Home / Tag Archives: ਹਵਗ

Tag Archives: ਹਵਗ

ਮੈਂ 31 ਨੂੰ ਸਿਟ ਅੱਗੇ ਪੇਸ਼ ਹੋਵਾਂਗਾ: ਪ੍ਰਜਵਲ

ਬੰਗਲੌਰ, 27 ਜੂਨ ਦੇਸ਼ ਛੱਡਣ ਦੇ ਠੀਕ ਮਹੀਨੇ ਬਾਅਦ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਸੰਸਦ ਮੈਂਬਰ ਪ੍ਰਜਵਲ ਰੇਵੰਨਾ ਨੇ ਕਿਹਾ ਹੈ ਕਿ ਉਹ 31 ਮਈ ਨੂੰ ਆਪਣੇ ਖ਼ਿਲਾਫ਼ ਕੇਸਾਂ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਦੇ ਸਾਹਮਣੇ ਪੇਸ਼ ਹੋਵੇਗਾ। ਉਸ ਨੇ ਕਿਹਾ,‘ਮੈਂ ਨਿੱਜੀ ਤੌਰ ‘ਤੇ ਸ਼ੁੱਕਰਵਾਰ …

Read More »

ਕੇਂਦਰ ’ਚ ਬਣਨ ਵਾਲੀ ‘ਇੰਡੀਆ’ ਗਠਜੋੜ ਸਰਕਾਰ ਦਾ ਹਿੱਸਾ ਹੋਵੇਗੀ ‘ਆਪ’: ਮਾਨ

ਨਵੀਂ ਦਿੱਲੀ, 11 ਮਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ‘ਆਪ’ 4 ਜੂਨ ਨੂੰ ਕੇਂਦਰ ਵਿੱਚ ਬਣਨ ਵਾਲੀ ਇੰਡੀਆ ਗਠਜੋੜ ਸਰਕਾਰ ਦਾ ਹਿੱਸਾ ਹੋਵੇਗੀ ਅਤੇ ਕਿਹਾ ਕਿ ਭਾਜਪਾ ਲੋਕ ਸਭਾ ਚੋਣਾਂ ਵਿੱਚ 400 ਸੀਟਾਂ ਨੂੰ ਪਾਰ ਨਹੀਂ ਕਰੇਗੀ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅੰਤਰਿਮ …

Read More »

ਸ਼੍ਰੋਮਣੀ ਅਕਾਲੀ ਦਲ ਦਾ ਭਾਜਪਾ ਨਾਲ ਕਦੇ ਵੀ ਸਮਝੌਤਾ ਨਹੀਂ ਹੋਵੇਗਾ: ਹਰਸਿਮਰਤ

ਜੋਗਿੰਦਰ ਸਿੰਘ ਮਾਨ ਮਾਨਸਾ, 3 ਮਈ ਬਠਿੰਡਾ ਲੋਕ ਸਭਾ ਹਲਕੇ ਤੋਂ ਲਗਾਤਾਰ ਚੌਥੀ ਵਾਰ ਪਾਰਲੀਮੈਂਟ ਦੀ ਪੌੜੀ ਚੜ੍ਹਨ ਲਈ ਚੋਣ ਮੈਦਾਨ ਵਿੱਚ ਉਤਰੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਪੰਜਾਬ ਦੇ ਅੰਨਦਾਤੇ ਨਾਲ ਜਿਹੜਾ ਰਵੱਈਆ ਅਪਣਾਇਆ ਗਿਆ ਹੈ, ਉਸ ਤੋਂ …

Read More »

ਤਿੱਬਤ ’ਤੇ ਸਿਰਫ਼ ਦਲਾਈਲਾਮਾ ਦੇ ਪ੍ਰਤੀਨਿਧਾਂ ਨਾਲ ਗੱਲਬਾਤ ਹੋਵੇਗੀ: ਚੀਨ

ਬੀਜਿੰਗ, 26 ਅਪਰੈਲ ਚੀਨ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਸਿਰਫ਼ ਦਲਾਈ ਲਾਮਾ ਦੇ ਪ੍ਰਤੀਨਿਧਾਂ ਨਾਲ ਗੱਲਬਾਤ ਕਰੇਗਾ, ਭਾਰਤ ’ਚ ਜਲਾਵਤਨ ਤਿੱਬਤ ਸਰਕਾਰ ਦੇ ਅਧਿਕਾਰੀਆਂ ਨਾਲ ਨਹੀਂ। ਜਦ ਕਿ ਉਸ ਨੇ ਤਿੱਬਤ ਦੇ ਸਰਵਉੱਚ ਬੌਧ ਅਧਿਆਤਮਕ ਆਗੂ ਦਲਾਈ ਲਾਮਾ ਦੀ ਖੁਦਮੁਖਤਾਰੀ ਦੀ ਲੰਮੇ ਸਮੇਂ ਤੋਂ ਜਾਰੀ ਮੰਗ ’ਤੇ ਗੱਲਬਾਤ ਕਰਨ ਤੋਂ …

