Home / Tag Archives: ਸੜਕ

Tag Archives: ਸੜਕ

Air Pollution: ਪੁਰਾਣੇ ਵਾਹਨਾਂ ਨੂੰ ਸੜਕਾਂ ਤੋਂ ਹਟਾਇਆ ਜਾਵੇ: ਧਨਖੜ

  ਨਵੀਂ ਦਿੱਲੀ, 3 ਮਈ ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਕੌਮੀ ਰਾਜਧਾਨੀ ’ਚ ਵਧ ਰਹੇ ਹਵਾ ਪ੍ਰਦੂਸ਼ਣ ’ਤੇ ਚਿੰਤਾ ਜ਼ਾਹਰ ਕਰਦੇ ਹੋਏ ਪੁਰਾਣੇ ਵਾਹਨਾਂ ਨੂੰ ਤੇਜ਼ੀ ਨਾਲ ਸੜਕਾਂ ਤੋਂ ਹਟਾਉਣ ਦੇ ਨਾਲ-ਨਾਲ ਜਨਤਕ ਟਰਾਂਸਪੋਰਟ ਦੀ ਵਰਤੋਂ ਨੂੰ ਉਤਸ਼ਾਹਿਤ ਕਰਨ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਚਿੰਤਾ ਵਾਲੀ ਗੱਲ ਇਹ …

Read More »

Road Accident: ਸੜਕ ਹਾਦਸੇ ਵਿਚ ਤਿੰਨ ਵਿਦਿਆਰਥੀਆਂ ਸਮੇਤ 4 ਦੀ ਮੌਤ

ਰਾਏਚੁਰ, 22 ਜਨਵਰੀ ਅੱਜ ਤੜਕਸਾਰ ਰਾਏਚੁਰ ਜ਼ਿਲ੍ਹੇ ਵਿਚ ਇੱਕ ਵਾਹਨ ਦੇ ਪਲਟ ਜਾਣ ਕਾਰਨ ਤਿੰਨ ਵਿਦਿਆਰਥੀਆਂ ਸਮੇਤ ਘੱਟੋ-ਘੱਟ ਚਾਰ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਦਸ ਹੋਰ ਜ਼ਖ਼ਮੀ ਹੋ ਗਏ। ਇਹ ਗੱਡੀ ਮੰਤਰਾਲਾ ਸੰਸਕ੍ਰਿਤ ਪਾਠਸ਼ਾਲਾ ਦੇ ਵਿਦਿਆਰਥੀਆਂ ਨੂੰ ਲੈ ਕੇ ਨਰਹਰੀ ਮੰਦਰ ਵਿਖੇ ਪੂਜਾ ਕਰਨ ਲਈ ਹੰਪੀ ਦੀ ਯਾਤਰਾ ’ਤੇ …

Read More »

Road accident: ਨਿਸ਼ਾਨੇਬਾਜ਼ ਮਨੂ ਭਾਕਰ ਦੇ ਮਾਮਾ ਤੇ ਨਾਨੀ ਸੜਕ ਹਾਦਸੇ ਵਿੱਚ ਹਲਾਕ

ਟ੍ਰਿਬਿਊਨ ਨਿਊਜ਼ ਸਰਵਿਸ ਚਰਖੀ ਦਾਦਰੀ, 19 ਜਨਵਰੀ ਪੈਰਿਸ ਓਲੰਪਿਕ ਤਗ਼ਮਾ ਜੇਤੂ ਨਿਸ਼ਾਨੇਬਾਜ਼ ਮਨੂ ਭਾਕਰ ਦੇ ਮਾਮਾ ਤੇ ਨਾਨੀ ਦੀ ਅੱਜ ਸੜਕ ਹਾਦਸੇ ਵਿੱਚ ਮੌਤ ਹੋ ਗਈ। ਹਾਦਸੇ ਮਗਰੋਂ ਕਾਰ ਚਾਲਕ ਫ਼ਰਾਰ ਹੋ ਗਿਆ। ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਹਾਲ ਹੀ ਵਿੱਚ ਮਨੂ ਭਾਕਰ ਨੂੰ ‘ਖੇਲ ਰਤਨ’ ਪੁਰਸਕਾਰ ਨਾਲ ਸਨਮਾਨਿਤ ਕੀਤਾ ਸੀ। …

Read More »

