Home / Tag Archives: ਸਰਕਰ (page 10)

Tag Archives: ਸਰਕਰ

ਸਰਕਾਰ ਨੇ 34 ਡਰੱਗਜ਼ ਨੂੰ ਕੌਮੀ ਜ਼ਰੂਰੀ ਦਵਾਈ ਸੂਚੀ ’ਚ ਪਾਇਆ, ਖਰਚ ਹੋਵੇਗਾ ਘੱਟ

ਨਵੀਂ ਦਿੱਲੀ, 13 ਸਤੰਬਰ ਆਈਵਰਮੈਕਟਿਨ, ਮੁਪੀਰੋਸਿਨ ਅਤੇ ਨਿਕੋਟੀਨ ਰਿਪਲੇਸਮੈਂਟ ਥੈਰੇਪੀ ਵਰਗੀਆਂ ਕੁਝ ਐਂਟੀ-ਇਨਫੈਕਟਿਵ ਦਵਾਈਆਂ ਸਮੇਤ 34 ਦਵਾਈਆਂ ਨੂੰ ਜ਼ਰੂਰੀ ਦਵਾਈਆਂ ਦੀ ਕੌਮੀ ਸੂਚੀ ਵਿੱਚ ਸ਼ਾਮਲ ਕੀਤਾ ਗਿਆ ਹੈ। ਇਸ ਅਧੀਨ ਕੁੱਲ ਦਵਾਈਆਂ ਦੀ ਗਿਣਤੀ 384 ਹੋ ਗਈ ਹੈ। ਕਈ ਐਂਟੀਬਾਇਓਟਿਕਸ, ਵੈਕਸੀਨ ਅਤੇ ਕੈਂਸਰ ਵਿਰੋਧੀ ਦਵਾਈਆਂ ਸੂਚੀ ਵਿੱਚ ਸ਼ਾਮਲ ਹੋਣ ਨਾਲ …

Read More »

ਸੰਗਰੂਰ: ਪੰਜਾਬ ਦੇ ਹਜ਼ਾਰਾਂ ਮਜ਼ਦੂਰਾਂ ਵੱਲੋਂ ਸਰਕਾਰ ਦੀ ਬੇਰੁਖ਼ੀ ਖ਼ਿਲਾਫ਼ ਮਾਨ ਦੀ ਰਿਹਾਇਸ਼ੀ ਕਲੋਨੀ ਦੇ ਮੁੱਖ ਗੇਟ ਦਾ ਘਿਰਾਓ

ਗੁਰਦੀਪ ਸਿੰਘ ਲਾਲੀ ਸੰਗਰੂਰ, 13 ਸਤੰਬਰ ਪੰਜਾਬ ਭਰ ਦੀਆਂ ਸੰਘਰਸ਼ਸ਼ੀਲ ਪੇਂਡੂ ਅਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮਜ਼ਦੂਰ ਮੋਰਚਾ ਦੀ ਅਗਵਾਈ ਹੇਠ ਪੰਜਾਬ ਭਰ ਤੋਂ ਪੁੱਜੇ ਹਜ਼ਾਰਾਂ ਮਜ਼ਦੂਰ ਅੱਜ ਦੂਜੇ ਦਿਨ ਮੁੱਖ ਮੰਤਰੀ ਦੀ ਰਿਹਾਇਸ਼ ਵਾਲੀ ਕਲੋਨੀ ਦੇ ਸਾਹਮਣੇ ਮੁੱਖ ਸੜਕ ਉਪਰ ਲਗਾਏ ਪੱਕੇ ਮੋਰਚੇ ‘ਤੇ ਡਟੇ ਰਹੇ ਅਤੇ ਦੁਪਹਿਰ …

Read More »

ਚੀਨ ’ਚ ਮੈਡੀਕਲ ਦੀ ਪੜ੍ਹਾਈ ਕਰਨ ਦੇ ਇਛੁੱਕਾਂ ਨੂੰ ਭਾਰਤ ਸਰਕਾਰ ਵੱਲੋਂ ‘ਸਲਾਹ’

ਪੇਈਚਿੰਗ, 10 ਸਤੰਬਰ ਭਾਰਤ ਨੇ ਚੀਨ ਵਿੱਚ ਡਾਕਟਰੀ ਦੀ ਪੜ੍ਹਾਈ ਕਰਨ ਦੇ ਚਾਹਵਾਨ ਵਿਦਿਆਰਥੀਆਂ ਨੂੰ ਐਡਵਾਈਜ਼ਰੀ(ਸਲਾਹ) ਜਾਰੀ ਕੀਤੀ ਹੈ, ਜਿਸ ਵਿੱਚ ਉਨ੍ਹਾਂ ਨੂੰ ਚੀਨ ਵਿੱਚ ਪੜ੍ਹਾਈ ਕਰਨ ਤੋਂ ਬਾਅਦ ਆਉਣ ਵਾਲੀਆਂ ਕਈ ਸਮੱਸਿਆਵਾਂ ਤੋਂ ਸੁਚੇਤ ਕੀਤਾ ਗਿਆ ਹੈ। ਸਲਾਹ ਵਿੱਚ ਕਿਹਾ ਗਿਆ ਹੈ ਕਿ ਉਥੇ ਵਿਦਿਆਰਥੀਆਂ ਦਾ ਪਾਸ ਨਤੀਜਾ ਮਾੜਾ …

