Home / Tag Archives: ਅਗ (page 2)

Tag Archives: ਅਗ

ਅਬੋਹਰ ‘ਚ ਗੈਸ ਲੀਕ ਹੋਣ ਨਾਲ ਲੱਗੀ ਅੱਗ, ਪਰਿਵਾਰ ਦਾ ਸਾਰਾ ਸਮਾਨ ਸੜ ਕੇ ਹੋਇਆ ਸੁਆਹ

Punjab News: ਫਾਜ਼ਿਲਕਾ ਵਿੱਚ ਅਬੋਹਰ ਦੇ ਪਿੰਡ ਅਮਰਪੁਰਾ ਵਿੱਚ ਅੱਜ ਦੁਪਹਿਰ ਇੱਕ ਕਮਰੇ ਵਿੱਚ ਗੈਸ ਸਿਲੰਡਰ ਲੀਕ ਹੋਣ ਕਾਰਨ ਅੱਗ ਲੱਗ ਗਈ। ਇਸ ਘਟਨਾ ਵਿੱਚ ਹਜ਼ਾਰਾਂ ਰੁਪਏ ਦਾ ਘਰੇਲੂ ਸਾਮਾਨ ਸੜ ਕੇ ਸੁਆਹ ਹੋ ਗਿਆ, ਹਾਲਾਂਕਿ, ਪਤੀ, ਪਤਨੀ ਅਤੇ ਉਨ੍ਹਾਂ ਦੇ ਢਾਈ ਮਹੀਨੇ ਦੇ ਬੱਚੇ ਦੀ ਜਾਨ ਬੱਚ ਗਈ। ਅੱਗ …

Read More »

Bangladesh : ਢਾਕਾ ਹਵਾਈ ਅੱਡੇ ‘ਤੇ ਭਿਆਨਕ ਅੱਗ ਲੱਗਣ ਕਾਰਨ ਸਾਰੀਆਂ ਉਡਾਣਾਂ ਠੱਪ

Bangladesh : ਢਾਕਾ ਹਵਾਈ ਅੱਡੇ ‘ਤੇ ਭਿਆਨਕ ਅੱਗ ਲੱਗਣ ਕਾਰਨ ਸਾਰੀਆਂ ਉਡਾਣਾਂ ਠੱਪ   ਢਾਕਾ, 18 ਅਕਤੂਬਰ (ਵਿਸ਼ਵ ਵਾਰਤਾ)Bangladesh :  ਸਥਾਨਕ ਮੀਡੀਆ ਨੇ ਰਿਪੋਰਟ ਦਿੱਤੀ ਬੰਗਲਾਦੇਸ਼ ਦੇ ਹਜ਼ਰਤ ਸ਼ਾਹਜਲਾਲ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਕਾਰਗੋ ਸੈਕਸ਼ਨ ਵਿੱਚ ਸ਼ਨੀਵਾਰ ਦੁਪਹਿਰ ਨੂੰ ਭਿਆਨਕ ਅੱਗ ਲੱਗ ਗਈ, ਜਿਸ ਕਾਰਨ ਸਾਰੇ ਉਡਾਣ ਕਾਰਜ ਠੱਪ ਹੋ …

Read More »

