ਕਾਬੁਲ, 30 ਅਗਸਤ ਕਾਬੁਲ ਦੇ ਕੌਮਾਂਤਰੀ ਹਵਾਈ ਅੱਡੇ ਨੇੜੇ ਅੱਜ ਸਵੇਰੇ ਰਾਕੇਟਾਂ ਨਾਲ ਹਮਲਾ ਕੀਤਾ ਗਿਆ ਹੈ। ਇਸ ਹਮਲੇ ਪਿੱਛੇ ਕਿਸ ਦਾ ਹੱਥ ਹੈ ਉਸ ਬਾਰੇ ਫੌਰੀ ਕੋਈ ਜਾਣਕਾਰੀ ਨਹੀਂ ਮਿਲ ਸਕੀ ਹੈ। ਜਾਣਕਾਰੀ ਅਨੁਸਾਰ ਕਾਬੁਲ ਦੇ ਸਲੀਮ ਕਾਰਵਾਂ ਗੁਆਂਢ ਮੱਥੇ ਵਿੱਚ ਰਾਕੇਟਾਂ ਨਾਲ ਹਮਲੇ ਕੀਤੇ ਗੲੇੇ ਹਨ। ਚਸ਼ਮਦੀਦਾਂ ਮੁਤਾਬਕ …
Read More »ਕਾਬੁਲ ਹਵਾਈ ਅੱਡੇ ’ਤੇ ਚੱਲੀ ਗੋਲੀ, ਇਕ ਅਫ਼ਗਾਨ ਗਾਰਡ ਹਲਾਕ
ਕਾਬੁਲ/ਵਾਸ਼ਿੰਗਟਨ, 23 ਅਗਸਤ ਕਾਬੁਲ ਹਵਾਈ ਅੱਡੇ ‘ਤੇ ਅਣਪਛਾਤੇ ਬੰਦੂਕਧਾਰੀਆਂ, ਪੱਛਮੀ ਮੁਲਕਾਂ ਦੇ ਸੁਰੱਖਿਆ ਦਸਤਿਆਂ ਤੇ ਅਫ਼ਗ਼ਾਨ ਸਲਾਮਤੀ ਦਸਤਿਆਂ ਵਿਚਾਲੇ ਗੋਲੀਆਂ ਚੱਲਣ ਦੀਆਂ ਰਿਪੋਰਟਾਂ ਹਨ। ਜਰਮਨੀ ਦੀ ਹਥਿਆਰਬੰਦ ਫੌਜ ਨੇ ਇਕ ਟਵੀਟ ਵਿੱਚ ਦਾਅਵਾ ਕੀਤਾ ਕਿ ਹਵਾਈ ਅੱਡੇ ਦੇ ਉੱਤਰੀ ਗੇਟ ‘ਤੇ ਹੋਈ ਗੋਲੀਬਾਰੀ ਦੌਰਾਨ ਇਕ ਅਫ਼ਗਾਨ ਗਾਰਡ ਮਾਰਿਆ ਗਿਆ ਤੇ …
Read More »ਇਜ਼ਰਾਈਲ ਵੱਲੋਂ ਗਾਜ਼ਾ ’ਚ ਹਵਾਈ ਹਮਲਾ; ਛੇ ਹਲਾਕ
ਗਾਜ਼ਾ ਸਿਟੀ, 19 ਮਈ ਇਜ਼ਰਾਈਲ ਵੱਲੋਂ ਅੱਜ ਕੀਤੇ ਗਏ ਹਵਾਈ ਹਮਲਿਆਂ ਵਿਚ ਗਾਜ਼ਾ ਪੱਟੀ ‘ਚ ਛੇ ਲੋਕਾਂ ਦੀ ਮੌਤ ਹੋ ਗਈ। ਇਨ੍ਹਾਂ ਹਮਲਿਆਂ ਵਿੱਚ ਇਕ ਵੱਡੇ ਪਰਿਵਾਰ ਦਾ ਘਰ ਵੀ ਤਬਾਹ ਹੋ ਗਿਆ। ਖਾਨ ਯੂਨਿਸ ਵਿਚ ਹਵਾਈ ਹਮਲੇ ਤੋਂ ਪਹਿਲਾਂ ਘਰ ਵਿਚ ਮੌਜੂਦ ਸਾਰੇ ਲੋਕਾਂ ਨੂੰ ਬਚਣ ਦਾ ਮੌਕਾ ਮਿਲ …
Read More »ਹਵਾਈ ਜਹਾਜ਼ ਰਾਹੀਂ ਭਾਰਤ ਤੋਂ ਇਟਲੀ ਪੁੱਜੇ 210 ਯਾਤਰੀਆਂ ਨੂੰ ਇਕਾਂਤਵਾਸ ਕੀਤਾ