Read More »

ਪਰਾਲੀ ਸਾਂਭਣ ਲਈ ਇਕ ਲੱਖ ਮਸ਼ੀਨਾਂ ਦੇਵੇਗੀ ਪੰਜਾਬ ਸਰਕਾਰ

ਨਵੀਂ ਦਿੱਲੀ, 10 ਸਤੰਬਰ ਪੰਜਾਬ ਸਰਕਾਰ ਕਿਸਾਨਾਂ ਨੂੰ ਪਰਾਲੀ ਸੰਭਾਲਣ ਲਈ ਇਕ ਲੱਖ ਮਸ਼ੀਨਾਂ ਦੇਵੇਗੀ। Source link

Read More »

ਦੇਸ਼ ’ਚ ਇਸ ਸਾਲ ਚੌਲ ਉਤਪਾਦਨ ਇਕ ਕਰੋੜ ਟਨ ਘਟਣ ਦੀ ਸੰਭਾਵਨਾ: ਸਰਕਾਰ

ਨਵੀਂ ਦਿੱਲੀ, 9 ਸਤੰਬਰ ਮੌਜੂਦਾ ਸਾਉਣੀ ਸੀਜ਼ਨ ‘ਚ ਝੋਨੇ ਦੀ ਬਿਜਾਈ ਰਕਬੇ ‘ਚ ਕਮੀ ਕਾਰਨ ਇਸ ਸਾਲ ਚੌਲਾਂ ਦੇ ਉਤਪਾਦਨ ‘ਚ 1-1.2 ਕਰੋੜ ਟਨ ਦੀ ਗਿਰਾਵਟ ਆ ਸਕਦੀ ਹੈ। ਕੇਂਦਰੀ ਖੁਰਾਕ ਸਕੱਤਰ ਸੁਧਾਂਸ਼ੂ ਪਾਂਡੇ ਨੇ ਅੱਜ ਇਥੇ ਪੱਤਰਕਾਰਾਂ ਨੂੰ ਦੱਸਿਆ ਕਿ ਕੁਝ ਰਾਜਾਂ ‘ਚ ਚੰਗੀ ਬਾਰਸ਼ ਨਾ ਹੋਣ ਕਾਰਨ ਝੋਨੇ …

Read More »

ਆਨੰਦਪੁਰ ਸਾਹਿਬ: ਮੌਜੂਦਾ ਸਰਕਾਰਾਂ ਸਿੱਖਾਂ ਕੋਲੋਂ ਗੁਰਧਾਮਾਂ ਦੀ ਸੇਵਾ-ਸੰਭਾਲ ਖੋਹ ਰਹੀਆਂ ਹਨ: ਧਾਮੀ

ਬੀਐੱਸ ਚਾਨਾ ਸ੍ਰੀ ਆਨੰਦਪੁਰ ਸਾਹਿਬ, 9 ਸਤੰਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਇਥੇ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਵਿਖੇ ਪੰਜਾ ਸਾਹਿਬ ਦੇ ਸ਼ਹੀਦੀ ਸਾਕੇ ਦੀ ਪਹਿਲੀ ਸ਼ਤਾਬਦੀ ਨੂੰ ਸਮਰਪਿਤ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਦਾ ਪ੍ਰਧਾਨਗੀ ਭਾਸ਼ਨ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ …

Read More »

ਸਰਕਾਰ ਨੇ ਗੈਸ ਕੀਮਤਾਂ ਦੀ ਸਮੀਖਿਆ ਲਈ ਕਮੇਟੀ ਬਣਾਈ

ਨਵੀਂ ਦਿੱਲੀ, 6 ਸਤੰਬਰ ਸਰਕਾਰ ਨੇ ਓਐੱਨਜੀਸੀ ਅਤੇ ਰਿਲਾਇੰਸ ਵਰਗੀਆਂ ਕੰਪਨੀਆਂ ਵੱਲੋਂ ਪੈਦਾ ਕੀਤੀ ਜਾਂਦੀ ਗੈਸ ਦੀ ਕੀਮਤ ਤੈਅ ਕਰਨ ਵਾਲੇ ਫਾਰਮੂਲੇ ਦੀ ਸਮੀਖਿਆ ਲਈ ਇੱਕ ਕਮੇਟੀ ਗਠਿਤ ਕੀਤੀ ਹੈ। ਪੈਟਰੋਲੀਅਮ ਤੇ ਗੈਸ ਮੰਤਰਾਲੇ ਨੇ ਇੱਕ ਆਦੇਸ਼ ਜਾਰੀ ਕਰ ਕੇ ਯੋਜਨਾ ਕਮਿਸ਼ਨ ਦੇ ਸਾਬਕਾ ਮੈਂਬਰ ਕੇ. ਐੱਸ. ਪਾਰਿਖ ਦੀ ਅਗਵਾਈ …

