ਜੈਪੁਰ, 17 ਮਾਰਚ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਦੀ ਸਰਕਾਰ ਨੇ ਆਪਣੇ ਕਰਮਚਾਰੀਆਂ ਦੀ ਤਰੱਕੀ ਬਾਰੇ ਵੱਡਾ ਫੈਸਲਾ ਕੀਤਾ ਹੈ| ਹੁਣ ਕੋਈ ਕਰਮਚਾਰੀ ਤੀਸਰਾ ਬੱਚਾ ਹੋਣ ‘ਤੇ ਵੀ ਤਰੱਕੀ ਹਾਸਲ ਕਰ ਸਕੇਗਾ। ਇਸ ਤੋਂ ਪਹਿਲਾਂ ਸਰਕਾਰ ਨੇ ਅਜਿਹੇ ਮੁਲਾਜ਼ਮਾਂ ਦੀਆਂ ਤਰੱਕੀਆਂ ‘ਤੇ ਤਿੰਨ ਸਾਲਾਂ ਲਈ ਰੋਕ ਲਗਾ ਦਿੱਤੀ ਸੀ। …
Read More »ਦੇਸ਼ ਦੇ 63 ਥਾਣੇ ਵਾਹਨਾਂ ਤੇ 628 ਟੈਲੀਫੋਨ ਕੁਨੈਕਸ਼ਨ ਤੋਂ ਸੱਖਣੇ: ਸਰਕਾਰ
ਨਵੀਂ ਦਿੱਲੀ, 14 ਮਾਰਚ ਦੇਸ਼ ਦੇ ਲਗਭਗ 63 ਥਾਣਿਆਂ ਵਿੱਚ ਕੋਈ ਵਾਹਨ ਨਹੀਂ ਹੈ ਅਤੇ 628 ਥਾਣੇ ਅਜਿਹੇ ਹਨ ਜਿਥੇ ਟੈਲੀਫੋਨ ਕੁਨੈਕਸ਼ਨ ਵੀ ਨਹੀਂ ਹੈ ਤੇ 285 ਥਾਣੇ ਅਜਿਹੇ ਹਨ ਜਿਨ੍ਹਾਂ ਜਿਥੇ ਵਾਇਰਲੈੱਸ ਸੈੱਟ ਜਾਂ ਮੋਬਾਈਲ ਫੋਨ ਕੁਨੈਕਸ਼ਨ ਵੀ ਨਹੀਂ ਹੈ। ਇਹ ਜਾਣਕਾਰੀ ਅੱਜ ਲੋਕ ਸਭਾ ਵਿੱਚ ਦਿੱਤੀ ਗਈ। ਕੇਂਦਰੀ …
Read More »ਪੰਜਾਬ ਸਰਕਾਰ ਨੇ ਪੰਜਾਬੀ ਯੂਨੀਵਰਸਿਟੀ ਨੂੰ ਲੋੜੀਂਦੀ ਬਜਟ ਗਰਾਂਟ ਦੇਣ ਦਾ ਫ਼ੈਸਲਾ ਕੀਤਾ
ਸਰਬਜੀਤ ਸਿੰਘ ਭੰਗੂ ਪਟਿਆਲਾ, 14 ਮਾਰਚ ਪੰਜਾਬੀ ਯੂਨੀਵਰਸਿਟੀ ਦੀ ਗਰਾਂਟ ਘਟਾਉਣ ਕਾਰਨ ਪੈਦਾ ਹੋਇਆ ਰੇੜਕਾ ਖਤਮ ਹੋਇਆ ਜਾਪ ਰਿਹਾ ਹੈ, ਕਿਉਂਕਿ ਪੰਜਾਬ ਸਰਕਾਰ ਨੇ ਯੂਨੀਵਰਸਿਟੀ ਦੀ ਮੰਗ ‘ਤੇ ਬਣਦੀ ਬਜਟ ਗਰਾਂਟ ਦੇਣ ਦਾ ਫੈ਼ਸਲਾ ਕੀਤਾ ਹੈ। ਇਹ ਸਹਿਮਤੀ ਅੱਜ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਵਾਈਸ ਚਾਂਸਲਰ ਪ੍ਰੋਫੈਸਰ …
Read More »ਪੰਜਾਬ ਸਰਕਾਰ ਨੇ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੂੰ ਹਟਾਇਆ
ਦਰਸ਼ਨ ਸਿੰਘ ਸੋਢੀ ਮੁਹਾਲੀ, 11 ਮਾਰਚ ਪੰਜਾਬ ਦੀ ‘ਆਪ’ ਸਰਕਾਰ ਨੇ ਮਨੀਸ਼ਾ ਗੁਲਾਟੀ ਨੂੰ ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਅਹੁਦੇ ਤੋਂ ਹਟਾ ਦਿੱਤਾ ਹੈ। ਪੰਜਾਬ ਸਰਕਾਰ ਨੇ ਮਨੀਸ਼ਾ ਗੁਲਾਟੀ ਦੇ ਸੇਵਾਕਾਲ ਵਾਧੇ ਨੂੰ ਵਾਪਸ ਲੈ ਲਿਆ ਹੈ। ਇਹ ਵਾਧਾ ਕਰਨ ਦੇ ਹੁਕਮ 18 ਸਤੰਬਰ 2020 ਨੂੰ ਕਾਂਗਰਸ ਸਰਕਾਰ ਨੇ …
