Home / Tag Archives: ਅਗਵਈ

Tag Archives: ਅਗਵਈ

ਬਰਨਾਲਾ: ਬੀਕੇਯੂ ਏਕਤਾ-ਉਗਰਾਹਾਂ ਦੀ ਅਗਵਾਈ ਹੇਠ ਸਾਂਝੇ ਸੰਘਰਸ਼ ਦਾ ਐਲਾਨ

ਪਰਸ਼ੋਤਮ ਬੱਲੀ ਬਰਨਾਲਾ, 12 ਫਰਵਰੀ ਪੰਜਾਬ ਦੇ ਵੱਖ-ਵੱਖ ਮਿਹਨਤਕਸ਼ ਤਬਕਿਆਂ ਦੀਆਂ ਸੰਘਰਸ਼ਸ਼ੀਲ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਭਾਕਿਯੂ ਏਕਤਾ-ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਦੀ ਪ੍ਰਧਾਨਗੀ ਹੇਠ ਅੱਜ ਇੱਥੇ ਤਰਕਸ਼ੀਲ ਭਵਨ ਵਿੱਚ ਹੋਈ, ਜਿਸ ਵਿੱਚ ਸਮੂਹ ਵਰਗਾਂ ਦੀਆਂ ਅਹਿਮ ਤੇ ਸਾਂਝੀਆਂ ਮੰਗਾਂ ’ਤੇ ਸਾਂਝੀ ਸੰਘਰਸ਼ੀ ਆਵਾਜ਼ ਬੁਲੰਦ ਕਰਨ ਦਾ ਫੈਸਲਾ ਕੀਤਾ …

Read More »

ਅੰਮ੍ਰਿਤਸਰ: ਅਮਿਤ ਸ਼ਾਹ ਦੀ ਅਗਵਾਈ ਹੇਠ ਉੱਤਰ ਖੇਤਰੀ ਕੌਂਸਲ ਦੀ ਮੀਟਿੰਗ ਸ਼ੁਰੂ

ਜਗਤਾਰ ਸਿੰਘ ਲਾਂਬਾ ਅੰਮ੍ਰਿਤਸਰ, 26 ਸਤੰਬਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਅਗਵਾਈ ਹੇਠ ਉੱਤਰ ਖੇਤਰੀ ਕੌਂਸਲ ਦੀ ਮੀਟਿੰਗ ਅੱਜ ਇਥੇ ਸ਼ੁਰੂ ਹੋਈ। ਮੀਟਿੰਗ ਵਿੱਚ ਕੇਂਦਰੀ ਗ੍ਰਹਿ ਮੰਤਰੀ ਤੋਂ ਇਲਾਵਾ ਪੰਜਾਬ ਤੇ ਮੁੱਖ ਮੰਤਰੀ ਭਗਵੰਤ ਮਾਨ, ਹਿਮਾਚਲ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ, ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ, ਪੰਜਾਬ ਦੇ …

Read More »

ਅਤੀਕ ਤੇ ਅਸ਼ਰਫ਼ ਦੀ ਭੈਣ ਸੁਪਰੀਮ ਕੋਰਟ ਪੁੱਜੀ: ਭਰਾਵਾਂ ਦੀ ਹੱਤਿਆ ਦੀ ਜਾਂਚ ਲਈ ਸਰਵਉੱਚ ਅਦਾਲਤ ਦੇ ਸਾਬਕਾ ਜੱਜ ਦੀ ਅਗਵਾਈ ਹੇਠ ਕਮਿਸ਼ਨ ਦੀ ਮੰਗ

ਨਵੀਂ ਦਿੱਲੀ, 27 ਜੂਨ ਕੁੱਝ ਮਹੀਨੇ ਪਹਿਲਾਂ ਮਾਰੇ ਅਤੀਕ ਅਹਿਮਦ ਅਤੇ ਅਸ਼ਰਫ਼ ਦੀ ਭੈਣ ਨੇ ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ ਕਰਕੇ ਮੰਗ ਕੀਤੀ ਹੈ ਕਿ ਉਹ ਸੁਪਰੀਮ ਕੋਰਟ ਦੇ ਸੇਵਾਮੁਕਤ ਜੱਜ ਦੀ ਅਗਵਾਈ ‘ਚ ਕਮਿਸ਼ਨ ਕਾਇਮ ਕਰਕੇ ਦੋਵਾਂ ਦੀ ਹਿਰਾਸਤੀ ਅਤੇ ਗੈਰਨਿਆਇਕ ਮੌਤਾਂ ਦੀ ਜਾਂਚ ਕਰੇ। ਅਤੀਕ ਅਹਿਮਦ (60) ਅਤੇ …

