Home / Tag Archives: ਸਰਆਤ

Tag Archives: ਸਰਆਤ

ਧਾਲੀਵਾਲ ਵੱਲੋਂ ਸਰਹੱਦੀ ਪਿੰਡਾਂ ’ਚ ਵਿਕਾਸ ਕਾਰਜਾਂ ਦੀ ਸ਼ੁਰੂਆਤ

ਸੁਖਦੇਵ ਸੁੱਖ ਅਜਨਾਲਾ, 19 ਸਤੰਬਰ ਭਾਰਤ-ਪਾਕਿਸਤਾਨ ਦੀ ਅਜਨਾਲਾ ਖੇਤਰ ਦੀ ਸਰਹੱਦੀ ਪੱਟੀ ਵਿੱਚ ਵੱਸਦੇ ਅੱਠ ਪਿੰਡਾਂ ਫੱਤੇਵਾਲ, ਗ੍ਰੰਥਗੜ੍ਹ, ਖਾਨਵਾਲ, ਛੰਨਾ ਸਾਰੰਗਦੇਵ, ਆਬਾਦੀ ਬਾਬਾ ਗਮ ਚੱਕ, ਆਬਾਦੀ ਸੋਹਣ ਸਿੰਘ, ਡੱਲਾ ਰਾਜਪੂਤਾਂ ਭੂਤਨਪੁਰਾ, ਨਵਾਂ ਡੱਲਾ ਰਾਜਪੂਤਾਂ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਇੱਕ ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ …

Read More »

ਤਿਰੂਵਨੰਤਪੁਰਮ ਹਵਾਈ ਅੱਡੇ ਤੋਂ ਸ਼ੁਰੂ ਹੋਈ ਦੇਸ਼ ਦੀ ਪਹਿਲੀ ਆਨਲਾਈਨ ਸਾਮਾਨ ਬੁਕਿੰਗ ਦੀ ਸ਼ੁਰੂਆਤ

ਤਿਰੂਵਨੰਤਪੁਰਮ, 22 ਨਵੰਬਰ ਆਨਲਾਈਨ ਸਾਮਾਨ ਡਿਲਿਵਰੀ ਪਲੇਟਫਾਰਮ ‘ਫਲਾਈ ਮਾਈ ਲਗੇਜ’ ਦੇ ਆਉਣ ਨਾਲ ਵਾਧੂ ਸਾਮਾਨ ਦੇ ਨਾਲ ਹਵਾਈ ਯਾਤਰਾ ਕਰਨਾ ਜਲਦੀ ਹੀ ਘੱਟ ਮੁਸ਼ਕਲਾਂ ਵਾਲਾ ਹੋ ਸਕਦਾ ਹੈ। ਦਿੱਲੀ ਦੀ ਸਟਾਰਟਅੱਪ ਕੰਪਨੀ, ਜੋ ਭਾਰਤ ਵਿੱਚ ਆਪਣੀ ਕਿਸਮ ਦੀ ਪਹਿਲੀ ਕੰਪਨੀ ਹੋਣ ਦਾ ਦਾਅਵਾ ਕਰਦੀ ਹੈ, ਨੇ ਇੱਥੇ ਤਿਰੂਵਨੰਤਪੁਰਮ ਅੰਤਰਰਾਸ਼ਟਰੀ ਹਵਾਈ …

Read More »

ਸੰਗਰੂਰ ਦੇ ਡਿਪਟੀ ਕਮਿਸ਼ਨਰ ਨੇ ‘ਬਿੱਲ ਲਿਆਓ, ਇਨਾਮ ਪਾਓ’ ਸਕੀਮ ਤਹਿਤ ਐਪ ਦੀ ਸ਼ੁਰੂਆਤ ਕੀਤੀ

ਗੁਰਦੀਪ ਸਿੰਘ ਲਾਲੀ ਸੰਗਰੂਰ, 1 ਸਤੰਬਰ ਪੰਜਾਬ ਸਰਕਾਰ ਵੱਲੋਂ ਟੈਕਸ ਚੋਰੀ ਨੂੰ ਰੋਕਣ ਲਈ ‘ਬਿੱਲ ਲਿਆਓ, ਇਨਾਮ ਪਾਓ’ ਸਕੀਮ ਦੇ ਤਹਿਤ ‘ਮੇਰਾ ਬਿੱਲ’ ਐਪ ਤਿਆਰ ਕੀਤੀ ਗਈ ਹੈ। ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇਸ ਐਪ ’ਤੇ ਬਿੱਲ ਅਪਲੋਡ ਕਰਨ ਦੀ ਸ਼ੁਰੂਆਤ ਕਰਨ ਮੌਕੇ ਡਿਪਟੀ ਕਮਿਸ਼ਨਰ‌ ਜਤਿੰਦਰ ਜੋਰਵਾਲ ਨੇ ਦੱਸਿਆ ਕਿ …

