ਪੇਸ਼ਾਵਰ, 11 ਜੁਲਾਈ ਪਾਕਿਸਤਾਨ ਦੇ ਪਿਸ਼ਾਵਰ ਵਿੱਚ ਸਾਊਦੀ ਏਅਰਲਾਈਨਜ਼ ਦੇ ਇਕ ਜਹਾਜ਼ ਨੂੰ ਅੱਗ ਲੱਗ ਗਈ ਜਿਸ ਕਾਰਨ ਦਸ ਜਣੇ ਜ਼ਖ਼ਮੀ ਹੋ ਗਏ। ਇਹ ਹਾਦਸਾ ਉਸ ਵੇਲੇ ਵਾਪਰਿਆ ਜਦੋਂ ਜਹਾਜ਼ ਲੈਂਡਿੰਗ ਕਰ ਰਿਹਾ ਸੀ। ਇਸ ਤੋਂ ਬਾਅਦ ਯਾਤਰੀਆਂ ਤੇ ਜਹਾਜ਼ ਦੇ ਅਮਲੇ ਨੂੰ ਐਮਰਜੈਂਸੀ ਗੇਟ ਰਾਹੀਂ ਬਾਹਰ ਕੱਢਿਆ ਗਿਆ। ਇਹ …
Read More »ਬੰਗਾਲ: ਘਰ ਨੂੰ ਅੱਗ ਲੱਗਣ ਕਾਰਨ ਔਰਤ ਅਤੇ 6 ਸਾਲਾਂ ਬੱਚਾ ਸੜੇ, 1 ਗੰਭੀਰ
ਬੋਲਪੁਰ, 5 ਜੁਲਾਈ ਇੱਥੋਂ ਦੇ ਇਕ ਘਰ ਵਿਚ ਅੱਗ ਲੱਗਣ ਕਾਰਨ ਇਕ ਮਹਿਲਾ ਅਤੇ ਉਸਦੇ ਛੇ ਸਾਲਾਂ ਪੁੱਤਰ ਦੀ ਸੜਨ ਕਾਰਨ ਮੌਤ ਹੋ ਗਈ ਜਦੋਂਕਿ ਮਹਿਲਾ ਦਾ ਪਤੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ ਹੈ। ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਇਹ ਘਟਨਾ ਰਾਜਕਪੁਰ ਪਿੰਡ ਵਿਚ ਸਵੇਰ ਸਮੇਂ ਵਾਪਰੀ ਜਦੋਂ ਪਰਿਵਾਰਕ …
Read More »ਗਰਮ ਹਵਾਵਾਂ ਤੋਂ ਰਾਹਤ ਦੇਣ ਲਈ ਅੱਗੇ ਵਧ ਰਿਹਾ ਮੌਨਸੂਨ
ਮੁੰਬਈ, 20 ਜੂਨ ਭਾਰਤ ਵਿੱਚ ਗਰਮ ਹਵਾਵਾਂ ਤੋਂ ਰਾਹਤ ਦੇਣ ਲਈ ਇਕ ਹਫ਼ਤਾ ਰੁਕਣ ਤੋਂ ਬਾਅਦ ਹੁਣ ਮੌਨਸੂਨ ਅੱਗੇ ਵਧ ਰਿਹਾ ਹੈ। ਮੌਸਮ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੇ ਦੱਸਿਆ ਕਿ ਮੌਨਸੂਨ ਮਹਾਰਾਸ਼ਟਰ ਦੇ ਖੇਤਰ ਵਿੱਚ ਆਉਣ ਤੋਂ ਬਾਅਦ ਰੁਕ ਗਿਆ ਸੀ ਜੋ ਕਿ ਮੁੜ ਸੁਰਜੀਤ ਹੋ ਰਿਹਾ ਹੈ। ਇਸ ਹਫ਼ਤੇ …
Read More »ਰੇਲਗੱਡੀ ਦੇ ਡੱਬਿਆਂ ਨੂੰ ਅੱਗ ਲੱਗੀ
ਹੈਦਰਾਬਾਦ, 20 ਜੂਨਤਿਲੰਗਾਨਾ ਦੇ ਸਿਕੰਦਰਾਬਾਦ ਵਿਚ ਰੇਲ ਨਿਲਾਯਮ ਨੇੜੇ ਓਵਰਬ੍ਰਿਜ ‘ਤੇ ਰੇਲ ਦੇ ਖਾਲੀ ਡੱਬਿਆਂ ਨੂੰ ਅੱਗ ਲੱਗ ਗਈ। ਅਧਿਕਾਰੀਆਂ ਨੇ ਦੱਸਿਆ ਕਿ ਇਸ ਮੌਕੇ ਕਿਸੇ ਵੀ ਤਰ੍ਹਾਂ ਦਾ ਜਾਨੀ ਨੁਕਸਾਨ ਹੋਣ ਤੋਂ ਬਚਾਅ ਰਿਹਾ ਅਤੇ ਸੂਚਨਾ ਮਿਲਦਿਆਂ ਹੀ ਅੱਗ ਬੁਝਾਉਣ ਵਾਲੇ ਦੋ ਇੰਜਣ ਉੱਥੇ ਪੁੱਜ ਗਏ ਸਨ। ਹਾਲਾਂਕਿ ਅੱਗ …
