Home / Tag Archives: ਹਈ

Tag Archives: ਹਈ

ਸਰਪੰਚੀ ‘ਚ 2 ਕਰੋੜ ਦੀ ਬੋਲੀ ਲਗਾਉਣ ਵਾਲੇ ਪਿੰਡ ‘ਚ ਹੋਈ ਗੋਲੀਬਾਰੀ

ਪੰਚਾਇਤੀ ਚੋਣਾਂ ਦੌਰਾਨ ਸਰਪੰਚ ਲਈ 2 ਕਰੋੜ ਦੀ ਬੋਲੀ ਲਗਾ ਕੇ ਸੁਰਖੀਆਂ ਵਿੱਚ ਆਇਆ ਪਿੰਡ ਹਰਦੋਵਾਲ ਕਲਾਂ ਇੱਕ ਵਾਰ ਫਿਰ ਸੁਰਖੀਆਂ ਵਿੱਚ ਹੈ। ਬੀਤੀ ਸ਼ਾਮ ਜ਼ਿਲ੍ਹਾ ਗੁਰਦਾਸਪੁਰ ਦੇ ਕਸਬਾ ਡੇਰਾ ਬਾਬਾ ਨਾਨਕ ਦੇ ਪਿੰਡ ਹਰਦੋਵਾਲ ਕਲਾਂ ਵਿੱਚ ਗੋਲੀ ਚੱਲਣ ਦੀ ਖ਼ਬਰ ਸਾਹਮਣੇ ਆਈ ਹੈ। ਇੱਥੇ 6 …

Read More »

ਮ੍ਰਿਤਕ ਦੇ ਸ਼ੁਕਰਾਣੂ ਔਲਾਦ ਪੈਦਾ ਕਰਨ ਲਈ ਵਰਤੇ ਜਾ ਸਕਦੇ ਹਨ: ਹਾਈ ਕੋਰਟ

ਟ੍ਰਿਬਿਊਨ ਨਿਊਜ਼ ਸਰਵਿਸ ਨਵੀਂ ਦਿੱਲੀ, 5 ਅਕਤੂਬਰ ਦਿੱਲੀ ਹਾਈ ਕੋਰਟ ਨੇ ਇਕ ਇਤਿਹਾਸਕ ਫ਼ੈਸਲੇ ਵਿਚ ਕਿਹਾ ਹੈ ਕਿ ਕਿਸੇ ਮਰ ਚੁੱਕੇ ਵਿਅਕਤੀ ਦੇ ਸ਼ੁਕਰਾਣੂਆਂ ਨੂੰ ਉਸ ਦੀ ਅਗਾਊਂ ਰਜ਼ਾਮੰਦੀ ਹੋਣ ਦੀ ਸੂਰਤ ਵਿਚ ਉਸ ਦੀ ਮੌਤ ਤੋਂ ਬਾਅਦ ਉਸ ਦੀ ਔਲਾਦ ਪੈਦਾ ਕਰਨ ਲਈ ਵਰਤਿਆ ਜਾ ਸਕਦਾ ਹੈ। ਇਹ ਫ਼ੈਸਲਾ …

Read More »

ਸਿਸੋਦੀਆ ਮਾਮਲਾ: ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ‘ਸੱਚਾਈ ਦੀ ਜਿੱਤ ਹੋਈ’

ਚੰਡੀਗੜ੍ਹ, 9 ਅਗਸਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਕਿਹਾ ਕਿ ‘ਆਪ’ ਆਗੂ ਮਨੀਸ਼ ਸਿਸੋਦੀਆ ਨੂੰ ਜ਼ਮਾਨਤ ਦੇਣ ਦਾ ਸੁਪਰੀਮ ਕੋਰਟ ਦਾ ਫੈਸਲਾ ‘ਸੱਚਾਈ ਦੀ ਜਿੱਤ’ ਹੈ। ਮਾਨ ਨੇ ਪੰਜਾਬੀ ਵਿੱਚ ਐਕਸ ‘ਤੇ ਇੱਕ ਪੋਸਟ ਵਿੱਚ ਕਿਹਾ, ‘‘ਮਨੀਸ਼ ਸਿਸੋਦੀਆ ਦੀ ਜ਼ਮਾਨਤ ਸੱਚਾਈ ਦੀ ਜਿੱਤ ਹੈ।’’ ਦਿੱਲੀ ਦੇ …

Read More »

