ਚੰਡੀਗੜ੍ਹ, 6 ਸਤੰਬਰ ਪੰਜਾਬ ਪੁਲੀਸ ਨੇ ਅੱਜ ਸਰਹੱਦ ਪਾਰ ਨਸ਼ਾ ਤਸਕਰੀ ਦੇ ਗਰੋਹ ਦਾ ਪਰਦਾਫਾਸ਼ ਕਰਦਿਆਂ ਅੰਮ੍ਰਿਤਸਰ ਵਿੱਚ 15 ਕਿਲੋ ਹੈਰੋਇਨ ਬਰਾਮਦ ਕਰਕੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਡਾਇਰੈਕਟਰ ਜਨਰਲ ਗੌਰਵ ਯਾਦਵ ਨੇ ਦੱਸਿਆ ਕਿ ਮੁਲਜ਼ਮ ਦੀ ਪਛਾਣ ਹਰਪ੍ਰੀਤ ਸਿੰਘ ਵਜੋਂ ਹੋਈ ਹੈ ਅਤੇ ਉਸ ਖ਼ਿਲਾਫ਼ ਕੇਸ ਦਰਜ …
Read More »ਪੰਜਾਬ ਦੇ ਦਰਿਆਵਾਂ ਵਿੱਚ ਆਇਆ ਹੈਰੋਇਨ ਦਾ ਹੜ੍ਹ
ਦਵਿੰਦਰ ਪਾਲ ਚੰਡੀਗੜ੍ਹ, 24 ਅਗਸਤ ਪੰਜਾਬ ਦੇ ਦਰਿਆਵਾਂ ਵਿੱਚ ਆਏ ਹੜ੍ਹਾਂ ਦਾ ਲਾਹਾ ਲੈ ਰਹੇ ਨਸ਼ਾ ਤਸਕਰਾਂ ਨੇ ਪੰਜਾਬ ਪੁਲੀਸ ਤੇ ਬੀਐਸਐਫ ਦੀਆਂ ਚੁਣੌਤੀਆਂ ਵਧਾ ਦਿੱਤੀਆਂ ਹਨ। ਸੂਬੇ ’ਚੋਂ ਲੰਘਦੇ ਦੋ ਵੱਡੇ ਦਰਿਆਵਾਂ ਰਾਵੀ ਤੇ ਸਤਲੁਜ ਵਿੱਚ ਪਾਣੀ ਚੜ੍ਹਨ ਕਰਕੇ ਨਸ਼ਾ ਤਸਕਰਾਂ ਦਾ ਕੰਮ ਹੋਰ ਸੌਖਾ ਹੋ ਗਿਆ ਹੈ। ਸੂਬਾਈ …
Read More »ਗੁਰਦਾਸਪੁਰ ਪੁਲੀਸ ਨੇ ਸ੍ਰੀਨਗਰ ਤੋਂ ਲਿਆਂਦੀ ਜਾ ਰਹੀ 18 ਕਿੱਲੋ ਹੈਰੋਇਨ ਸਣੇ ਤਿੰਨ ਕਾਬੂ ਕੀਤੇ, ਮੁਲਜ਼ਮਾਂ ’ਚ ਔਰਤ ਵੀ ਸ਼ਾਮਲ
ਕੇਪੀ ਸਿੰਘ ਗੁਰਦਾਸਪੁਰ, 27 ਜੁਲਾਈ ਗੁਰਦਾਸਪੁਰ ਪੁਲੀਸ ਨੇ ਵੱਡੀ ਸਫ਼ਲਤਾ ਹਾਸਲ ਕਰਦੇ ਹੋਏ ਦੋ ਪੁਰਸ਼ਾਂ ਅਤੇ ਇੱਕ ਮਹਿਲਾ ਕੋਲੋਂ 18 ਕਿੱਲੋ ਹੈਰੋਇਨ ਬਰਾਮਦ ਕੀਤੀ ਹੈ। ਐੱਸਐੱਸਪੀ ਗੁਰਦਾਸਪੁਰ ਹਰੀਸ਼ ਦਯਾਮਾ ਨੇ ਅੱਜ ਆਪਣੇ ਦਫ਼ਤਰ ਵਿਖੇ ਪ੍ਰੈੱਸ ਕਾਨਫ਼ਰੰਸ ਦੌਰਾਨ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰਦਾਸਪੁਰ ਪੁਲਿਸ ਦੇ ਸਪੈਸ਼ਲ ਸੈੱਲ ਦੀ ਟੀਮ ਵੱਲੋਂ ਸਹਾਇਕ …
