ਵੈਲੈਂਸੀਆ ਖੇਤਰ ਵਿੱਚ ਭਾਰੀ ਮੀਂਹ ਕਾਰਨ ਹੜ੍ਹ ਆ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਪੂਰਬੀ ਸਪੇਨ ਦੇ ਵੈਲੇਂਸੀਆ ਖੇਤਰ ‘ਚ ਮੰਗਲਵਾਰ ਨੂੰ ਆਏ ਹੜ੍ਹ ਕਾਰਨ ਘੱਟੋ-ਘੱਟ 51 ਲੋਕਾਂ ਦੀ ਮੌਤ ਹੋ ਗਈ।ਬਚਾਅ ਸੇਵਾਵਾਂ ਨੇ 30 ਅਕਤੂਬਰ ਨੂੰ ਦੱਸਿਆ ਕਿ ਸਪੇਨ ਦੇ ਪੂਰਬੀ ਵੈਲੇਂਸੀਆ ਖੇਤਰ ਵਿੱਚ ਭਾਰੀ ਮੀਂਹ …
Read More »ਹੜ੍ਹ ਪ੍ਰਭਾਵਿਤ ਹਿਮਾਚਲ ਨੂੰ ਵਿੱਤੀ ਮਦਦ ਦਾ ਐਲਾਨ
ਸ਼ਿਮਲਾ, 23 ਜੁਲਾਈ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਅੱਜ ਲੋਕ ਸਭਾ ਵਿੱਚ ਆਪਣੇ ਬਜਟ ਭਾਸ਼ਣ ਦੌਰਾਨ ਕਿਹਾ ਕਿ ਪਿਛਲੇ ਸਾਲ ਹੜ੍ਹ ਕਾਰਨ ਭਾਰੀ ਨੁਕਸਾਨ ਝੱਲਣ ਵਾਲੇ ਹਿਮਾਚਲ ਪ੍ਰਦੇਸ਼ ਨੂੰ ਬਹੁ-ਪੱਖੀ ਵਿਕਾਸ ਸਹਾਇਤਾ ਰਾਹੀਂ ਮਦਦ ਕੀਤੀ ਜਾਵੇਗੀ। ਪਿਛਲੇ ਸਾਲ ਭਾਰੀ ਮੀਂਹ ਕਾਰਨ ਆਏ ਹੜ੍ਹ ਅਤੇ ਢਿੱਗਾਂ ਡਿੱਗਣ ਕਾਰਨ ਇਸ ਪਹਾੜੀ ਸੂਬੇ …
Read More »ਐੱਸਡੀਐੱਮ ਵੱਲੋਂ ਘਨੌਲੀ ਖੇਤਰ ਦੇ ਪਿੰਡਾਂ ਵਿੱਚ ਹੜ੍ਹ ਰੋਕੂ ਪ੍ਰਬੰਧਾਂ ਦਾ ਜਾਇਜ਼ਾ
ਜਗਮੋਹਨ ਸਿੰਘ ਘਨੌਲੀ, 2 ਜੁਲਾਈ ਮੌਨਸੂਨ ਸੀਜ਼ਨ ਦੌਰਾਨ ਰੂਪਨਗਰ ਸਬ ਡਿਵੀਜ਼ਨ ਨਾਲ ਸਬੰਧਤ ਪਿੰਡਾਂ ਨੂੰ ਹੜ੍ਹਾਂ ਦੀ ਮਾਰ ਤੋਂ ਬਚਾਉਣ ਦੇ ਉਦੇਸ਼ ਨਾਲ ਜ਼ਿਲ੍ਹਾ ਰੂਪਨਗਰ ਪ੍ਰਸ਼ਾਸਨ ਵੱਲੋਂ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਹੜ੍ਹਾਂ ਦੌਰਾਨ ਸੰਭਾਵਿਤ ਖਤਰੇ ਵਾਲੀਆਂ ਥਾਵਾਂ ’ਤੇ ਸਖਤ ਚੌਕਸੀ ਵਰਤੀ ਜਾ ਰਹੀ ਹੈ। ਘਨੌਲੀ ਖੇਤਰ ਦੇ ਪਿੰਡ …
Read More »ਅਸਾਮ ਵਿੱਚ ਹੜ੍ਹਾਂ ਦੀ ਸਥਿਤੀ ਗੰਭੀਰ
ਗੁਹਾਟੀ, 31 ਮਈ ਅਸਾਮ ਵਿੱਚ ਅੱਜ ਵੀ ਹੜ੍ਹਾਂ ਦੀ ਸਥਿਤੀ ਗੰਭੀਰ ਬਣੀ ਰਹੀ ਅਤੇ ਚੱਕਰਵਾਤ ਰੇਮਲ ਦੇ ਪ੍ਰਭਾਵ ਕਾਰਨ ਲਗਾਤਾਰ ਪਏ ਮੀਂਹ ਕਰ ਕੇ ਨੌਂ ਜ਼ਿਲ੍ਹਿਆਂ ਵਿੱਚ ਦੋ ਲੱਖ ਤੋਂ ਜ਼ਿਆਦਾ ਲੋਕ ਪ੍ਰਭਾਵਿਤ ਹੋਏ ਹਨ। ਇਹ ਜਾਣਕਾਰੀ ਅੱਜ ਅਧਿਕਾਰੀਆਂ ਨੇ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ 28 ਮਈ ਤੋਂ ਸੂਬੇ ਵਿੱਚ …