ਸ਼ਾਹੀ ਈਦਗਾਹ ਮਾਮਲਾ: ਹਾਈ ਕੋਰਟ ਵੱਲੋਂ ਮੁਸਲਿਮ ਧਿਰ ਦੀ ਪਟੀਸ਼ਨ ਖਾਰਜ; ਅਗਲੀ ਸੁਣਵਾਈ 12 ਨੂੰ 

ਪ੍ਰਯਾਗਰਾਜ, 1 ਅਗਸਤ ਅਲਾਹਾਬਾਦ ਹਾਈ ਕੋਰਟ ਨੇ ਅੱਜ ਕਿਹਾ ਕਿ ਮਥੁਰਾ ਸਥਿਤ ਕ੍ਰਿਸ਼ਨ ਜਨਮਭੂਮੀ-ਸ਼ਾਹੀ ਈਦਗਾਹ ਵਿਵਾਦ ਸਬੰਧੀ 18 ਕੇਸਾਂ ਦੀ ਸੁਣਵਾਈ ਜਾਰੀ ਰਹੇਗੀ ਅਤੇ ਨਾਲ ਹੀ ਮਸਜਿਦ ਕਮੇਟੀ ਵੱਲੋਂ ਇਨ੍ਹਾਂ ਕੇਸਾਂ ਦੀ ਵੈਧਤਾ ਨੂੰ ਚੁਣੌਤੀ ਵਾਲੀ ਪਟੀਸ਼ਨ ਖਾਰਜ ਕਰ ਦਿੱਤੀ। ਜਸਟਿਸ ਮਯੰਕ ਕੁਮਾਰ ਜੈਨ ਨੇ ਮੁਸਲਿਮ ਵੱਲੋਂ ਦਾਇਰ ਪਟੀਸ਼ਨ ’ਤੇ …

Read More »

ਦਿੱਲੀ ਹਾਈ ਕੋਰਟ ਦੇ ਹੁਕਮਾਂ ਤੋਂ ਬਾਅਦ ‘ਆਪ’ ਨੂੰ ਨਵਾਂ ਦਫ਼ਤਰ ਅਲਾਟ

ਨਵੀਂ ਦਿੱਲੀ, 25 ਜੁਲਾਈ ਦਿੱਲੀ ਹਾਈ ਕੋਰਟ ਦੇ ਨਿਰਦੇਸ਼ਾਂ ਤੋਂ ਬਾਅਦ ‘ਆਪ’ ਨੂੰ ਲੁਟੀਅਨਜ਼ ਦਿੱਲੀ ਖੇਤਰ ‘ਚ ਨਵਾਂ ਦਫ਼ਤਰ ਅਲਾਟ ਕੀਤਾ ਗਿਆ ਹੈ। ਪਾਰਟੀ ਸੂਤਰਾਂ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ‘ਆਪ’ ਦਾ ਨਵਾਂ ਦਫ਼ਤਰ ਪੰਡਿਤ ਰਵੀ ਸ਼ੰਕਰ ਸ਼ੁਕਲਾ ਲੇਨ ‘ਚ ਬੰਗਲਾ ਨੰਬਰ ਇਕ ਹੈ। ‘ਆਪ’ ਦਾ ਦਫ਼ਤਰ ਪਹਿਲਾਂ ਰੌਜ਼ …

Read More »

ਸਤੇਂਦਰ ਜੈਨ ਦੀ ਪਟੀਸ਼ਨ ’ਤੇ ਹਾਈ ਕੋਰਟ ਨੇ ਈਡੀ ਤੋਂ ਜਵਾਬ ਮੰਗਿਆ

ਨਵੀਂ ਦਿੱਲੀ, 25 ਜੁਲਾਈ ਦਿੱਲੀ ਹਾਈ ਕੋਰਟ ਨੇ ਮਨੀ ਲਾਂਡਰਿੰਗ ਮਾਮਲੇ ’ਚ ਦਿੱਲੀ ਦੇ ਸਾਬਕਾ ਮੰਤਰੀ ਸਤੇਂਦਰ ਕੁਮਾਰ ਜੈਨ ਅਤੇ ਹੋਰਾਂ ਵਿਰੁੱਧ ਚਾਰਜਸ਼ੀਟ ਦੇ ਨੋਟਿਸ ਲੈਣ ਦੇ ਹੁਕਮ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਵੀਰਵਾਰ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ ਤੋਂ ਜਵਾਬ ਮੰਗਿਆ ਹੈ। ਜਸਟਿਸ ਨੀਨਾ ਬਾਂਸਲ ਕ੍ਰਿਸ਼ਨਾ ਨੇ ਜੈਨ ਦੀ ਪਟੀਸ਼ਨ …

Read More »

ਬੀਕੇਯੂ ਡਕੌਂਦਾ ਧਨੇਰ ਦੀ ਸੂਬਾ ਪੱਧਰੀ ਮੀਟਿੰਗ ਹੋਈ

ਪਰਸ਼ੋਤਮ ਬੱਲੀ ਬਰਨਾਲਾ,1 ਜੁਲਾਈ ਇੱਥੇ ਗੁਰਦੁਆਰਾ ਬਾਬਾ ਕਾਲਾ ਮਹਿਰ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ (ਧਨੇਰ) ਦੀ ਸੂਬਾਈ ਮੀਟਿੰਗ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ ਦੀ ਅਗਵਾਈ ਹੇਠ ਹੋਈ। ਇਸ ਵਿੱਚ 14 ਜ਼ਿਲਿ੍ਆਂ ਦੇ ਪ੍ਰਧਾਨ, ਜਨਰਲ ਸਕੱਤਰ ਅਤੇ ਹੋਰ ਆਗੂਆਂ ਨੇ ਸ਼ਿਰਕਤ ਕੀਤੀ। ਮੀਟਿੰਗ ਕਾਰਵਾਈ ਤੇ ਹੋਏ ਫ਼ੈਸਲਿਆਂ ਸਬੰਧੀ ਸੂਬਾ ਪਰੈੱਸ …

Read More »

ਬੰਬੇ ਹਾਈ ਕੋਰਟ ਵੱਲੋਂ ‘ਹਮਾਰੇ ਬਾਰ੍ਹਾ’ ਨੂੰ ਰਿਲੀਜ਼ ਦੀ ਪ੍ਰਵਾਨਗੀ

ਮੁੰਬਈ, 19 ਜੂਨ ਬੰਬੇ ਹਾਈ ਕੋਰਟ ਨੇ ਅਨੂ ਕਪੂਰ ਦੀ ਮੁੱਖ ਭੂਮਿਕਾ ਵਾਲੀ ਫ਼ਿਲਮ ‘ਹਮਾਰੇ ਬਾਰ੍ਹਾ’ ਨੂੰ ਇਤਰਾਜ਼ਯੋਗ ਸੀਨ ਹਟਾਉਣ ਤੋਂ ਬਾਅਦ ਰਿਲੀਜ਼ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਫ਼ਿਲਮ 21 ਜੂਨ ਨੂੰ ਪਰਦੇ ‘ਤੇ ਆਉਣ ਦੀ ਸੰਭਾਵਨਾ ਹੈ। ਫ਼ਿਲਮ ਦੇ ਵਿਰੋਧ ਵਿੱਚ ਕਈ ਪਟੀਸ਼ਨਾਂ ਪਾਈਆਂ ਗਈਆਂ ਸਨ ਜਿਨ੍ਹਾਂ ਵਿਚ …

Read More »

21 ਦਿਨਾਂ ਦੀ ਫਰਲੋ ਲਈ ਡੇਰਾ ਮੁਖੀ ਨੇ ਹਾਈ ਕੋਰਟ ਦਾ ਦਰ ਖੜਕਾਇਆ

ਚੰਡੀਗੜ੍ਹ, 14 ਜੂਨ ਡੇਰਾ ਸੱਚਾ ਸੌਦਾ ਦੇ ਮੁਖੀ ਅਤੇ ਬਲਾਤਕਾਰ ਦੇ ਦੋਸ਼ੀ ਗੁਰਮੀਤ ਰਾਮ ਰਹੀਮ ਸਿੰਘ ਨੇ 21 ਦਿਨਾਂ ਦੀ ਫਰਲੋ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਰੁਖ਼ ਕੀਤਾ ਹੈ। ਫਰਵਰੀ ‘ਚ ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਕਿਹਾ ਸੀ ਕਿ ਉਹ ਡੇਰਾ ਸੱਚਾ ਸੌਦਾ ਮੁਖੀ ਨੂੰ ਉਸ ਦੀ ਇਜਾਜ਼ਤ …

Read More »

ਆਬਕਾਰੀ ਕੇਸ: ਹਾਈ ਕੋਰਟ ਵੱਲੋਂ ਸਿਸੋਦੀਆ ਦੀ ਜ਼ਮਾਨਤ ਅਰਜ਼ੀ ਖਾਰਜ

ਨਵੀਂ ਦਿੱਲੀ, 21 ਮਈ ਦਿੱਲੀ ਹਾਈ ਕੋਰਟ ਨੇ ਸਾਬਕਾ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਵੱਡਾ ਝਟਕਾ ਦਿੰਦਿਆਂ ਕਥਿਤ ਸ਼ਰਾਬ ਘੁਟਾਲੇ ਦੇ ਮਾਮਲੇ ’ਚ ਈਡੀ ਤੇ ਸੀਬੀਆਈ ਵੱਲੋਂ ਦਰਜ ਕੀਤੇ ਗਏ ਮਨੀ ਲਾਂਡਰਿੰਗ ਦੇ ਭ੍ਰਿਸ਼ਟਾਚਾਰ ਦੇ ਮਾਮਲਿਆਂ ’ਚ ਉਨ੍ਹਾਂ ਦੀ ਜ਼ਮਾਨਤ ਅਰਜ਼ੀ ਅੱਜ ਖਾਰਜ ਕਰ ਦਿੱਤੀ ਤੇ ਕਿਹਾ ਕਿ ਇਹ …

Read More »