Home / Tag Archives: ਹਸਪਤਲ

Tag Archives: ਹਸਪਤਲ

Baby tests positive ਅਹਿਮਦਾਬਾਦ ਦੇ ਹਸਪਤਾਲ ਵਿੱਚ ਦੋ ਮਹੀਨੇ ਦਾ ਬੱਚਾ ਐੱਚਐੱਮਪੀਵੀ ਪੀੜਤ ਮਿਲਿਆ

ਅਹਿਮਦਾਬਾਦ, 6 ਜਨਵਰੀ ਗੁਜਰਾਤ ਵਿੱਚ ਅਹਿਮਦਾਬਾਦ ਦੇ ਇਕ ਨਿੱਜੀ ਹਸਪਤਾਲ ਵਿੰਚ ਭਰਤੀ ਦੋ ਮਹੀਨੇ ਦੇ ਇਕ ਬੱਚੇ ਦੇ ਮੈਟਾਨਿਊਮੋਵਾਇਰਸ (ਐੱਚਐੱਮਪੀਵੀ) ਤੋਂ ਪੀੜਤ ਹੋਣ ਦੀ ਪੁਸ਼ਟੀ ਹੋਈ ਹੈ। ਇਕ ਅਧਿਕਾਰੀ ਨੇ ਅੱਜ ਇਹ ਜਾਣਕਾਰੀ ਦਿੱਤੀ। ਅਧਿਕਾਰੀ ਨੇ ਦੱਸਿਆ ਕਿ ਰਾਜਸਥਾਨ ਦੇ ਡੂੰਗਰਪੁਰ ਦੇ ਰਹਿਣ ਵਾਲੇ ਪਰਿਵਾਰ ਦੇ ਬੱਚੇ ਨੂੰ ਸਾਹ ਦੀ …

Read More »

Punjab News Update: ਜਣੇਪੇ ਪਿੱਛੋਂ ਔਰਤ ਦੀ ਮੌਤ ’ਤੇ ਹਸਪਤਾਲ ’ਚ ਹੰਗਾਮਾ, ਡਾਕਟਰਾਂ ਵੱਲੋਂ ਸੇਵਾਵਾਂ ਬੰਦ

ਜੋਗਿੰਦਰ ਸਿੰਘ ਓਬਰਾਏ ਖੰਨਾ, 28 ਨਵੰਬਰ ਇਥੇ ਜਰਨੈਲੀ ਸੜਕ ’ਤੇ ਸਥਿਤ ਬਾਜਵਾ ਹਸਪਤਾਲ ਵਿਖੇ ਜਣੇਪੇ ਉਪਰੰਤ ਔਰਤ ਦੀ ਮੌਤ ਹੋ ਗਈ। ਔਰਤ ਨੂੰ ਕਿਸੇ ਹੋਰ ਨਿੱਜੀ ਹਸਪਤਾਲ ਵਿਚ ਰੈਫ਼ਰ ਕੀਤਾ ਗਿਆ ਸੀ ਪਰ ਉਦੋਂ ਤੱਕ ਉਹ ਦਮ ਤੋੜ ਚੁੱਕੀ ਸੀ।  ਇਸ ’ਤੇ ਮ੍ਰਿਤਕਾ ਦੇ ਵਾਰਸਾਂ ਨੇ ਡਾਕਟਰਾਂ ਉਤੇ ਇਲਾਜ ਵਿਚ …

Read More »

ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਹਸਪਤਾਲ ਦਾਖ਼ਲ

ਅੰਮ੍ਰਿਤਸਰ, 3 ਅਕਤੂਬਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਸਰੀਰ ਵਿੱਚ ਗੰਭੀਰ ਦਰਦ ਦੀ ਸ਼ਿਕਾਇਤ ਤੋਂ ਬਾਅਦ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਇਹ ਜਾਣਕਾਰੀ ਉਨ੍ਹਾਂ ਦੇ ਨਿੱਜੀ ਸਹਾਇਕ ਨੇ ਅੱਜ ਦਿੱਤੀ। ਜਥੇਦਾਰ ਦੇ ਨਿੱਜੀ ਸਹਾਇਕ ਤਲਵਿੰਦਰ ਸਿੰਘ ਬੁੱਟਰ ਨੇ ਦੱਸਿਆ ਕਿ ਜਥੇਦਾਰ ਰਘਬੀਰ ਸਿੰਘ ਨੂੰ ਬੁੱਧਵਾਰ …