Read More »ਹੜ੍ਹ ਪੀੜਤ ਕਿਸਾਨਾਂ ਨੇ ਨੁਕਸਾਨੀਆਂ ਫਸਲਾਂ ਦੇ ਮੁਆਵਜ਼ੇ ਲਈ ਰਾਜਪਾਲ ਨਾਲ ਮੁਲਾਕਾਤ ਕੀਤੀ
ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 2 ਮਈ ਹੜ੍ਹ ਪੀੜਤ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਅਹੁਦੇਦਾਰਾਂ ਨੇ ਪਿਛਲੇ ਸਾਲ ਸੂਬੇ ’ਚ ਆਏ ਹੜ੍ਹਾਂ ਨਾਲ ਹੋਏ ਫ਼ਸਲਾਂ ਦੇ ਨੁਕਸਾਨ ਦੇ ਮੁਆਵਜ਼ੇ ਤੇ ਹੋਰ ਮੰਗਾਂ ਲਈ ਅੱਜ ਚੰਡੀਗੜ੍ਹ ਵਿਖੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕੀਤੀ। ਇਸ ਮੌਕੇ ਕਮੇਟੀ ਦੇ ਪ੍ਰਧਾਨ ਜਸਬੀਰ …
Read More »ਰਮਦਾਸ: ਧਾਲੀਵਾਲ ਨੇ ਸਰਹੱਦੀ ਖੇਤਰ ਦੇ 13 ਹੜ੍ਹ ਪੀੜਤਾਂ ਨੂੰ 12 ਲੱਖ ਰੁਪਏ ਦਾ ਮੁਆਵਜ਼ਾ ਵੰਡਿਆ
ਰਾਜਨ ਮਾਨ ਰਮਦਾਸ, 26 ਅਗਸਤ ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਹੜ੍ਹਾਂ ਕਾਰਨ ਹੋਏ ਨੁਕਸਾਨ ਦੇ ਮੱਦੇਨਜ਼ਰ ਸਰਹੱਦੀ ਖੇਤਰ ਦੇ 13 ਹੜ੍ਹ ਪੀੜਤਾਂ ਨੂੰ 12 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਵੰਡੀ। ਸ੍ਰੀ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਪੰਜਾਬ ਵਿੱਚ ਹੜ੍ਹਾਂ ਕਾਰਨ ਫ਼ਸਲਾਂ …
Read More »ਪੰਜਾਬ ਦੇ ਦਰਿਆਵਾਂ ਵਿੱਚ ਆਇਆ ਹੈਰੋਇਨ ਦਾ ਹੜ੍ਹ
ਦਵਿੰਦਰ ਪਾਲ ਚੰਡੀਗੜ੍ਹ, 24 ਅਗਸਤ ਪੰਜਾਬ ਦੇ ਦਰਿਆਵਾਂ ਵਿੱਚ ਆਏ ਹੜ੍ਹਾਂ ਦਾ ਲਾਹਾ ਲੈ ਰਹੇ ਨਸ਼ਾ ਤਸਕਰਾਂ ਨੇ ਪੰਜਾਬ ਪੁਲੀਸ ਤੇ ਬੀਐਸਐਫ ਦੀਆਂ ਚੁਣੌਤੀਆਂ ਵਧਾ ਦਿੱਤੀਆਂ ਹਨ। ਸੂਬੇ ’ਚੋਂ ਲੰਘਦੇ ਦੋ ਵੱਡੇ ਦਰਿਆਵਾਂ ਰਾਵੀ ਤੇ ਸਤਲੁਜ ਵਿੱਚ ਪਾਣੀ ਚੜ੍ਹਨ ਕਰਕੇ ਨਸ਼ਾ ਤਸਕਰਾਂ ਦਾ ਕੰਮ ਹੋਰ ਸੌਖਾ ਹੋ ਗਿਆ ਹੈ। ਸੂਬਾਈ …