Read More »ਅਟਾਰੀ: ਬੀਐੱਸਐੱਫ ਨੇ ਸਰਹੱਦ ’ਤੇ ਪਾਕਿਸਤਾਨੀ ਡਰੋਨ ਡੇਗਿਆ, 3 ਕਿਲੋ ਹੈਰੋਇਨ ਬਰਾਮਦ
ਦਿਲਬਾਗ ਸਿੰਘ ਗਿੱਲ ਅਟਾਰੀ, 5 ਜੂਨ ਭਾਰਤ-ਪਾਕਿਸਤਾਨ ਸਰਹੱਦ ‘ਤੇ ਬੀਐੱਸਐੱਫ ਦੀ 22ਵੀਂ ਬਟਾਲੀਅਨ ਦੇ ਜਵਾਨਾਂ ਨੇ ਅੰਮ੍ਰਿਤਸਰ ਸੈਕਟਰ ਦੇ ਸਰਹੱਦੀ ਪਿੰਡ ਰਤਨ ਖੁਰਦ ਨੇੜੇ ਪਾਕਿਸਤਾਨੀ ਡਰੋਨ ਡੇਗਿਆ ਅਤੇ 3 ਕਿਲੋ 200 ਗ੍ਰਾਮ ਹੈਰੋਇਨ ਬਰਾਮਦ ਕੀਤੀ। ਐਤਵਾਰ ਦੀ ਰਾਤ ਨੂੰ 9:45 ਵਜੇ ਅੰਮ੍ਰਿਤਸਰ ਸੈਕਟਰ ਦੇ ਸਰਹੱਦੀ ਪਿੰਡ ਰਤਨ ਖੁਰਦ ਨੇੜੇ ਜਵਾਨਾਂ …
Read More »ਅੰਮ੍ਰਿਤਸਰ: ਸਰਹੱਦੀ ਪਿੰਡ ਦਾਉਕੇ ਦੇ ਖੇਤ ’ਚੋਂ 5 ਤੇ ਬੱਚੀਪਿੰਡ ਵਿਚੋਂ 2 ਕਿਲੋ ਹੈਰੋਇਨ ਤੇ ਡਰੋਨ ਬਰਾਮਦ
ਦਿਲਬਾਗ ਸਿੰਘ ਗਿੱਲ ਅਟਾਰੀ, 22 ਅਪਰੈਲ ਭਾਰਤ-ਪਾਕਿਸਤਾਨ ਸਰਹੱਦ ‘ਤੇ ਤਾਇਨਾਤ ਸੀਮਾ ਸੁਰੱਖਿਆ ਬਲ ਦੀ 144ਵੀਂ ਬਟਾਲੀਅਨ ਦੇ ਜਵਾਨਾਂ ਵੱਲੋਂ ਅੰਮ੍ਰਿਤਸਰ ਸੈਕਟਰ ਦੀ ਸਰਹੱਦੀ ਚੌਕੀ ਦਾਉਕੇ ਨੇੜਿਓਂ ਅੱਜ 5 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਸੀਮਾ ਸੁਰੱਖਿਆ ਬਲ ਦੀ 144ਵੀਂ ਬਟਾਲੀਅਨ ਦੇ ਜਵਾਨਾਂ ਵੱਲੋਂ ਅੱਜ ਕੰਡਿਆਲੀ ਤਾਰ ਨਾਲ ਤਲਾਸ਼ੀ ਮੁਹਿੰਮ ਚਲਾਈ …
