ਮੇਜਰ ਸਿੰਘ ਮੱਟਰਾਂ ਭਵਾਨੀਗੜ੍ਹ, 4 ਮਈ ਇਥੇ ਪਿੰਡ ਰਾਮਗੜ੍ਹ ਵਿਖੇ ਕਣਕ ਦੇ ਨਾੜ ਨੂੰ ਲੱਗੀ ਅੱਗ ਪਿੰਡ ਦੇ ਬਾਹਰਲੇ ਘਰਾਂ ਤੱਕ ਫੈਲ ਗਈ। ਅੱਗ ਨੇ ਮਜ਼ਦੂਰ ਮਹਿੰਦਰ ਸਿੰਘ ਦੇ ਭੇਡਾਂ ਦੇ ਵਾੜੇ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਵਾੜੇ ਵਿਚ 60 ਦੇ ਕਰੀਬ ਭੇਡਾਂ ਸੜ ਗਈਆਂ। ਪਿੰਡ ਵਾਸੀ ਮੱਖਣ ਸਿੰਘ …
Read More »ਲੋਕਾਂ ਨੂੰ ਲੁੱਟਣ ਦੀ ਕਾਂਗਰਸ ਸਾਜ਼ਿਸ਼ ਅੱਗੇ ਮੈਂ ਕੰਧ ਬਣ ਕੇ ਖੜ੍ਹਾਂ ਹਾਂ: ਮੋਦੀ
ਮੋਰੈਨਾ (ਮੱਧ ਪ੍ਰਦੇਸ਼), 25 ਅਪਰੈਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਾਂਗਰਸ ’ਤੇ ਕਬਾਇਲੀਆਂ ਨੂੰ ਉਨ੍ਹਾਂ ਦੇ ਅਧਿਕਾਰਾਂ ਤੋਂ ਵਾਂਝੇ ਕਰਨ ਦੀ ਸਾਜ਼ਿਸ਼ ਰਚਣ ਦਾ ਦੋਸ਼ ਲਗਾਇਆ ਅਤੇ ਨਾਲ ਹੀ ਕਿਹਾ ਕਿ ਉਹ ਲੋਕਾਂ ਅਤੇ ਉਨ੍ਹਾਂ ਨੂੰ ਲੁੱਟਣ ਦੀਆਂ ਕਾਂਗਰਸ ਦੀਆਂ ਸਾਜ਼ਿਸ਼ਾਂ ਵਿਚਕਾਰ ਕੰਧ ਬਣ ਕੇ ਖੜ੍ਹੇ ਹਨ। ਮੱਧ ਪ੍ਰਦੇਸ਼ …
Read More »ਪਟਨਾ ਰੇਲਵੇ ਸਟੇਸ਼ਨ ਨੇੜੇ ਹੋਟਲ ਨੂੰ ਅੱਗ ਲੱਗੀ, 6 ਮਰੇ ਤੇ 2 ਦੀ ਹਾਲਤ ਗੰਭੀਰ
ਪਟਨਾ, 25 ਅਪਰੈਲ ਬਿਹਾਰ ਦੀ ਰਾਜਧਾਨੀ ਪਟਨਾ ’ਚ ਰੇਲਵੇ ਸਟੇਸ਼ਨ ਨੇੜੇ ਹੋਟਲ ’ਚ ਅੱਜ ਅਚਾਨਕ ਭਿਆਨਕ ਅੱਗ ਲੱਗ ਗਈ। ਇਸ ਕਾਰਨ 6 ਵਿਅਕਤੀਆਂ ਦੀ ਮੌਤ ਹੋ ਗਈ, 2 ਦੀ ਹਾਲਤ ਗੰਭੀਰ ਹੈ ਤੇ 20 ਤੋਂ ਵੱਧ ਨੂੰ ਬਚਾਅ ਲਿਆ। ਫਾਇਰ ਬ੍ਰਿਗੇਡ ਨੇ ਹਾਈਡ੍ਰੌਲਿਕ ਲਿਫਟ ਰਾਹੀਂ ਹੋਟਲ ’ਚੋਂ 20-25 ਵਿਅਕਤੀਆਂ ਨੂੰ …
Read More »ਵਿਦਿਆਰਥੀਆਂ ਵੱਲੋਂ ਯੂਜੀਸੀ ਹੈੱਡਕੁਆਟਰ ਅੱਗੇ ਪ੍ਰਦਰਸ਼ਨ
