Breaking News
Home / Tag Archives: ਅਕ

Tag Archives: ਅਕ

ਭਾਰਤੀ ਸ਼ੇਅਰ ਬਾਜ਼ਾਰ ’ਚ ਮੰਦੀ: ਸੈਂਸੈਕਸ 845 ਅੰਕ ਡਿੱਗਿਆ ਤੇ ਨਿਫਟੀ ਵੀ ਹੇਠਾਂ ਆਇਆ

ਮੁੰਬਈ, 15 ਅਪਰੈਲ ਅੱਜ ਭਾਰਤੀ ਸ਼ੇਅਰ ਬਾਜ਼ਾਰ ਵਿੱਚ ਮੰਦੀ ਦਾ ਦੌਰ ਰਿਹਾ। ਇਰਾਨ ਤੇ ਇਜ਼ਰਾਈਲ ਵਿਚਾਲੇ ਤਣਾਅ ਵਧਣ ਦਾ ਅਸਰ ਭਾਰਤੀ ਸ਼ੇਅਰ ਬਾਜ਼ਾਰਾਂ ’ਤੇ ਸਾਫ਼ ਨਜ਼ਰ ਆਇਆ। ਸੈਂਸੈਕਸ 845.12 ਅੰਕ ਡਿੱਗ ਕੇ 73,399.78 ਅਤੇ ਨਿਫਟੀ 246.90 ਅੰਕਾਂ ਦੇ ਨੁਕਸਾਨ ਦੇ ਨਾਲ 22,272.50 ‘ਤੇ ਬੰਦ ਹੋਇਆ। The post ਭਾਰਤੀ ਸ਼ੇਅਰ ਬਾਜ਼ਾਰ …

Read More »

ਭਾਰਤੀ ਸ਼ੇਅਰ ਬਾਜ਼ਾਰ ਡਿੱਗਿਆ: ਸੈਂਸੈਕਸ 790 ਤੇ ਨਿਫਟੀ 247 ਅੰਕ ਹੇਠਾਂ ਆਏ

ਮੁੰਬਈ, 28 ਫਰਵਰੀ ਸਥਾਨਕ ਸ਼ੇਅਰ ਬਾਜ਼ਾਰਾਂ ਵਿਚ ਅੱਜ ਗਿਰਾਵਟ ਦਰਜ ਕੀਤੀ ਗਈ ਅਤੇ ਬੀਐੱਸਈ ਸੈਂਸੈਕਸ 790 ਅੰਕ ਡਿੱਗ ਗਿਆ। 30 ਸ਼ੇਅਰਾਂ ਵਾਲਾ ਪ੍ਰਮੁੱਖ ਸੂਚਕ ਅੰਕ ਸੈਂਸੈਕਸ 790.34 ਅੰਕ ਜਾਂ 1.08 ਫੀਸਦੀ ਦੀ ਗਿਰਾਵਟ ਨਾਲ 72,304.88 ‘ਤੇ ਬੰਦ ਹੋਇਆ। ਨੈਸ਼ਨਲ ਸਟਾਕ ਐਕਸਚੇਂਜ ਦਾ ਪੰਜਾਹ ਸ਼ੇਅਰਾਂ ‘ਤੇ ਆਧਾਰਿਤ ਨਿਫਟੀ ਵੀ 247.20 ਅੰਕ …

Read More »

ਲਾਰਿਆਂ ਤੋਂ ਅੱਕੇ ਕੰਪਿਊਟਰ ਅਧਿਆਪਕਾਂ ਵਲੋਂ ਸੰਗਰੂਰ ’ਚ ਪੰਜਾਬ ਸਰਕਾਰ ਖ਼ਿਲਾਫ਼ ਅਰਥੀ ਫ਼ੂਕ ਮੁਜ਼ਾਹਰਾ

