ਚੰਡੀਗੜ੍ਹ, 5 ਅਪਰੈਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਹੈ ਕਿ ਉਨ੍ਹਾਂ ਦੀ ਸਰਕਾਰ ਨੌਜਵਾਨਾਂ ਨੂੰ ਨਵੇਂ ਵਪਾਰਕ ਉੱਦਮ ਸ਼ੁਰੂ ਕਰਨ ਲਈ ਪੂਰਾ ਸਹਿਯੋਗ ਦੇਵੇਗੀ। ਉਨ੍ਹਾਂ ਨੌਜਵਾਨਾਂ ਨੂੰ ਕਿਹਾ ਕਿ ਉਹ ਨੌਕਰੀ ਲੱਭਣ ਵਾਲੇ ਬਣਨ ਦੀ ਬਜਾਏ ਨੌਕਰੀਆਂ ਦੇਣ ਵਾਲੇ ਬਣਨ। ਵੀਡੀਓ ਸੰਦੇਸ਼ ਵਿੱਚ ਮੁੱਖ ਮੰਤਰੀ ਨੇ …
Read More »ਅਮਰੀਕਾ ਵੱਲੋਂ ਅਫ਼ਗਾਨਿਸਤਾਨ ਦੇ ਪ੍ਰਮੁੱਖ ਗ਼ੈਰ-ਨਾਟੋ ਸਹਿਯੋਗੀ ਦਾ ਦਰਜਾ ਖ਼ਤਮ
ਵਾਸ਼ਿੰਗਟਨ, 24 ਸਤੰਬਰ ਕਾਬੁਲ ਦੀ ਹਕੂਮਤ ਤਾਲਿਬਾਨ ਦੇ ਹੱਥਾਂ ‘ਚ ਜਾਣ ਦੇ ਇਕ ਸਾਲ ਤੋਂ ਵਧ ਸਮੇਂ ਬਾਅਦ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੇ ਅਫ਼ਗਾਨਿਸਤਾਨ ਦਾ ਪ੍ਰਮੁੱਖ ਗ਼ੈਰ-ਨਾਟੋ ਸਹਿਯੋਗੀ ਦਾ ਦਰਜਾ ਖ਼ਤਮ ਕਰ ਦਿੱਤਾ ਹੈ। ਅਮਰੀਕਾ ਨੇ 2012 ‘ਚ ਅਫ਼ਗਾਨਿਸਤਾਨ ਨੂੰ ਇਹ ਦਰਜਾ ਦਿੱਤਾ ਸੀ ਜਿਸ ਰਾਹੀਂ ਦੋਵੇਂ ਮੁਲਕਾਂ ਵਿਚਕਾਰ ਰੱਖਿਆ …
Read More »ਪੈਗਾਸਸ ਜਾਂਚ ਮਾਮਲਾ: ਸਹਿਯੋਗ ਨਾ ਕਰਨ ’ਤੇ ਕੇਂਦਰ ਸਰਕਾਰ ਉੱਤੇ ਵਰ੍ਹੇ ਕਪਿਲ ਸਿੱਬਲ
ਨਵੀਂ ਦਿੱਲੀ, 26 ਅਗਸਤ ਰਾਜ ਸਭਾ ਮੈਂਬਰ ਕਪਿਲ ਸਿੱਬਲ ਨੇ ਪੈਗਾਸਸ ਜਾਂਚ ਮਾਮਲੇ ਲਈ ਸੁਪਰੀਮ ਕੋਰਟ ਵੱਲੋਂ ਬਣਾਈ ਕਮੇਟੀ ਨੂੰ ਕੇਂਦਰ ਸਰਕਾਰ ਵੱਲੋਂ ਸਹਿਯੋਗ ਨਾ ਦੇਣ ਬਾਰੇ ਅੱਜ ਤਿੱਖੇ ਸ਼ਬਦੀ ਹਮਲੇ ਕਰਦਿਆਂ ਕਿਹਾ ਕਿ ਸਹਿਯੋਗ ਨਾ ਦੇਣਾ ਵੀ ਅਕਸਰ ਕਸੂਰਵਾਰ ਹੋਣ ਦਾ ਸਬੂਤ ਮੰਨਿਆ ਜਾਂਦਾ ਹੈ। ਸ੍ਰੀ ਸਿੱਬਲ ਨੇ ਕਿਹਾ …