ਪੱਤਰ ਪ੍ਰੇਰਕ ਨਵੀਂ ਦਿੱਲੀ, 24 ਅਪਰੈਲ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਵਿਦਿਆਰਥੀ ਯੂਨੀਅਨ ਦੀ ਅਗਵਾਈ ਹੇਠ ਇਸ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਹੋਰ ਵਿਦਿਆਰਥੀ ਜਥੇਬੰਦੀਆਂ ਨਾਲ ਮਿਲ ਕੇ ਆਈਟੀਓ ਸਥਿਤ ਯੂਨੀਵਰਸਿਟੀ ਗ੍ਰਾਂਟ ਕਮਿਸ਼ਨ (ਯੂਜੀਸੀ) ਦੇ ਹੈੱਡਕੁਆਟਰ ਅੱਗੇ ਪ੍ਰਦਰਸ਼ਨ ਕੀਤਾ ਤੇ ਵਰਸਿਟੀ ਵਿੱਚ ਐਨਈਟੀ ਕ੍ਰਾਈਟੇਰੀਆ ਤਹਿਤ ਪੀਐੱਚ.ਡੀ ਕਰਨ ਬਾਰੇ ਕੀਤੇ ਐਲਾਨ ਨੂੰ ਵਾਪਸ …
Read More »ਬਿਹਾਰ: ਝੌਂਪੜੀ ਵਿੱਚ ਅੱਗ ਲੱਗਣ ਕਾਰਨ ਪਰਿਵਾਰ ਦੇ ਸੱਤ ਮੈਂਬਰਾਂ ਦੀ ਮੌਤ
ਸਾਸਾਰਾਮ (ਬਿਹਾਰ), 9 ਅਪਰੈਲ ਬਿਹਾਰ ਦੇ ਰੋਹਤਾਸ ਜ਼ਿਲ੍ਹੇ ਵਿੱਚ ਝੌਂਪੜੀ ਨੂੰ ਅੱਗ ਲੱਗਣ ਕਾਰਨ ਅੱਜ ਇਕ ਪਰਿਵਾਰ ਦੇ ਸੱਤ ਮੈਂਬਰਾਂ ਦੀ ਸੜ ਕੇ ਮੌਤ ਹੋ ਗਈ। ਮਰਨ ਵਾਲਿਆਂ ਵਿੱਚ ਪੰਜ ਬੱਚੇ ਵੀ ਸ਼ਾਮਲ ਸਨ। ਇਹ ਘਟਨਾ ਸਾਸਾਰਾਮ ਵਿੱਚ ਪੈਂਦੀ ਨਸਰੀਗੰਜ ਤਹਿਸੀਲ ਦੇ ਪਿੰਡ ਇਬਰਾਹਿਮਪੁਰ ਵਿੱਚ ਅੱਜ ਦੁਪਹਿਰ ਸਮੇਂ ਵਾਪਰੀ। ਮ੍ਰਿਤਕਾਂ …
Read More »ਡੇਰਾਬੱਸੀ ’ਚ ਕੈਮੀਕਲ ਫੈਕਟਰੀ ਨੂੰ ਭਿਆਨਕ ਅੱਗ
ਹਰਜੀਤ ਸਿੰਘ ਡੇਰਾਬੱਸੀ, 8 ਅਪਰੈਲ ਇਥੇ ਗੁਲਾਬਗੜ੍ਹ-ਬੇਹੜਾ ਸੜਕ ’ਤੇ ਮੱਗੋ ਕੈਮੀਕਲ ਫੈਕਟਰੀ ਵਿੱਚ ਅੱਜ ਬਾਅਦ ਦੁਪਹਿਰ ਅਚਾਨਕ ਅੱਗ ਲੱਗ ਗਈ। ਫੈਕਟਰੀ ਮਾਲਕਾਂ ਅਤੇ ਕਰਮੀਆਂ ਵਲੋਂ ਅੱਗ ’ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਗਈ ਪਰ ਤੇਜ਼ ਹਵਾ ਕਾਰਨ ਕੁਝ ਮਿੰਟਾਂ ਵਿੱਚ ਅੱਗ ਵਿਆਪਕ ਪੱਧਰ ’ਤੇ ਫ਼ੈਲ ਗਈ। ਫਾਇਰ ਬ੍ਰਿਗੇਡ ਕਰਮੀਆ ਨੇ …