Read More »ਕਾਹਨੂੰਵਾਨ ਛੰਭ ਦਾ ਪੂਰਾ ਇਲਾਕਾ ਹੜ੍ਹ ਦੀ ਮਾਰ ਹੇਠ ਆਇਆ
ਵਰਿੰਦਰਜੀਤ ਜਾਗੋਵਾਲ ਕਾਹਨੂੰਵਾਨ, 17 ਅਗਸਤ ਦਰਿਆ ਬਿਆਸ ਦੀ ਧੁੱਸੀ ਬੰਨ੍ਹ ਵਿੱਚ ਪਾੜ ਪੈਣ ਤੋਂ ਬਾਅਦ ਅੱਜ ਤੀਸਰੇ ਦਿਨ ਤੱਕ ਕਾਹਨੂੰਵਾਨ ਛੰਭ ਅਧੀਨ ਪੈਂਦੇ ਬੇਟ ਖੇਤਰ ਦੇ ਸਾਰੇ ਪਿੰਡਾਂ ਵਿੱਚ ਪਾਣੀ ਦੀ ਮਾਰ ਪੈ ਗਈ ਹੈ। ਧੁੱਸੀ ਬੰਨ੍ਹ ਟੁੱਟਣ ਤੋਂ ਬਾਅਦ ਪਾਣੀ ਨਵੀਂ ਇਲਾਕਿਆਂ ਅਤੇ ਬੇਟ ਖੇਤਰ ਵਿੱਚ ਪੈਂਦੀਆਂ ਸੇਮ ਨਾਲੀਆਂ …
Read More »ਪੰਜਾਬ ਸਰਕਾਰ ਨੇ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਝੋਨੇ ਦੀ ਪਨੀਰੀ ਮੁਫ਼ਤ ਦੇਣ ਲਈ ਕੰਟਰੋਲ ਰੂਮ ਸਥਾਪਤ ਕੀਤਾ
ਚੰਡੀਗੜ੍ਹ, 18 ਜੁਲਾਈ ਹੜ੍ਹਾਂ ਨਾਲ ਪ੍ਰਭਾਵਿਤ ਕਿਸਾਨਾਂ ਨੂੰ ਰਾਹਤ ਦਿੰਦਿਆਂ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਸੂਬੇ ਵਿੱਚ ਜਿਹੜੇ ਕਿਸਾਨਾਂ ਦੀ ਫ਼ਸਲ ਦਾ ਹੜ੍ਹਾਂ ਕਾਰਨ ਨੁਕਸਾਨ ਹੋਇਆ ਹੈ, ਉਨ੍ਹਾਂ ਨੂੰ ਝੋਨੇ ਦੀ ਪਨੀਰੀ ਮੁਫ਼ਤ ਮੁਹੱਈਆ ਕਰਵਾਉਣ ਲਈ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ …
Read More »ਪਾਤੜਾਂ: ਧਾਲੀਵਾਲ ਪਰਿਵਾਰ ਨੇ ਹੜ੍ਹ ਪੀੜਤਾਂ ਨੂੰ ਵੰਡਿਆ ਤੀਹ ਕੁਇੰਟਲ ਝੋਨੇ ਦਾ ਬੀਜ
ਗੁਰਨਾਮ ਸਿੰਘ ਚੌਹਾਨ ਪਾਤੜਾਂ, 17 ਜੁਲਾਈ ਇਥੇ ਪਿੰਡ ਰਸੌਲੀ ਦੇ ਧਾਲੀਵਾਲ ਪਰਿਵਾਰ ਨੇ ਹੜ੍ਹ ਵਿੱਚ ਜਾਨ ਖਤਰੇ ਵਿੱਚ ਪਾ ਕੇ ਲੋਕਾਂ ਨੂੰ ਬਚਾਉਣ ਵਿੱਚ ਰੁੱਝੇ ਰਹੇ ਕਿਸਾਨ ਭਰਾਵਾਂ ਨੂੰ ਸ਼ੁਤਰਾਣਾ ਦੀ ਅਨਾਜ ਮੰਡੀ ਵਿੱਚ ਝੋਨੇ ਦਾ ਤੀਹ ਕੁਇੰਟਲ ਬੀਜ ਮੁਫ਼ਤ ਵੰਡਿਆ। The post ਪਾਤੜਾਂ: ਧਾਲੀਵਾਲ ਪਰਿਵਾਰ ਨੇ ਹੜ੍ਹ ਪੀੜਤਾਂ ਨੂੰ …
Read More »