ਵਾਸ਼ਿੰਗਟਨ, 13 ਅਪਰੈਲ ਅਮਰੀਕੀ ਡਰੱਗ ਕੰਟਰੋਲਰ ਨੇ ਜੌਹਨਸਨ ਐਂਡ ਜੌਹਨਸਨ ਵੱਲੋਂ ਤਿਆਰ ਕਰੋਨਾ ਵੈਕਸੀਨ ਦੀ ਵਰਤੋਂ ‘ਤੇ ਅਗਲੇ ਹੁਕਮਾਂ ਤੱਕ ਰੋਕ ਲਾਉਣ ਦੀ ਸਿਫਾਰਸ਼ ਕੀਤੀ ਹੈ। ਸੈਂਟਰ ਫਾਰ ਡਿਸੀਜ਼ ਕੰਟਰੋਲ ਐਂਡ ਪ੍ਰੀਵੈਨਸ਼ਨ ਤੇ ਫੂਡ ਤੇ ਡਰੱਗ ਪ੍ਰਸ਼ਾਸਨ ਨੇ ਦੱਸਿਆ ਕਿ ਜੌਹਨਸਨ ਐਂਡ ਜੌਹਨਸਨ ਦੀ ਵੈਕਸੀਨ ਲੱਗਣ ਮਗਰੋਂ ਛੇ ਔਰਤਾਂ ਵਿੱਚ …
Read More »Covid-19 Symptoms : ਸਰੀਰ ‘ਚ ਇਹ 8 ਲੱਛਣ ਦਿਸਣ ਤਾਂ ਸਮਝੋ ਤੁਸੀਂ ਹੋ ਗਏ ਕੋਰੋਨਾ ਦਾ ਸ਼ਿਕਾਰ
ਨਵੀਂ ਦਿੱਲੀ : ਕੋਰੋਨਾ ਵਾਇਰਸ ਭਾਰਤ ਤੇ ਦੁਨੀਆਭਰ ‘ਚ ਤੇਜ਼ੀ ਨਾਲ ਵਧ ਰਿਹਾ ਹੈ। ਦੁਨੀਆਭਰ ‘ਚ ਮਰਨ ਵਾਲਿਆਂ ਦਾ ਅੰਕੜਾ 3 ਮਿਲੀਅਨ ਪਾਰ ਕਰ ਗਿਆ ਹੈ। ਬੇਸ਼ੱਕ ਕੋਰੋਨਾ ਖ਼ਿਲਾਫ਼ ਟੀਕਾਕਰਨ ਸ਼ੁਰੂ ਹੋ ਗਿਆ ਹੈ ਪਰ ਟੀਕਾ ਲਗਵਾਉਣ ਵਾਲੇ ਲੋਕ ਵੀ ਸੰਕ੍ਰਮਿਤ ਹੋ ਰਹੇ ਹਨ। ਕੋਰੋਨਾ ਦੇ ਨਵਾਂ ਰੂਪ ਆਉਣ ਤੋਂ ਬਾਅਦ …
Read More »ਦਿੱਲੀ ਦੀਆਂ ਸਰਹੱਦਾਂ ’ਤੇ ਬੈਠੇ ਕਿਸਾਨਾਂ ਦੀ ਸਿਹਤ ਬਾਰੇ ਚਿੰਤਤ ਹਾਂ: ਵਿਜ
ਚੰਡੀਗੜ੍ਹ, 9 ਅਪਰੈਲ ਹਰਿਆਣਾ ਵਿਚ ਕੋਵਿਡ-19 ਮਾਮਲਿਆਂ ਵਿਚ ਵਾਧੇ ਦੇ ਮੱਦੇਨਜ਼ਰ ਰਾਜ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉਹ ਦਿੱਲੀ ਦੇ ਨਾਲ ਲੱਗਦੀ ਰਾਜ ਦੀਆਂ ਸਰਹੱਦਾਂ ‘ਤੇ ਬੈਠੇ ਕਿਸਾਨਾਂ ਦੀ ਸਿਹਤ ਬਾਰੇ ਉਹ ਚਿੰਤਤ ਹਨ ਤੇ ਗੱਲਬਾਤ ਨੂੰ ਫਿਰ ਤੋਂ ਸ਼ੁਰੂ ਕਰਨ ਤੇ ਮਾਮਲਾ ਸੁਲਝਾਉਣ …
Read More »ਗਰਮੀ ’ਚ ਬਾਡੀ ਨੂੰ ਹਾਈਡ੍ਰੇਟ ਰੱਖਦਾ ਹੈ ਖੀਰਾ, ਜਾਣੋ ਇਸਦੇ ਪੰਜ ਫਾਇਦੇ