Read More »

ਲੋਕ ਸਭਾ ਚੋਣਾਂ ਦਾ ਦੂਜਾ ਗੇੜ: ਸ਼ੁੱਕਰਵਾਰ ਨੂੰ 13 ਰਾਜਾਂ ਦੀਆਂ 89 ਸੀਟਾਂ ’ਤੇ ਹੋਵੇਗੀ ਵੋਟਿੰਗ

ਨਵੀਂ ਦਿੱਲੀ, 25 ਅਪਰੈਲ ਲੋਕ ਸਭਾ ਚੋਣਾਂ ਦੇ ਦੂਜੇ ਪੜਾਅ ‘ਚ ਸ਼ੁੱਕਰਵਾਰ ਨੂੰ 13 ਸੂਬਿਆਂ ਦੀਆਂ 89 ਸੀਟਾਂ ‘ਤੇ ਵੋਟਿੰਗ ਹੋਵੇਗੀ। ਦੂਜੇ ਪੜਾਅ ਵਿੱਚ ਕੇਰਲ ਦੀ ਵਾਇਨਾਡ ਲੋਕ ਸਭਾ ਸੀਟ ਵੀ ਸ਼ਾਮਲ ਹੈ, ਜਿੱਥੋਂ ਕਾਂਗਰਸ ਆਗੂ ਰਾਹੁਲ ਗਾਂਧੀ ਲਗਾਤਾਰ ਦੂਜੀ ਵਾਰ ਚੋਣ ਲੜ ਰਹੇ ਹਨ। ਕੇਰਲ ਦੀਆਂ ਸਾਰੀਆਂ 20 ਸੀਟਾਂ …

Read More »

ਪਲੇਅ ਸਟੋਰ ਦੀ ਫੀਸ ਨਾ ਭਰਨ ਵਾਲੀ ਜਾਣੀਆਂ ਪਛਾਣੀਆਂ ਕੰਪਨੀਆਂ ’ਤੇ ਹੋਵੇਗੀ ਕਾਰਵਾਈ

ਨਵੀਂ ਦਿੱਲੀ, 1 ਮਾਰਚ ਗੁੱਗਲ ਨੇ ਕਿਹਾ ਹੈ ਕਿ ਭਾਰਤ ’ਚ ਜਾਣੀਆਂ ਪਛਾਣੀਆਂ ਫਰਮਾਂ ਸਮੇਤ ਕਈ ਕੰਪਨੀਆਂ ਉਨ੍ਹਾਂ ਦੀ ਫੀਸ ਨਿਯਮਾਂ ਦੀ ਉਲੰਘਣਾ ਕਰ ਰਹੀਆਂ ਹਨ। ਇਹ ਕੰਪਨੀਆਂ ਵਿਕਰੀ ’ਤੇ ਲਾਗੂ ਕੀਤੇ ਗਏ ਪਲੇਅ ਸਟੋਰ ਸੇਵਾ ਫੀਸ ਦਾ ਭੁਗਤਾਨ ਨਹੀਂ ਕਰ ਰਹੀਆਂ। ਗੁੱਗਲ ਨੇ ਚਿਤਾਵਨੀ ਦਿੱਤੀ ਹੈ ਕਿ ਉਹ ਗੁੱਗਲ …

Read More »

ਅੰੰਮ੍ਰਿਤਸਰ ਤੋਂ ਕਾਠਗੋਦਾਮ ਵਿਚਲੇ ਸ਼ੁਰੂ ਹੋਵੇਗੀ ਰੇਲ ਸੇਵਾ, ਕੇਂਦਰ ਨੇ ਧਾਮੀ ਦੀ ਤਜਵੀਜ਼ ਮੰਨੀ

ਦੇਹਰਾਦੂਨ, 20 ਫਰਵਰੀ ਕੇਂਦਰ ਸਰਕਾਰ ਨੇ ਅੰਮ੍ਰਿਤਸਰ ਤੋਂ ਕਾਠਗੋਦਾਮ ਤੱਕ ਰੇਲਗੱਡੀ ਚਲਾਉਣ ਦੀ ਤਜਵੀਜ਼ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਤਜਵੀਜ਼ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਰੱਖੀ। ਸ੍ਰੀ ਧਾਮੀ ਨੂੰ ਇਸ ਫੈਸਲੇ ਦੀ ਜਾਣਕਾਰੀ ਰੇਲਵੇ ਮੰਤਰਾਲੇ ਨੇ ਪੱਤਰ ਰਾਹੀਂ ਦਿੱਤੀ। ਮੁੱਖ ਮੰਤਰੀ ਨੇ ਇਸ ਲਈ ਪ੍ਰਧਾਨ ਮੰਤਰੀ …

Read More »