ਸੜਕ ਹਾਦਸੇ ਵਿੱਚ ਤਿੰਨ ਹਲਾਕ; ਚਾਰ ਜ਼ਖ਼ਮੀ

ਦਲਬੀਰ ਸੱਖੋਵਾਲੀਆ/ਗੁਰਭੇਜ ਸਿੰਘ ਰਾਣਾ ਬਟਾਲਾ/ਸ੍ਰੀ ਹਰਗੋਬਿੰਦਪੁਰ, 25 ਅਕਤੂਬਰ ਪਿੰਡ ਸੱਖੋਵਾਲ ’ਚ ਅੱਜ ਕਾਰ ਤੇ ਦੋ ਮੋਟਰਸਾਈਕਲ ਸਵਾਰਾਂ ਦਰਮਿਆਨ ਹੋਈ ਟੱਕਰ ਵਿੱਚ ਤਿੰਨ ਜਣਿਆਂ ਦੀ ਮੌਤ ਹੋ ਗਈ ਜਿਨ੍ਹਾਂ ਵਿਚ ਪੈਦਲ ਜਾ ਰਿਹਾ ਵਿਅਕਤੀ ਵੀ ਸ਼ਾਮਲ ਹੈ। ਇਸ ਹਾਦਸੇ ਵਿਚ ਚਾਰ ਜਣੇ ਜ਼ਖ਼ਮੀ ਹੋ ਗਏ। ਮ੍ਰਿਤਕਾਂ ਵਿੱਚ ਸ੍ਰੀਹਰਗੋਬਿੰਦਪੁਰ ਦੇ ਡੀਐਸਪੀ ਦਾ …

Read More »

ਸੜਕ ਹਾਦਸੇ ਵਿੱਚ ਕਾਰ ਸਵਾਰ ਲੜਕਾ ਹਲਾਕ; ਲੜਕੀ ਗੰਭੀਰ ਜ਼ਖ਼ਮੀ

ਮੇਜਰ ਸਿੰਘ ਮੱਟਰਾਂ ਭਵਾਨੀਗੜ੍ਹ, 21 ਅਕਤੂਬਰ ਬਠਿੰਡਾ-ਚੰਡੀਗੜ੍ਹ ਕੌਮੀ ਮਾਰਗ ’ਤੇ ਕਾਲਾਝਾੜ ਟੌਲ ਪਲਾਜ਼ਾ ਨੇੜੇ ਅੱਜ ਪੀਆਰਟੀਸੀ ਦੀ ਬੱਸ ਅਤੇ ਕਾਰ ਦਰਮਿਆਨ ਟੱਕਰ ਹੋ ਗਈ ਜਿਸ ਵਿੱਚ ਇੱਕ ਲੜਕੇ ਦੀ ਮੌਤ ਹੋ ਗਈ ਜਦਕਿ ਲੜਕੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈ। ਸੜਕ ਸੁਰੱਖਿਆ ਫੋਰਸ ਦੇ ਇੰਚਾਰਜ ਸਹਾਇਕ ਸਬ ਇੰਸਪੈਕਟਰ ਹਰਵਿੰਦਰ ਪਾਲ …

Read More »

ਅਜਨਾਲਾ ਦੀ ਸਰਹੱਦੀ ਪੱਟੀ ਵਿੱਚ ਬਾਰਡਰ ਦੀ ਲਾਈਫ ਲਾਈਨ ਬਣਨਗੀਆਂ ਤਿੰਨ ਸੜਕਾਂ: ਧਾਲੀਵਾਲ

ਰਾਜਨ ਮਾਨ ਰਮਦਾਸ, 3 ਅਗਸਤ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਅਜਨਾਲਾ ਹਲਕੇ ਦੇ ਸਰਹੱਦੀ ਖੇਤਰ ਦਾ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨਾਲ ਦੌਰਾ ਕਰਦਿਆਂ ਐਲਾਨ ਕੀਤਾ ਕਿ ਇਸ ਇਲਾਕੇ ਵਿੱਚ ਤਿੰਨ ਸੜਕਾਂ ਅਪਗਰੇਡ ਕੀਤੀਆਂ ਜਾਣਗੀਆਂ,  ਜੋ ਕਿ ਬਾਰਡਰ ਇਲਾਕੇ ਦੀ ਲਾਈਫ ਲਾਈਨ ਬਣਨਗੀਆਂ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸੜਕਾਂ …

Read More »

ਸੜਕ ਹਾਦਸੇ ਵਿੱਚ ਪਤੀ ਦੀ ਮੌਤ, ਪਤਨੀ ਜ਼ਖ਼ਮੀ

ਮੇਜਰ ਸਿੰਘ ਮੱਟਰਾਂ ਭਵਾਨੀਗੜ੍ਹ, 23 ਜੁਲਾਈ ਭਵਾਨੀਗੜ੍ਹ-ਸਮਾਣਾ ਰੋਡ ’ਤੇ ਵਾਹਨ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ ਜਿਸ ਵਿੱਚ ਪਤੀ ਦੀ ਮੌਤ ਹੋ ਗਈ, ਜਦੋਂਕਿ ਪਤਨੀ ਗੰਭੀਰ ਜ਼ਖ਼ਮੀ ਹੋ ਗਈ। ਸੜਕ ਸੁਰੱਖਿਆ ਫੋਰਸ ਦੇ ਮੁਲਾਜ਼ਮਾਂ ਵੱਲੋਂ ਜ਼ਖ਼ਮੀ ਨੂੰ ਹਸਪਤਾਲ ਪਹੁੰਚਾਇਆ ਗਿਆ। ਸੜਕ ਸੁਰੱਖਿਆ ਫੋਰਸ ਦੇ ਹੌਲਦਾਰ ਬਲਵਿੰਦਰ ਸਿੰਘ ਨੇ ਦੱਸਿਆ ਕਿ …

