ਇਸਲਾਮਾਬਾਦ, 12 ਅਗਸਤ ਇਸਲਾਮਾਬਾਦ ਹਾਈ ਕੋਰਟ ਨੇ ਅੱਜ ਅਟਕ ਜੇਲ੍ਹ ਪ੍ਰਸ਼ਾਸਨ ਨੂੰ ਹੁਕਮ ਦਿੱਤੇ ਹਨ ਕਿ ਉਹ ਉੱਥੇ ਕੈਦ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ‘ਢੁੱਕਵੀਂ ਮੈਡੀਕਲ ਸਹੂਲਤ’ ਦੇਵੇ, ਤੇ ਨਾਲ ਹੀ ਉਨ੍ਹਾਂ ਨੂੰ ਕਾਨੂੰਨ ਮੁਤਾਬਕ ਦੋਸਤਾਂ ਤੇ ਪਰਿਵਾਰ ਨਾਲ ਮਿਲਣ ਦੀ ਇਜਾਜ਼ਤ ਦਿੱਤੀ ਜਾਵੇ। ਅਦਾਲਤ ਨੇ ਕਿਹਾ, ‘ਉਨ੍ਹਾਂ ਨੂੰ …
Read More »ਵਿਰੋਧੀਆਂ ਦੀ ਆਵਾਜ਼ ਦਬਾ ਰਹੀ ਹੈ ਹਾਕਮ ਧਿਰ: ਅਧੀਰ ਰੰਜਨ
ਨਵੀਂ ਦਿੱਲੀ, 12 ਅਗਸਤ ਸੰਸਦ ਦੇ ਹੇਠਲੇ ਸਦਨ ’ਚੋਂ ਮੁਅੱਤਲ ਕੀਤੇ ਜਾਣ ਤੋਂ ਇੱਕ ਦਿਨ ਬਾਅਦ ਅੱਜ ਲੋਕ ਸਭਾ ’ਚ ਕਾਂਗਰਸ ਦੇ ਆਗੂ ਅਧੀਰ ਰੰਜਨ ਚੌਧਰੀ ਨੇ ਦੋਸ਼ ਲਾਇਆ ਕਿ ਭਾਜਪਾ ਵੱਖ ਵੱਖ ਢੰਗਾਂ ਨਾਲ ਵਿਰੋਧੀ ਧਿਰ ਦੀ ਆਵਾਜ਼ ਦਬਾਉਣ ਦੀ ਸਾਜ਼ਿਸ਼ ਰਚ ਰਹੀ ਹੈ। ਉਨ੍ਹਾਂ ਸੰਕੇਤ ਦਿੱਤੇ ਕਿ ਉਹ …
Read More »ਸੁਪਰੀਮ ਕੋਰਟ ਦੇ ਹੁਕਮਾਂ ਮਗਰੋਂ ਏਐੱਸਆਈ ਨੇ ਸਰਵੇਖਣ ਦਾ ਕੰਮ ਰੋਕਿਆ
ਵਾਰਾਨਸੀ(ਯੂਪੀ), 24 ਜੁਲਾਈ ਸੁਪਰੀਮ ਕੋਰਟ ਦੇ ਹੁਕਮਾਂ ਮਗਰੋਂ ਭਾਰਤੀ ਪੁਰਾਤਤਵ ਵਿਭਾਗ ਦੀ ਟੀਮ ਨੇ ਵਾਰਾਨਸੀ ਵਿੱਚ ਕਾਸ਼ੀ ਵਿਸ਼ਵਨਾਥ ਮੰਦਰ ਦੇ ਬਿਲਕੁਲ ਨਾਲ ਗਿਆਨਵਾਪੀ ਮਸਜਿਦ ਅਹਾਤੇ ਵਿੱਚ ਚੱਲ ਰਿਹਾ ਸਰਵੇਖਣ ਦਾ ਕੰਮ ਰੋਕ ਦਿੱਤਾ ਹੈ। ਵਾਰਾਨਸੀ ਦੇ ਡਿਵੀਜ਼ਨ ਕਮਿਸ਼ਨਰ ਕੌਸ਼ਲ ਰਾਜ ਸ਼ਰਮਾ ਨੇ ਕਿਹਾ ਕਿ ਸਰਵਉੱਚ ਕੋਰਟ ਦੇ ਹੁਕਮਾਂ ਦੇ ਮੱਦੇਨਜ਼ਰ …
Read More »ਪਾਕਿਸਤਾਨ ਦੇ ਕੇਬਲ ਅਪਰੇਟਰਾਂ ਨੂੰ ਭਾਰਤੀ ਚੈਨਲਾਂ ਦਾ ਪ੍ਰਸਾਰਨ ਬੰਦ ਕਰਨ ਦਾ ਹੁਕਮ
ਇਸਲਾਮਾਬਾਦ, 21 ਅਪਰੈਲ ਪਾਕਿਸਤਾਨ ਦੇ ਇਲੈਕਟ੍ਰਾਨਿਕ ਮੀਡੀਆ ‘ਤੇ ਨਜ਼ਰ ਰੱਖਣ ਵਾਲੀ ਸੰਸਥਾ ਨੇ ਅੱਜ ਦੇਸ਼ ਭਰ ਦੇ ਸਥਾਨਕ ਕੇਬਲ ਟੀਵੀ ਅਪਰੇਟਰਾਂ ਨੂੰ ਭਾਰਤੀ ਚੈਨਲਾਂ ਦਾ ਪ੍ਰਸਾਰਨ ਬੰਦ ਕਰਨ ਦੇ ਹੁਕਮ ਦਿੱਤੇ ਹਨ ਅਤੇ ਉਲੰਘਣਾ ਕਰਨ ‘ਤੇ ਸਖ਼ਤ ਕਾਰਵਾਈ ਦੀ ਚਿਤਾਵਨੀ ਦਿੱਤੀ ਹੈ। ਪਾਕਿਸਤਾਨ ਇਲੈਕਟ੍ਰਾਨਿਕ ਮੀਡੀਆ ਰੈਗੂਲੇਟਰੀ ਅਥਾਰਟੀ ਨੇ ਬਿਆਨ ਵਿੱਚ …