Read More »ਯੂਪੀਏ ਸਰਕਾਰ ਵੇਲੇ ਪ੍ਰਤੀ ਵਿਅਕਤੀ ਆਮਦਨ 258.8 ਫ਼ੀਸਦ ਵਧੀ, ਜਦ ਕਿ ਮੋਦੀ ਦੇ ਕਾਰਜਕਾਲ ਦੌਰਾਨ ਸਿਰਫ਼ 98.5% ਵਾਧਾ ਹੋਇਆ: ਖੜਗੇ
ਨਵੀਂ ਦਿੱਲੀ, 7 ਮਾਰਚ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਅੱਜ ਕਿਹਾ ਕਿ ਸਾਂਝੇ ਪ੍ਰਗਤੀਸ਼ੀਲ ਗਠਜੋੜ (ਯੂਪੀਏ) ਸਰਕਾਰ ਦੇ 10 ਸਾਲਾਂ ਦੌਰਾਨ ਦੇਸ਼ ਦੀ ਪ੍ਰਤੀ ਵਿਅਕਤੀ ਆਮਦਨ 258.8 ਫੀਸਦੀ ਵਧੀ ਹੈ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 9 ਸਾਲ ਦੇ ਕਾਰਜਕਾਲ ਦੌਰਾਨ ਪ੍ਰਤੀ ਵਿਅਕਤੀ ਆਮਦਨ ਸਿਰਫ਼ 98.5 ਫੀਸਦੀ ਵਧੀ ਹੈ। ਉਨ੍ਹਾਂ …
Read More »ਅਮਰੀਕਾ ਤੇ ਕੈਨੇਡਾ ਨੇ ਸਰਕਾਰੀ ਯੰਤਰਾਂ ਤੇ ਮੋਬਾਈਲਾਂ ’ਚ ਟਿਕ-ਟਾਕ ’ਤੇ ਪਾਬੰਦੀ ਲਾਉਣ ਦਾ ਫ਼ੈਸਲਾ ਕੀਤਾ
ਵਾਸ਼ਿੰਗਟਨ/ਟੋਰਾਂਟੋ, 28 ਫਰਵਰੀ ਵ੍ਹਾਈਟ ਹਾਊਸ ਨੇ ਸੰਘੀ ਏਜੰਸੀਆਂ ਨੂੰ ਸਾਰੇ ਸਰਕਾਰੀ ਉਪਕਰਨਾਂ ਤੋਂ ‘ਟਿਕ-ਟਾਕ’ ਨੂੰ ਪੂਰੀ ਤਰ੍ਹਾਂ ਹਟਾਉਣ ਲਈ 30 ਦਿਨਾਂ ਦਾ ਸਮਾਂ ਦਿੱਤਾ ਹੈ। ਇਸ ਦੇ ਨਾਲ ਹੀ ਕੈਨੇਡਾ ਨੇ ਸਰਕਾਰ ਦੇ ਸਾਰੇ ਮੋਬਾਈਲ ਡਿਵਾਈਸਾਂ ‘ਚ ‘ਟਿਕ-ਟਾਕ’ ‘ਤੇ ਪਾਬੰਦੀ ਲਗਾਉਣ ਦਾ ਐਲਾਨ ਕੀਤਾ ਹੈ। ਇਹ ਫੈਸਲਾ ਚੀਨ ਦੀ ਇਸ …
Read More »ਕੇਂਦਰ ਸਰਕਾਰ ਜੰਮੂ-ਕਸ਼ਮੀਰ ਵਿੱਚ ਵਿਧਾਨ ਸਭਾ ਚੋਣਾਂ ਕਰਵਾਏ : ਫਾਰੂਕ ਅਬਦੁੱਲਾ
ਸ੍ਰੀਨਗਰ, 22 ਫਰਵਰੀ ਨੈਸ਼ਨਲ ਕਾਨਫਰੰਸ ਦੇ ਮੁਖੀ ਫਾਰੂਕ ਅਬਦੁੱਲਾ ਨੇ ਅੱਜ ਕਿਹਾ ਕਿ ਜੇਕਰ ਕੇਂਦਰ ਸਰਕਾਰ ਜੰਮੂ-ਕਸ਼ਮੀਰ ਵਿੱਚ ਹਾਲਾਤ ਆਮ ਵਰਗੇ ਹੋਣ ਦਾ ਦਾਅਵਾ ਕਰਦੀ ਹੈ ਤਾਂ ਇਥੇ ਵਿਧਾਨ ਸਭਾ ਚੋਣਾਂ ਕਰਵਾਈਆਂ ਜਾਣ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਜੰਮੂ-ਕਸ਼ਮੀਰ ਦਾ ਸੂਬਾਈ ਦਰਜਾ ਬਹਾਲ ਕਰਨ ਦੇ ਮੁੱਦੇ ‘ਤੇ ਲੋਕਾਂ ਨਾਲ ਨਾਟਕ …