Read More »

ਹਰਿਆਣਾ: ਕਾਰ ਦਰੱਖਤ ਵੱਜਣ ਮਗਰੋਂ ਬਰਾਲਾ ਹਸਪਤਾਲ ਦਾਖ਼ਲ

ਚੰਡੀਗੜ੍ਹ, 21 ਸਤੰਬਰ ਹਰਿਆਣਾ ਦੇ ਭਿਵਾਨੀ ਜ਼ਿਲ੍ਹੇ ਵਿੱਚ ਭਾਜਪਾ ਆਗੂ ਅਤੇ ਰਾਜ ਸਭਾ ਮੈਂਬਰ ਸੁਭਾਸ਼ ਬਰਾਲਾ ਦੀ ਕਾਰ ਸੜਕ ਕੰਢੇ ਲੱਗੇ ਇਕ ਦਰੱਖਤ ਵਿੱਚ ਜਾ ਵੱਜੀ। ਉਪਰੰਤ ਬਰਾਲਾ ਨੂੰ ਹਿਸਾਰ ਦੇ ਇਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਉੁਣਾ ਪਿਆ। ਇਹ ਹਾਦਸਾ ਸ਼ੇਰਪੁਰ ਪਿੰਡ ਨੇੜੇ ਵਾਪਰਿਆ। ਉਹ ਲੋਹਾਰੂ ਵਿਧਾਨ ਸਭਾ ਹਲਕੇ ਵਿੱਚ …

Read More »

ਦਿੱਲੀ ਦੇ ਹਸਪਤਾਲਾਂ ਵਿੱਚ ਡਾਕਟਰਾਂ ਅਤੇ ਮਾਹਿਰਾਂ ਦੀਆਂ 30 ਫ਼ੀਸਦ ਅਸਾਮੀਆਂ ਖਾਲੀ: ਭਾਰਦਵਾਜ

ਪੱਤਰ ਪ੍ਰੇਰਕ ਨਵੀਂ ਦਿੱਲੀ, 28 ਅਗਸਤ ਸਿਹਤ ਮੰਤਰੀ ਸੌਰਭ ਭਾਰਦਵਾਜ ਨੇ ਅੱਜ ਇੱਥੇ ਦੱਸਿਆ ਕਿ ਜਦੋਂ ਤੋਂ ਉਨ੍ਹਾਂ ਦਿੱਲੀ ਦੇ ਸਿਹਤ ਮੰਤਰੀ ਦਾ ਅਹੁਦਾ ਸੰਭਾਲਿਆ ਹੈ ਦਰਜਨਾਂ ਵਾਰ ਪੱਤਰ ਲਿਖ ਕੇ ਜਾਣਕਾਰੀ ਦਿੱਤੀ ਗਈ ਹੈ ਕਿ ਰਾਜਧਾਨੀ ਦੇ ਹਸਪਤਾਲਾਂ ਵਿੱਚ ਡਾਕਟਰਾਂ ਅਤੇ ਮਾਹਿਰਾਂ ਦੀਆਂ 30 ਫੀਸਦ ਅਸਾਮੀਆਂ ਅਤੇ ਪੈਰਾ-ਮੈਡੀਕਲ ਸਟਾਫ਼ …

Read More »

