾਹੇਵੰਦ ਸਮਝੌਤੇ ਸਬੰਧੀ ਕੋਸ਼ਿਸ਼ਾਂ ’ਚ …
Read More »ਕੀ ਯਾਲਟਾ ਸਮਝੌਤਾ ਦੁਹਰਾਇਆ ਜਾਵੇਗਾ ? → Ontario Punjabi News
ਕੁਲਤਰਨ ਸਿੰਘ ਪਧਿਆਣਾ-ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਯੂਕਰੇਨ ਦੇ ਰਾਸ਼ਟਰਪਤੀ ਵੋਲੋਦਿਮੀਰ ਜ਼ੇਲੇਨਸਕੀ ਨੂੰ ਪਹਿਲਾ “ਤਾਨਾਸ਼ਾਹ” ਕਹਿ ਕੇ ਉਸਦਾ ਮਜ਼ਾਕ ਉਡਾਇਆ ਫਿਰ ਟਰੰਪ ਨੇ ਇਹ ਵੀ ਕਿਹਾ ਕਿ ਜ਼ੇਲੇਨਸਕੀ, ਜੋ ਪਹਿਲਾਂ ਇੱਕ ਕਾਮੇਡੀਅਨ ਸਨ, ਨੇ ਅਮਰੀਕਾ ਨੂੰ 350 ਬਿਲੀਅਨ ਡਾਲਰ ਖਰਚ ਕਰਨ ਲਈ ਮਨਾਇਆ, ਉਹ ਵੀ ਇੱਕ ਅਜਿਹੇ ਯੁੱਧ ਲਈ ਜੋ …
Read More »ਕੇਂਦਰ ਵੱਲੋਂ ਤ੍ਰਿਪੁਰਾ ਦੇ ਦੋ ਬਾਗ਼ੀ ਗਰੁੱਪਾਂ ਨਾਲ ਸ਼ਾਂਤੀ ਸਮਝੌਤਾ ਸਹੀਬੰਦ
ਨਵੀਂ ਦਿੱਲੀ, 4 ਸਤੰਬਰ Peace pact with 2 insurgent groups of Tripura: ਕੇਂਦਰ ਅਤੇ ਤ੍ਰਿਪੁਰਾ ਸਰਕਾਰਾਂ ਨੇ ਬੁੱਧਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਮੌਜੂਦਗੀ ਵਿਚ ਤ੍ਰਿਪੁਰਾ ਦੇ ਦੋ ਬਾਗ਼ੀ ਗਰੁੱਪਾਂ ਐੱਨਐੱਲਐੱਫਟੀ ਅਤੇ ਏਟੀਟੀਐੱਫ ਨਾਲ ਸ਼ਾਂਤੀ ਸਮਝੌਤਾ ਸਹੀਬੰਦ ਕੀਤਾ ਹੈ ਤਾਂ ਕਿ ਮੁਲਕ ਦੇ ਇਸ ਉੱਤਰਪੂਰਬੀ ਸੂਬੇ ਵਿਚ ਹਿੰਸਾ …
Read More »ਤ੍ਰਿਪੁਰਾ ਦੇ ਦੋ ਬਾਗੀ ਗੁੱਟਾਂ ਨਾਲ ਸਰਕਾਰ ਬੁੱਧਵਾਰ ਨੂੰ ਕਰੇਗੀ ਸਮਝੌਤਾ
