ਭਾਰਤ ਨੇ ਬੁੱਧਵਾਰ ਨੂੰ ਪਾਕਿਸਤਾਨੀ ਜਹਾਜ਼ਾਂ ਲਈ ਆਪਣਾ ਹਵਾਈ ਖੇਤਰ ਬੰਦ ਕਰ ਦਿੱਤਾ ਹੈ। ਭਾਰਤ ਨੇ ਪਾਕਿਸਤਾਨੀ ਏਅਰਲਾਈਨਾਂ ਵੱਲੋਂ ਰਜਿਸਟਰਡ, ਸੰਚਾਲਿਤ, ਮਲਕੀਅਤ ਤੇ ਲੀਜ਼ ’ਤੇ ਲਏ ਗਏ ਜਹਾਜ਼ਾਂ ਲਈ ਆਪਣਾ ਹਵਾਈ ਖੇਤਰ ਬੰਦ ਕੀਤਾ ਹੈ।ਇਸ ਤੋਂ ਪਹਿਲਾਂ ਪਾਕਿਸਤਾਨ ਭਾਰਤੀ ਏਅਰਲਾਈਨਾਂ ਦੇ ਜਹਾਜ਼ਾਂ ਲਈ ਆਪਣਾ ਹਵਾਈ ਖੇਤਰ …
Read More »ਗਿਆਨੀ ਰਘਬੀਰ ਸਿੰਘ ਨਾਲ ਦਿੱਲੀ ਹਵਾਈ ਅੱਡੇ ਉੱਤੇ ਦੁਰਵਿਵਹਾਰ
ਜਗਤਾਰ ਸਿੰਘ ਲਾਂਬਾ ਅੰਮ੍ਰਿਤਸਰ, 24 ਅਪਰੈਲ ਨਵੀਂ ਦਿੱਲੀ ਹਵਾਈ ਅੱਡੇ ਉੱਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੂੰ ਅੱਜ ਹਵਾਈ ਕੰਪਨੀ ਦੇ ਕਰਮਚਾਰੀਆਂ ਵੱਲੋਂ ਕੀਤੇ ਗਏ ਦੁਰਵਿਹਾਰ ਦੇ ਰੋਸ ਵਜੋਂ ਨਾ ਸਿਰਫ ਹਵਾਈ ਕੰਪਨੀ ਦੇ ਦਫਤਰ ਦੇ ਬਾਹਰ ਬੈਠਣਾ ਪਿਆ ਹੈ ਸਗੋਂ ਉਨ੍ਹਾਂ ਹਵਾਈ ਉਡਾਨ ਵੀ …
Read More »ਟੋਰਾਂਟੋ ਹਵਾਈ ਅੱਡੇ ’ਤੇ ਪੁਲੀਸ ਗੋਲੀਬਾਰੀ ਵਿਚ ਵਿਅਕਤੀ ਦੀ ਮੌਤ
ਗੁੁਰਮਲਕੀਅਤ ਸਿੰਘ ਕਾਹਲੋਂ ਵੈਨਕੂਵਰ, 24 ਅਪਰੈਲ ਟੋਰਾਂਟੋ ਦੇ ਪੀਅਰਸਨ ਕੌਮਾਂਤਰੀ ਹਵਾਈ ਅੱਡੇ ’ਤੇ ਅੱਜ ਸਵੇਰੇ ਪੁਲੀਸ ਵਲੋਂ ਚਲਾਈ ਗੋਲੀ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ। ਪੁਲੀਸ ਨੇ ਅਜੇ ਮਰਨ ਵਾਲੇ ਦੀ ਪਛਾਣ ਨਹੀਂ ਦੱਸੀ ਤੇ ਨਾ ਹੀ ਗੋਲੀ ਚਲਾਉਣ ਦੇ ਕਾਰਨਾਂ ਦਾ ਖੁਲਾਸਾ ਕੀਤਾ ਹੈ। ਉਂਝ ਇਹਤਿਆਤ ਵਜੋਂ ਹਵਾਈ …
Read More »ਟਰੰਪ ਦਾ ਵੱਡਾ ਐਲਾਨ-‘Self Deport’ ਹੋਣ ਵਾਲਿਆਂ ਨੂੰ ਦੇਣਗੇ ਪੈਸੇ ਤੇ ਹਵਾਈ ਜਹਾਜ਼ ਦੀ ਟਿਕਟ’
ਡਿਪੋਰਟੇਸ਼ਨ ਨੂੰ ਲੈ ਕੇ ਡੋਨਾਲਡ ਟਰੰਪ ਇਨ੍ਹੀਂ ਦਿਨੀਂ ਫਿਰ ਤੋਂ ਸੁਰਖੀਆਂ ਵਿਚ ਹਨ। ਉਨ੍ਹਾਂ ਵੱਲੋਂ ਲਾਗੂ ਇਕ ਹੋਰ ਫੈਸਲਾ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਹੈ ਕਿ ਉਹ ਦੇਸ਼ ਵਿਚ ਗੈਰ-ਕਾਨੂੰਨੀ ਢੰਗ ਨਾਲ ਰਹਿ ਰਹੇ ਅਜਿਹੇ ਪ੍ਰਵਾਸੀਆਂ ਨੂੰ ਪੈਸੇ ਤੇ ਹਵਾਈ ਜਹਾਜ਼ ਦੀ ਟਿਕਟ …