ਉੱਤਰ ਪ੍ਰਦੇਸ਼: ਮੁਰਾਦਾਬਾਦ ’ਚ ਨਿੱਜੀ ਹਸਪਤਾਲ ਦੇ ਡਾਕਟਰ ਨੇ ਦਲਿਤ ਨਰਸ ਨਾਲ ਬਲਾਤਕਾਰ ਕੀਤਾ, 3 ਗ੍ਰਿਫ਼ਤਾਰ

ਮੁਰਾਦਾਬਾਦ (ਯੂਪੀ), 19 ਅਗਸਤ ਦਲਿਤ ਨਰਸ ਨੂੰ ਨਿੱਜੀ ਹਸਪਤਾਲ ਵਿੱਚ ਬੰਦੀ ਬਣਾ ਕੇ ਡਾਕਟਰ ਵੱਲੋਂ ਕਥਿਤ ਤੌਰ ‘ਤੇ ਬਲਾਤਕਾਰ ਕੀਤਾ ਗਿਆ। ਪੀੜਤਾ ਦੇ ਪਿਤਾ ਵੱਲੋਂ ਦਰਜ ਕਰਵਾਈ ਸ਼ਿਕਾਇਤ ਮੁਤਾਬਕ ਘਟਨਾ ਐਤਵਾਰ ਅੱਧੀ ਰਾਤ ਦੇ ਕਰੀਬ ਵਾਪਰੀ। ਐੱਸਪੀ (ਦਿਹਾਤੀ) ਸੰਦੀਪ ਕੁਮਾਰ ਮੀਨਾ ਨੇ ਦੱਸਿਆ ਕਿ ਮਾਮਲੇ ਵਿੱਚ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ …

Read More »

ਪੂਜਾ ਖੇਡਕਰ ਨੇ 2022 ਵਿੱਚ ਪਿੰਪਰੀ ਹਸਪਤਾਲ ਤੋਂ ਲਿਆ ਸੀ ਅੰਸ਼ਿਕ ਅੰਗਹੀਣਤਾ ਸਰਟੀਫਿਕੇਟ

ਪੁਣੇ, 16 ਜੁਲਾਈ ਪ੍ਰੋਬੇਸ਼ਨਰੀ ਆਈਏਐਸ ਅਧਿਕਾਰੀ ਡਾ. ਪੂਜਾ ਖੇਡਕਰ ਨੇ ਅਗਸਤ 2022 ਵਿੱਚ ਪੁਣੇ ਜ਼ਿਲ੍ਹੇ ਦੇ ਪਿੰਪਰੀ ਦੇ ਇੱਕ ਹਸਪਤਾਲ ਤੋਂ ਅੰਸ਼ਿਕ ਅੰਗਹੀਣ ਸਰਟੀਫਿਕੇਟ ਪ੍ਰਾਪਤ ਕੀਤਾ ਸੀ। ਇਹ ਜਾਣਕਾਰੀ ਇੱਕ ਹਸਪਤਾਲ ਦੇ ਸੀਨੀਅਰ ਅਧਿਕਾਰੀ ਨੇ ਸਾਂਝੀ ਕੀਤੀ ਹੈ। ਸਿਵਲ ਸੇਵਾਵਾਂ ਵਿੱਚ ਆਉਣ ਲਈ ਅੰਗਹੀਣ ਅਤੇ ਓਬੀਸੀ ਸਰਟੀਫਿਕੇਟਾਂ ਵਿੱਚ ਹੇਰਾਫੇਰੀ ਦੇ …

Read More »