Read More »ਪਾਕਿਸਤਾਨ ਤੇ ਚੀਨ ਦੀਆਂ ਫ਼ੌਜਾਂ ਨੇ ਅਤਿਵਾਦ ਵਿਰੋਧੀ ਸਹਿਯੋਗ ਅੱਗੇ ਵਧਾਉਣ ਦੀ ਹਾਮੀ ਭਰੀ
ਇਸਲਾਮਾਬਾਦ/ਪੇਈਚਿੰਗ, 13 ਜੂਨ ਚੀਨ ਅਤੇ ਪਾਕਿਸਤਾਨ ਨੇ ਚੁਣੌਤੀਪੂਰਨ ਸਮੇਂ ਦੌਰਾਨ ਰੱਖਿਆ ਤੇ ਅਤਿਵਾਦ ਵਿਰੋਧੀ ਸਹਿਯੋਗ ਵਧਾਉਣ ਦੀ ਹਾਮੀ ਭਰ ਦਿੱਤੀ ਹੈ। ਇਸੇ ਤਹਿਤ ਪਾਕਿਸਤਾਨੀ ਫ਼ੌਜ ਦੇ ਮੁਖੀ ਜਨਰਲ ਕਮਰ ਜਾਵੇਦ ਬਾਜਵਾ ਵੱਲੋਂ ਚੀਨੀ ਫ਼ੌਜ ਦੀ ਲੀਡਰਸ਼ਿਪ ਨਾਲ ਵਿਆਪਕ ਪੱਧਰੀ ਗੱਲਬਾਤ ਕੀਤੀ ਗਈ ਤਾਂ ਜੋ ਉਨ੍ਹਾਂ ਦੀ ਹਮੇਸ਼ਾ ਚੱਲਣ ਵਾਲੀ ਰਣਨੀਤਕ …
Read More »ਬਿਮਸਟੈਕ ਦੇਸ਼ਾਂ ਵਿਚਾਲੇ ਸਹਿਯੋਗ ਸਮੇਂ ਦੀ ਲੋੜ: ਮੋਦੀ
ਨਵੀਂ ਦਿੱਲੀ, 30 ਮਾਰਚ ਰੂਸ-ਯੂਕਰੇਨ ਵਿਚਾਲੇ ਚੱਲ ਰਹੀ ਜੰਗ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਮੌਜੂਦਾ ਹਾਲਾਤ ਨੇ ਕੌਮਾਂਤਰੀ ਵਿਵਸਥਾ ਦੀ ਸਥਿਰਤਾ ‘ਤੇ ਸਵਾਲੀਆ ਨਿਸ਼ਾਨ ਲਗਾ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਬਿਮਸਟੈਕ ਦੇਸ਼ਾਂ ਵਿਚਾਲੇ ਸਹਿਯੋਗ ਦਾ ਹੋਕਾ ਦਿੰਦਿਆਂ ਕਿਹਾ ਕਿ ਖੇਤਰੀ ਸੁਰੱਖਿਆ ਨੂੰ ਪਹਿਲ ਦੇਣਾ …
Read More »ਅਮਰੀਕਾ ਨੇ ਪੂਤਿਨ ਖ਼ਿਲਾਫ਼ ਭਾਰਤ ਤੋਂ ਸਹਿਯੋਗ ਮੰਗਿਆ