Read More »

ਕੈਨੇਡਾ ਸੜਕ ਹਾਦਸੇ: ਚਾਰ ਦਿਨਾਂ ’ਚ 6 ਪੰਜਾਬੀਆਂ ਸਣੇ 16 ਹਲਾਕ

ਗੁਰਮਲਕੀਅਤ ਸਿੰਘ ਕਾਹਲੋਂ ਵੈਨਕੂਵਰ, 12 ਜੁਲਾਈ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਵਿਚ ਲੰਘੇ ਚਾਰ ਦਿਨਾਂ ’ਚ ਵੱਖ ਵੱਖ ਥਾਵਾਂ ’ਤੇ ਵਾਪਰੇ ਸੜਕ ਹਾਦਸਿਆਂ ਵਿਚ 6 ਪੰਜਾਬੀਆਂ ਸਣੇ 16 ਲੋਕਾਂ ਦੀ ਮੌਤ ਹੋ ਗਈ। ਮਰਨ ਵਾਲੇ ਪੰਜਾਬੀਆਂ ਵਿਚੋਂ ਇੱਕੋ ਪਰਿਵਾਰ ਦੇ ਚਾਰ ਜਣੇ ਸ਼ਾਮਲ ਹਨ ਜੋ ਘਟਨਾ ਵੇਲੇ ਕਾਰ ’ਚ ਸਵਾਰ …

Read More »

ਹਿਮਾਚਲ ਪ੍ਰਦੇਸ਼: ਮਣੀਮਹੇਸ਼ ਮਾਰਗ ’ਤੇ ਢਿੱਗਾਂ ਡਿੱਗੀਆਂ; 12 ਸੜਕਾਂ ਬੰਦ

ਸ਼ਿਮਲਾ, 11 ਜੁਲਾਈ ਚੰਬਾ ਜ਼ਿਲ੍ਹੇ ਦੇ ਭਰਮੌਰ ਇਲਾਕੇ ’ਚ ਅੱਜ ਜ਼ਮੀਨ ਖਿਸਕਣ ਕਾਰਨ ਮਨੀਮਹੇਸ਼ ਰਸਤਾ ਬੰਦ ਹੋ ਗਿਆ। ਇਸ ਤੋਂ ਬਾਅਦ ਚੰਬਾ ਤੋਂ ਮਣੀਮਹੇਸ਼ ਵੱਲ ਜਾਂਦੇ ਮਾਰਗ ’ਤੇ ਢਿੱਗਾਂ ਡਿੱਗ ਗਈਆਂ ਪਰ ਜਾਨੀ ਤੇ ਮਾਲੀ ਨੁਕਸਾਨ ਤੋਂ ਬਚਾਅ ਰਿਹਾ। ਇਸ ਸਬੰਧੀ ਇਕ ਵੀਡੀਓ ਵੀ ਵਾਇਰਲ ਹੋਈ ਹੈ ਜੋ ਗੋਇ ਅਤੇ …

Read More »

ਪੰਜਾਬ ਸਰਕਾਰ ਵੱਲੋਂ ਸੜਕ ਹਾਦਸੇ ਵਿੱਚ ਫੌਤ ਹੋਏ ਪੱਤਰਕਾਰ ਦੇ ਪਰਿਵਾਰ ਦੀ ਆਰਥਿਕ ਮਦਦ

ਮੇਜਰ ਸਿੰਘ ਮੱਟਰਾਂ ਭਵਾਨੀਗੜ੍ਹ, 2 ਜੁਲਾਈ ਪਿਛਲੇ ਸਾਲ ਸੜਕ ਹਾਦਸੇ ਵਿੱਚ ਫੌਤ ਹੋਏ ਪੱਤਰਕਾਰ ਇਕਬਾਲ ਖ਼ਾਨ ਚੰਨੋਂ ਦੇ ਪਰਿਵਾਰ ਨੂੰ ਪੰਜਾਬ ਸਰਕਾਰ ਵੱਲੋਂ 5 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਦੱਸਿਆ ਕਿ ਪਿਛਲੇ ਸਾਲ ਭਵਾਨੀਗੜ੍ਹ ਇਲਾਕੇ ਦੇ ਪੱਤਰਕਾਰ ਇਕਬਾਲ …

Read More »