ਗਰਮੀ ਦੇ ਦਿਨਾਂ ’ਚ ਬਹੁਤ ਜ਼ਿਆਦਾ ਪਿਆਸ ਲੱਗਦੀ ਹੈ, ਅਜਿਹੇ ’ਚ ਜਿੰਨਾ ਪਾਣੀ ਪਿਓ ਘੱਟ ਹੀ ਲੱਗਦਾ ਹੈ। ਕਈ ਵਾਰ ਅਜਿਹਾ ਵੀ ਹੁੰਦਾ ਹੈ ਕਿ ਪਾਣੀ ਪੀ-ਪੀ ਕੇ ਆਪਣਾ ਪੇਟ ਫੁੱਲ ਜਾਂਦਾ ਹੈ, ਪਰ ਫਿਰ ਵੀ ਪਿਆਸ ਨਹੀਂ ਬੁਝਦੀ। ਇਸ ਮੌਸਮ ’ਚ ਬਾਡੀ ਨੂੰ ਹਾਈਡ੍ਰੇਟ ਰੱਖਣ ਲਈ ਖੀਰਾ ਸਭ ਤੋਂ …
Read More »ਪਾਕਿਸਤਾਨ ’ਚ 80 ਸਾਲ ਤੇ ਵੱਧ ਉਮਰ ਦੇ ਨਾਗਰਿਕਾਂ ਨੂੰ ਘਰਾਂ ਵਿੱਚ ਹੀ ਲੱਗੇਗਾ ਕਰੋਨਾ ਤੋਂ ਬਚਾਅ ਦਾ ਟੀਕਾ
ਇਸਲਾਮਾਬਾਦ, 6 ਅਪਰੈਲ ਪਾਕਿਸਤਾਨ ਵਿੱਚ ਰਹਿੰਦੇ 80 ਸਾਲ ਤੇ ਇਸ ਤੋਂ ਵੱਧ ਉਮਰ ਦੇ ਬਜ਼ੁਰਗਾਂ ਨੂੰ ਉਨ੍ਹਾਂ ਦੇ ਘਰਾਂ ਵਿੱਚ ਹੀ ਕਰੋਨਾ ਤੋਂ ਬਚਾਅ ਲਈ ਟੀਕਾ ਲਗਾਇਆ ਜਾਵੇਗਾ। ਕੌਮੀ ਸਿਹਤ ਸੇਵਾਵਾਂ ਬਾਰੇ ਮੰਤਰਾਲੇ ਨੇ ਇਕ ਬਿਆਨ ਵਿੱਚ ਕਿਹਾ ਕਿ ਪਾਕਿਸਤਾਨ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕੋਵਿਡ-19 ਨਾਲ 103 ਮੌਤਾਂ ਹੋਈਆਂ …
Read More »ਬਿੱਟੂ ਵਲੋਂ ਪ੍ਰਧਾਨ ਮੰਤਰੀ ਦੇ ਸਦਨ ਵਿਚੋਂ ਗੈਰ ਹਾਜ਼ਰ ਰਹਿਣ ਦੇ ਦੋਸ਼ ਮਗਰੋਂ ਮੋਦੀ ਹਾਜ਼ਰ ਹੋ ਗਏ
ਨਵੀਂ ਦਿੱਲੀ, 25 ਮਾਰਚ ਲੋਕ ਸਭਾ ਵਿਚ ਵੀਰਵਾਰ ਨੂੰ ਕਾਂਗਰਸ ਨੇ ਦੋਸ਼ ਲਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਚੋਣ ਰੈਲੀਆਂ ਵਿਚ ਰੁੱਝੇ ਹੋਏ ਹਨ ਅਤੇ ਸਦਨ ਵਿਚ ਨਹੀਂ ਆ ਰਹੇ। ਹਾਲਾਂਕਿ ਵਿਰੋਧ ਦੇ ਇਨ੍ਹਾਂ ਦੋਸ਼ਾਂ ਤੋਂ ਤੁਰੰਤ ਬਾਅਦ ਪ੍ਰਧਾਨ ਮੰਤਰੀ ਮੋਦੀ ਸਦਨ ਵਿੱਚ ਪਹੁੰਚ ਗਏ। ਸੰਸਦ ਦੇ ਬਜਟ ਸੈਸ਼ਨ ਦੇ …
Read More »ਦਿੱਲੀ ਸੋਧ ਬਿੱਲ ਸਰਕਾਰ ਨੂੰ ਹੱਕਾਂ ਤੋਂ ਵਾਂਝਾ ਕਰਦਾ ਹੈ: ਕਾਂਗਰਸ
ਨਵੀਂ ਦਿੱਲੀ, 22 ਮਾਰਚ ਕਾਂਗਰਸ ਨੇ ਅੱਜ ਲੋਕ ਸਭਾ ਵਿੱਚ ਬਹਿਸ ਦੌਰਾਨ ਦਿੱਲੀ ਦਾ ਕੌਮੀ ਰਾਜਧਾਨੀ ਖੇਤਰ (ਸੋਧ) ਬਿੱਲ-2021 ਨੂੰ ‘ਗ਼ੈਰ-ਸੰਵਿਧਾਨਕ’ ਕਰਾਰ ਦਿੰਦਿਆਂ ਕਿਹਾ ਕਿ ਇਹ ਦਿੱਲੀ ਸਰਕਾਰ ਨੂੰ ਸੰਵਿਧਾਨ ਤਹਿਤ ਮਿਲੇ ਹੱਕਾਂ ਤੋਂ ਪੂਰੀ ਤਰ੍ਹਾਂ ਵਾਂਝਾ ਕਰਦਾ ਹੈ। ਹਾਲਾਂਕਿ ਭਾਜਪਾ ਨੇ ਇਨ੍ਹਾਂ ਦੋਸ਼ਾਂ ਨੂੰ ਰੱਦ ਕਰ ਦਿੱਤਾ ਹੈ। ਕਾਂਗਰਸ …
