ਦਵਿੰਦਰ ਸਿੰਘ ਭੰਗੂ ਰਈਆ, 30 ਅਕਤੂਬਰ ਇੱਥੋਂ ਨੇੜੇ ਦਰਿਆ ਬਿਆਸ ਦੇ ਕੰਢੇ ਮੰਡ ਇਲਾਕੇ ਵਿਚ ਬੁੱਧਵਾਰ ਨੂੰ ਪੁਲੀਸ ਨਾਲ ਹੋਏ ਮੁਕਾਬਲੇ ਵਿਚ ਇਕ ਗੈਂਗਸਟਰ ਪੁਲੀਸ ਗੋਲੀ ਨਾਲ ਮਾਰਿਆ ਗਿਆ, ਜਦੋਂਕਿ ਉਸ ਦਾ ਦੂਜਾ ਸਾਥੀ ਦਰਿਆ ਦੇ ਪਾਣੀ ਵਿਚ ਛਾਲ ਮਾਰ ਕੇ ਭੱਜਣ ਵਿਚ ਕਾਮਯਾਬ ਹੋ ਗਿਆ। ਉਂਝ ਭਾਰੀ ਪੁਲੀਸ ਫੋਰਸ …
Read More »ਜੰਮੂ-ਕਸ਼ਮੀਰ: ਫ਼ੌਜੀ ਵਾਹਨ ਉਤੇ ਹਮਲੇ ਦੀ ਕੋਸ਼ਿਸ਼ ਕਰਨ ਵਾਲੇ ਤਿੰਨ ਦਹਿਸ਼ਤਗਰਦ ਹਲਾਕ
ਜੰਮੂ, 28 ਅਕਤੂਬਰ Three terrorists killed in J&K’s Akhnoor: ਜੰਮੂ-ਕਸ਼ਮੀਰ ਦੇ ਜੰਮੂ ਜ਼ਿਲ੍ਹੇ ’ਚ ਅਖ਼ਨੂਰ ਸੈਕਟਰ ਵਿਚ ਸੋਮਵਾਰ ਨੂੰ ਇਕ ਫ਼ੌਜੀ ਵਾਹਨ ਉਤੇ ਘਾਤ ਲਾ ਕੇ ਹਮਲਾ ਕਰਨ ਦੀ ਕੋਸ਼ਿਸ਼ ਵਿਚ ਸ਼ਾਮਲ ਤਿੰਨੋਂ ਦਹਿਸ਼ਤਗਰਦ ਸੁਰੱਖਿਆ ਦਸਤਿਆਂ ਨਾਲ ਹੋਏ ਮੁਕਾਬਲੇ ਵਿਚ ਮਾਰੇ ਗਏ ਹਨ। ਇਹ ਜਾਣਕਾਰੀ ਇਥੇ ਸਰਕਾਰੀ ਸੂਤਰਾਂ ਨੇ ਦਿੱਤੀ …
Read More »ਇਰਾਨ ਵਿੱਚ ਪੁਲੀਸ ਕਾਫਲੇ ’ਤੇ ਹਮਲਾ; ਦਸ ਪੁਲੀਸ ਅਧਿਕਾਰੀ ਹਲਾਕ
ਦੁਬਈ, 26 ਅਕਤੂਬਰ ਇਰਾਨ ਦੇ ਅਸ਼ਾਂਤ ਦੱਖਣ-ਪੂਰਬ ਵਿੱਚ ਅੱਜ ਹਮਲੇ ਵਿੱਚ ਦਸ ਪੁਲੀਸ ਅਧਿਕਾਰੀਆਂ ਦੀ ਮੌਤ ਹੋ ਗਈ। ਇਹ ਹਮਲਾ ਇਰਾਨ ਦੀ ਰਾਜਧਾਨੀ ਤਹਿਰਾਨ ਤੋਂ ਲਗਪਗ 1,200 ਕਿਲੋਮੀਟਰ ਦੱਖਣ-ਪੂਰਬ ਵਿਚ ਗੋਹਰ ਕੁਹ ਵਿਚ ਹੋਇਆ। ਅਧਿਕਾਰੀਆਂ ਨੇ ਹਮਲੇ ਲਈ ਕਿਸੇ ਤਤਕਾਲੀ ਸ਼ੱਕੀ ਦੀ ਪਛਾਣ ਨਹੀਂ ਕੀਤੀ ਅਤੇ ਨਾ ਹੀ ਕਿਸੇ ਜਥੇਬੰਦੀ …
Read More »ਸੜਕ ਹਾਦਸੇ ਵਿੱਚ ਤਿੰਨ ਹਲਾਕ; ਚਾਰ ਜ਼ਖ਼ਮੀ
