ਸਿਮਰਤਪਾਲ ਸਿੰਘ ਬੇਦੀ ਜੰਡਿਆਲਾ ਗੁਰੂ, 18 ਮਾਰਚ ਅੰਮ੍ਰਿਤਪਾਲ ਸਿੰਘ ਦੇ ਜੱਦੀ ਪਿੰਡ ਜੱਲੂਪੁਰ ਖੇੜਾ ਵਿਖੇ ਉਸ ਦੀ ਗ੍ਰਿਫਤਾਰੀ ਤੋਂ ਬਾਅਦ ਭਾਰੀ ਗਿਣਤੀ ਵਿਚ ਸੁਰੱਖਿਆ ਦਸਤੇ ਤਾਇਨਾਤ ਕਰ ਦਿੱਤੇ ਗਏ ਹਨ। ਜੱਲੂਪੁਰ ਖੇੜਾ ਵਿਖੇ ਵੱਖ-ਵੱਖ ਜ਼ਿਲ੍ਹਿਆਂ ਦੀ ਪੁਲੀਸ ਅਤੇ ਕੇਂਦਰੀ ਰਿਜ਼ਰਵ ਪੁਲੀਸ ਮੌਜੂਦ ਹੈ। ਜੱਲੂਪੁਰ ਖੇੜਾ ਨੂੰ ਜਾਣ ਵਾਲੇ ਰਸਤੇ ਉਪਰ …
Read More »ਇਮਰਾਨ ਖਾਨ ਅਤੇ ਉਨ੍ਹਾਂ ਦੇ ਪੁੱਤਰਾਂ ਦੀ ਸੁਰੱਖਿਆ ਲਈ ਕਮਾਂਡੋਜ਼ ਤਾਇਨਾਤ
ਲਾਹੌਰ: ਪਾਕਿਸਤਾਨ ਦੀ ਤਹਿਰੀਕ-ਏ-ਇਨਸਾਫ ਪਾਰਟੀ ਦੇ ਮੁਖੀ ਤੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਤੇ ਉਨ੍ਹਾਂ ਦੇ ਪੁੱਤਰਾਂ ਦੀ ਸੁਰੱਖਿਆ ਵਿੱਚ ਵਾਧਾ ਕੀਤਾ ਗਿਆ ਹੈ। ਖੈਬਰ ਪਖਤੂਨਖਵਾ ਸੂਬੇ ਦੀ ਪੁਲੀਸ ਨੇ ਇਸ ਸਿਆਸੀ ਆਗੂ ਤੇ ਉਨ੍ਹਾਂ ਦੇ ਪੁੱਤਰਾਂ ਦੀ ਸੁਰੱਖਿਆ ਲਈ ਕਮਾਂਡੋਜ਼ ਦਾ ਵਾਧੂ ਦਸਤਾ ਤਾਇਨਾਤ ਕੀਤਾ ਹੈ। ਜ਼ਿਕਰਯੋਗ ਹੈ ਕਿ …
Read More »ਸੁਪਰੀਮ ਕੋਰਟ ਨੇ ਗਿਆਨਵਾਪੀ ਕੰਪਲੈਕਸ ’ਚ ‘ਸ਼ਿਵਲਿੰਗ’ ਖੇਤਰ ਦੀ ਸੁਰੱਖਿਆ ਵਧਾਉਣ ਦਾ ਹੁਕਮ ਦਿੱਤਾ
ਨਵੀਂ ਦਿੱਲੀ, 11 ਨਵੰਬਰ ਸੁਪਰੀਮ ਕੋਰਟ ਨੇ ਵਾਰਾਨਸੀ ਦੇ ਗਿਆਨਵਾਪੀ-ਸ਼੍ਰਿੰਗਾਰ ਗੌਰੀ ਕੰਪਲੈਕਸ ਵਿੱਚ, ਜਿਸ ਥਾਂ ਸ਼ਿਵਲਿੰਗ ਹੋਣ ਦਾ ਦਾਅਵਾ ਕੀਤਾ ਗਿਆ ਸੀ, ਉਥੇ ਅਗਲੇ ਹੁਕਮਾਂ ਤੱਕ ਸੁਰੱਖਿਆ ਵਧਾ ਦਿੱਤੀ ਹੈ। ਚੀਫ਼ ਜਸਟਿਸ ਡੀਵਾਈ ਚੰਦਰਚੂੜ ਅਤੇ ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਪੀਐੱਸ ਨਰਸਿਮ੍ਹਾ ਨੇ ਹਿੰਦੂ ਧਿਰਾਂ ਨੂੰ ਵਾਰਾਨਸੀ ਦੇ ਜ਼ਿਲ੍ਹਾ ਜੱਜ …