ਨਵੀਂ ਦਿੱਲੀ, 3 ਸਤੰਬਰ ਤ੍ਰਿਪੁਰਾ ’ਚ ਹਿੰਸਾ ਦੇ ਖਾਤਮੇ ਅਤੇ ਸ਼ਾਂਤੀ ਲਿਆਉਣ ਦੇ ਮਕਸਦ ਨਾਲ ਕੇਂਦਰ ਅਤੇ ਤ੍ਰਿਪੁਰਾ ਸਰਕਾਰ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਹਾਜ਼ਰੀ ’ਚ ਭਲਕੇ ਬੁੱਧਵਾਰ (4 ਸਤੰਬਰ) ਨੂੰ ਸੂਬੇ ਦੇ ਦੋ ਬਾਗੀ ਗੁੱਟਾਂ ਨਾਲ ਇੱਕ ਸਮਝੌਤੇ ’ਤੇ ਦਸਤਖ਼ਤ ਕੀਤੇ ਜਾਣਗੇ। ਇੱਕ ਅਧਿਕਾਰਤ ਬਿਆਨ ’ਚ ਇਹ …
Read More »ਸੁਪਰੀਮ ਕੋਰਟ ਸੇਬੀ ਨਾਲ ‘ਸਮਝੌਤੇ ਦੀ ਸੰਭਾਵਨਾ’ ਦੇ ਮੱਦੇਨਜ਼ਰ ਅਡਾਨੀ ਦੀ ਜਾਂਚ ਸੀਬੀਆਈ ਜਾਂ ਐਸਆਈਟੀ ਨੂੰ ਸੌਂਪੇ: ਕਾਂਗਰਸ
ਨਵੀਂ ਦਿੱਲੀ, 12 ਅਗਸਤ ਸੇਬੀ ਦੀ ਚੇਅਰਪਰਸਨ ਮਾਧਵੀ ਬੁਚ ਦੇ ਖਿਲਾਫ ਹਿੰਡਨਬਰਗ ਰਿਸਰਚ ਦੇ ਦੋਸ਼ਾਂ ਨੂੰ ਲੈ ਕੇ ਪੈਦਾ ਹੋਏ ਵਿਵਾਦ ਵਿਚਾਲੇ ਕਾਂਗਰਸ ਨੇ ਸੋਮਵਾਰ ਨੂੰ ਉਨ੍ਹਾਂ ਦੇ ਅਸਤੀਫੇ ਦੀ ਮੰਗ ਕੀਤੀ ਅਤੇ ਅਪੀਲ ਕੀਤੀ ਕਿ ਸੁਪਰੀਮ ਕੋਰਟ ‘ਸੇਬੀ ਨਾਲ ਗੰਢਤੁਪ ਦੀ ਸੰਭਾਵਨਾ’ ਨੂੰ ਦੇਖਦੇ ਹੋਏ ਅਡਾਨੀ ਦੀ ਜਾਂਚ ਸੀਬੀਆਈ …
Read More »ਸ਼੍ਰੋਮਣੀ ਅਕਾਲੀ ਦਲ ਦਾ ਭਾਜਪਾ ਨਾਲ ਕਦੇ ਵੀ ਸਮਝੌਤਾ ਨਹੀਂ ਹੋਵੇਗਾ: ਹਰਸਿਮਰਤ
ਜੋਗਿੰਦਰ ਸਿੰਘ ਮਾਨ ਮਾਨਸਾ, 3 ਮਈ ਬਠਿੰਡਾ ਲੋਕ ਸਭਾ ਹਲਕੇ ਤੋਂ ਲਗਾਤਾਰ ਚੌਥੀ ਵਾਰ ਪਾਰਲੀਮੈਂਟ ਦੀ ਪੌੜੀ ਚੜ੍ਹਨ ਲਈ ਚੋਣ ਮੈਦਾਨ ਵਿੱਚ ਉਤਰੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਪੰਜਾਬ ਦੇ ਅੰਨਦਾਤੇ ਨਾਲ ਜਿਹੜਾ ਰਵੱਈਆ ਅਪਣਾਇਆ ਗਿਆ ਹੈ, ਉਸ ਤੋਂ …
Read More »ਕੇਂਦਰ ਵੱਲੋਂ ਤ੍ਰਿਪੁਰਾ ਦੇ ਮੂਲ ਨਿਵਾਸੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਤ੍ਰੈ-ਪੱਖੀ ਸਮਝੌਤਾ