Read More »

ਆਸਟਰੇਲੀਆ ਵੱਲੋਂ ਨੌਜਵਾਨ ਭਾਰਤੀਆਂ ਲਈ ਨਵੇਂ ‘ਬੈਕਪੈਕਰ ਵੀਜ਼ਾ’ ਦੀ ਸ਼ੁਰੂਆਤ

ਹਰਜੀਤ ਲਸਾੜਾ ਬ੍ਰਿਸਬਨ, 21 ਦਸੰਬਰ ਆਸਟਰੇਲੀਆ ਅਤੇ ਭਾਰਤ ਦਰਮਿਆਨ ਹੋਏ ਆਰਥਿਕ ਸਹਿਯੋਗ ਅਤੇ ਵਪਾਰਕ ਸਮਝੌਤੇ ਤਹਿਤ ਹੁਣ 18 ਤੋਂ 30 ਸਾਲ ਦੀ ਉਮਰ ਦੇ ਯੋਗ ਨੌਜਵਾਨ ਭਾਰਤੀਆਂ ਨੂੰ ਨਵੇਂ ‘ਵਰਕਿੰਗ ਹੌਲੀਡੇਅ ਪ੍ਰੋਗਰਾਮ’ ਤਹਿਤ ਇੱਕ ਸਾਲ ਦਾ ਵੀਜ਼ਾ ਦਿੱਤਾ ਜਾਵੇਗਾ। ਇਸ ਵਿੱਚ ਹਰ ਸਾਲ 1000 ਸੀਟਾਂ ਰੱਖੀਆਂ ਗਈਆਂ ਹਨ ਅਤੇ ਇਹ …

Read More »

ਘਨੌਲੀ: ਗੁਰਦੁਆਰਾ ਪਰਿਵਾਰ ਵਿਛੋੜਾ ਸਾਹਿਬ ਤੋਂ ਸ਼ਹੀਦੀ ਪੰਦਰਵਾੜੇ ਦੀ ਸ਼ੁਰੂਆਤ

ਜਗਮੋਹਨ ਸਿੰਘ ਘਨੌਲੀ, 14 ਦਸੰਬਰ ਗੁਰੂ ਗੋਬਿੰਦ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਦਿੱਤੀਆਂ ਕੁਰਬਾਨੀਆਂ ਨੂੰ ਸਿਜਦਾ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਰ ਸਾਲ ਮਨਾਏ ਜਾਣ ਵਾਲੇ ਸ਼ਹੀਦੀ ਪੰਦਰਵਾੜੇ ਦੀ ਸ਼ੁਰੂਆਤ ਅੱਜ ਗੁਰਦੁਆਰਾ ਸ੍ਰੀ ਪਰਿਵਾਰ ਵਿਛੋੜਾ ਸਾਹਿਬ ਤੋਂ ਹੋ ਗਈ ਹੈ। ਕਮੇਟੀ ਅਤੇ ਇਲਾਕੇ ਦੀਆਂ ਸੰਗਤਾਂ ਦੁਆਰਾ ਸ੍ਰੀ …

Read More »

ਅੱਜ ਦੇ ਦਿਨ ਹੋਈ ਸੀ ਹਿਟਲਰ ਫੌਜ ਵੱਲੋਂ ਯਹੂਦੀਆਂ ਨੂੰ ਨਜ਼ਰਬੰਦੀ ਕੈਂਪ ਵਿੱਚ ਲਿਜਾਣ ਦੀ ਸ਼ਰੂਆਤ

ਮਨੁੱਖੀ ਇਤਿਹਾਸ ਦਾ ਸਭ ਤੋਂ ਭਿਆਨਕ ਵਹਿਸ਼ੀਆਨਾ ਕਤਲੇਆਮ 1942 ਵਿਚ ਅੱਜ ਦੇ ਦਿਨ 22 ਜੁਲਾਈ ਤੋਂ ਸ਼ੁਰੂ ਹੋਇਆ ਸੀ। 22 ਜੁਲਾਈ 1942 ਦੇ ਦਿਨ ਤੋਂ, ਨਾਜ਼ੀ ਸੈਨਿਕਾਂ ਨੇ ਯਹੂਦੀਆਂ ਨੂੰ ਬਾਰਸਾ ਤੋਂ ਟ੍ਰੇਬਲਿੰਕਾ ਦੇ ਨਜ਼ਰਬੰਦੀ ਕੈਂਪ ਵਿੱਚ ਲਿਆਉਣ ਦਾ ਕੰਮ ਸ਼ੁਰੂ ਕੀਤਾ ਸੀ। ਕਿਹਾ ਜਾਂਦਾ ਹੈ ਕਿ ਇਕੱਲੇ ਇਸ ਕੈਂਪ …

Read More »