Read More »ਪੱਤਰਕਾਰਾਂ ਦੀ ਸੁਰੱਖਿਆ ਲਈ ਜ਼ਰੂਰੀ ਕਦਮ ਚੁੱਕਣ ਸਰਕਾਰਾਂ: ਗੁਟੇਰੇਜ਼
ਸੰਯੁਕਤ ਰਾਸ਼ਟਰ, 31 ਅਕਤੂਬਰ ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਅੰਤੋਨੀਓ ਗੁਟੇਰੇਜ਼ ਨੇ ਸਰਕਾਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਪੱਤਰਕਾਰਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਲੋੜੀਂਦੇ ਕਦਮ ਚੁੱਕਣ। ਗੁਟੇਰੇਜ਼ ਨੇ ਕਿਹਾ ਕਿ ਇਸ ਸਾਲ 70 ਤੋਂ ਵੱਧ ਪੱਤਰਕਾਰਾਂ ਦੀ ਹੱਤਿਆ ਕੀਤੀ ਗਈ ਤੇ ਰਿਕਾਰਡ ਗਿਣਤੀ ਵਿੱਚ ਮੀਡੀਆ ਕਰਮੀਆਂ ਨੂੰ ਜੇਲ੍ਹਾਂ …
Read More »ਕੌਮੀ ਖੁਰਾਕ ਸੁਰੱਖਿਆ ਕਾਨੂੰਨ ਲਾਗੂ ਕਰਨ ’ਚ ਪੰਜਾਬ 16ਵੇਂ ਸਥਾਨ ’ਤੇ, ਉੜੀਸਾ ਦਾ ਨੰਬਰ ਪਹਿਲਾ
ਨਵੀਂ ਦਿੱਲੀ, 5 ਜੁਲਾਈ ਰਾਸ਼ਨ ਡਿਪੂਆਂ ਕੌਮੀ ਖੁਰਾਕ ਸੁਰੱਖਿਆ ਕਾਨੂੰਨ (ਐੱਨਐੱਫਐੱਸਏ) ਨੂੰ ਲਾਗੂ ਕਰਨ ਵਾਲੇ ਰਾਜਾਂ ਦੀ ਰੈਂਕਿੰਗ ਵਿਚ ਉੜੀਸਾ ਸਿਖ਼ਰ ‘ਤੇ ਹੈ। ਇਸ ਤੋਂ ਬਾਅਦ ਉੱਤਰ ਪ੍ਰਦੇਸ਼ ਅਤੇ ਆਂਧਰਾ ਪ੍ਰਦੇਸ਼ ਦਾ ਨੰਬਰ ਆਉਂਦਾ ਹੈ, ਜਦ ਕਿ ਪੰਜਾਬ ਦਾ ਸਥਾਨ 16ਵਾਂ ਹੈ। ਕੇਂਦਰੀ ਖੁਰਾਕ ਅਤੇ ਖਪਤਕਾਰ ਮਾਮਲਿਆਂ ਦੇ ਮੰਤਰੀ ਪੀਯੂਸ਼ …
Read More »ਮਹਾਰਾਸ਼ਟਰ ਸਰਕਾਰ ’ਤੇ 16 ਬਾਗ਼ੀ ਵਿਧਾਇਕਾਂ ਦੀ ਸੁਰੱਖਿਆ ਵਾਪਸ ਲੈਣ ਦਾ ਦੋਸ਼