Read More »ਕਣਕ ਤੇ ਆਟੇ ਦੀਆਂ ਕੀਮਤਾਂ ਨੂੰ ਡੇਗਣ ਲਈ ਸਰਕਾਰ 20 ਲੱਖ ਟਨ ਵਾਧੂ ਕਣਕ ਖੁੱਲ੍ਹੀ ਮੰਡੀ ’ਚ ਵੇਚੇਗੀ
ਨਵੀਂ ਦਿੱਲੀ, 21 ਫਰਵਰੀ ਕੇਂਦਰ ਸਰਕਾਰ ਕਣਕ ਅਤੇ ਆਟੇ ਦੀਆਂ ਕੀਮਤਾਂ ਨੂੰ ਹੇਠਾਂ ਲਿਆਉਣ ਲਈ 20 ਲੱਖ ਟਨ ਵਾਧੂ ਕਣਕ ਖੁੱਲ੍ਹੀ ਮੰਡੀ ਵਿੱਚ ਵੇਚੇਗੀ। 25 ਜਨਵਰੀ ਨੂੰ ਕੇਂਦਰ ਨੇ ਕਣਕ ਅਤੇ ਕਣਕ ਦੇ ਆਟੇ (ਆਟਾ) ਦੀਆਂ ਕੀਮਤਾਂ ਵਿੱਚ ਵਾਧੇ ਨੂੰ ਰੋਕਣ ਲਈ ਆਪਣੇ ਬਫਰ ਸਟਾਕ ਤੋਂ 30 ਲੱਖ ਟਨ ਕਣਕ …
Read More »ਪੰਜਾਬ ਸਰਕਾਰ ਨੇ ਠੇਕੇ ’ਤੇ ਰੱਖੇ 14417 ਮੁਲਾਜ਼ਮਾਂ ਦੀਆਂ ਸੇਵਾਵਾਂ ਪੱਕੀਆਂ ਕਰਨ ਦਾ ਫ਼ੈਸਲਾ ਕੀਤਾ
ਰੁਚਿਕਾ ਐੱਮ. ਖੰਨਾ ਚੰਡੀਗੜ੍ਹ, 21 ਫਰਵਰੀ ਪੰਜਾਬ ਸਰਕਾਰ ਨੇ ਵੱਖ-ਵੱਖ ਵਿਭਾਗਾਂ ਦੇ ਕਰੀਬ 14,417 ਠੇਕੇ ‘ਤੇ ਰੱਖੇ ਕਰਮਚਾਰੀਆਂ ਨੂੰ ਸੇਵਾਵਾਂ ਵਿਚ ਰੈਗੂਲਰ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਤੋਂ ਪਹਿਲਾਂ ਸਰਕਾਰ ਨੇ ਪਿਛਲੇ ਸਾਲ ਸਤੰਬਰ ਵਿੱਚ ਸਿੱਖਿਆ ਵਿਭਾਗ ਵਿੱਚ ਕਰੀਬ 8000 ਠੇਕੇ ‘ਤੇ ਰੱਖੇ ਮੁਲਾਜ਼ਮਾਂ ਨੂੰ ਸੇਵਾਵਾਂ ਵਿੱਚ ਰੈਗੂਲਰ …
Read More »ਸਰਕਾਰ ਆਈਪੀਸੀ, ਸੀਆਰਪੀਸੀ ਤੇ ਐਵੀਡੈਂਸ ਕਾਨੂੰਨਾਂ ’ਚ ਬਦਲਾਅ ਕਰੇਗੀ: ਅਮਿਤ ਸ਼ਾਹ
ਨਵੀਂ ਦਿੱਲੀ, 16 ਫਰਵਰੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਕਿਹਾ ਹੈ ਕਿ ਸਰਕਾਰ ਆਈਪੀਸੀ, ਸੀਆਰਪੀਸੀ ਅਤੇ ਐਵੀਡੈਂਸ ਐਕਟ ਦੇ ਤਿੰਨੋਂ ਕਾਨੂੰਨਾਂ ਵਿੱਚ ਬਦਲਾਅ ਲਿਆ ਰਹੀ ਹੈ। ਕਿੰਗਸਵੇਅ ਕੈਂਪ ਵਿੱਚ ਦਿੱਲੀ ਪੁਲੀਸ ਦੇ 76ਵੇਂ ਸਥਾਪਨਾ ਦਿਵਸ ਸਮਾਰੋਹ ਵਿੱਚ ਸ੍ਰੀ ਸ਼ਾਹ ਨੇ ਕਿਹਾ, ‘ਸਰਕਾਰ ਆਉਣ ਵਾਲੇ ਦਿਨਾਂ ਵਿੱਚ ਆਈਪੀਸੀ, ਸੀਆਰਪੀਸੀ …
Read More »