Read More »

ਬੰਗਾ ਬੇਮਿਸਾਲ ਉਮੀਦਵਾਰ ਤੇ ਵਿਸ਼ਵ ਬੈਂਕ ਦੀ ਅਗਵਾਈ ਕਰਨ ਲਈ ਤਿਆਰ: ਅਮਰੀਕਾ

ਵਾਸ਼ਿੰਗਟਨ, 22 ਅਪਰੈਲ ਭਾਰਤੀ-ਅਮਰੀਕੀ ਕਾਰੋਬਾਰੀ ਅਜੈ ਬੰਗਾ ਬੇਮਿਸਾਲ ਉਮੀਦਵਾਰ ਹਨ ਅਤੇ ਬਹੁਤ ਹੀ ਨਾਜ਼ੁਕ ਸਮੇਂ ਵਿੱਚ ਵਿਸ਼ਵ ਬੈਂਕ ਦੀ ਅਗਵਾਈ ਕਰਨ ਲਈ ਤਿਆਰ ਹਨ। ਅਮਰੀਕਾ ਨੇ ਸ੍ਰੀ ਬੰਗਾ ਬਾਰੇ ਇਹ ਰਾਇ ਦਿੰਦਿਆਂ ਕਿਹਾ ਕਿ ਵਿਸ਼ਵ ਬੈਂਕ ਉਨ੍ਹਾਂ ਦੀ ਪ੍ਰਧਾਨ ਵਜੋਂ ਨਿਯੁਕਤੀ ਦਾ ਰਸਮੀ ਐਲਾਨ ਕਰਨ ਦੀ ਯੋਜਨਾ ਬਣਾ ਰਿਹਾ ਹੈ। …

Read More »

ਮਹਿਲਾ ਪਹਿਲਵਾਨ ਸ਼ੋਸ਼ਣ ਮਾਮਲਾ: ਮੈਰੀ ਕੌਮ ਦੀ ਅਗਵਾਈ ਹੇਠ ਪੰਜ ਮੈਂਬਰੀ ਕਮੇਟੀ ਕਰੇਗੀ ਜਾਂਚ

ਨਵੀਂ ਦਿੱਲੀ, 23 ਜਨਵਰੀ ਭਾਰਤੀ ਕੁਸ਼ਤੀ ਮਹਾਸੰਘ ਦੇ ਪ੍ਰਧਾਨ ਬ੍ਰਿਜ ਮੋਹਨ ਸ਼ਰਨ ਸਿੰਘ ਵਲੋਂ ਮਹਿਲਾ ਪਹਿਲਵਾਨਾਂ ਦਾ ਸ਼ੋਸ਼ਣ ਕਰਨ ਦੇ ਮਾਮਲੇ ਦੀ ਜਾਂਚ ਪੰਜ ਮੈਂਬਰੀ ਕਮੇਟੀ ਕਰੇਗੀ ਜਿਸ ਦੀ ਅਗਵਾਈ ਸਾਬਕਾ ਉੱਘੀ ਮੁੱਕੇਬਾਜ਼ ਖਿਡਾਰਨ ਮੈਰੀ ਕੌਮ ਕਰੇਗੀ। ਇਹ ਕਮੇਟੀ ਭਾਰਤੀ ਕੁਸ਼ਤੀ ਮਹਾਸੰਘ ਦੀਆਂ ਰੋਜ਼ਾਨਾਂ ਦੀਆਂ ਗਤੀਵਿਧੀਆਂ ਦੀ ਵੀ ਨਿਗਰਾਨੀ ਕਰੇਗੀ …

Read More »

ਇਮਰਾਨ ਖ਼ਾਨ ਦੇ ਸਿਹਤਯਾਬ ਹੋਣ ਤੱਕ ਸਾਬਕਾ ਵਿਦੇਸ਼ ਮੰਤਰੀ ਕੁਰੈਸ਼ੀ ਕਰਨਗੇ ‘ਆਜ਼ਾਦੀ ਮਾਰਚ’ ਦੀ ਅਗਵਾਈ