Read More »ਅੰਮ੍ਰਿਤਸਰ: ਪੁਲੀਸ ਨੇ ਨਾਬਾਲਗ ਲੜਕੇ ਨੂੰ 15 ਕਿਲੋ ਹੈਰੋਇਨ ਤੇ 8.40 ਲੱਖ ਰੁਪਏ ਸਣੇ ਗ੍ਰਿਫ਼ਤਾਰ ਕੀਤਾ
ਚੰਡੀਗੜ੍ਹ, 9 ਫਰਵਰੀ ਅੰਮ੍ਰਿਤਸਰ ਪੁਲੀਸ ਨੇ ਨਾਬਾਲਗ ਲੜਕੇ ਨੂੰ 15 ਕਿਲੋ ਹੈਰੋਇਨ ਸਮੇਤ ਕਾਬੂ ਕੀਤਾ ਹੈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਟਵੀਟ ‘ਤੇ ਦੱਸਿਆ ਕਿ ਅੰਮ੍ਰਿਤਸਰ ਦੇ ਰਾਮ ਤੀਰਥ ਰੋਡ ‘ਤੇ ਨਾਕੇ ਤੋਂ ਹਿਰਾਸਤ ‘ਚ ਲਏ ਨਾਬਾਲਗ ਕੋਲੋਂ 8.4 ਲੱਖ ਰੁਪਏ ਦੀ ਨਕਦੀ ਵੀ ਮਿਲੀ। ਉਨ੍ਹਾਂ ਕਿਹਾ ਕਿ ਸਰਹੱਦ …
Read More »ਫਾਜ਼ਿਲਕਾ: ਪਠਾਨਕੋਟ ’ਚ ਤਾਇਨਾਤ ਫ਼ੌਜੀ ਤੇ ਉਸ ਦਾ ਸਾਥੀ 31.02 ਕਿਲੋ ਹੈਰੋਇਨ ਸਣੇ ਕਾਬੂ
ਪਰਮਜੀਤ ਸਿੰਘ ਫਾਜ਼ਿਲਕਾ, 7 ਜਨਵਰੀ ਪੰਜਾਬ ਪੁਲੀਸ ਨੇ ਕੇਂਦਰੀ ਏਜੰਸੀਆਂ ਅਤੇ ਬੀਐੱਸਐੱਫ ਕੀਤੇ ਸਾਂਝੇ ਅਪਰੇਸ਼ਨ ਵਿੱਚ ਫੌਜੀ ਨੂੰ ਸਾਥੀ ਸਣੇ ਹੈਰੋਇਨ ਦੇ 29 ਪੈਕਟ, ਜਿਨ੍ਹਾਂ ਦਾ ਵਜ਼ਨ 31.02 ਕਿਲੋ ਹੈ, ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਥੇ ਡੀਆਈਜੀ ਫਿਰੋਜ਼ਪੁਰ ਰੇਂਜ ਰਣਜੀਤ ਸਿੰਘ ਢਿੱਲੋਂ ਅਤੇ ਐੱਸਐੱਸਪੀ ਭੁਪਿੰਦਰ ਸਿੰਘ ਸਿੱਧੂ ਦੱਸਿਆ ਕਿ ਪਠਾਨਕੋਟ ਵਿੱਚ …
Read More »ਨਵਾਂ ਸ਼ਹਿਰ: 38 ਕਿੱਲੋ ਹੈਰੋਇਨ ਬਰਾਮਦਗੀ ਮਾਮਲੇ ’ਚ ਗੁਜਰਾਤ ਤੋਂ ਦੋ ਤਸਕਰ ਕਾਬੂ