ਮੁੰਬਈ, 25 ਜੂਨ ਸ਼ਿਵ ਸੈਨਾ ਦੇ ਬਾਗੀ ਨੇਤਾ ਏਕਨਾਥ ਸ਼ਿੰਦੇ ਨੇ ਅੱਜ ਦੋਸ਼ ਲਾਇਆ ਕਿ ਮਹਾਰਾਸ਼ਟਰ ਸਰਕਾਰ ਨੇ 16 ਬਾਗੀ ਵਿਧਾਇਕਾਂ ਦੀਆਂ ਰਿਹਾਇਸ਼ਾਂ ਨੂੰ ਦਿੱਤੀ ਗਈ ਸੁਰੱਖਿਆ ਵਾਪਸ ਲੈ ਲਈ ਹੈ। ਸ਼ਿੰਦੇ ਨੇ ਕਿਹਾ ਕਿ ਉਨ੍ਹਾਂ ਦੀ ਸੁਰੱਖਿਆ ਵੀ ਵਾਪਸ ਲੈ ਲਈ ਗਈ ਹੈ ਅਤੇ ਅਜਿਹਾ ਸਿਆਸੀ ਬਦਲਾਖੋਰੀ ਦੀ ਭਾਵਨਾ …
Read More »ਮਸਜਿਦ ’ਚ ਪੂਜਾ ਦੇ ਵੀਐੱਚਪੀ ਦੇ ਸੱਦੇ ਬਾਅਦ ਕਰਨਾਟਕ ਦੇ ਸ੍ਰੀਰੰਗਪਟਨਾ ’ਚ ਸੁਰੱਖਿਆ ਵਧਾਈ
ਮਾਂਡਿਆ (ਕਰਨਾਟਕ), 4 ਜੂਨ ਵਿਸ਼ਵ ਹਿੰਦੂ ਪ੍ਰੀਸ਼ਦ (ਵੀਐੱਚਪੀ) ਵੱਲੋਂ ਜਾਮੀਆ ਮਸਜਿਦ ਵਿੱਚ ਪੂਜਾ ਕਰਨ ਦੇ ਸੱਦੇ ਦੇ ਮੱਦੇਨਜ਼ਰ ਕਰਨਾਟਕ ਦੇ ਸ੍ਰੀਰੰਗਪਟਨਾ ਵਿੱਚ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ। ਕੁਝ ਸੱਜੇ-ਪੱਖੀ ਸੰਗਠਨਾਂ ਦਾ ਦਾਅਵਾ ਹੈ ਕਿ 18ਵੀਂ ਸਦੀ ਦੇ ਸ਼ਾਸਕ ਟੀਪੂ ਸੁਲਤਾਨ ਦੀ ਰਾਜਧਾਨੀ ਸ੍ਰੀਰੰਗਪਟਨਾ ਵਿੱਚ ਸਥਿਤ ਇਹ ਮਸਜਿਦ ਹਨੂੰਮਾਨ ਮੰਦਰ …
Read More »ਪੁਲਵਾਮਾ ਵਿੱਚ ਸੁਰੱਖਿਆ ਬਲਾਂ ਨਾਲ ਮੁਕਾਬਲੇ ਦੌਰਾਨ ਦੋ ਦਹਿਸ਼ਤਗਰਦ ਹਲਾਕ
ਸ੍ਰੀਨਗਰ, 30 ਮਈ ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ‘ਚ ਸੁਰੱਖਿਆ ਬਲਾਂ ਨਾਲ ਰਾਤ ਭਰ ਚੱਲੇ ਮੁਕਾਬਲੇ ਵਿਚ ਜੈਸ਼-ਏ-ਮੁਹੰਮਦ ਦੇ ਦੋ ਦਹਿਸ਼ਤਗਰਦ ਮਾਰੇ ਗਏ। ਇਹ ਜਾਣਕਾਰੀ ਪੁਲੀਸ ਨੇ ਅੱਜ ਦਿੱਤੀ। ਪੁਲੀਸ ਦੇ ਬੁਲਾਰੇ ਨੇ ਦੱਸਿਆ ਕਿ ਪੁਲਵਾਮਾ ਦੇ ਗੁੰਡੀਪੁਰ ਵਿੱਚ ਐਤਵਾਰ ਰਾਤ ਨੂੰ ਅਤਿਵਾਦੀਆਂ ਦਾ ਪਤਾ ਲੱਗਣ ਤੋਂ ਬਾਅਦ ਸੁਰੱਖਿਆ ਬਲਾਂ ਨੇ …