ਗੁਰਦੀਪ ਸਿੰਘ ਲਾਲੀ ਸੰਗਰੂਰ, 22 ਦਸੰਬਰ ਪੰਜਾਬ ਸਰਕਾਰ ਦੀ ਡੰਗ ਟਪਾਊ ਅਤੇ ਲਾਰੇ ਲੱਪੇ ਦੀ ਨੀਤੀ ਤੋਂ ਨਿਰਾਸ਼ ਕੰਪਿਊਟਰ ਅਧਿਆਪਕਾਂ ਵਲੋਂ ਇਥੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਪੰਜਾਬ ਸਰਕਾਰ ਖ਼ਿਲਾਫ਼ ਅਰਥੀ ਫ਼ੂਕ ਮੁਜ਼ਾਹਰਾ ਕੀਤਾ ਗਿਆ ਅਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਪ੍ਰਦਰਸ਼ਨਕਾਰੀ ਅਧਿਆਪਕਾਂ ਨੇ ਚਿਤਾਵਨੀ ਦਿੱਤੀ ਕਿ ਜੇ ਮੰਗਾਂ ਦਾ ਹੱਲ …

Read More »

ਸੋਨੇ ਦੇ ਗਹਿਣਿਆਂ ’ਤੇ ਛੇ ਅੰਕਾਂ ਵਾਲਾ ਹਾਲਮਾਰਕ ਨੰਬਰ ਲਾਜ਼ਮੀ

ਨਵੀਂ ਦਿੱਲੀ, 4 ਮਾਰਚ ਖਪਤਕਾਰ ਮਾਮਲਿਆਂ ਦੇ ਮੰਤਰਾਲੇ ਨੇ ਐਲਾਨ ਕੀਤਾ ਹੈ ਕਿ 31 ਮਾਰਚ ਤੋਂ ਬਾਅਦ ਚਾਰ ਅੰਕਾਂ ਵਾਲੇ ਹਾਲਮਾਰਕ ਯੂਨੀਕ ਸ਼ਨਾਖਤੀ (ਐੱਚਯੂਆਈਡੀ) ਨੰਬਰ ਵਾਲੇ ਗਹਿਣੇ ਤੇ ਕਲਾਤਮ ਵਸਤਾਂ ਨਹੀਂ ਵੇਚੀਆਂ ਜਾ ਸਕਣਗੀਆਂ। ਵਿਭਾਗ ਦੀ ਵਧੀਕ ਸਕੱਤਰ ਨਿਧੀ ਖਾਰੇ ਨੇ ਦੱਸਿਆ ਕਿ ਪਹਿਲੀ ਅਪਰੈਲ ਤੋਂ ਸਿਰਫ ਉਹੀ ਗਹਿਣੇ ਅਤੇ …

Read More »

12ਵੀਂ ਜਮਾਤ ’ਚ ਹਾਸਲ ਅੰਕਾਂ ਦੀ ਵੁੱਕਤ ਖਤਮ: ਕੇਂਦਰੀ ’ਵਰਸਿਟੀਆਂ ’ਚ ਅੰਡਰ ਗ੍ਰੈਜੂਏਟ ਕੋਰਸਾਂ ’ਚ ਦਾਖਲੇ ਲਈ ਸੀਯੂਈਟੀ ਪਾਸ ਕਰਨਾ ਲਾਜ਼ਮੀ

12ਵੀਂ ਜਮਾਤ ’ਚ ਹਾਸਲ ਅੰਕਾਂ ਦੀ ਵੁੱਕਤ ਖਤਮ: ਕੇਂਦਰੀ ’ਵਰਸਿਟੀਆਂ ’ਚ ਅੰਡਰ ਗ੍ਰੈਜੂਏਟ ਕੋਰਸਾਂ ’ਚ ਦਾਖਲੇ ਲਈ ਸੀਯੂਈਟੀ ਪਾਸ ਕਰਨਾ ਲਾਜ਼ਮੀ

ਨਵੀਂ ਦਿੱਲੀ, 22 ਮਾਰਚ ਯੂਜੀਸੀ ਦੇ ਚੇਅਰਮੈਨ ਐੱਮ. ਜਗਦੀਸ਼ ਕੁਮਾਰ ਨੇ ਕਿਹਾ ਹੈ ਕਿ ਕੇਂਦਰੀ ਯੂਨੀਵਰਸਿਟੀਆਂ ਨੂੰ ਇਸ ਸਾਲ ਅੰਡਰਗ੍ਰੈਜੂਏਟ ਪ੍ਰੋਗਰਾਮਾਂ ਵਿੱਚ ਵਿਦਿਆਰਥੀਆਂ ਨੂੰ ਦਾਖਲਾ ਲੈਣ ਲਈ ਕਾਮਨ ਯੂਨੀਵਰਸਿਟੀ ਐਂਟਰੈਂਸ ਟੈਸਟ (ਸੀਯੂਈਟੀ) ਪਾਸ ਕਰਨਾ ਹੋਵੇਗਾ ਤੇ ਇਸ ਵਿੱਚ ਲਏ ਅੰਕਾਂ ਦੇ ਅਧਾਰ ‘ਤੇ ਹੀ ਦਾਖਲੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ …

Read More »

ਹਾਂਗ ਕਾਂਗ ’ਚ ਐਪਲ ਡੇਲੀ ਅਖ਼ਬਾਰ ਦੇ ਆਖਰੀ ਅੰਕ ਦੀਆਂ ਕਾਪੀਆਂ ਹੱਥੋਂ ਹੱਥ ਵਿਕੀਆਂ

ਹਾਂਗ ਕਾਂਗ ’ਚ ਐਪਲ ਡੇਲੀ ਅਖ਼ਬਾਰ ਦੇ ਆਖਰੀ ਅੰਕ ਦੀਆਂ ਕਾਪੀਆਂ ਹੱਥੋਂ ਹੱਥ ਵਿਕੀਆਂ

ਹਾਂਗ ਕਾਂਗ, 24 ਜੂਨ ਹਾਂਗ ਕਾਂਗ ਵਿਚ ਲੋਕਤੰਤਰ ਪੱਖੀ ਆਖਰੀ ਅਖ਼ਬਾਰ ਐਪਲ ਡੇਲੀ ਦਾ ਅੰਤਮ ਪ੍ਰਿੰਟ ਐਡੀਸ਼ਨ ਖਰੀਦਣ ਲਈ ਵੀਰਵਾਰ ਨੂੰ ਤੜਕੇ ਲੋਕ ਕਤਾਰਾਂ ਬੰਨ੍ਹ ਕੇ ਖੜ੍ਹੇ ਰਹੇ। ਐਪਲ ਡੇਲੀ ਦੇ ਅੰਤਮ ਅੰਕ ਦੀਆਂ ਸਵੇਰੇ 8:30 ਵਜੇ ਤੱਕ 10 ਲੱਖ ਕਾਪੀਆਂ ਹੱਥੋ ਹੱਥ ਵਿਕ ਚੁੱਕੀਆਂ ਸਨ, ਜਦ ਕਿ ਇਸ ਸਕੂਲੇਸ਼ਨ …

Read More »

ਸੈਂਸੈਕਸ ’ਚ 500 ਅੰਕਾਂ ਦਾ ਉਛਾਲ, ਰਿਕਾਰਡ ਪੱਧਰ ’ਤੇ ਪਹੁੰਚਿਆ

ਸੈਂਸੈਕਸ ’ਚ 500 ਅੰਕਾਂ ਦਾ ਉਛਾਲ, ਰਿਕਾਰਡ ਪੱਧਰ ’ਤੇ ਪਹੁੰਚਿਆ

ਮੁੰਬਈ, 15 ਫਰਵਰੀ ਵਿਸ਼ਵ ਬਾਜ਼ਾਰ ਵਿੱਚ ਤੇਜ਼ੀ ਵਿਚਾਲੇ ਬੈਂਕਿੰਗ ਅਤੇ ਵਿੱਤੀ ਸ਼ੇਅਰਾਂ ਵਿੱਚ ਮਜ਼ਬੂਤੀ ਆਉਣ ਨਾਲ ਸੋਮਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿੰਚ ਘਰੇਲੂ ਸ਼ੇਅਰ ਬਾਜ਼ਾਰ ਨਵੇਂ ਰਿਕਾਰਡ ਉੱਚ ਪੱਧਰ ‘ਤੇ ਪਹੁੰਚ ਗਿਆ। ਬੰਬਈ ਸਟਾਕ ਐਕਸਚੇਂਜ ਦੇ 30 ਸ਼ੇਅਰਾਂ ਵਾਲੇ ਸੈਂਸੈਕਸ ਵਿੱਚ 515.40 ਅੰਕਾਂ ਦਾ ਉਛਾਲ ਆਇਆ ਅਤੇ ਇਹ 52,059.70 ਅੰਕਾਂ ‘ਤੇ …

Read More »