ਲਾਜਵੰਤ ਸਿੰਘ ਨਵਾਂਸ਼ਹਿਰ, 3 ਸਤੰਬਰ ਨਵਾਂਸ਼ਹਿਰ ਪੁਲੀਸ ਨੇ 38 ਕਿੱਲੋ ਹੈਰੋਇਨ ਬਰਾਮਦਗੀ ਮਾਮਲੇ ‘ਚ ਦੋ ਤਸਕਰਾਂ ਨੂੰ ਗੁਜਰਾਤ ਅਤੇ ਇਕ ਨੂੰ ਪਿੰਡ ਰੱਕੜਾਂ ਢਾਹਾਂ ਤੋਂ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਹੈਰੋਇਨ ਲਈ ਪੇਸ਼ਗੀ ਦਿੱਤੀ ਗਈ ਰਕਮ ਵਿਚੋਂ 77000 ਰੁਪਏ ਬਰਾਮਦ ਕਰਨ ਦਾ ਵੀ ਦਾਅਵਾ ਕੀਤਾ ਹੈ। ਪੁਲੀਸ ਗੁਜਰਾਤ ਤੋਂ ਇਨ੍ਹਾਂ …
Read More »ਅਟਾਰੀ: ਸਰਹੱਦ ਤੋਂ 2 ਪੈਕੇਟ ਹੈਰੋਇਨ ਬਰਾਮਦ
ਦਿਲਬਾਗ ਸਿੰਘ ਗਿੱਲ ਅਟਾਰੀ, 13 ਅਗਸਤ ਭਾਰਤ-ਪਾਕਿਸਤਾਨ ‘ਤੇ ਬੀਐੱਸਐੱਫ ਦੀ ਚੌਕੀ ਦਾਉਕੇ ਨੇੜਿਓਂ ਅੱਜ ਜਵਾਨਾਂ ਨੇ ਤਲਾਸ਼ੀ ਦੌਰਾਨ 2 ਪੈਕੇਟ ਹੈਰੋਇਨ ਬਰਾਮਦ ਕੀਤੀ। ਬੀਐੱਸਐੱਫ ਦੀ 144ਵੀਂ ਬਟਾਲੀਅਨ ਵੱਲੋਂ ਏਐੱਸਆਈ ਜਗਦੀਸ਼ ਦੀ ਅਗਵਾਈ ਹੇਠ ਕੰਡਿਆਲੀ ਤਾਰ ਤੋਂ ਪਾਰ ਭਾਰਤੀ ਖੇਤਰ ਦੀ ਚੈਕਿੰਗ ਕੀਤੀ ਜਾ ਰਹੀ ਸੀ ਤਾਂ ਸਰਹੱਦ ਤੋਂ ਦੋ ਮੀਟਰ …
Read More »ਪੰਜਾਬ ਪੁਲੀਸ ਵੱਲੋਂ ਦਿੱਤੀ ਜਾਣਕਾਰੀ ਦੇ ਆਧਾਰ ’ਤੇ ਗੁਜਰਾਤ ਵਿੱਚੋਂ 75 ਕਿਲੋ ਹੈਰੋਇਨ ਬਰਾਮਦ
ਪੰਜਾਬੀ ਟ੍ਰਿਬਿਊਨ ਵੈੱਬ ਡੈਸਕ ਚੰਡੀਗੜ੍ਹ, 12 ਜੁਲਾਈ ਪੰਜਾਬ ਪੁਲੀਸ ਵੱਲੋਂ ਦਿੱਤੀ ਗਈ ਜਾਣਕਾਰੀ ਦੇ ਆਧਾਰ ‘ਤੇ ਗੁਜਰਾਤ ਦੇ ਅਤਿਵਾਦ ਵਿਰੋਧੀ ਦਲ ਨੇ ਕੱਛ ਜ਼ਿਲ੍ਹੇ ਦੀ ਮੁੰਦਰਾ ਬੰਦਰਗਾਹ ਨੇੜੇ ਇਕ ਕੰਨਟੇਨਰ ਵਿੱਚੋਂ 75 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਕੌਮਾਂਤਰੀ ਮਾਰਕੀਟ ਵਿੱਚ ਇਸ ਹੈਰੋਇਨ ਦੀ ਕੀਮਤ 375 ਕਰੋੜ ਰੁਪਏ ਹੈ। ਪੰਜਾਬ ਦੇ …
Read More »