ਮੈਨੀਟੋਬਾ ’ਚ ਜੰਗਲ ਦੀ ਅੱਗ ਕਾਰਨ ਹਜ਼ਾਰਾਂ ਲੋਕ ਘਰੋਂ ਬੇਘਰ

ਮੈਨੀਟੋਬਾ ’ਚ ਜੰਗਲ ਦੀ ਅੱਗ ਕਾਰਨ ਹਜ਼ਾਰਾਂ ਲੋਕ ਘਰੋਂ ਬੇਘਰ ਸੂਬਾ ਸਰਕਾਰ ਨੇ ਐਲਾਨੀ ਐਮਰਜੈਂਸੀ, ਲੋਕਾਂ ਲਈ ਰਾਹਤ ਕੇਂਦਰ ਸਥਾਪਤ ਕੈਨੇਡਾ ਦੇ ਮੈਨੀਟੋਬਾ ਸੂਬੇ ਦੇ ਫਲਿਨ ਫਲੋਨ ਸ਼ਹਿਰ ਨੇੜੇ ਮੁੜ ਜੰਗਲ ਦੀ ਅੱਗ ਭੜਕ ਪਈ ਹੈ। ਸਥਿਤੀ ਦੀ ਗੰਭੀਰਤਾ ਨੂੰ ਦੇਖਦਿਆਂ ਐਮਰਜੈਂਸੀ ਐਲਾਨ ਦਿੱਤੀ ਗਈ ਹੈ। ਪ੍ਰਧਾਨ ਮੰਤਰੀ ਮਾਰਕ ਕਾਰਨੀ …

Read More »

ਤਲਵੰਡੀ ਸਾਬੋ ਨੇੜਲੇ ਪਿੰਡ ਨਥੇਹਾ ’ਚ ਈਥਨੋਲ ਪਲਾਂਟ ਲਈ ਸਟੋਰ ਕੀਤੀਆਂ ਪਰਾਲੀ ਦੀਆਂ ਗੱਠਾਂ ਨੂੰ ਅੱਗ ਲੱਗੀ

ਜਗਜੀਤ ਸਿੰਘ ਸਿੱਧੂ ਤਲਵੰਡੀ ਸਾਬੋ, 26 ਅਪਰੈਲ ਇਥੇ ਪਿੰਡ ਨਥੇਹਾ ਨੇੜੇ ਈਥਨੋਲ ਬਾਇਓ ਪਲਾਂਟ ਲਈ ਦਸ ਏਕੜ ਦੇ ਕਰੀਬ ਰਕਬੇ ਵਿੱਚ ਸਟੋਰ ਕੀਤੀਆਂ ਪਰਾਲੀ ਦੀਆਂ ਗੱਠਾਂ ਨੂੰ ਅੱਜ ਦੇਰ ਸ਼ਾਮ ਅਚਾਨਕ ਅੱਗ ਲੱਗ ਗਈ। ਅੱਗ ਨੇ ਦੇਖਦਿਆਂ ਹੀ ਦੇਖਦਿਆਂ ਭਿਆਨਕ ਰੂਪ ਧਾਰਨ ਕਰ ਲਿਆ। ਖ਼ਬਰ ਲਿਖੇ ਜਾਣ ਤੱਕ ਅੱਗ ਕਾਬੂ …

Read More »

ਕਾਰ ਅੱਗੇ ਆਵਾਰਾ ਪਸ਼ੂ ਆਉਣ ਕਰਕੇ ਇੱਕ ਦੀ ਮੌਤ, ਦੂਜਾ ਗੰਭੀਰ ਜ਼ਖ਼ਮੀ

ਰਾਜਿੰਦਰ ਵਰਮਾ ਭਦੌੜ, 19 ਮਾਰਚ ਪਿੰਡ ਤਲਵੰਡੀ ਤੋਂ ਭਦੌੜ ਆ ਰਹੀ ਤੇਜ਼ ਰਫ਼ਤਾਰ ਕਾਰ ਦਰਖ਼ਤ ਨਾਲ ਟਕਰਾਉਣ ਕਰਕੇ ਇੱਕ ਨੌਜਵਾਨ ਦੀ ਮੌਤ ਤੇ ਦੂਜਾ ਗੰਭੀਰ ਜ਼ਖ਼ਮੀ ਹੋ ਗਿਆ। ਜ਼ਖ਼ਮੀ ਨੌਜਵਾਨ ਨੂੰ ਸਿਵਲ ਹਸਪਤਾਲ ਭਦੌੜ ਲਿਆਂਦਾ ਗਿਆ, ਜਿੱਥੋਂ ਡਾਕਟਰਾਂ ਨੇ ਉਸ ਨੂੰ ਬਰਨਾਲਾ ਰੈਫ਼ਰ ਕਰ ਦਿੱਤਾ। ਏਐੱਸਆਈ ਕੁਲਵੰਤ ਸਿੰਘ ਨੇ ਦੱਸਿਆ …

