ਖਬਰਾਂ ਹਨ ਕਿ ਲਾਹੌਰ ਹਵਾਈ ਅੱਡੇ ਨੇੜੇ ਤਿੰਨ ਧਮਾਕੇ ਹੋਏ ਹਨ। ਇਸ ਤੋਂ ਬਾਅਦ ਹਵਾਈ ਅੱਡੇ ਨੂੰ ਆਰਜ਼ੀ ਤੌਰ ’ਤੇ ਬੰਦ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਇਕ ਤੋਂ ਬਾਅਦ ਇਕ ਤਿੰਨ ਧਮਾਕੇ ਹੋਏ ਹਨ। Previous articleਪਾਕਿ ਫੌ਼ਜ ਵੱਲੋਂ ਕੰਟਰੋਲ …
Read More »ਪਹਿਲਗਾਮ ਹਮਲਾ: ਅਟਾਰੀ ਬਾਰਡਰ ਬੰਦ ਹੋਣ ਤੋਂ ਇੱਕ ਦਿਨ ਪਹਿਲਾਂ ਦੋਵੇਂ ਪਾਸੇ ਵੱਡੀ ਗਿਣਤੀ ਲੋਕਾਂ ਦੀ ਵਤਨ ਵਾਪਸੀ
ਜਗਤਾਰ ਸਿੰਘ ਲਾਂਬਾ ਅੰਮ੍ਰਿਤਸਰ, 29 ਅਪਰੈਲ ਪਹਿਲਗਾਮ ਦਹਿਸ਼ਤੀ ਹਮਲੇ ਤੋਂ ਬਾਅਦ ਭਾਰਤ ਸਰਕਾਰ ਵੱਲੋਂ ਅਟਾਰੀ ਸਰਹੱਦ ਬੰਦ ਕਰਨ ਦੇ ਕੀਤੇ ਗਏ ਫੈਸਲੇ ਤਹਿਤ ਹੁਣ ਨੂਰੀ ਵੀਜ਼ਾ ਤਹਿਤ ਲੋਕਾਂ ਨੂੰ ਦੇਸ਼ ਵਾਪਸੀ ਦੀ ਦਿੱਤੀ ਗਈ ਆਗਿਆ ਕਾਰਨ ਅੱਜ ਵੱਡੀ ਗਿਣਤੀ ਵਿੱਚ ਦੋਵਾਂ ਮੁਲਕਾਂ ਤੋਂ ਲੋਕ ਵਾਪਸ ਪਰਤੇ ਹਨ। ਜਾਣਕਾਰੀ ਮੁਤਾਬਕ ਦੇਰ …
Read More »ਪਹਿਲਗਾਮ ਜਾਂਚ ਵਿਚ ਰੂਸ ਤੇ ਚੀਨ ਸ਼ਾਮਲ ਹੋਣ: ਪਾਕਿਸਤਾਨ
ਮਾਸਕੋ, 27 ਅਪਰੈਲ ਇਕ ਮੀਡੀਆ ਰਿਪੋਰਟ ਦੀ ਮੰਨੀਏ ਤਾਂ ਪਾਕਿਸਤਾਨ ਪਹਿਲਗਾਮ ਦਹਿਸ਼ਤੀ ਹਮਲੇ ਦੀ ਜਾਂਚ ਵਿਚ ਰੂਸ ਤੇ ਚੀਨ ਦੀ ਸ਼ਮੂਲੀਅਤ ਚਾਹੁੰਦਾ ਹੈ। ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਮੰਗਲਵਾਰ ਨੂੰ ਦਹਿਸ਼ਤਗਰਦਾਂ ਵੱਲੋਂ ਕੀਤੀ ਗੋਲੀਬਾਰੀ ਵਿੱਚ 26 ਲੋਕਾਂ ਦੀ ਮੌਤ ਹੋ ਗਈ ਸੀ, ਜਿਨ੍ਹਾਂ ਵਿੱਚੋਂ ਬਹੁਗਿਣਤੀ ਸੈਲਾਨੀ ਸਨ। ਇਹ 2019 ਵਿੱਚ ਪੁਲਵਾਮਾ …
Read More »ਟਰੰਪ ਦਾ ਵੱਡਾ ਐਲਾਨ-‘Self Deport’ ਹੋਣ ਵਾਲਿਆਂ ਨੂੰ ਦੇਣਗੇ ਪੈਸੇ ਤੇ ਹਵਾਈ ਜਹਾਜ਼ ਦੀ ਟਿਕਟ’
ਡਿਪੋਰਟੇਸ਼ਨ ਨੂੰ ਲੈ ਕੇ ਡੋਨਾਲਡ ਟਰੰਪ ਇਨ੍ਹੀਂ ਦਿਨੀਂ ਫਿਰ ਤੋਂ ਸੁਰਖੀਆਂ ਵਿਚ ਹਨ। ਉਨ੍ਹਾਂ ਵੱਲੋਂ ਲਾਗੂ ਇਕ ਹੋਰ ਫੈਸਲਾ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਹੈ ਕਿ ਉਹ ਦੇਸ਼ ਵਿਚ ਗੈਰ-ਕਾਨੂੰਨੀ ਢੰਗ ਨਾਲ ਰਹਿ ਰਹੇ ਅਜਿਹੇ ਪ੍ਰਵਾਸੀਆਂ ਨੂੰ ਪੈਸੇ ਤੇ ਹਵਾਈ ਜਹਾਜ਼ ਦੀ ਟਿਕਟ …