Read More »ਪੰਜਾਬ ਦੇ ਮੁੱਖ ਮੰਤਰੀ ਨੇ ਏਆਈਜੀ ਰਾਜਜੀਤ ਸਿੰਘ ਨੂੰ ਬਰਖ਼ਾਸਤ ਕੀਤਾ, ਵਿਜੀਲੈਂਸ ਨੂੰ ਜਾਇਦਾਦ ਦੀ ਜਾਂਚ ਕਰਨ ਦਾ ਹੁਕਮ
ਜੁਪਿੰਦਰਜੀਤ ਸਿੰਘ ਚੰਡੀਗੜ੍ਹ, 17 ਅਪਰੈਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਪੁਲੀਸ ਦੇ ਏਆਈਜੀ ਰਾਜਜੀਤ ਸਿੰਘ ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਹੈ। ਇਸ ਦੇ ਨਾਲ ਉਨ੍ਹਾਂ ਨੇ ਕਿਹਾ ਕਿ ਨਸ਼ਾ ਤਸਕਰੀ ਚ ਸ਼ਾਮਲ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ। ਮੁੱਖ ਮੰਤਰੀ ਨੇ ਵਿਜੀਲੈਸ ਨੂੰ ਇਸ ਸਾਬਕਾ …
Read More »ਗੁਜਰਾਤ ਹਾਈ ਕੋਰਟ ਨੇ ਮੋਦੀ ਦੀਆਂ ਡਿਗਰੀਆਂ ਬਾਰੇ ਜਾਣਕਾਰੀ ਦੇਣ ਵਾਲਾ ਸੀਆਈਸੀ ਦਾ ਹੁਕਮ ਰੱਦ ਕੀਤਾ, ਕੇਜਰੀਵਾਲ ਨੂੰ 25 ਹਜ਼ਾਰ ਦਾ ਜੁਰਮਾਨਾ
ਅਹਿਮਦਾਬਾਦ, 31 ਮਾਰਚ ਗੁਜਰਾਤ ਹਾਈ ਕੋਰਟ ਨੇ ਕੇਂਦਰੀ ਸੂਚਨਾ ਕਮਿਸ਼ਨ (ਸੀਆਈਸੀ) ਦੇ ਸੱਤ ਸਾਲ ਪੁਰਾਣੇ ਉਸ ਹੁਕਮ ਨੂੰ ਰੱਦ ਕਰ ਦਿੱਤਾ, ਜਿਸ ਵਿੱਚ ਗੁਜਰਾਤ ਯੂਨੀਵਰਸਿਟੀ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਡਿਗਰੀ ਬਾਰੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਜਾਣਕਾਰੀ ਦੇਣ ਲਈ ਕਿਹਾ ਗਿਆ ਸੀ। ਸੀਆਈਸੀ ਦੇ ਹੁਕਮਾਂ ਵਿਰੁੱਧ …
Read More »ਅਧਿਆਪਕ ਯੋਗਤਾ ਪ੍ਰੀਖਿਆ ਬੇਨਿਯਮੀਆਂ ਮਾਮਲੇ ’ਚ ਜੀਐੱਨਡੀਯੂ ਦੇ ਦੋ ਪ੍ਰੋਫੈਸਰ ਮੁਅੱਤਲ ਤੇ ਗ੍ਰਿਫ਼ਤਾਰ ਕਰਨ ਦੇ ਹੁਕਮ
ਚੰਡੀਗੜ੍ਹ, 13 ਮਾਰਚ ਅਧਿਆਪਕ ਯੋਗਤਾ ਪ੍ਰੀਖਿਆ (ਟੀਈਟੀ) ਵਿੱਚ ਹੋਈਆਂ ਬੇਨਿਯਮੀਆਂ ਵਿਰੁੱਧ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਮਾਮਲੇ ਵਿੱਚ ਕਥਿਤ ਤੌਰ ‘ਤੇ ਦੋਸ਼ੀ ਗੁਰੂ ਨਾਨਕ ਦੇਵ ਯੂਨੀਵਰਸਿਟੀ (ਜੀਐੱਨਡੀਯੂ) ਦੇ ਦੋ ਪ੍ਰੋਫੈਸਰਾਂ ਨੂੰ ਮੁਅੱਤਲ ਕਰ ਦਿੱਤਾ ਹੈ ਅਤੇ ਉਨ੍ਹਾਂ ਦੀ ਤੁਰੰਤ ਗ੍ਰਿਫਤਾਰੀ ਦੇ ਹੁਕਮ …