Read More »ਇਰਾਨ: ਹਸਪਤਾਲ ਵਿੱਚ ਅੱਗ ਲੱਗਣ ਕਾਰਨ 9 ਮਰੀਜ਼ਾਂ ਦੀ ਮੌਤ
ਤਹਿਰਾਨ, 18 ਜੂਨਇਰਾਨ ਦੀ ਰਾਜਧਾਨੀ ਤਹਿਰਾਨ ਤੋਂ ਲਗਭਗ 330 ਕਿਲੋਮੀਟਰ ਰਾਸ਼ਤ ਸ਼ਹਿਰ ਦੇ ਕਾਯਮ ਹਸਪਤਾਲ ਵਿਚ ਅੱਗ ਲੱਗਣ ਕਾਰਨ ਛੇ ਮਹਿਲਾਵਾਂ ਸਮੇਤ 9 ਵਿਅਕਤੀਆਂ ਦੀ ਮੌਤ ਹੋ ਗਈ। ਫਾਇਰ ਬ੍ਰਿਗੇਡ ਮੁਖੀ ਸ਼ਾਹਰਾਮ ਮੋਮੇਨੀ ਨੇ ਦੱਸਿਆ ਕਿ ਬੇਸਮੈਂਟ ‘ਚ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਅੱਗ ਲੱਗੀ। ਉਨ੍ਹਾਂ ਕਿਹਾ ਕਿ ਐਮਰਜੈਂਸੀ ਕਰਮਚਾਰੀਆਂ …
Read More »17 ਸਾਲਾ ਲੜਕੀ ਦੇ ਜਿਨਸੀ ਸ਼ੋਸ਼ਣ ਮਾਮਲੇ ’ਚ 81 ਸਾਲਾ ਭਾਜਪਾ ਨੇਤਾ ਯੇਡੀਯੁਰੱਪਾ ਸੀਆਈਡੀ ਅੱਗੇ ਪੇਸ਼
ਬੰਗਲੌਰ, 17 ਜੂਨ ਕਰਨਾਟਕ ਦਾ ਸਾਬਕਾ ਮੁੱਖ ਮੰਤਰੀ 81 ਸਾਲਾ ਬੀਐੱਸ ਯੇਡੀਯੁਰੱਪਾ ਜਿਨਸੀ ਅਪਰਾਧਾਂ ਤੋਂ ਬੱਚਿਆਂ ਦੀ ਸੁਰੱਖਿਆ (ਪੋਕਸੋ) ਐਕਟ ਤਹਿਤ ਦਰਜ ਮਾਮਲੇ ਦੇ ਸਬੰਧ ਵਿੱਚ ਪੁੱਛ ਪੜਤਾਲ ਲਈ ਅੱਜ ਇਥੇ ਸੀਆਈਡੀ ਸਾਹਮਣੇ ਪੇਸ਼ ਹੋਇਆ। ਕਰਨਾਟਕ ਹਾਈ ਕੋਰਟ ਨੇ ਸ਼ੁੱਕਰਵਾਰ ਨੂੰ 14 ਮਾਰਚ ਨੂੰ ਦਰਜ ਹੋਏ ਮਾਮਲੇ ਦੇ ਸਬੰਧ ‘ਚ …
Read More »ਮੈਂ 31 ਨੂੰ ਸਿਟ ਅੱਗੇ ਪੇਸ਼ ਹੋਵਾਂਗਾ: ਪ੍ਰਜਵਲ
ਬੰਗਲੌਰ, 27 ਜੂਨ ਦੇਸ਼ ਛੱਡਣ ਦੇ ਠੀਕ ਮਹੀਨੇ ਬਾਅਦ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਸੰਸਦ ਮੈਂਬਰ ਪ੍ਰਜਵਲ ਰੇਵੰਨਾ ਨੇ ਕਿਹਾ ਹੈ ਕਿ ਉਹ 31 ਮਈ ਨੂੰ ਆਪਣੇ ਖ਼ਿਲਾਫ਼ ਕੇਸਾਂ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਦੇ ਸਾਹਮਣੇ ਪੇਸ਼ ਹੋਵੇਗਾ। ਉਸ ਨੇ ਕਿਹਾ,‘ਮੈਂ ਨਿੱਜੀ ਤੌਰ ‘ਤੇ ਸ਼ੁੱਕਰਵਾਰ …