Read More »AIRCRAFT-CRASH: ਗੁਜਰਾਤ ਵਿੱਚ ਹਵਾਈ ਜਹਾਜ਼ ਹਾਦਸਾਗ੍ਰਸਤ; ਮਹਿਲਾ ਪਾਇਲਟ ਜ਼ਖ਼ਮੀ
ਸੂਰਤ, 31 ਮਾਰਚ Trainer aircraft belonging to private aviation academy crashes in Gujarat’s Mehsana district; woman pilot injured: ਗੁਜਰਾਤ ਦੇ ਮਹਿਸਾਣਾ ਜ਼ਿਲ੍ਹੇ ਵਿੱਚ ਨਿੱਜੀ ਹਵਾਬਾਜ਼ੀ ਅਕਾਦਮੀ ਨਾਲ ਸਬੰਧਤ ਟਰੇਨਰ ਜਹਾਜ਼ ਹਾਦਸਾਗ੍ਰਸਤ ਹੋ ਗਿਆ ਜਿਸ ਕਾਰਨ ਮਹਿਲਾ ਪਾਇਲਟ ਜ਼ਖਮੀ ਹੋ ਗਈ। ਇਹ ਜਾਣਕਾਰੀ ਪੁਲੀਸ ਅਧਿਕਾਰੀ ਨੇ ਸਾਂਝੀ ਕੀਤੀ ਹੈ। ਇੱਕ ਪੁਲੀਸ …
Read More »Several flights cancelled at Srinagar airport due to strong winds: ਤੇਜ਼ ਹਵਾਵਾਂ ਕਾਰਨ ਸ੍ਰੀਨਗਰ ਹਵਾਈ ਅੱਡੇ ’ਤੇ 19 ਉਡਾਣਾਂ ਰੱਦ
ਸ੍ਰੀਨਗਰ, 28 ਮਾਰਚ ਸ੍ਰੀਨਗਰ ਹਵਾਈ ਅੱਡੇ ’ਤੇ ਅੱਜ ਤੇਜ਼ ਹਵਾਵਾਂ ਕਾਰਨ ਕਈ ਉਡਾਣਾਂ ਰੱਦ ਕੀਤੀਆਂ ਗਈਆਂ। ਇਸ ਤੋਂ ਇਲਾਵਾ ਕਈ ਉਡਾਣਾਂ ਨੂੰ ਜਾਂ ਤਾਂ ਤਬਦੀਲ ਕੀਤਾ ਗਿਆ ਜਾਂ ਦੇਰੀ ਨਾਲ ਭੇਜਿਆ ਗਿਆ। ਇਹ ਜਾਣਕਾਰੀ ਹਵਾਈ ਅੱਡੇ ਦੇ ਅਧਿਕਾਰੀਆਂ ਨੇ ਸਾਂਝੀ ਕਰਦਿਆਂ ਦੱਸਿਆ ਕਿ 19 ਉਡਾਣਾਂ ਰੱਦ ਕਰ ਦਿੱਤੀਆਂ ਗਈਆਂ, ਜਦੋਂ …
Read More »London: ਲੰਡਨ ਦੇ ਗੈਟਵਿਕ ਹਵਾਈ ਅੱਡੇ ’ਤੇ ਆਮ ਵਾਂਗ ਉਡਾਣਾਂ ਸ਼ੁਰੂ
ਲੰਡਨ, 22 ਨਵੰਬਰ London: ਇੱਥੋਂ ਦੇ ਗੈਟਵਿਕ ਹਵਾਈ ਅੱਡੇ ’ਤੇ ਸ਼ੱਕੀ ਵਸਤੂ ਮਿਲਣ ਤੋਂ ਬਾਅਦ ਹਵਾਈ ਅੱਡੇ ਨੂੰ ਖਾਲ ਕਰਵਾ ਲਿਆ ਗਿਆ ਸੀ ਤੇ ਹੁਣ ਸੁਰੱਖਿਆ ਜਾਂਚ ਦਾ ਅਮਲ ਮੁਕੰਮਲ ਕਰ ਲਿਆ ਗਿਆ ਹੈ ਤੇ ਉਡਾਣਾਂ ਆਮ ਵਾਂਗ ਸ਼ੁਰੂ ਹੋ ਗਈਆਂ ਹਨ। ਇਸ ਤੋਂ ਪਹਿਲਾਂ ਇਹ ਕਿਹਾ ਗਿਆ ਸੀ ਕਿ …
