ਸੰਯੁਕਤ ਰਾਸ਼ਟਰ, 15 ਅਪਰੈਲ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਐਂਤੋਨੀਓ ਗੁਟੇਰੇਜ਼ ਨਾਲ ‘ਵਿਆਪਕ ਚਰਚਾ’ ਕੀਤੀ। ਉਨ੍ਹਾਂ ਨੇ ਯੂਕਰੇਨ ਯੁੱਧ ਦੇ ਕੌਮਤਾਰੀ ਪ੍ਰਭਾਵ ਦੇ ਨਾਲ-ਨਾਲ ਅਫ਼ਗਾਨਿਸਤਾਨ ਅਤੇ ਮਿਆਂਮਾਰ ਦੀ ਸਥਿਤੀ ‘ਤੇ ਵਿਚਾਰਾਂ ਦਾ ਆਦਾਨ-ਪ੍ਰਦਾਨ ਕੀਤਾ। ਜੈਸ਼ੰਕਰ ਵਾਸ਼ਿੰਗਟਨ ਦੇ ਦੌਰੇ ਤੋਂ ਬਾਅਦ ਬੁੱਧਵਾਰ ਸ਼ਾਮ ਨੂੰ ਨਿਊ ਯਾਰਕ …
Read More »ਯੂਕਰੇਨ ਜੰਗ ਕਾਰਨ ਮੋਟੇ ਅਨਾਜ ਦੀਆਂ ਕੀਮਤਾਂ ਸਭ ਤੋਂ ਉੱਚ ਪੱਧਰ ’ਤੇ ਪੁੱਜੀਆਂ: ਸੰਯੁਕਤ ਰਾਸ਼ਟਰ
ਰੋਮ, 8 ਅਪਰੈਲ ਸੰਯੁਕਤ ਰਾਸ਼ਟਰ ਨੇ ਅੱਜ ਕਿਹਾ ਕਿ ਰੂਸ-ਯੂਕਰੇਨ ਜੰਗ ਕਾਰਨ ਸੰਸਾਰ ਭਰ ਵਿੱਚ ਖ਼ੁਰਾਕੀ ਵਸਤਾਂ ਜਿਵੇਂ ਅਨਾਜ ਅਤੇ ਬਨਸਪਤੀ ਤੇਲਾਂ ਦੀਆਂ ਕੀਮਤਾਂ ਮਾਰਚ ਮਹੀਨੇ ਆਪਣੇ ਹੁਣ ਤੱਕ ਦੇ ਸਭ ਤੋਂ ਉੱਚ ਪੱਧਰ ‘ਤੇ ਪੁੱਜ ਗਈਆਂ ਹਨ। ਸੰਯੁਕਤ ਰਾਸ਼ਟਰ ਦੀ ਖ਼ੁਰਾਕ ਤੇ ਖੇਤੀਬਾੜੀ ਸੰਸਥਾ (ਐੱਫਏਓ) ਨੇ ਅੱਜ ਕਿਹਾ ਕਿ …
Read More »ਸੰਯੁਕਤ ਸਮਾਜ ਮੋਰਚਾ ਪਾਰਟੀ ਦੀ ਨਹੀਂ ਹੋਈ ਰਜਿਸਟ੍ਰੇਸ਼ਨ
ਪੰਜਾਬ ਵਿਧਾਨ ਸਭਾ ਲਈ ਚੋਣ ਮੈਦਾਨ ‘ਚ ਉਤਰੀ ਸੰਯੁਕਤ ਸਮਾਜ ਮੋਰਚਾ ਪਾਰਟੀ ਦੀ ਰਜਿਸਟ੍ਰੇਸ਼ਨ ਨਹੀਂ ਹੋ ਸਕੀ ਹੈ। ਜਿਸ ਤੋਂ ਬਾਅਦ ਕਿਸਾਨ ਆਗੂਆਂ ਨੇ ਵੱਡਾ ਐਲਾਨ ਕਰਦਿਆਂ ਕਿਹਾ ਹੁਣ ਮੋਰਚੇ ਦੇ ਉਮੀਦਵਾਰ ਅਜ਼ਾਦ ਚੋਣ ਲੜਨਗੇ। ਮੋਰਚੇ ਨੇ ਇਲਜ਼ਾਮ ਲਗਾਉਂਦਿਆਂ ਕਿਹਾ ਕਿ ਬੀਜੇਪੀ ਅਤੇ ਆਮ ਆਦਮੀ ਪਾਰਟੀ ਵਲੋਂ ਉਨ੍ਹਾਂ ਦੀ ਰਜਿਸਟ੍ਰੇਸ਼ਨ …