Read More »ਸੁਪਰੀਮ ਕੋਰਟ ਨੇ ਗਿਆਨਵਾਪੀ ਕੰਪਲੈਕਸ ’ਚ ‘ਸ਼ਿਵਲਿੰਗ’ ਖੇਤਰ ਦੀ ਸੁਰੱਖਿਆ ਵਧਾਉਣ ਦਾ ਹੁਕਮ ਦਿੱਤਾ
ਨਵੀਂ ਦਿੱਲੀ, 11 ਨਵੰਬਰ ਸੁਪਰੀਮ ਕੋਰਟ ਨੇ ਵਾਰਾਨਸੀ ਦੇ ਗਿਆਨਵਾਪੀ-ਸ਼੍ਰਿੰਗਾਰ ਗੌਰੀ ਕੰਪਲੈਕਸ ਵਿੱਚ, ਜਿਸ ਥਾਂ ਸ਼ਿਵਲਿੰਗ ਹੋਣ ਦਾ ਦਾਅਵਾ ਕੀਤਾ ਗਿਆ ਸੀ, ਉਥੇ ਅਗਲੇ ਹੁਕਮਾਂ ਤੱਕ ਸੁਰੱਖਿਆ ਵਧਾ ਦਿੱਤੀ ਹੈ। ਚੀਫ਼ ਜਸਟਿਸ ਡੀਵਾਈ ਚੰਦਰਚੂੜ ਅਤੇ ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਪੀਐੱਸ ਨਰਸਿਮ੍ਹਾ ਨੇ ਹਿੰਦੂ ਧਿਰਾਂ ਨੂੰ ਵਾਰਾਨਸੀ ਦੇ ਜ਼ਿਲ੍ਹਾ ਜੱਜ …
Read More »ਪੰਜਾਬ ਵਿੱਚ ਅਫਰੀਕਨ ਸਵਾਈਨ ਫੀਵਰ ਬਿਮਾਰੀ ਤੋਂ ਪੀੜਤ ਸੂਰਾਂ ਨੂੰ ਮਾਰਨ ਦੇ ਹੁਕਮ
ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 20 ਅਗਸਤ ਪੰਜਾਬ ਵਿੱਚ ਗਊਆਂ ‘ਤੇ ਪਈ ਲੰਪੀ ਸਕਿਨ ਦੀ ਮਾਰ ਮਗਰੋਂ ਹੁਣ ਸੂਰਾਂ ਨੂੰ ਛੂਤ ਦੀ ਬਿਮਾਰੀ ਨੇ ਜਕੜ ਲਿਆ ਹੈ। ਸੂਬੇ ਦੇ ਪਸ਼ੂ ਪਾਲਣ, ਡੇਅਰੀ ਵਿਕਾਸ, ਮੱਛੀ ਪਾਲਣ ਤੇ ਪੋਲਟਰੀ ਪਾਲਣ ਵਿਭਾਗ ਨੇ ਅਫਰੀਕਨ ਸਵਾਈਨ ਫੀਵਰ (ਏਐੱਸਐੱਫ) ਤੋਂ ਪੀੜਤ ਸੂਰਾਂ ਨੂੰ ਤੁਰੰਤ ਮਾਰਨ ਦੇ …
Read More »ਡੀਜੀਪੀ ਵੱਲੋਂ ਤਸਕਰਾਂ ਤੇ ਗੈਂਗਸਟਰਾਂ ਖ਼ਿਲਾਫ਼ ਸਖ਼ਤੀ ਦੇ ਹੁਕਮ
ਟ੍ਰਿਬਿਊਨ ਨਿਊਜ਼ ਸਰਵਿਸਚੰਡੀਗੜ੍ਹ, 26 ਜੁਲਾਈ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਪੰਜਾਬ ਪੁਲੀਸ ਵੱਲੋਂ ਸ਼ੁਰੂ ਕੀਤੀ ਮੁਹਿੰਮ ਤਹਿਤ ਡਾਇਰੈਕਟਰ ਜਨਰਲ ਆਫ਼ ਪੁਲੀਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਚੰਡੀਗੜ੍ਹ ਵਿੱਚ ਸਮੂਹ ਐੱਸਐੱਸਪੀਜ਼ ਨਾਲ ਅਪਰਾਧਾਂ ਨੂੰ ਨੱਥ ਪਾਉਣ ਲਈ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਵਿੱਚ ਸਾਰੇ ਐਡੀਸ਼ਨਲ ਡਾਇਰੈਕਟਰ ਜਨਰਲ ਆਫ਼ …
Read More »