Read More »85 ਹਵਾਈ ਉਡਾਣਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ
ਨਵੀਂ ਦਿੱਲੀ, 24 ਅਕਤੂਬਰ Bomb Threats: ਦੇਸ਼ ਵਿਚ ਹਵਾਈ ਉਡਾਣਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਦਾ ਸਿਲਸਿਲਾ ਰੁਕ ਨਹੀਂ ਰਿਹਾ। ਅੱਜ ਮੁੜ 85 ਹਵਾਈ ਉਡਾਣਾਂ ਨੂੰ ਧਮਕੀਆਂ ਦਿੱਤੀਆਂ ਗਈਆਂ ਜਿਨ੍ਹਾਂ ਵਿਚ ਏਅਰ ਇੰਡੀਆ, ਇੰਡੀਗੋ ਤੇ ਵਿਸਤਾਰਾ ਦੀਆਂ 20-20 ਉਡਾਣਾਂ ਸ਼ਾਮਲ ਹਨ ਜਦਕਿ ਅਕਾਸਾ ਦੀਆਂ 25 ਉਡਾਣਾਂ ਨੂੰ ਬੰਬ ਨਾਲ …
Read More »ਦੇਸ਼ ਦੀਆਂ 30 ਤੋਂ ਵੱਧ ਹਵਾਈ ਉਡਾਣਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ
ਨਵੀਂ ਦਿੱਲੀ/ਮੁੰਬਈ, 19 ਅਕਤੂਬਰ Bomb threats: ਭਾਰਤ ਵਿੱਚ ਅੱਜ 30 ਤੋਂ ਵੱਧ ਹਵਾਈ ਉਡਾਣਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲੀਆਂ ਹਨ। ਇਨ੍ਹਾਂ ਵਿਚ ਏਅਰ ਇੰਡੀਆ, ਇੰਡੀਗੋ, ਅਕਾਸਾ ਏਅਰ, ਵਿਸਤਾਰਾ, ਸਪਾਈਸਜੈੱਟ, ਸਟਾਰ ਏਅਰ ਅਤੇ ਅਲਾਇੰਸ ਏਅਰ ਦੀਆਂ ਉਡਾਣਾਂ ਸ਼ਾਮਲ ਹਨ। ਇਸ ਹਫ਼ਤੇ ਹੁਣ ਤੱਕ 70 ਦੇ ਕਰੀਬ ਹਵਾਈ ਉਡਾਣਾਂ ਨੂੰ …
Read More »ਕਸਟਮਜ਼ ਵਿਭਾਗ ਨੇ ਦਿੱਲੀ ਹਵਾਈ ਅੱਡੇ ’ਤੇ 45 ਆਈਫੋਨ-16 ਜ਼ਬਤ ਕੀਤੇ
ਨਵੀਂ ਦਿੱਲੀ, 18 ਅਕਤੂਬਰ ਇੱਥੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਕਸਟਮ ਅਧਿਕਾਰੀਆਂ ਨੇ ਕਥਿਤ ਤੌਰ ’ਤੇ ਭਾਰਤ ਵਿੱਚ ਤਸਕਰੀ ਕਰਨ ਦੀ ਕੋਸ਼ਿਸ਼ ਕਰ ਰਹੇ ਪੰਜ ਯਾਤਰੀਆਂ ਕੋਲੋਂ 45 ਆਈਫੋਨ-16 ਜ਼ਬਤ ਕੀਤੇ ਹਨ। ‘ਐਕਸ’ ’ਤੇ ਇੱਕ ਪੋਸਟ ਵਿੱਚ ਦਿੱਲੀ ਕਸਟਮਜ਼ ਨੇ ਦੱਸਿਆ ਕਿ ਏਅਰ ਇੰਡੀਆ ਦੀ ਉਡਾਣ AI 104 ਰਾਹੀਂ …
Read More »