ਸਤਿਆ ਪ੍ਰਕਾਸ਼ ਨਵੀਂ ਦਿੱਲੀ, 29 ਅਕਤੂਬਰ Haryana rewards farmers; farm fires down: ਪੰਜਾਬ ਨੇ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਤੇ ਉਨ੍ਹਾਂ ਨੂੰ ਹੱਲਾਸ਼ੇਰੀ ਦੇਣ ਲਈ ਨਗਦ ਸਕੀਮਾਂ ਵੱਲ ਉਤਸ਼ਾਹਿਤ ਕਰਨ ਲਈ ਕੇਂਦਰ ਤੋਂ 1,200 ਕਰੋੜ ਰੁਪਏ ਦੀ ਮੰਗ ਕੀਤੀ ਹੈ। ਇਸ ਦੇ ਦੂਜੇ ਪਾਸੇ ਹਰਿਆਣਾ ਵੱਲੋਂ ਕਿਸਾਨਾਂ ਨੂੰ ਦਿੱਲੀ-ਐਨਸੀਆਰ …
Read More »ਹਰਿਆਣਾ: ਤਿੰਨੇ ਆਜ਼ਾਦ ਵਿਧਾਇਕ ਭਾਜਪਾ ਨੂੰ ਦੇਣਗੇ ਸਮਰਥਨ
ਚੰਡੀਗੜ੍ਹ, 9 ਅਕਤੂਬਰ ਹਰਿਆਣਾ ਵਿਧਾਨ ਸਭਾ ਚੋਣਾਂ ਵਿੱਚ ਜੇਤੂ ਰਹੇ ਤਿੰਨ ਆਜ਼ਾਦ ਵਿਧਾਇਕਾਂ ਦੇਵੇਂਦਰ ਕਾਦਿਆਨ, ਸਾਵਿੱਤਰੀ ਜਿੰਦਲ ਅਤੇ ਰਾਜੇਸ਼ ਜੂਨ ਨੇ ਸੂਬੇ ’ਚ ਲਗਾਤਾਰ ਤੀਜੀ ਵਾਰ ਸਰਕਾਰ ਬਣਾਉਣ ਜਾ ਰਹੀ ਭਾਜਪਾ ਨੂੰ ਸਹੁੰ ਚੁੱਕ ਸਮਾਗਮ ਮਗਰੋਂ ਹਮਾਇਤ ਦੇਣ ਦਾ ਫੈਸਲਾ ਕੀਤਾ ਹੈ। ਰਾਜੇਸ਼ ਜੂਨ ਕਾਂਗਰਸ ਦੇ ਬਾਗੀ ਆਗੂ ਹਨ ਜਦਕਿ …
Read More »ਪਰਾਲੀ ਸਾੜਨ ਤੋਂ ਰੋਕ ਲਗਾਉਣ ਲਈ ਪੰਜਾਬ ਤੇ ਹਰਿਆਣਾ ’ਚ ਫਲਾਇੰਗ ਸਕੁਐਡ ਤਾਇਨਾਤ
ਨਵੀਂ ਦਿੱਲੀ, 1 ਅਕਤੂਬਰ ਕੇਂਦਰ ਦੇ ਕਮਿਸ਼ਨ ਫਾਰ ਏਅਰ ਕੁਆਲਿਟੀ ਮੈਨੇਜਮੈਂਟ (ਸੀਏਕਿਊਐਮ) ਨੇ ਅੱਜ ਦੱਸਿਆ ਕਿ ਉਨ੍ਹਾਂ ਝੋਨੇ ਦੇ ਸੀਜ਼ਨ ਦੌਰਾਨ ਪਰਾਲੀ ਸਾੜਨ ਤੋਂ ਰੋਕਣ ਲਈ ਪੰਜਾਬ ਦੇ 16 ਜ਼ਿਲ੍ਹਿਆਂ ਅਤੇ ਹਰਿਆਣਾ ਦੇ 10 ਜ਼ਿਲ੍ਹਿਆਂ ਵਿੱਚ ਫਲਾਇੰਗ ਸਕੁਐਡ ਤਾਇਨਾਤ ਕੀਤੇ ਹਨ। ਕੇਂਦਰ ਦੇ ਅਧਿਕਾਰੀ ਨੇ ਕਿਹਾ ਕਿ ਇਸ ਦੌਰਾਨ ਸੂਬਿਆਂ …
Read More »ਹਰਿਆਣਾ: ਕਾਰ ਦਰੱਖਤ ਵੱਜਣ ਮਗਰੋਂ ਬਰਾਲਾ ਹਸਪਤਾਲ ਦਾਖ਼ਲ
