ਗੁਰੁਗ੍ਰਾਮ, 29 ਨਵੰਬਰ ਕਈ ਕੇਸਾਂ ’ਚ ਲੋੜੀਂਦਾ ਤੇ ਇਨਾਮੀ ਗੈਂਗਸਟਰ ਸਰੋਜ ਰਾਏ ਹਰਿਆਣਾ ਦੇ ਗੁਰੂਗ੍ਰਾਮ ’ਚ ਅੱਜ ਤੜਕੇ ਬਿਹਾਰ ਪੁਲੀਸ ਦੀ ਸਪੈਸ਼ਲ ਟਾਸਕ ਫੋਰਸ (ਐੱਸਟੀਐੱਫ) ਅਤੇ ਗੁੁਰੂਗ੍ਰਾਮ ਪੁਲੀਸ ਦੀ ਅਪਰਾਧ ਸ਼ਾਖਾ ਦੀ ਸਾਂਝੀ ਟੀਮ ਨਾਲ ਮੁਕਾਬਲੇ ’ਚ ਮਾਰਿਆ ਗਿਆ। ਪੁਲੀਸ ਨੇ ਦੱਸਿਆ ਕਿ ਮੁਲਜ਼ਮ ਨੇ ਜਨਤਾ ਦਾਲ ਯੂਨਾਈਟਿਡ ਦੇ ਵਿਧਾਇਕ …
Read More »ਪ੍ਰਸ਼ਾਂਤ ਕਿਸ਼ੋਰ ਵੱਲੋਂ ਸਿਆਸੀ ਦਲ ‘ਜਨ ਸੁਰਾਜ ਪਾਰਟੀ’ ਦਾ ਆਗ਼ਾਜ਼
ਪਟਨਾ, 2 ਅਕਤੂਬਰ Prashant Kishor launches new Party: ਸਾਬਕਾ ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਨੇ ਪਹਿਲਾਂ ਕੀਤੇ ਐਲਾਨ ਮੁਤਾਬਕ ਬੁੱਧਵਾਰ ਨੂੰ ਇਥੇ ਆਪਣੀ ਸਿਆਸੀ ਪਾਰਟੀ – ਜਨ ਸੁਰਾਜ ਪਾਰਟੀ ਦਾ ਬਾਕਾਇਦਾ ਆਗ਼ਾਜ਼ ਕਰ ਦਿੱਤਾ ਹੈ। ਇਹ ਐਲਾਨ ਮਹਾਤਮਾ ਗਾਂਧੀ ਦੇ ਜਨਮ ਦਿਵਸ ਮੌਕੇ ਇਥੋਂ ਦੇ ਵੈਟਰਨਰੀ ਕਾਲਜ ਦੇ ਮੈਦਾਨ ਵਿਚ ਕੀਤੀ …
Read More »ਬਠਿੰਡਾ: ਬਾਦਲ ਨੇ ਮਹਿਮਾ ਸਰਜਾ ਤੋਂ ਪੰਜਾਬ ਬਚਾਓ ਯਾਤਰਾ ਸ਼ੁਰੂ ਕੀਤੀ
ਮਨੋਜ ਸ਼ਰਮਾ ਬਠਿੰਡਾ, 18 ਮਾਰਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਵਿਧਾਨ ਸਭਾ ਹਲਕੇ ਭੱਚੋ ਦੇ ਪਿੰਡ ਮਹਿਮਾ ਸਰਜਾ ਤੋਂ ਪੰਜਾਬ ਬਚਾਓ ਯਾਤਰਾ ਸ਼ੁਰੂ ਕੀਤੀ ਗਈ। ਸ੍ਰੀ ਬਾਦਲ ਯਾਤਰਾ ਸ਼ੁਰੂ ਕਰਨ ਤੋਂ ਪਹਿਲਾਂ ਗੁਰਦੁਆਰਾ ਲੱਖੀ ਜੰਗਲ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਪ੍ਰਧਾਨ ਬਲਕਾਰ …