Read More »

Massive Fire in Mahakumbh: ਮਹਾਕੁੰਭ ਵਿੱਚ ਮੁੜ ਅੱਗ ਲੱਗੀ; ਕਈ ਟੈਂਟ ਸੜੇ

ਪ੍ਰਯਾਗਰਾਜ, 15 ਫਰਵਰੀ Mahakumbh Fire Prayagraj: ਇੱਥੇ ਮਹਾਕੁੰਭ ਵਿਚ ਅੱਜ ਮੁੜ ਅੱਗ ਲੱਗ ਗਈ ਜਿਸ ਕਾਰਨ ਕਈ ਟੈਂਟ ਸੜ ਕੇ ਸੁਆਹ ਹੋ ਗਏ। ਇਹ ਅੱਗ ਸੈਕਟਰ 19 ਵਿੱਚ ਸ਼ਾਰਟ ਸਰਕਟ ਨਾਲ ਲੱਗੀ ਹੋਣ ਦੀ ਜਾਣਕਾਰੀ ਮਿਲੀ ਹੈ। ਇਸ ਮੌਕੇ ਐਂਬੂਲੈਂਸ ਅਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ’ਤੇ ਪੁੱਜ ਗਈਆਂ। ਇਸ …

Read More »

ਰੋਹਣੋਂ ਖੁਰਦ ’ਚ ਪਰਾਲੀ ਦੇ ਡੰਪ ਨੂੰ ਅੱਗ ਲੱਗੀ

ਦੇਵਿੰਦਰ ਸਿੰਘ ਜੱਗੀ ਪਾਇਲ, 11 ਫਰਵਰੀ ਇਥੋਂ ਨੇੜਲੇ ਪਿੰਡ ਰੋਹਣੋਂ ਖੁਰਦ ਵਿਖੇ ਦੇਰ ਸ਼ਾਮ ਪਰਾਲੀ ਦੇ ਡੰਪ ਨੂੰ ਅੱਗ ਲੱਗ ਗਈ। ਨੰਬਰਦਾਰ ਸੰਤੋਖ ਸਿੰਘ ਬੈਨੀਪਾਲ ਨੇ ਦੱਸਿਆ ਕਿ ਰੋਹਣੋਂ ਖੁਰਦ ਦੇ ਗੁਰਦੁਆਰਾ ਸਾਹਿਬ ਅਤੇ ਪਿੰਡ ਦੇ ਨਜ਼ਦੀਕ ਹੀ ਇਕ ਪਰਾਲੀ ਦਾ ਡੰਪ ਬਣਿਆ ਹੋਇਆ ਸੀ, ਜਿਸ ਨੂੰ ਅੱਜ ਸ਼ਾਮ ਤਕਰੀਬਨ …

Read More »