ਰੋਮ, 29 ਅਪਰੈਲ ਨਵੀਂ ਦਿੱਲੀ ਤੋਂ ਹਵਾਈ ਜਹਾਜ਼ ਬੁੱਧਵਾਰ ਸ਼ਾਮ ਨੂੰ ਰੋਮ ਵਿਚ 210 ਯਾਤਰੀਆਂ ਨੂੰ ਲੈ ਕੇ ਪਹੁੰਚਿਆਂ ਤੇ ਸਾਰੇ ਯਾਤਰੀਆਂ ਨੂੰ ਲਾਜ਼ਮੀ ਇਕਾਂਤਵਾਸ ਵਿੱਚ ਭੇਜ ਦਿੱਤਾ ਗਿਆ ਹੈ। ਅਧਿਕਾਰੀਆਂ ਨੇ ਕਿਹਾ ਕਿ ਸਿਹਤ ਮੰਤਰਾਲੇ ਨੇ ਤਾਜ਼ਾ ਹੁਕਮ ਜਾਰੀ ਕੀਤਾ ਹੈ ਕਿ ਭਾਰਤ ਤੋਂ ਆਉਣ ਵਾਲੇ ਯਾਤਰੀਆਂ ਨੂੰ ਦਸ …
Read More »ਵਿਦਿਆਰਥੀਆਂ ਦੇ ਮਾਪਿਆਂ ਵਲੋਂ ਹਵਾਈ ਅੱਡਾ ਪ੍ਰਬੰਧਕਾਂ ਖ਼ਿਲਾਫ਼ ਪ੍ਰਦਰਸ਼ਨ
ਅੰਮ੍ਰਿਤਸਰ, 20 ਅਪਰੈਲ ਪੜ੍ਹਾਈ ਸਮੇਤ ਹੋਰ ਮੰਤਵਾਂ ਲਈ ਕੈਨੇਡਾ ਗਏ ਯਾਤਰੀਆਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਈ ਯਾਤਰੂ ਵਿਦੇਸ਼ ਜਾਣ ਤੋਂ ਰਹਿ ਗਏ ਹਨ ਜਿਸ ਕਾਰਨ ਯਾਤਰੂਆਂ ਤੇ ਉਨ੍ਹਾਂ ਦੇ ਵਾਰਸਾਂ ਵੱਲੋਂ ਇੱਥੇ ਸਥਾਨਕ ਹਵਾਈ ਅੱਡਾ ਵਿਖੇ ਸਬੰਧਤ ਹਵਾਈ ਕੰਪਨੀ, ਹਵਾਈ ਅੱਡਾ ਪ੍ਰਬੰਧਕਾਂ ਤੇ ਸੁਰੱਖਿਆ ਕਰਮਚਾਰੀਆਂ …
Read More »ਗਣਤੰਤਰ ਦਿਵਸ ਪਰੇਡ: ਝਾਕੀਆਂ, ਹਵਾਈ ਕਰਤੱਬਾਂ, ਫੌਜੀ ਦਸਤਿਆਂ ਦੇ ਮਾਰਚ ਨੇ ਦੇਸ਼ ਵਾਸੀਆਂ ਦਾ ਮਨਮੋਹ ਲਿਆ
ਨਵੀਂ ਦਿੱਲੀ, 26 ਜਨਵਰੀ ਅੱਜ ਗਣਤੰਤਰ ਦਿਵਸ ਗਣਤੰਤਰ ਦਿਵਸ ਪਰੇਡ ਦੌਰਾਨ ਰਾਜਪਥ ‘ਤੇ ਕੁੱਲ 17 ਰਾਜਾਂ ਤੇ ਕੇਂਦਰ ਸਾਸ਼ਤ ਪ੍ਰਦੇਸ਼ਾਂ ਦੀਆਂ ਝਾਕੀਆਂ ਕੱਢੀਆਂ ਗਈਆਂ। ਇਨ੍ਹਾਂ ਵਿੱਚ ਦੇਸ਼ ਦੇ ਸਮਾਜਿਕ, ਧਾਰਮਿਕ ਤੇ ਵਿਰਾਸਤੀ ਦੀਦਾਰ ਕਰਵਾਏ ਗਏ। ਲੋਕਾਂ ਨੇ ਇਨ੍ਹਾਂ ਨੂੰ ਬੜੀ ਨੀਝ ਲਗਾ ਦੇ ਦੇਖਿਆ। ਕਰੋਨਾ ਦੇ ਮੱਦੇਨਜ਼ਰ ਸਰਕਾਰ ਪਰੇਡ ਦੇਖਣ …
Read More »