ਲਾਹੌਰ, 7 ਨਵੰਬਰ ਪਿਛਲੇ ਦਿਨੀਂ ਕਾਤਲਾਨਾ ਹਮਲੇ ‘ਚ ਜ਼ਖ਼ਮੀ ਹੋੲੇ ਮੁਲਕ ਦੇ ਸਾਬਕਾ ਵਜ਼ੀਰੇ ਆਜ਼ਮ ਤੇ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਪਾਰਟੀ ਦੇ ਮੁਖੀ ਇਮਰਾਨ ਖ਼ਾਨ ਦੇ ਪੂਰੀ ਤਰ੍ਹਾਂ ਸਿਹਤਯਾਬ ਹੋਣ ਤੱਕ ਪਾਕਿਸਤਾਨ ਦੇ ਸਾਬਕਾ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਇਸਲਾਮਾਬਾਦ ਤੱਕ ਕੱਢੇ ਜਾਣ ਵਾਲੇ ‘ਆਜ਼ਾਦੀ ਮਾਰਚ’ ਦੀ ਅਗਵਾਈ ਕਰਨਗੇ। ਖ਼ਾਨ, ਜਿਨ੍ਹਾਂ ਦੀ …

Read More »

ਪ੍ਰਧਾਨ ਮੰਤਰੀ ਦੀ ਅਗਵਾਈ ਵਾਲੀ ਅੰਤਰਰਾਜੀ ਕੌਂਸਲ ਦਾ ਪੁਨਰਗਠਨ

ਨਵੀਂ ਦਿੱਲੀ, 23 ਮਈ ਦੇਸ਼ ਵਿੱਚ ਸਹਿਕਾਰੀ ਸੰਘਵਾਦ ਨੂੰ ਉਤਸ਼ਾਹਿਤ ਕਰਨ ਅਤੇ ਸਹਿਯੋਗ ਵਾਸਤੇ ਕੰਮ ਕਰਨ ਵਾਲੀ ਅੰਤਰਰਾਜੀ ਕੌਂਸਲ ਦਾ ਪੁਨਰਗਠਨ ਕੀਤਾ ਗਿਆ ਹੈ। ਇਸ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਚੇਅਰਮੈਨ ਅਤੇ ਸਾਰੇ ਸੂਬਿਆਂ ਦੇ ਮੁੱਖ ਮੰਤਰੀ ਅਤੇ ਛੇ ਕੇਂਦਰੀ ਮੰਤਰੀ ਮੈਂਬਰ ਹਨ। ਇੱਕ ਅਧਿਕਾਰਤ ਬਿਆਨ ਮੁਤਾਬਕ ਦਸ ਕੇਂਦਰੀ ਮੰਤਰੀ …

Read More »

ਲਖੀਮਪੁਰ ਖੀਰੀ ਹਿੰਸਾ: ਹਰਸਿਮਰਤ ਦੀ ਅਗਵਾਈ ਹੇਠ ਅਕਾਲੀ ਦਲ ਦਾ ਵਫ਼ਦ ਮ੍ਰਿਤਕ ਕਿਸਾਨਾਂ ਦੇ ਪਰਿਵਾਰਾਂ ਨੂੰ ਮਿਲਿਆ

ਲਖੀਮਪੁਰ ਖੀਰੀ ਹਿੰਸਾ: ਹਰਸਿਮਰਤ ਦੀ ਅਗਵਾਈ ਹੇਠ ਅਕਾਲੀ ਦਲ ਦਾ ਵਫ਼ਦ ਮ੍ਰਿਤਕ ਕਿਸਾਨਾਂ ਦੇ ਪਰਿਵਾਰਾਂ ਨੂੰ ਮਿਲਿਆ

ਚੰਡੀਗੜ੍ਹ, 8 ਅਕਤੂਬਰ ਸ਼੍ਰੋਮਣੀ ਅਕਾਲੀ ਦਲ ਦੀ ਆਗੂ ਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੀ ਅਗਵਾਈ ਹੇਠ ਪਾਰਟੀ ਆਗੂਆਂ ਦੇ ਇਕ ਵਫ਼ਦ ਵੱਲੋਂ ਅੱਜ ਲਖੀਮਪੁਰ ਹਿੰਸਾ ਵਿਚ ਮਰਨ ਵਾਲੇ ਕਿਸਾਨਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਗਈ। ਇਸ ਮੌਕੇ ਬੀਬੀ ਬਾਦਲ ਦੇ ਨਾਲ ਪਾਰਟੀ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ, …

Read More »