ਵਾਸ਼ਿੰਗਟਨ, 17 ਮਾਰਚ ਵ੍ਹਾਈਟ ਹਾਊਸ ਨੇ ਕਿਹਾ ਹੈ ਕਿ ਅਮਰੀਕਾ, ਭਾਰਤੀ ਆਗੂਆਂ ਦੇ ਸੰਪਰਕ ‘ਚ ਹੈ ਅਤੇ ਯੂਕਰੇਨ ‘ਤੇ ਰੂਸੀ ਹਮਲੇ ਖ਼ਿਲਾਫ਼ ਉਨ੍ਹਾਂ ਨਾਲ ਮਿਲ ਕੇ ਕੰਮ ਕਰਨ ਲਈ ਉਨ੍ਹਾਂ ਨੂੰ ਪ੍ਰੇਰਿਤ ਕਰਨਾ ਜਾਰੀ ਰੱਖੇਗਾ। ਰੋਜ਼ਾਨਾ ਨਿਊਜ਼ ਕਾਨਫਰੰਸ ਦੌਰਾਨ ਵ੍ਹਾਈਟ ਹਾਊਸ ਦੀ ਪ੍ਰੈੱਸ ਸਕੱਤਰ ਜੇਨ ਪਸਾਕੀ ਤੋਂ ਪੁੱਛਿਆ ਗਿਆ ਸੀ …
Read More »ਡੋਵਾਲ ਵੱਲੋਂ ਸਮੁੰਦਰੀ ਸੁਰੱਖਿਆ ਲਈ ਮਜ਼ਬੂਤ ਸਹਿਯੋਗ ਦਾ ਸੱਦਾ
ਮਾਲੀ: ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਨੇ ਹਿੰਦ ਮਹਾਸਾਗਰ ਖੇਤਰ ਵਿੱਚ ਸਮੁੰਦਰੀ ਸੁਰੱਖਿਆ ਨਾਲ ਜੁੜੀਆਂ ਸਾਂਝੀਆਂ ਚੁਣੌਤੀਆਂ ਨਾਲ ਨਜਿੱਠਣ ਲਈ ਗੁਆਂਢੀ ਮੁਲਕਾਂ ਦਰਮਿਆਨ ਸਹਿਯੋਗ ਮਜ਼ਬੂਤ ਕਰਨ ਦਾ ਸੱਦਾ ਦਿੱਤਾ ਹੈ। ਉਹ ਮਾਲਦੀਵਜ਼ ਵਿੱਚ ਚੱਲ ਰਹੀ ਪੰਜਵੀਂ ਐੱਨਐੱਸਏ ਪੱਧਰੀ ਕੋਲੰਬੋ ਸੁਰੱਖਿਆ ਸੰਮੇਲਨ (ਸੀਐੱਸਸੀ) ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਭਾਰਤ ਦੇ …
Read More »ਕਰੋਨਾ: ਸ਼ੀ ਜਿਨਪਿੰਗ ਵੱਲੋਂ ਭਾਰਤ ਨੂੰ ਸਹਿਯੋਗ ਦਾ ਭਰੋਸਾ
ਪੇਈਚਿੰਗ, 30 ਅਪਰੈਲ ਚੀਨ ਦੇ ਪ੍ਰਧਾਨ ਮੰਤਰੀ ਸ਼ੀ ਜਿਨਪਿੰਗ ਨੇ ਅੱਜ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਹਰ ਸੰਭਵ ਸਹਾਇਤਾ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਭਾਰਤ ਵਿਚ ਕਰੋਨਾ ਮਹਾਮਾਰੀ ਦੇ ਵਧਦੇ ਪ੍ਰਕੋਪ ਦੇ ਮੱਦੇਨਜ਼ਰ ਸਹਿਯੋਗ ਤੇ ਮਦਦ ਕਰਨ ਸਬੰਧੀ ਪੱਤਰ ਲਿਖ ਕੇ ਕਿਹਾ ਕਿ ਇਸ ਔਖੀ ਘੜੀ ਚੀਨ ਭਾਰਤ …
Read More »