Read More »ਦਿੱਲੀ ਆਈਟੀਓ ਵਿੱਚ ਅੱਗ ਲੱਗੀ; ਇਕ ਅਧਿਕਾਰੀ ਦੀ ਮੌਤ
ਨਵੀਂ ਦਿੱਲੀ, 14 ਮਈ ਇਥੋਂ ਦੇ ਆਮਦਨ ਕਰ ਵਿਭਾਗ ਦੇ ਦਫ਼ਤਰ ਵਿਚ ਅੱਜ ਅੱਗ ਲੱਗ ਗਈ ਜਿਸ ਕਾਰਨ ਇਕ ਅਧਿਕਾਰੀ ਦੀ ਮੌਤ ਹੋ ਗਈ। ਪੁਲੀਸ ਨੇ ਦੱਸਿਆ ਕਿ ਸੈਂਟਰਲ ਦਿੱਲੀ ਦੇ ਆਮਦਨ ਕਰ ਵਿਭਾਗ ਦੀ ਸੀਆਰ ਬਿਲਡਿੰਗ ਅੰਦਰ ਅੱਗ ਲੱਗ ਗਈ ਜਿਸ ਕਾਰਨ ਦਫਤਰ ਸੁਪਰਡੈਂਟ ਵਜੋਂ ਕੰਮ ਕਰ ਰਹੇ 46 …
Read More »ਪਾਕਿਸਤਾਨ: ਲਾਹੌਰ ਦੇ ਹਵਾਈ ਅੱਡੇ ਨੂੰ ਅੱਗ ਲੱਗੀ
ਲਾਹੌਰ, 9 ਮਈ ਪਾਕਿਸਤਾਨ ਦੇ ਪੰਜਾਬ ਸੂਬੇ ਵਿਚ ਲਾਹੌਰ ਦੇ ਅੱਲਾਮਾ ਇਕਬਾਲ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਵੀਰਵਾਰ ਨੂੰ ਅੱਗ ਲੱਗ ਗਈ, ਜਿਸ ਨਾਲ ਪੂਰੀ ਇਮੀਗ੍ਰੇਸ਼ਨ ਪ੍ਰਣਾਲੀ ਨੂੰ ਨੁਕਸਾਨ ਪਹੁੰਚਿਆ ਅਤੇ ਉਡਾਣਾਂ ਦਾ ਸੰਚਾਲਨ ਠੱਪ ਹੋ ਗਿਆ। ਸਿਵਲ ਏਵੀਏਸ਼ਨ ਅਥਾਰਟੀ (ਸੀਏਏ) ਮੁਤਾਬਕ ਅੱਗ ਇਮੀਗ੍ਰੇਸ਼ਨ ਕਾਊਂਟਰ ਦੀ ਛੱਤ ਵਿੱਚ ਸ਼ਾਰਟ ਸਰਕਟ ਕਾਰਨ …
Read More »ਭਵਾਨੀਗੜ੍ਹ: ਪਿੰਡ ਰਾਮਗੜ੍ਹ ’ਚ ਕਣਕ ਦੇ ਨਾੜ ਨੂੰ ਅੱਗ ਕਾਰਨ 60 ਭੇਡਾਂ ਸੜੀਆਂ
ਮੇਜਰ ਸਿੰਘ ਮੱਟਰਾਂ ਭਵਾਨੀਗੜ੍ਹ, 4 ਮਈ ਇਥੇ ਪਿੰਡ ਰਾਮਗੜ੍ਹ ਵਿਖੇ ਕਣਕ ਦੇ ਨਾੜ ਨੂੰ ਲੱਗੀ ਅੱਗ ਪਿੰਡ ਦੇ ਬਾਹਰਲੇ ਘਰਾਂ ਤੱਕ ਫੈਲ ਗਈ। ਅੱਗ ਨੇ ਮਜ਼ਦੂਰ ਮਹਿੰਦਰ ਸਿੰਘ ਦੇ ਭੇਡਾਂ ਦੇ ਵਾੜੇ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਵਾੜੇ ਵਿਚ 60 ਦੇ ਕਰੀਬ ਭੇਡਾਂ ਸੜ ਗਈਆਂ। ਪਿੰਡ ਵਾਸੀ ਮੱਖਣ ਸਿੰਘ …
Read More »
Asian Tribune Your Multilingual Newspaper covering World and local news News