Read More »ਦੇਸ਼ ਦਾ ਜਮਹੂਰੀ ਢਾਂਚਾ ਖੋਖਲਾ ਹੋ ਗਿਆ ਹੈ ਤੇ ਇਸ ਨੂੰ ਬਚਾਉਣ ਦੀ ਲੋੜ: ਅਸ਼ਵਨੀ ਕੁਮਾਰ
ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ ਚੰਡੀਗੜ੍ਹ, 19 ਮਾਰਚ ਸਾਬਕਾ ਕੇਂਦਰੀ ਮੰਤਰੀ ਅਸ਼ਵਨੀ ਕੁਮਾਰ ਨੇ ਕਿਹਾ ਹੈ ਕਿ ਪ੍ਰੋਫੈਸਰ ਪ੍ਰਤਾਪ ਭਾਨੂ ਮਹਿਤਾ ਵੱਲੋਂ ਅਸ਼ੋਕਾ ਯੂਨੀਵਰਸਿਟੀ ਤੋਂ ਦਿੱਤੇ ਅਸਤੀਫ਼ੇ ਨੇ ਸਪਸ਼ਟ ਕਰ ਦਿੱਤਾ ਹੈ ਕਿ ਦੇਸ਼ ਦੇ ਜਮਹੂਰੀ ਢਾਂਚੇ ਨੂੰ ਤਹਿਸ ਨਹਿਸ ਕੀਤਾ ਜਾ ਰਿਹਾ ਹੈ। ਪ੍ਰੋਫੈਸਰ ਮਹਿਤਾ ਦੇਸ਼ ਦੇ ਪ੍ਰਮੁੱਖ ਬੁੱਧੀਜੀਵੀ ਹਨ …
Read More »ਟੁਟ ਕੇ ਅਲੱਗ ਹੋ ਗਿਆ ਅੰਟਾਰਟਿਕਾ ਕੋਲ ਇਕ ਵਿਸ਼ਾਲ ਆਈਸਬਰਗ
ਅੰਟਾਰਟਿਕਾ ਕੋਲ ਇਕ ਵਿਸ਼ਾਲ ਆਈਸਬਰਗ ਟੁਟ ਕੇ ਅਲੱਗ ਹੋ ਗਿਆ ਹੈ। ਇਸ ਦੀ ਵਜ੍ਹਾ ਇਸ ’ਚ ਆਈ ਵਿਸ਼ਾਲ ਦਰਾੜ ਹੈ। ਇਸ ਦਾ ਆਕਾਰ ਲਗਪਗ ਗ੍ਰੇਟਰ ਲੰਡਨ ਦੇ ਬਰਾਬਰ ਦੱਸਿਆ ਗਿਆ ਹੈ। ਬਿ੍ਰਟਿਸ਼ ਅੰਟਾਰਟਿਕਾ ਸਰਵੇ ਰਿਸਰਚ ਸੈਂਟਰ ਕੋਲ ਵੱਖ ਹੋਏ ਇਸ ਵਿਸ਼ਾਲ ਹਿਮਖੰਡ ਦਾ ਪਤਾ 16 ਫਰਵਰੀ ਨੂੰ ਇਕ ਹਵਾਈ ਸਰਵੇ …
Read More »ਅਗਲੀਆਂ ਚੋਣਾਂ ’ਚ ਕੈਪਟਨ ਹੀ ਹੋਣਗੇ ਮੁੱਖ ਮੰਤਰੀ ਦੇ ਦਾਅਵੇਦਾਰ: ਰਾਵਤ
ਚੰਡੀਗੜ੍ਹ :ਅਗਲੇ ਸਾਲ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਵੱਲੋਂ ਮੁੱਖ ਮੰਤਰੀ ਦਾ ਚਿਹਰਾ ਕੈਪਟਨ ਅਮਰਿੰਦਰ ਸਿੰਘ ਹੋਣਗੇ। ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਚੰਡੀਗੜ੍ਹ ’ਚ ਮੁਲਾਕਾਤ ਮਗਰੋਂ ਇਹ ਗੱਲ ਆਖੀ। ਦੱਸਣਯੋਗ ਹੈ ਕਿ ਪੰਜਾਬ ਕਾਂਗਰਸ …
Read More »