Read More »ਸਰਕਾਰ ਲਈ ਗੱਲਬਾਤ ਲਈ ਹਾਂ-ਪੱਖੀ ਮਾਹੌਲ ਸਿਰਜੇ: ਪੰਧੇਰ
ਚੰਡੀਗੜ੍ਹ, 14 ਫਰਵਰੀ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਅੱਜ ਕਿਹਾ ਕਿ ਕਿਸਾਨ ਆਪਣੀਆਂ ਮੰਗਾਂ ਸਬੰਧੀ ਗੱਲਬਾਤ ਲਈ ਕੇਂਦਰ ਵੱਲੋਂ ਆਉਣ ਵਾਲੀ ਕਿਸੇ ਵੀ ਤਜਵੀਜ਼ ’ਤੇ ਵਿਚਾਰ ਕਰਨਗੇ ਪਰ ਗੱਲਬਾਤ ਲਈ ਹਾਂ-ਪੱਖੀ ਮਾਹੌਲ ਸਿਰਜਿਆ ਜਾਣਾ ਚਾਹੀਦਾ ਹੈ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਦੀ ਗਾਰੰਟੀ ਦੇਣ …
Read More »ਵਾਣੀ ਸਰਾਜੂ ਰਾਓ ਇਟਲੀ ਵਿੱਚ ਭਾਰਤੀ ਸਫ਼ੀਰ ਨਿਯੁਕਤ
ਨਵੀਂ ਦਿੱਲੀ, 27 ਅਕਤੂਬਰ ਸੀਨੀਅਰ ਕੂਟਨੀਤਕ ਵਾਣੀ ਸਰਾਜੂ ਰਾਓ ਨੂੰ ਇਟਲੀ ਵਿੱਚ ਭਾਰਤ ਦਾ ਨਵਾਂ ਸਫ਼ੀਰ ਨਿਯੁਕਤ ਕੀਤਾ ਗਿਆ ਹੈ। ਇਹ ਜਾਣਕਾਰੀ ਵਿਦੇਸ਼ ਮੰਤਰਾਲੇ ਨੇ ਅੱਜ ਦਿੱਤੀ ਹੈ। ਰਾਓ ਭਾਰਤੀ ਵਿਦੇਸ਼ ਸੇਵਾ (ਆਈਐੱਫਐੱਸ) ਵਿੱਚ 1994 ਬੈਚ ਦੇ ਅਧਿਕਾਰੀ ਹਨ। ਉਹ ਇਸ ਸਮੇਂ ਵਿਦੇਸ਼ ਮੰਤਰਾਲੇ ਵਿੱਚ ਵਧੀਕ ਸਕੱਤਰ ਵਜੋਂ ਸੇਵਾਵਾਂ ਨਿਭਾਅ …
Read More »ਬ੍ਰਿਸਬੇਨ ਵਿੱਚ ਭਾਰਤ ਦੀ ਇਤਿਹਾਸਕ ਜਿੱਤ, 2-1 ਨਾਲ ਸੀਰੀਜ਼ ਕੀਤੀ ਆਪਣੇ ਨਾਮ
India vs Australia: ਬ੍ਰਿਸਬੇਨ ਦੇ ਗਾਬਾ ਵਿੱਚ ਖੇਡੀ ਗਈ ਬਾਰਡਰ-ਗਾਵਸਕਰ ਟਰਾਫੀ ਦੇ ਚੌਥੇ ਟੈਸਟ ਮੈਚ ਵਿੱਚ ਭਾਰਤ ਨੇ ਆਸਟਰੇਲੀਆ ਨੂੰ ਤਿੰਨ ਵਿਕਟਾਂ ਨਾਲ ਹਰਾਇਆ। ਇਸਦੇ ਨਾਲ ਹੀ ਭਾਰਤੀ ਟੀਮ ਨੇ ਇਹ ਚਾਰ ਮੈਚਾਂ ਦੀ ਸੀਰੀਜ਼ 2-1 ਨਾਲ ਜਿੱਤ ਲਈ ਹੈ। ਗਾਬਾ ਦੇ ਮੈਦਾਨ ‘ਤੇ ਪਹਿਲੀ ਵਾਰ ਇਕ ਟੀਮ ਨੇ 300 ਤੋਂ …
Read More »