ਚੰਡੀਗੜ੍ਹ, 21 ਸਤੰਬਰ ਹਰਿਆਣਾ ਦੇ ਭਿਵਾਨੀ ਜ਼ਿਲ੍ਹੇ ਵਿੱਚ ਭਾਜਪਾ ਆਗੂ ਅਤੇ ਰਾਜ ਸਭਾ ਮੈਂਬਰ ਸੁਭਾਸ਼ ਬਰਾਲਾ ਦੀ ਕਾਰ ਸੜਕ ਕੰਢੇ ਲੱਗੇ ਇਕ ਦਰੱਖਤ ਵਿੱਚ ਜਾ ਵੱਜੀ। ਉਪਰੰਤ ਬਰਾਲਾ ਨੂੰ ਹਿਸਾਰ ਦੇ ਇਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਉੁਣਾ ਪਿਆ। ਇਹ ਹਾਦਸਾ ਸ਼ੇਰਪੁਰ ਪਿੰਡ ਨੇੜੇ ਵਾਪਰਿਆ। ਉਹ ਲੋਹਾਰੂ ਵਿਧਾਨ ਸਭਾ ਹਲਕੇ ਵਿੱਚ …
Read More »ਹਰਿਆਣਾ: ਮੁੱਖ ਮੰਤਰੀ ਨਾਇਬ ਸਿੰਘ ਸੈਣੀ ਲਾਡਵਾ ਹਲਕੇ ਤੋਂ ਲੜਨਗੇ ਚੋਣ
ਚੰਡੀਗੜ੍ਹ, 30 ਅਗਸਤ ਭਾਜਪਾ ਦੀ ਹਰਿਆਣਾ ਇਕਾਈ ਦੇ ਪ੍ਰਧਾਨ ਮੋਹਨ ਲਾਲ ਬਡੌਲੀ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਕੁਰੂਕਸ਼ੇਤਰ ਦੀ ਲਾਡਵਾ ਸੀਟ ਤੋਂ ਵਿਧਾਨ ਸਭਾ ਚੋਣ ਲੜਨਗੇ। ਹਾਕਮ ਧਿਰ ਭਾਜਪਾ ਵੱਲੋਂ 1 ਅਕਤੂਬਰ ਨੂੰ ਹੋਣ ਵਾਲੀਆਂ ਹਰਿਆਣਾ ਵਿਧਾਨ ਸਭਾ ਚੋਣਾਂ ਲਈ 1 ਸਤੰਬਰ ਤੱਕ ਉਮੀਦਵਾਰਾਂ ਦੀ ਪਹਿਲੀ …
Read More »ਹਰਿਆਣਾ ਗੁਰਦੁਆਰਾ ਕਮੇਟੀ ਵੱਲੋਂ ਫ਼ਿਲਮ ‘ਐਮਰਜੈਂਸੀ’ ਉੱਤੇ ਪਾਬੰਦੀ ਲਾਉਣ ਦੀ ਮੰਗ
ਸਰਬਜੋਤ ਸਿੰਘ ਦੁੱਗਲ ਕੁਰੂਕਸ਼ੇਤਰ, 30 ਅਗਸਤ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਦਾਕਾਰਾ ਅਤੇ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਫਿਲਮ ‘ਐਮਰਜੈਂਸੀ’ ਉੱਤੇ ਪਾਬੰਦੀ ਲਾਉਣ ਦੀ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ। ਇਸ ਦੇ ਨਾਲ ਹੀ ਕਮੇਟੀ ਨੇ ਆਨਲਾਈਨ ਉਤਪਾਦ ਵੇਚਣ ਵਾਲੀ ਕੰਪਨੀ ‘ਐਮਾਜ਼ੋਨ’ ਵੱਲੋਂ ਗੁਟਕਾ ਸਾਹਿਬ ਦੀ ਵਿਕਰੀ ਦੇ …
Read More »ਹਰਿਆਣਾ: ਦੋ ਸਾਬਕਾ ਮੰਤਰੀਆਂ ਸਣੇ ਚਾਰ ਵਿਧਾਇਕਾਂ ਨੇ ਜਜਪਾ ਛੱਡੀ
ਆਤਿਸ਼ ਗੁਪਤਾ ਚੰਡੀਗੜ੍ਹ, 17 ਅਗਸਤ ਹਰਿਆਣਾ ਵਿੱਚ ਵਿਧਾਨ ਸਭਾ ਚੋਣਾਂ ਦੇ ਐਲਾਨ ਦੇ ਨਾਲ ਹੀ ਸਿਆਸੀ ਪਾਰਟੀਆਂ ਵਿੱਚ ਜੋੜ-ਤੋੜ ਸ਼ੁਰੂ ਹੋ ਗਿਆ ਹੈ। ਅੱਜ ਹਰਿਆਣਾ ਵਿੱਚ ਜਨ ਨਾਇਕ ਜਨਤਾ ਪਾਰਟੀ (ਜਜਪਾ) ਦੇ ਦੋ ਸਾਬਕਾ ਮੰਤਰੀਆਂ ਸਣੇ ਚਾਰ ਵਿਧਾਇਕਾਂ ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ। ਜਜਪਾ ਛੱਡਣ ਵਾਲਿਆਂ ਵਿੱਚ ਸਾਬਕਾ …