ਇਰਾਨ: ਹਸਪਤਾਲ ਵਿੱਚ ਅੱਗ ਲੱਗਣ ਕਾਰਨ 9 ਮਰੀਜ਼ਾਂ ਦੀ ਮੌਤ

ਤਹਿਰਾਨ, 18 ਜੂਨਇਰਾਨ ਦੀ ਰਾਜਧਾਨੀ ਤਹਿਰਾਨ ਤੋਂ ਲਗਭਗ 330 ਕਿਲੋਮੀਟਰ ਰਾਸ਼ਤ ਸ਼ਹਿਰ ਦੇ ਕਾਯਮ ਹਸਪਤਾਲ ਵਿਚ ਅੱਗ ਲੱਗਣ ਕਾਰਨ ਛੇ ਮਹਿਲਾਵਾਂ ਸਮੇਤ 9 ਵਿਅਕਤੀਆਂ ਦੀ ਮੌਤ ਹੋ ਗਈ। ਫਾਇਰ ਬ੍ਰਿਗੇਡ ਮੁਖੀ ਸ਼ਾਹਰਾਮ ਮੋਮੇਨੀ ਨੇ ਦੱਸਿਆ ਕਿ ਬੇਸਮੈਂਟ ‘ਚ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਅੱਗ ਲੱਗੀ। ਉਨ੍ਹਾਂ ਕਿਹਾ ਕਿ ਐਮਰਜੈਂਸੀ ਕਰਮਚਾਰੀਆਂ …

Read More »

ਕੋਲਕਾਤਾ: ਹਸਪਤਾਲ ਅਤੇ ਯੂਨੀਵਰਸਿਟੀ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਕੋਲਕਾਤਾ, 18 ਜੂਨ ਕੋਲਕਾਤਾ ਦੇ ਐੱਸਐੱਸਕੇਐੱਮ ਮੈਡੀਕਲ ਕਾਲਜ ਅਤੇ ਹਸਪਤਾਲ ਸਮੇਤ ਰਬਿੰਦਰ ਭਾਰਤੀ ਯੂਨੀਵਰਸਿਟੀ ਨੂੰ ਅੱਜ ਈਮੇਲ ਰਾਹੀਂ ਟਾਈਮ ਬੰਬ ਹੋਣ ਦੀ ਧਮਕੀ ਮਿਲੀ। ਅਧਿਕਾਰੀਆਂ ਨੇ ਕਿਹਾ ਸੂਚਨਾ ਮਿਲਦਿਆਂ ਹੀ ਬੰਬ ਨਿਰੋਧਕ ਦਸਤੇ ਅਤੇ ਪੁਲੀਸ ਸਮੇਤ ਡੌਗ ਸਕੁਐਡ ਉਨ੍ਹਾਂ ਥਾਵਾਂ ’ਤੇ ਪੁੱਜ ਗਈ ਸੀ। ਮੌਕੇ ਤੋਂ ਕੀਤੀ ਛਾਣਬੀਣ ਉਪਰੰਤ ਉੱਥੋ …

Read More »

ਬੌਲੀਵੁੱਡ ਅਦਾਕਾਰ ਸ਼ਾਹਰੁਖ ਖਾਨ ਨੂੰ ਗਰਮੀ ਕਾਰਨ ਦੌਰਾ ਪਿਆ, ਹਸਪਤਾਲ ਦਾਖਲ

ਅਹਿਮਦਾਬਾਦ, 22 ਮਈ ਬੌਲੀਵੁੱਡ ਸੁਪਰਸਟਾਰ ਸ਼ਾਹਰੁਖ ਖਾਨ ਨੂੰ ਗਰਮੀ ਦਾ ਦੌਰਾ ਪੈਣ ਕਾਰਨ ਅਹਿਮਦਾਬਾਦ ਇੱਕ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਉਸ ਨੂੰ ਮਲਟੀ-ਸਪੈਸ਼ਲਿਟੀ ਕੇਡੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਖਾਨ ਮੰਗਲਵਾਰ ਨੂੰ ਨਰਿੰਦਰ ਮੋਦੀ ਸਟੇਡੀਅਮ ਵਿੱਚ ਕੋਲਕਾਤਾ ਨਾਈਟ ਰਾਈਡਰਜ਼ (ਕੇਕੇਆਰ) ਟੀਮ ਦੇ ਇੰਡੀਅਨ ਪ੍ਰੀਮੀਅਰ ਲੀਗ (ਆਈਪੀਐਲ) ਮੈਚ ਵਿੱਚ ਸ਼ਾਮਲ …

Read More »