Read More »One Nation One Election: ਆਗਾਮੀ ਚੋਣਾਂ ਵਿੱਚ ‘ਇਕ ਦੇਸ਼, ਇਕ ਚੋਣ’ ਸੰਕਲਪ ਲਾਗੂ ਹੋਣ ਦੇ ਦਾਅਵੇ ਝੂਠੇ: ਸੀਤਾਰਮਨ
Sitharaman refutes false claims that ‘One Nation One Election’ will be implemented in next polls ਚੇਨੱਈ, 5 ਅਪਰੈਲ ਵਿੱਤ ਤੇ ਕਾਰਪੋਰੇਟ ਮਾਮਲਿਆਂ ਬਾਰੇ ਕੇਂਦਰੀ ਮੰਤਰੀ ਨਿਰਮਲਾ ਸੀਤਾਰਮਨ ਨੇ ਅੱਜ ‘ਇਕ ਦੇਸ਼, ਇਕ ਚੋਣ’ ਦੇ ਸੰਕਲਪ ਬਾਰੇ ਝੂਠੇ ਪ੍ਰਚਾਰ ਨੂੰ ਖਾਰਜ ਕਰਦੇ ਹੋਏ ਸਪੱਸ਼ਟ ਕੀਤਾ ਕਿ ਇਸ ਨੂੰ ਆਗਾਮੀ ਚੋਣਾਂ ਵਿੱਚ …
Read More »ਐਂਬੂਲੈਂਸ ਨੂੰ ਰਾਹ ਦੇਣ ਲਈ ਲਾਲ ਬੱਤੀ ਉਲੰਘਣ ਮੌਕੇ ਹੁਣ ਚਲਾਨ ਕੱਟਣ ਤੋਂ ਡਰਨ ਦੀ ਲੋੜ ਨਹੀਂ
ਰਾਮਕ੍ਰਿਸ਼ਨ ਉਪਾਧਿਆਏ ਚੰਡੀਗੜ੍ਹ, 13 ਮਾਰਚ ਟਰੈਫਿਕ ਸਿਗਨਲ ’ਤੇ ਖੜ੍ਹਨ ਮੌਕੇ ਐਂਬੂਲੈਂਸ ਜਾਂ ਵੀਆਈਪੀ ਗੱਡੀਆਂ ਦੇ ਕਾਫਲੇ ਨੂੰ ਰਸਤਾ ਦੇਣ ਮੌਕੇ ਟਰੈਫਿਕ ਸਿਗਨਲ ਤੋੜਨ ’ਤੇ ਚਲਾਨ ਕੱਟੇ ਜਾਣ ਤੋਂ ਹੁਣ ਡਰਨ ਦੀ ਲੋੜ ਨਹੀਂ ਹੈ। ਚੰਡੀਗੜ੍ਹ ਟਰੈਫਿਕ ਪੁਲੀਸ ਦੀ ਬੇਨਤੀ ’ਤੇ ਸਚਿਨ ਯਾਦਵ, ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਨੇ ਅਜਿਹੇ ਕਰੀਬ 69 ਚਲਾਨ …
Read More »Court adjourns Engineer Rashid’s plea: ਅਦਾਲਤ ਵੱਲੋਂ ਇੰਜਨੀਅਰ ਰਾਸ਼ਿਦ ਦੀ ਸੰਸਦ ਵਿੱਚ ਸ਼ਾਮਲ ਹੋਣ ਲਈ ਹਿਰਾਸਤ ਪੈਰੋਲ ਦੀ ਅਰਜ਼ੀ ਮੁਲਤਵੀ
ਨਵੀਂ ਦਿੱਲੀ, 7 ਮਾਰਚ ਦਿੱਲੀ ਦੀ ਇੱਕ ਅਦਾਲਤ ਨੇ ਜੇਲ੍ਹ ਵਿੱਚ ਬੰਦ ਜੰਮੂ-ਕਸ਼ਮੀਰ ਦੇ ਸੰਸਦ ਮੈਂਬਰ ਇੰਜਨੀਅਰ ਰਾਸ਼ਿਦ ਦੀ ਆਉਣ ਵਾਲੇ ਸੰਸਦ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਹਿਰਾਸਤ ਪੈਰੋਲ ਦੀ ਅਰਜ਼ੀ ਨੂੰ ਇੱਕ ਹਫ਼ਤੇ ਲਈ ਮੁਲਤਵੀ ਕਰ ਦਿੱਤਾ ਹੈ। ਰਾਸ਼ਿਦ ਦੇ ਵਕੀਲ ਵੀ ਓਬਰਾਏ ਨੇ ਕਿਹਾ ਕਿ ਅਦਾਲਤ 10 ਮਾਰਚ …