Read More »ਸੰਯੁਕਤ ਸਮਾਜ ਮੋਰਚਾ ਦੇ ਉਮੀਦਵਾਰ ਨੇ ਚੋਣ ਲੜਨ ਤੋਂ ਕੀਤੇ ਹੱਥ ਖੜ੍ਹੇ
ਪੰਜਾਬ ਵਿਧਾਨ ਸਭਾ ਚੋਣਾਂ ਦੇ ਚਲਦਿਆਂ ਸਿਆਸੀ ਪਾਰਟੀਆਂ ਵਲੋਂ ਵੱਖ-ਵੱਖ ਹਲਕਿਆਂ ਤੋਂ ਅਪਣੇ ਉਮੀਦਵਾਰ ਐਲਾਨਣ ਦੀ ਪ੍ਰਕਿਰਿਆ ਜਾਰੀ। ਇਸ ਦੇ ਤਹਿਤ ਸੰਯੁਕਤ ਸਮਾਜ ਮੋਰਚੇ ਦੇ ਹਲਕਾ ਭਦੌੜ ਤੋਂ ਉਮੀਦਵਾਰ ਭਗਵੰਤ ਸਿੰਘ ਸਮਾਓ ਨੇ ਚੋਣ ਲੜਨ ਤੋਂ ਇਨਕਾਰ ਕਰ ਦਿੱਤਾ ਹੈ। ਉਹਨਾਂ ਦਾ ਕਹਿਣਾ ਹੈ ਕਿ ਸੰਯੁਕਤ ਸਮਾਜ ਮੋਰਚਾ ਮੋਰਚਾ ਨਹੀਂ …
Read More »ਭਾਰਤ ਨੇ ਜੰਮੂ ਕਸ਼ਮੀਰ ਬਾਰੇ ਟਿੱਪਣੀਆਂ ਲਈ ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰ ਸੰਸਥਾ ਨੂੰ ਸ਼ੀਸ਼ਾ ਦਿਖਾਇਆ
ਨਵੀਂ ਦਿੱਲੀ, 2 ਦਸੰਬਰ ਭਾਰਤ ਨੇ ਜੰਮੂ-ਕਸ਼ਮੀਰ ਦੀ ਸਥਿਤੀ ਬਾਰੇ ਟਿੱਪਣੀਆਂ ਲਈ ਸੰਯੁਕਤ ਰਾਸ਼ਟਰ ਦੀ ਮਨੁੱਖੀ ਅਧਿਕਾਰ ਸੰਸਥਾ ਓਐੱਚਸੀਐੱਚਆਰ ‘ਤੇ ਨਿਸ਼ਾਨਾ ਲਾਉਂਦਿਆਂ ਕਿਹਾ ਕਿ ਇਹ ਸਰਹੱਦ ਪਾਰ ਤੋਂ ਅਤਿਵਾਦ ਕਾਰਨ ਖੇਤਰ ਵਿੱਚ ਸੁਰੱਖਿਆ ਚੁਣੌਤੀਆਂ ਦੀ ਪੂਰੀ ਤਰ੍ਹਾਂ ਸਮਝ ਦੀ ਘਾਟ ਨੂੰ ਦਰਸਾਉਂਦਾ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ …
Read More »ਅੰਦੋਲਨ ਦੀ ਅਗਲੀ ਰਣਨੀਤੀ ਉਲੀਕਣ ਲਈ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਐਤਵਾਰ ਨੂੰ
ਨਵੀਂ ਦਿੱਲੀ, 20 ਨਵੰਬਰ ਖੇਤੀ ਕਾਨੂੰਨ ਰੱਦ ਕੀਤੇ ਜਾਣ ਦੇ ਐਲਾਨ ਮਗਰੋਂ ਕਿਸਾਨ ਯੂਨੀਅਨਾਂ ‘ਤੇ ਸਰਕਾਰ ਉੱਤੇ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ਲਈ ਕਾਨੂੰਨ ਬਣਾਉਣ ਲਈ ਦਬਾਅ ਪਾਉਣਾ ਸ਼ੁਰੂ ਕਰ ਦਿੱਤਾ ਹੈ। ਭਾਜਪਾ ਦੇ ਸੰਸਦ ਮੈਂਬਰ ਵਰੁਣ ਗਾਂਧੀ ਨੇ ਵੀ ਇਸ ਮੰਗ ਦਾ ਸਮਰਥਨ ਕੀਤਾ ਹੈ ਤੇ ਕਿਹਾ …
Read More »ਸੰਯੁਕਤ ਕਿਸਾਨ ਮੋਰਚੇ ਵੱਲੋਂ ਸਰਦ ਰੁੱਤ ਸੈਸ਼ਨ ਦੌਰਾਨ ਰੋਜ਼ਾਨਾ ਸੰਸਦ ਤਕ ਟਰੈਕਟਰ ਮਾਰਚ ਕੱਢਣ ਦਾ ਐਲਾਨ
ਨਵੀਂ ਦਿੱਲੀ, 9 ਨਵੰਬਰ ਸੰਯੁਕਤ ਕਿਸਾਨ ਮੋਰਚਾ ਨੇ ਮੰਗਲਵਾਰ ਨੂੰ ਕਿਹਾ ਕਿ ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਅੰਦੋਲਨ ਦੇ ਇਕ ਸਾਲ ਪੂਰਾ ਹੋਣ ਦੇ ਮੌਕੇ ‘ਤੇ 500 ਕਿਸਾਨ ਰੋਜ਼ਾਨਾ 29 ਨਵੰਬਰ ਤੋਂ ਸ਼ੁਰੂ ਹੋ ਰਹੇ ਸਰਦ ਰੁੱਤ ਸੈਸ਼ਨ ਦੌਰਾਨ ਸੰਸਦ ਤਕ ਸ਼ਾਂਤੀਪੂਰਨ ਟਰੈਕਟਰ ਮਾਰਚ ਕੱਢਣਗੇ। ਪੰਜਾਬ, ਹਰਿਆਣਾ …
Read More »ਸੰਯੁਕਤ ਰਾਸ਼ਟਰ ਆਮ ਇਜਲਾਸ ਭਲਕ ਤੋਂ
ਲੰਡਨ: ਬਰਤਾਨੀਆ ਦੇ ਪ੍ਰਧਾਨ ਮੰਤਰੀ ਬੋਰਿਸ ਜੌਹਨਸਨ ਸੰਯੁਕਤ ਰਾਸ਼ਟਰ ਆਮ ਇਜਲਾਸ ਵਿਚ ਸੰਸਾਰ ਦੇ ਆਗੂਆਂ ਨੂੰ ਸੱਦਾ ਦੇਣਗੇ ਕਿ ਜਲਵਾਯੂ ਤਬਦੀਲੀ ਬਾਰੇ ‘ਠੋਸ ਕਦਮ’ ਚੁੱਕੇ ਜਾਣ। ਸੰਯੁਕਤ ਰਾਸ਼ਟਰ ਆਮ ਇਜਲਾਸ ਇਸੇ ਹਫ਼ਤੇ ਨਿਊਯਾਰਕ ਵਿਚ ਹੋਵੇਗਾ। ‘ਡਾਊਨਿੰਗ ਸਟ੍ਰੀਟ’ ਦੇ ਬੁਲਾਰੇ ਮੁਤਾਬਕ ਜੌਹਨਸਨ 100 ਦੇਸ਼ਾਂ ਦੇ ਮੁਖੀਆਂ, ਵਿਦੇਸ਼ ਮੰਤਰੀਆਂ ਦੇ ਕੂਟਨੀਤਕਾਂ ਦੀ …
Read More »ਅਕਾਲੀ ਦਲ (ਸੰਯੁਕਤ) ਦਾ ਭੀਮ ਆਰਮੀ ਨਾਲ ਚੋਣ ਗੱਠਜੋੜ
ਸ੍ਰੋਮਣੀਅਕਾਲੀ ਦਲ (ਸੰਯੁਕਤ) ਨੇ ਉੱਤਰ ਪ੍ਰਦੇਸ਼ ਦੇ ਦਲਿਤ ਆਗੂ ਚੰਦਰ ਸ਼ੇਖਰ ਆਜ਼ਾਦ ਦੀ ਅਗਵਾਈ ਵਾਲੀ ਭੀਮ ਆਰਮੀ ਨਾਲ ਪੰਜਾਬ ਦੀਆਂ ਆਗਾਮੀ ਵਿਧਾਨ ਸਭਾ ਚੋਣਾਂ ਲਈ ਚੋਣ ਗੱਠਜੋੜ ਦਾ ਐਲਾਨ ਕੀਤਾ ਹੈ। ਅਕਾਲੀ ਨੇਤਾਵਾਂ ਸੁਖਦੇਵ ਸਿੰਘ ਢੀਂਡਸਾ, ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਤੇ ਭੀਮ ਆਰਮੀ ਦੇ ਮੁਖੀ ਚੰਦਰ ਸ਼ੇਖਰ ਆਜ਼ਾਦ ਨੇ ਅੱਜ …
Read More »ਦੁਨੀਆ ’ਚ ਪਿਛਲੇ ਸਾਲ 27.5 ਕਰੋੜ ਲੋਕਾਂ ਨੇ ਨਸ਼ੀਲੇ ਪਦਾਰਥ ਵਰਤੇ, ਕਰੋਨਾ ਕਾਰਨ ਭੰਗ ਦੀ ਵਰਤੋਂ ਵਧੀ: ਸੰਯੁਕਤ ਰਾਸ਼ਟਰ
ਸੰਯੁਕਤ ਰਾਸ਼ਟਰ, 25 ਜੂਨ ਵੀਆਨਾ ਵਿਚ ਨਸ਼ਾ ਅਤੇ ਅਪਰਾਧ ਮਾਮਲਿਆਂ ਦੇ ਸੰਯੁਕਤ ਰਾਸ਼ਟਰ ਦਫ਼ਤਰ (ਯੂਐੱਨਓਡੀਸੀ) ਨੇ ਜਾਰੀ ਕੀਤੀ ਵਰਲਡ ਨਾਰਕੋਟਿਕਸ ਰਿਪੋਰਟ ਅਨੁਸਾਰ ਪਿਛਲੇ ਸਾਲ ਦੁਨੀਆ ਭਰ ਵਿਚ ਤਕਰੀਬਨ 27.5 ਕਰੋੜ ਲੋਕਾਂ ਨੇ ਨਸ਼ਿਆਂ ਦੀ ਵਰਤੋਂ ਕੀਤੀ ਸੀ, ਜਦੋਂ ਕਿ 3.6 ਕਰੋੜ ਲੋਕ ਨਸ਼ਿਆਂ ਕਾਰਨ ਸਰੀਰ ਤੇ ਦਿਮਾਗ ਉਪਰ ਪਏ ਮਾੜੇ …
Read More »