ਦਲਬੀਰ ਸੱਖੋਵਾਲੀਆ/ਗੁਰਭੇਜ ਸਿੰਘ ਰਾਣਾ ਬਟਾਲਾ/ਸ੍ਰੀ ਹਰਗੋਬਿੰਦਪੁਰ, 25 ਅਕਤੂਬਰ ਪਿੰਡ ਸੱਖੋਵਾਲ ’ਚ ਅੱਜ ਕਾਰ ਤੇ ਦੋ ਮੋਟਰਸਾਈਕਲ ਸਵਾਰਾਂ ਦਰਮਿਆਨ ਹੋਈ ਟੱਕਰ ਵਿੱਚ ਤਿੰਨ ਜਣਿਆਂ ਦੀ ਮੌਤ ਹੋ ਗਈ ਜਿਨ੍ਹਾਂ ਵਿਚ ਪੈਦਲ ਜਾ ਰਿਹਾ ਵਿਅਕਤੀ ਵੀ ਸ਼ਾਮਲ ਹੈ। ਇਸ ਹਾਦਸੇ ਵਿਚ ਚਾਰ ਜਣੇ ਜ਼ਖ਼ਮੀ ਹੋ ਗਏ। ਮ੍ਰਿਤਕਾਂ ਵਿੱਚ ਸ੍ਰੀਹਰਗੋਬਿੰਦਪੁਰ ਦੇ ਡੀਐਸਪੀ ਦਾ …
Read More »ਸੜਕ ਹਾਦਸੇ ਵਿੱਚ ਕਾਰ ਸਵਾਰ ਲੜਕਾ ਹਲਾਕ; ਲੜਕੀ ਗੰਭੀਰ ਜ਼ਖ਼ਮੀ
ਮੇਜਰ ਸਿੰਘ ਮੱਟਰਾਂ ਭਵਾਨੀਗੜ੍ਹ, 21 ਅਕਤੂਬਰ ਬਠਿੰਡਾ-ਚੰਡੀਗੜ੍ਹ ਕੌਮੀ ਮਾਰਗ ’ਤੇ ਕਾਲਾਝਾੜ ਟੌਲ ਪਲਾਜ਼ਾ ਨੇੜੇ ਅੱਜ ਪੀਆਰਟੀਸੀ ਦੀ ਬੱਸ ਅਤੇ ਕਾਰ ਦਰਮਿਆਨ ਟੱਕਰ ਹੋ ਗਈ ਜਿਸ ਵਿੱਚ ਇੱਕ ਲੜਕੇ ਦੀ ਮੌਤ ਹੋ ਗਈ ਜਦਕਿ ਲੜਕੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈ। ਸੜਕ ਸੁਰੱਖਿਆ ਫੋਰਸ ਦੇ ਇੰਚਾਰਜ ਸਹਾਇਕ ਸਬ ਇੰਸਪੈਕਟਰ ਹਰਵਿੰਦਰ ਪਾਲ …
Read More »ਗਾਜ਼ਾ ਵਿਚ ਇਜ਼ਰਾਈਲੀ ਹਮਲੇ ’ਚ 27 ਨਾਗਰਿਕ ਹਲਾਕ
ਦੀਰ ਅਲ-ਬਲਾਹ, 10 ਅਕਤੂਬਰ Israeli strike on Gaza: ਫ਼ਲਸਤੀਨੀ ਮੈਡੀਕਲ ਅਧਿਕਾਰੀਆਂ ਨੇ ਵੀਰਵਾਰ ਨੂੰ ਦਾਅਵਾ ਕੀਤਾ ਕਿ ਇਜ਼ਰਾਈਲੀ ਫ਼ੌਜ ਵੱਲੋਂ ਗਾਜ਼ਾ ਵਿੱਚ ਉਜਾੜੇ ਦਾ ਸ਼ਿਕਾਰ ਲੋਕਾਂ ਦੀ ਇਕ ਪਨਾਹਗਾਹ ਉਤੇ ਕੀਤੇ ਗਏ ਹਵਾਈ ਹਮਲੇ ਵਿਚ ਘੱਟੋ-ਘੱਟ 27 ਵਿਅਕਤੀ ਮਾਰੇ ਗਏ ਹਨ। ਦੂਜੇ ਪਾਸੇ ਇਜ਼ਰਾਈਲੀ ਫ਼ੌਜ ਨੇ ਦਾਅਵਾ ਕੀਤਾ ਹੈ ਕਿ …
Read More »ਪਾਕਿਸਤਾਨ ਵਿੱਚ ਚਾਰ ਸੁਰੱਖਿਆ ਕਰਮੀ ਹਲਾਕ
ਪੇਸ਼ਾਵਰ, 19 ਸਤੰਬਰ ਪਾਕਿਸਤਾਨ ਦੇ ਉੱਤਰ ਪੱਛਮੀ ਖੈਬਰ ਪਖਤੂਨਖਵਾ ਸੂਬੇ ’ਚ ਹਮਲਿਆਂ ਅਤੇ ਹਥਿਆਰਬੰਦ ਦਹਿਸ਼ਤਗਰਦਾਂ ਨਾਲ ਮੁਕਾਬਲੇ ’ਚ ਚਾਰ ਸੁਰੱਖਿਆ ਕਰਮੀ ਮਾਰੇ ਗਏ। ਪਹਿਲੀ ਘਟਨਾ ਵਿੱਚ ਇੱਕ ਮੋਟਰਸਾਈਕਲ ਸਵਾਰ ਅਣਪਛਾਤੇ ਹਮਲਾਵਰਾਂ ਨੇ ਦੱਖਣੀ ਜ਼ਿਲ੍ਹੇ ਕਰਕ ਵਿੱਚ ਅਰਧ ਸੈਨਿਕ ਬਲ ਦੇ ਇੱਕ ਅਧਿਕਾਰੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਇੱਕ …
Read More »ਹਰਿਆਣਾ: ਮੁੱਖ ਮੰਤਰੀ ਨਾਇਬ ਸਿੰਘ ਸੈਣੀ ਲਾਡਵਾ ਹਲਕੇ ਤੋਂ ਲੜਨਗੇ ਚੋਣ
ਚੰਡੀਗੜ੍ਹ, 30 ਅਗਸਤ ਭਾਜਪਾ ਦੀ ਹਰਿਆਣਾ ਇਕਾਈ ਦੇ ਪ੍ਰਧਾਨ ਮੋਹਨ ਲਾਲ ਬਡੌਲੀ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਕੁਰੂਕਸ਼ੇਤਰ ਦੀ ਲਾਡਵਾ ਸੀਟ ਤੋਂ ਵਿਧਾਨ ਸਭਾ ਚੋਣ ਲੜਨਗੇ। ਹਾਕਮ ਧਿਰ ਭਾਜਪਾ ਵੱਲੋਂ 1 ਅਕਤੂਬਰ ਨੂੰ ਹੋਣ ਵਾਲੀਆਂ ਹਰਿਆਣਾ ਵਿਧਾਨ ਸਭਾ ਚੋਣਾਂ ਲਈ 1 ਸਤੰਬਰ ਤੱਕ ਉਮੀਦਵਾਰਾਂ ਦੀ ਪਹਿਲੀ …
Read More »ਆਂਧਰਾ ਪ੍ਰਦੇਸ਼: ਫਾਰਮਾ ਯੂਨਿਟ ਵਿੱਚ ਅੱਗ ਲੱਗਣ ਕਾਰਨ 15 ਹਲਾਕ, 40 ਜ਼ਖ਼ਮੀ
ਅਚੁਤਾਪੁਰਮ (ਆਂਧਰਾ ਪ੍ਰਦੇਸ਼), 21 ਅਗਸਤ ਇੱਥੇ ਇੱਕ ਫਾਰਮਾਸਿਊਟੀਕਲ ਯੂਨਿਟ ਵਿੱਚ ਅੱਗ ਲੱਗਣ ਕਾਰਨ 15 ਲੋਕਾਂ ਦੀ ਮੌਤ ਹੋ ਗਈ ਅਤੇ 40 ਜ਼ਖਮੀ ਹੋ ਗਏ। ਅਨਾਕਾਪੱਲੀ ਦੇ ਜ਼ਿਲ੍ਹਾ ਕੁਲੈਕਟਰ ਵਿਜੇ ਕ੍ਰਿਸ਼ਨਨ ਨੇ ਦੱਸਿਆ ਕਿ ਅੱਗ ਦੁਪਹਿਰ 2.15 ਵਜੇ ਅਨਾਕਾਪੱਲੀ ਜ਼ਿਲ੍ਹੇ ਦੇ ਅਚੁਤਾਪੁਰਮ ਵਿੱਚ ਐਸਸ਼ੀਟੀਆ ਐਡਵਾਂਸਡ ਸਾਇੰਸਿਜ਼ ਪ੍ਰਾਈਵੇਟ ਲਿਮਟਿਡ ਵਿੱਚ ਲੱਗੀ। ਫੈਕਟਰੀ …
Read More »ਨੇਪਾਲ ਵਿੱਚ ਹੈਲੀਕਾਪਟਰ ਹਾਦਸਾਗ੍ਰਸਤ, ਪੰਜ ਹਲਾਕ
ਕਾਠਮੰਡੂ, 7 ਅਗਸਤ ਚਾਰ ਯਾਤਰੀਆਂ ਸਮੇਤ ਘੱਟੋ-ਘੱਟ ਪੰਜ ਲੋਕਾਂ ਨੂੰ ਲਿਜਾ ਰਿਹਾ ਹੈਲੀਕਾਪਟਰ ਬੁੱਧਵਾਰ ਨੂੰ ਨੇਪਾਲ ਦੀ ਰਾਜਧਾਨੀ ਕਾਠਮੰਡੂ ਦੇ ਬਾਹਰ ਇੱਕ ਜੰਗਲ ਵਿੱਚ ਹਾਦਸਾਗ੍ਰਸਤ ਹੋ ਗਿਆ। ਹਾਦਸੇ ’ਚ ਪੰਜ ਜਣਿਆਂ ਦੀ ਮੌਤ ਦੀ ਖਬਰ ਹੈ। ਇਹ ਜਾਣਕਾਰੀ ਇਥੇ ਇਕ ਸਥਾਨਕ ਅਧਿਕਾਰੀ ਨੇ ਦਿੱਤੀ।-ਰਾਇਟਰਜ਼ The post ਨੇਪਾਲ ਵਿੱਚ ਹੈਲੀਕਾਪਟਰ …
Read More »