Read More »Haryana news ਨਾਇਬ ਸੈਣੀ ਮੁੱਖ ਮੰਤਰੀ ਬਣਨ ਮਗਰੋਂ ਹੁਣ ਤੱਕ ਉੱਡਣ ਖਟੋਲੇ ’ਤੇ ਸਵਾਰ: ਵਿੱਜ
ਸਰਬਜੀਤ ਸਿੰਘ ਭੱਟੀ ਅੰਬਾਲਾ, 31 ਜਨਵਰੀ ਹਰਿਆਣਾ ਦੇ ਊਰਜਾ, ਟਰਾਂਸਪੋਰਟ ਤੇ ਕਿਰਤ ਮੰਤਰੀ ਅਨਿਲ ਵਿੱਜ ਨੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਉੱਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ‘ਜਦੋਂ ਤੋਂ ਉਹ ਮੁੱਖ ਮੰਤਰੀ ਬਣੇ ਹਨ, ਉਹ ਉੱਡਣ ਖਟੋਲੇ ਤੋਂ ਹੇਠਾਂ ਹੀ ਨਹੀਂ ਉਤਰੇ। ਇਹ ਕੇਵਲ ਮੇਰੀ ਹੀ ਨਹੀਂ, ਸਾਰੇ ਵਿਧਾਇਕਾਂ, ਮੰਤਰੀਆਂ ਅਤੇ …
Read More »ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਜਿਆਦਾ ਖਰਾਬ ਹੋਣ ਦਾ ਡਰ → Ontario Punjabi News
ਖਨੌਰੀ ਬਾਰਡਰ ’ਤੇ ਜਗਜੀਤ ਸਿੰਘ ਡੱਲੇਵਾਲ ਵੱਲੋਂ ਕਿਸਾਨੀ ਮੰਗਾਂ ਦੀ ਪ੍ਰਾਪਤੀ ਲਈ ਕੀਤਾ ਜਾ ਰਿਹਾ ਮਰਨ ਵਰਤ 16ਵੇਂ ਦਿਨ ’ਚ ਸ਼ਾਮਲ ਹੋ ਗਿਆ ਹੈ।ਉੱਥੇ ਹੀ ਦੂਜੇ ਪਾਸੇ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਵੀ ਦਿਨੋਂ ਦਿਨ ਖਰਾਬ ਹੁੰਦੀ ਜਾ ਰਹੀ ਹੈ। ਮਿਲੀ ਜਾਣਕਾਰੀ ਮੁਤਾਬਿਕ ਹੁਣ ਕਿਸਾਨ ਆਗੂ …
Read More »ਹੁਣ ਸਰਪੰਚ ਤੇ ਨੰਬਰਦਾਰ ਕਰਨਗੇ ਆਨਲਾਈਨ ਅਰਜ਼ੀਆਂ ਤਸਦੀਕ: ਅਰੋੜਾ
ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 5 ਦਸੰਬਰ ਪ੍ਰਸ਼ਾਸਨਿਕ ਸੁਧਾਰ ਮੰਤਰੀ ਅਮਨ ਅਰੋੜਾ ਨੇ ਅੱਜ ਇੱਕ ਅਹਿਮ ਪ੍ਰਾਜੈਕਟ ਦੀ ਸ਼ੁਰੂਆਤ ਕਰਦਿਆਂ ਕਿਹਾ ਕਿ ਹੁਣ ਪਿੰਡਾਂ ਦੇ ਸਰਪੰਚ, ਨੰਬਰਦਾਰ ਅਤੇ ਮਿਉਂਸਿਪਲ ਕੌਂਸਲਰ (ਐੱਮਸੀਜ਼) ਵੱਖ-ਵੱਖ ਸਰਟੀਫਿਕੇਟਾਂ ਲਈ ਅਰਜ਼ੀਆਂ ਦੀ ਆਨਲਾਈਨ ਤਸਦੀਕ ਕਰਨਗੇ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਰਪੰਚਾਂ, ਨੰਬਰਦਾਰਾਂ ਅਤੇ ਐੱਮਸੀਜ਼ ਤੋਂ ਦਸਤਖ਼ਤ ਕਰਵਾਉਣ …
Read More »