Read More »ਸ਼ੰਭੂ ਬਾਰਡਰ ਅੰਸ਼ਕ ਤੌਰ ’ਤੇ ਖੋਲ੍ਹਣ ਲਈ ਪੰਜਾਬ ਤੇ ਹਰਿਆਣਾ ਦੇ ਪੁਲੀਸ ਮੁਖੀ ਮੀਟਿੰਗ ਕਰਨ: ਸੁਪਰੀਮ ਕੋਰਟ
ਨਵੀਂ ਦਿੱਲੀ, 12 ਅਗਸਤ ਸੁਪਰੀਮ ਕੋਰਟ ਨੇ ਸ਼ਭੂ ਬਾਰਡਰ ’ਤੇ ਹਾਈਵੇਅ ਅੰਸ਼ਕ ਤੌਰ ’ਤੇ ਖੋਲ੍ਹਣ ਲਈ ਪੰਜਾਬ ਅਤੇ ਹਰਿਆਣਾ ਦੇ ਪੁਲੀਸ ਮੁਖੀਆਂ ਨੂੰ ਗੁਆਂਢੀ ਜ਼ਿਲ੍ਹੇ ਪਟਿਆਲਾ ਅਤੇ ਅੰਬਾਲਾ ਦੇ ਐੱਸਐੱਸਪੀਜ਼ ਨਾਲ ਇਕ ਹਫ਼ਤੇ ਦੇ ਅੰਦਰ ਮੀਟਿੰਗ ਕਰਨ ਲਈ ਕਿਹਾ ਹੈ। ਸੁਪਰੀਮ ਕੋਰਟ ਹਰਿਆਣਾ ਸਰਕਾਰ ਦੀ ਉਸ ਪਟੀਸ਼ਨ ‘ਤੇ ਸੁਣਵਾਈ ਕਰ …
Read More »ਕਿਸਾਨਾਂ ਨੇ ਪੰਜਾਬ ਅਤੇ ਹਰਿਆਣਾ ਵਿਚ ਭਾਜਪਾ ਦੇ ਪੁਤਲੇ ਫੂਕੇ
ਚੰਡੀਗੜ੍ਹ, 1 ਅਗਸਤ ਫਸਲਾਂ ਲਈ ਘੱਟੋ ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਸਮੇਤ ਕਿਸਾਨੀ ਮੰਗਾਂ ਦੀ ਪੂਰਤੀ ਲਈ ਸੰਯੂਕਤ ਕਿਸਾਨ ਮੋਰਚਾ (ਗੈਰ ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਨੇ ਪੰਜਾਬ ਅਤੇ ਹਰਿਆਣਾ ਵਿੱਚ ਕਈ ਥਾਂਵਾਂ ਤੇ ਵਿਰੋਧ ਪ੍ਰਦਰਸ਼ਨ ਕੀਤਾ। ਕਿਸਾਨਾਂ ਨੇ ਪੰਜਾਬ ਹਰਿਆਣਾ ਦੇ ਵਿਚਕਾਰ ਸ਼ੰਭੂ ਮੋਰਚੇ ’ਤੇ ਭਾਜਪਾ ਦਾ ਪੁਤਲਾ …
Read More »ਹਰਿਆਣਾ ਦੇ ਨਰਾਇਣਗੜ੍ਹ ’ਚ ਜ਼ਮੀਨੀ ਵਿਵਾਦ ਕਾਰਨ ਸਾਬਕਾ ਫ਼ੌਜੀ ਵੱਲੋਂ ਪਰਿਵਾਰ ਦੇ ਪੰਜ ਜੀਆਂ ਦੀ ਹੱਤਿਆ
ਟ੍ਰਿਬਿਊਨ ਨਿਊਜ਼ ਸਰਵਿਸ ਅੰਬਾਲਾ 22 ਜੁਲਾਈ ਹਰਿਆਣਾ ਦੇ ਨਰਾਇਣਗੜ੍ਹ ਦੇ ਪਿੰਡ ਰਤੌੜ ਵਿੱਚ ਐਤਵਾਰ ਰਾਤ ਇੱਕ ਸਾਬਕਾ ਸੈਨਿਕ ਨੇ ਆਪਣੇ ਹੀ ਪਰਿਵਾਰ ਦੇ ਪੰਜ ਮੈਂਬਰਾਂ ਦਾ ਕਥਿਤ ਤੌਰ ’ਤੇ ਤੇਜ਼ਧਾਰ ਹਥਿਆਰ ਨਾਲ ਗਲਾ ਵੱਢ ਕੇ ਕਤਲ ਕਰ ਦਿੱਤਾ। ਮਰਨ ਵਾਲਿਆਂ ਵਿੱਚ ਉਸ ਦੀ ਮਾਂ, ਭਰਾ, ਭਰਜਾਈ ਅਤੇ ਦੋ ਬੱਚੇ ਸਨ। …
Read More »