ਨਵੀਂ ਦਿੱਲੀ, 2 ਮਾਰਚ ਤ੍ਰਿਪੁਰਾ ਦੇ ਮੂਲ ਨਿਵਾਸੀਆਂ ਦੀਆਂ ਸਮੱਸਿਆਵਾਂ ਦੇ ਸਥਾਈ ਹੱਲ ਦੇ ਮੱਦੇਨਜ਼ਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਮੌਜੂਦਗੀ ਵਿੱਚ ਅੱਜ ਟਿਪਰਾ ਮੋਥਾ ਅਤੇ ਤ੍ਰਿਪੁਰਾ ਤੇ ਕੇਂਦਰ ਸਰਕਾਰਾਂ ਦਰਮਿਆਨ ਇੱਕ ਤ੍ਰੈ-ਪੱਖੀ ਸਮਝੌਤੇ ’ਤੇ ਦਸਤਖ਼ਤ ਕੀਤੇ ਗਏ ਹਨ। ਸ਼ਾਹ ਨੇ ਕਿਹਾ ਕਿ ਇਸ ਸਮਝੌਤੇ ’ਤੇ ਦਸਤਖ਼ਤ ਕਰ ਕੇ …
Read More »ਬਗ਼ੈਰ ਮੋਹਰ ਵਾਲੇ ਸਮਝੌਤੇ ਜਾਇਜ਼: ਸੁਪਰੀਮ ਕੋਰਟ
ਨਵੀਂ ਦਿੱਲੀ, 13 ਦਸੰਬਰ ਸੁਪਰੀਮ ਕੋਰਟ ਦੇ ਸੱਤ ਮੈਂਬਰੀ ਸੰਵਿਧਾਨਕ ਬੈਂਚ ਨੇ ਅੱਜ ਫੈਸਲਾ ਸੁਣਾਇਆ ਕਿ ਕਿਸੇ ਸਮਝੌਤੇ ’ਤੇ ਮੋਹਰ ਨਾ ਲੱਗਣ ਜਾਂ ਢੁਕਵੀ ਮੋਹਰ ਨਾ ਹੋਣ ਦਾ ਦਸਤਾਵੇਜ਼ ਦੀ ਵੈਧਤਾ ਨਾਲ ਕੋਈ ਲੈਣਾ-ਦੇਣਾ ਨਹੀਂ ਹੈ ਕਿਉਂਕਿ ਇਸ ਨੁਕਸ ਨੂੰ ਦੂਰ ਕੀਤਾ ਜਾ ਸਕਦਾ ਹੈ। ਚੀਫ਼ ਜਸਟਿਸ ਡੀਵਾਈ ਚੰਦਰਚੂੜ ਦੀ …
Read More »ਮਨੀਪੁਰ ਦੇ ਅਤਿਵਾਦੀ ਸੰਗਠਨ ਯੂਐੱਨਐੱਲਐੱਫ ਨੇ ਕੇਂਦਰ ਨਾਲ ਸ਼ਾਂਤੀ ਸਮਝੌਤੇ ’ਤੇ ਦਸਤਖ਼ਤ ਕੀਤੇ
ਨਵੀਂ ਦਿੱਲੀ, 29 ਨਵੰਬਰ ਮਨੀਪੁਰ ਵਿੱਚ ਸਰਗਰਮ ਕੱਟੜਪੰਥੀ ਜਥੇਬੰਦੀ ਯੂਨਾਈਟਿਡ ਨੈਸ਼ਨਲ ਲਿਬਰੇਸ਼ਨ ਫਰੰਟ (ਯੂਐੱਨਐੱਲਐੱਫ) ਨੇ ਹਿੰਸਾ ਦਾ ਰਾਹ ਛੱਡ ਕੇ ਮੁੱਖ ਧਾਰਾ ’ਚ ਸ਼ਾਮਲ ਹੋਣ ਲਈ ਬੁੱਧਵਾਰ ਨੂੰ ਕੇਂਦਰ ਅਤੇ ਸੂਬਾ ਸਰਕਾਰ ਨਾਲ ਸ਼ਾਂਤੀ ਸਮਝੌਤੇ ’ਤੇ ਦਸਤਖ਼ਤ ਕੀਤੇ ਹਨ। ਮੈਤੇਈ ਭਾਈਚਾਰੇ ਦੀ ਬਹੁਗਿਣਤੀ ਵਾਲੀ ਇਸ ਅਤਿਵਾਦੀ ਜਥੇਬੰਦੀ ਨੇ ਉਸ ਸਮੇਂ …
Read More »