Read More »ਡੋਵਾਲ ਵੱਲੋਂ ਸਮੁੰਦਰੀ ਸੁਰੱਖਿਆ ਲਈ ਮਜ਼ਬੂਤ ਸਹਿਯੋਗ ਦਾ ਸੱਦਾ
ਮਾਲੀ: ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਨੇ ਹਿੰਦ ਮਹਾਸਾਗਰ ਖੇਤਰ ਵਿੱਚ ਸਮੁੰਦਰੀ ਸੁਰੱਖਿਆ ਨਾਲ ਜੁੜੀਆਂ ਸਾਂਝੀਆਂ ਚੁਣੌਤੀਆਂ ਨਾਲ ਨਜਿੱਠਣ ਲਈ ਗੁਆਂਢੀ ਮੁਲਕਾਂ ਦਰਮਿਆਨ ਸਹਿਯੋਗ ਮਜ਼ਬੂਤ ਕਰਨ ਦਾ ਸੱਦਾ ਦਿੱਤਾ ਹੈ। ਉਹ ਮਾਲਦੀਵਜ਼ ਵਿੱਚ ਚੱਲ ਰਹੀ ਪੰਜਵੀਂ ਐੱਨਐੱਸਏ ਪੱਧਰੀ ਕੋਲੰਬੋ ਸੁਰੱਖਿਆ ਸੰਮੇਲਨ (ਸੀਐੱਸਸੀ) ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਭਾਰਤ ਦੇ …
Read More »ਸ੍ਰੀਨਗਰ ਵਿੱਚ ਸੁਰੱਖਿਆ ਬਲਾਂ ਨਾਲ ਮੁਕਾਬਲੇ ਵਿੱਚ ਦੋ ਦਹਿਸ਼ਤਗਰਦ ਹਲਾਕ
ਸ੍ਰੀਨਗਰ, 17 ਨਵੰਬਰ ਜੰਮੂ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿੱਚ ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ ਵਿੱਚ ਦੋ ਦਹਿਸ਼ਤਗਰਦ ਮਾਰੇ ਗਏ। ਇਕ ਹੋਰ ਥਾਂ ‘ਤੇ ਮੁਕਾਬਲੇ ਹਾਲੇ ਵੀ ਜਾਰੀ ਹੈ। ਪੁਲੀਸ ਨੇ ਇਹ ਜਾਣਕਾਰੀ ਦਿੱਤੀ। ਇਹ ਮੁਕਾਬਲੇ ਪੋਮਬੇਅ ਅਤੇ ਗੋਪਾਲਪੋਰਾ ਇਲਾਕੇ ਵਿੱਚ ਹੋਏ। ਗੋਪਾਲਪੋਰਾ ਇਲਾਕੇ ਵਿੱਚ ਦਹਿਸ਼ਤਗਰਦਾਂ ਦੇ ਛਿਪੇ ਹੋਣ ਦੀ ਸੂਚਨਾ …
Read More »