ਹੁਣ ਪਟਿਆਲਾ ’ਚ ਹੋਵੇਗੀ ਅੰਡਰ-15 ਤੇ ਅੰਡਰ-20 ਕੌਮੀ ਕੁਸ਼ਤੀ ਚੈਂਪੀਅਨਸ਼ਿਪ

ਨਵੀਂ ਦਿੱਲੀ, 8 ਫਰਵਰੀ ਅੰਡਰ-15 ਅਤੇ ਅੰਡਰ-20 ਕੌਮੀ ਕੁਸ਼ਤੀ ਚੈਂਪੀਅਨਸ਼ਿਪ ਹੁਣ 28 ਫਰਵਰੀ ਤੋਂ ਪਟਿਆਲਾ ਵਿਖੇ ਕਰਵਾਈ ਜਾਵੇਗੀ। ਭਾਰਤੀ ਕੁਸ਼ਤੀ ਮਹਾਸੰਘ ਦੇ ਸੰਚਾਲਨ ਲਈ ਬਣੀ ਐਡਹਾਕ ਕਮੇਟੀ ਨੇ ਅੱਜ ਇਹ ਐਲਾਨ ਕੀਤਾ। ਇਸ ਤੋਂ ਪਹਿਲਾਂ ਇਹ ਮੁਕਾਬਲਾ ਗਵਾਲੀਅਰ ਵਿੱਚ 11 ਤੋਂ 17 ਫਰਵਰੀ ਦਰਮਿਆਨ ਕਰਵਾਇਆ ਜਾਣਾ ਸੀ ਪਰ ਸਮੇਂ ਦੀ …

Read More »

ਹਾਈ ਕੋਰਟ ਦਾ ਚੰਡੀਗੜ੍ਹ ਪ੍ਰਸ਼ਾਸਨ ਨੂੰ ਹੁਕਮ: 30 ਨੂੰ ਹੋਵੇਗੀ ਦੀ ਮੇਅਰ ਦੀ ਚੋਣ

ਚੰਡੀਗੜ੍ਹ, 24 ਜਨਵਰੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਹੁਕਮ ਦਿੱਤਾ ਹੈ ਕਿ ਚੰਡੀਗੜ੍ਹ ਨਗਰ ਨਿਗਮ ਚੋਣਾਂ 30 ਜਨਵਰੀ ਨੂੰ ਸਵੇਰੇ 10 ਵਜੇ ਹੋਣਗੀਆਂ। ਵੋਟ ਪਾਉਣ ਲਈ ਆਉਣ ਵਾਲੇ ਕੌਂਸਲਰ ਬਿਨਾਂ ਕਿਸੇ ਸੁਰੱਖਿਆ ਕਰਮਚਾਰੀ ਅਤੇ ਸਮਰਥਕ ਦੇ ਆਉਣਗੇ। ਕੌਂਸਲਰਾਂ ਤੇ ਚੋਣਾਂ ਦੌਰਾਨ ਸੁਰੱਖਿਆ ਦੀ ਜ਼ਿੰਮੇਵਾਰੀ ਪੂਰੀ ਤਰ੍ਹਾਂ ਚੰਡੀਗੜ੍ਹ ਪੁਲੀਸ ਦੀ ਹੋਵੇਗੀ। …

Read More »

ਕੰਗਨਾ ਰਣੌਤ ਦੀ ਫਿਲਮ ‘ਤੇਜਸ’ ਪੰਜ ਜਨਵਰੀ ਨੂੰ ਜੀ 5 ’ਤੇ ਹੋਵੇਗੀ ਰਿਲੀਜ਼

ਮੁੰਬਈ, 26 ਦਸੰਬਰ ਬੌਲੀਵੁੱਡ ਅਦਾਕਾਰਾ ਕੰਗਨਾ ਰਣੌਤ ਦੀ ਫਿਲਮ ‘ਤੇਜਸ’ ਪੰਜ ਜਨਵਰੀ ਨੂੰ ‘ਓਵਰ ਦਿ ਟਾਪ’ (ਓਟੀਟੀ) ਮੰਚ ‘ਜੀ5’ ’ਤੇ ਪ੍ਰਸਾਰਿਤ ਹੋਵੇਗੀ। ਸਰਵੇਸ਼ ਮੇਵਾੜਾ ਫਿਲਮ ਦੇ ਲੇਖਕ ਅਤੇ ਨਿਰਦੇਸ਼ਕ ਹਨ ਜਦੋਂ ਕਿ ਰੌਲੀ ਸਕੂਵਾਲਾ ਇਸ ਦੇ ਨਿਰਮਾਤਾ ਹਨ। ਫਿਲਮ ’ਚ ਕੰਗਨਾ ਨੇ ਹਵਾਈ ਫੌਜ ’ਚ ਪਾਇਲਟ ਦਾ ਕਿਰਦਾਰ ਨਿਭਾਇਆ ਹੈ …

Read More »