Sonmarg market ਜੰਮੂ ਕਸ਼ਮੀਰ: ਸੋਨਮਾਰਗ ਬਾਜ਼ਾਰ ਵਿਚ ਭਿਆਨਕ ਅੱਗ ਲੱਗੀ

ਸ੍ਰੀਨਗਰ, 8 ਫਰਵਰੀ ਜੰਮੂ ਕਸ਼ਮੀਰ ਦੇ ਗੰਦਰਬਲ ਜ਼ਿਲ੍ਹੇ ਦੇ ਮਕਬੂਲ ਰਿਜ਼ੌਰਟ ਟਾਊਨ ਸੋਨਮਰਗ ਦੇ ਬਾਜ਼ਾਰ ਵਿਚ ਸ਼ਨਿੱਚਰਵਾਰ ਨੂੰ ਭਿਆਨਕ ਅੱਗ ਲੱਗ ਗਈ। ਇਕ ਰੈਸਤਰਾਂ ਤੋਂ ਸ਼ੁਰੂ ਹੋਈ ਅੱਗ ਨੇ ਛੇਤੀ ਨੇੜਲੀਆਂ ਦੁਕਾਨਾਂ ਨੂੰ ਵੀ ਆਪਣੀ ਜੱਦ ਵਿਚ ਲੈ ਲਿਆ। ਅਧਿਕਾਰੀਆਂ ਨੇ ਕਿਹਾ ਕਿ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਅੱਗ ’ਤੇ ਕਾਬੂ …

Read More »

EVM verification: ਹਰਿਆਣਾ ਦੇ ਸਾਬਕਾ ਮੰਤਰੀ ਦੀ EVM ਬਾਰੇ ਪਟੀਸ਼ਨ ਦੀ CJI ਦੀ ਅਗਵਾਈ ਵਾਲੇ ਬੈਂਚ ਅੱਗੇ ਹੋਵੇਗੀ ਸੁਣਵਾਈ

ਦਿਲਚਸਪ ਗੱਲ ਇਹ ਕਿ ਸੀਜੇਆਈ ਨੇ 20 ਦਸੰਬਰ ਨੂੰ ਕਿਹਾ ਸੀ ਕਿ ਪਟੀਸ਼ਨ ਦੀ ਸੁਣਵਾਈ ਜਸਟਿਸ ਦੀਪਾਂਕਰ ਦੱਤਾ ਦੀ ਅਗਵਾਈ ਵਾਲੇ ਬੈਂਚ ਵੱਲੋਂ ਕੀਤੀ ਜਾਣੀ ਚਾਹੀਦੀ ਹੈ ਕਿਉਂਕਿ ਇਸੇ ਨੇ ਪਹਿਲਾਂ ਇਸ ਮੁੱਦੇ ‘ਤੇ ਇੱਕ ਪਟੀਸ਼ਨ ਦੀ ਸੁਣਵਾਈ ਕੀਤੀ ਸੀ ਸੱਤਿਆ ਪ੍ਰਕਾਸ਼ ਨਵੀਂ ਦਿੱਲੀ, 24 ਜਨਵਰੀ ਚੋਣ ਕਮਿਸ਼ਨ ਨੂੰ ਈਵੀਐਮ …

Read More »

ਲਾਸ ਏਂਜਲਸ ਦੀ ਅੱਗ ਤੋਂ ਡਰੀ ਭਾਰਤੀ ਮੂਲ ਦੀ ਫ਼ਿਲਮੀ ਅਦਾਕਾਰਾ ਪ੍ਰਿਟੀ ਜ਼ਿੰਟਾ

ਨਿਊਯਾਰਕ, 13 ਜਨਵਰੀ (ਰਾਜ ਗੋਗਨਾ )- ਲਾਸ ਏਂਜਲਸ ਕੈਲੀਫੋਰਨੀਆ ਵਿੱਚ ਪਿਛਲੇ 7 ਦਿਨਾਂ ਤੋਂ ਭਿਆਨਕ ਅੱਗ ਲੱਗੀ ਹੋਈ ਹੈ। ਤਬਾਹੀ ਦੀਆਂ ਇਹ ਬੁਰੀਆਂ ਖਬਰਾਂ ਦੇਸ਼ ਅਤੇ ਦੁਨੀਆ ਦੇ ਮੀਡੀਆ ਰਾਹੀਂ ਸਾਡੇ ਤੱਕ ਪਹੁੰਚ ਰਹੀਆਂ ਹਨ। ਭਾਰਤੀ ਮੂਲ ਦੀ ਇਹ ਫ਼ਿਲਮੀ ਅਦਾਕਾਰਾ ਪ੍ਰੀਟੀ ਜ਼ਿੰਟਾ ਨੇ ਹਾਲ ਹੀ …

Read More »