Read More »

ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਵਿਭਾਗਾਂ ਦੇ 14 ਚੇਅਰਮੈਨ ਨਿਯੁਕਤ

ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 31 ਅਗਸਤ ‘ਆਪ’ ਸਰਕਾਰ ਵੱਲੋਂ ਵੱਖ-ਵੱਖ ਵਿਭਾਗਾਂ ਦੇ 14 ਚੇਅਰਮੈਨਾਂ ਦਾ ਐਲਾਨ ਕੀਤਾ ਗਿਆ ਹੈ। ਇਹ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਟਵੀਟ ਕਰਕੇ ਦਿੱਤੀ। ਉਨ੍ਹਾਂ ਨੇ ਪੰਜਾਬ ਨੂੰ ਰੰਗਲਾ ਅਤੇ ਖੁਸ਼ਹਾਲ ਬਣਾਉਣ ਲਈ ਨਵੀਂ ਟੀਮ ਦਾ ਸਵਾਗਤ ਕੀਤਾ ਹੈ। ਜਾਣਕਾਰੀ ਅਨੁਸਾਰ ਰਮਨ ਬਹਿਲ ਨੂੰ …

Read More »

ਗੁਜਰਾਤ ਸਰਕਾਰ ਵੱਲੋਂ ਤੀਸਤਾ ਸੀਤਲਵਾੜ ਦੀ ਜ਼ਮਾਨਤ ਅਰਜ਼ੀ ਦਾ ਵਿਰੋਧ

ਨਵੀਂ ਦਿੱਲੀ, 29 ਅਗਸਤ ਗੁਜਰਾਤ ਸਰਕਾਰ ਨੇ ਤੀਸਤਾ ਸੀਤਲਵਾੜ ਦੀ ਜ਼ਮਾਨਤ ਦਾ ਵਿਰੋਧ ਕਰਦਿਆਂ ਸਰਵਉਚ ਅਦਾਲਤ ਵਿਚ ਹਲਫਨਾਮਾ ਦਾਇਰ ਕੀਤਾ ਹੈ ਜਿਸ ‘ਤੇ ਸੁਣਵਾਈ ਭਲਕੇ ਹੋਵੇਗੀ। ਸਰਕਾਰ ਨੇ ਦੋਸ਼ ਲਾਇਆ ਕਿ ਉਸ ਨੇ ਨਿਰਦੋਸ਼ਾਂ ਨੂੰ ਫਸਾਉਣ ਲਈ ਦੂਜੀਆਂ ਪਾਰਟੀਆਂ ਤੋਂ ਪੈਸੇ ਲਏ ਹਨ। ਦੂਜੇ ਪਾਸੇ ਜਮਹੂਰੀ ਜਥੇਬੰਦੀਆਂ ਨੇ ਸਰਕਾਰ ‘ਤੇ …

Read More »

ਪੰਜਾਬ ਸਰਕਾਰ ਬਠਿੰਡਾ ’ਚ ਅਰਬਨ ਅਸਟੇਟਸ ਵਿਕਸਤ ਕਰਨ ਬਾਰੇ ਕਰ ਰਹੀ ਹੈ ਵਿਚਾਰ: ਅਮਨ ਅਰੋੜਾ

ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ ਚੰਡੀਗੜ੍ਹ, 26 ਅਗਸਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਬਠਿੰਡਾ ਵਿੱਚ ਅਰਬਨ ਅਸਟੇਟਸ ਵਿਕਸਤ ਕਰਨ ‘ਤੇ ਵਿਚਾਰ ਕਰ ਰਹੀ ਹੈ ਤਾਂ ਜੋ ਲੋਕਾਂ ਨੂੰ ਸ਼ਹਿਰੀ ਖੇਤਰ ਵਿੱਚ ਕਿਫ਼ਾਇਤੀ ਕੀਮਤ ‘ਤੇ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਰਿਹਾਇਸ਼ੀ ਥਾਵਾਂ ਮੁਹੱਈਆ ਕਰਵਾਈਆਂ ਜਾ ਸਕਣ। ਇਹ …

Read More »