Read More »ਨਰਸਾਂ ਵੱਲੋਂ ਅਰਵਿੰਦ ਖੰਨਾ ਦੀ ਕੋਠੀ ਅੱਗੇ ਪ੍ਰਦਰਸ਼ਨ
ਨਿੱਜੀ ਪੱਤਰ ਪ੍ਰੇਰਕ ਸੰਗਰੂਰ, 24 ਮਾਰਚ ਪੀਜੀਆਈ ਘਾਬਦਾਂ ਵਿੱਚ ਨੌਕਰੀ ਤੋਂ ਫਾਰਗ ਕੀਤੀਆਂ ਨਰਸਾਂ ਵੱਲੋਂ ਭਰਾਤਰੀ ਕਿਸਾਨ ਜਥੇਬੰਦੀਆਂ ਸਮੇਤ ਇੱਥੇ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਅਰਵਿੰਦ ਖੰਨਾ ਦੀ ਕੋਠੀ ਅੱਗੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫ਼ੂਕਿਆ ਗਿਆ। ਇਸ ਦੇ ਨਾਲ ਹੀ ਉਨ੍ਹਾਂ ਕੇਂਦਰ, ਪੀਜੀਆਈ ਮੈਨੇਜਮੈਂਟ ਅਤੇ ਪੰਜਾਬ …
Read More »ਭਾਕਿਯੂ ਉਗਰਾਹਾਂ ਨੇ 26 ਤੋਂ ਭਵਾਨੀਗੜ੍ਹ ਥਾਣੇ ਅੱਗੇ ਪੱਕਾ ਮੋਰਚਾ ਲਾਉਣ ਦਾ ਐਲਾਨ ਕੀਤਾ
ਮੇਜਰ ਸਿੰਘ ਮੱਟਰਾਂ ਭਵਾਨੀਗੜ੍ਹ, 20 ਮਾਰਚ ਅੱਜ ਗੁਰਦੁਆਰਾ ਨੌਵੀਂ ਪਾਤਸ਼ਾਹੀ ਪਿੰਡ ਫੱਗੂਵਾਲਾ ਵਿਖੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਬਲਾਕ ਭਵਾਨੀਗੜ੍ਹ ਦੀ ਮੀਟਿੰਗ ਅਜੈਬ ਸਿੰਘ ਲੱਖੇਵਾਲ ਦੀ ਅਗਵਾਈ ਹੇਠ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਸੂਬਾ ਆਗੂ ਜਗਤਾਰ ਸਿੰਘ ਕਾਲਾਝਾੜ, ਬਲਾਕ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਘਰਾਚੋਂ ਅਤੇ ਮੀਤ ਪ੍ਰਧਾਨ ਹਰਜੀਤ …
Read More »ਜੰਡਿਆਲਾ ਗੁਰੂ ਜੀਟੀ ਰੋਡ ‘ਤੇ ਅਣਪਛਾਤੇ ਨੇ ਦੋ ਖੋਖਿਆਂ ਨੂੰ ਅੱਗ ਲਗਾਈ
ਸਿਮਰਤਪਾਲ ਸਿੰਘ ਬੇਦੀ ਜੰਡਿਆਲਾ ਗੁਰੂ, 29 ਫਰਵਰੀ ਇਥੇ ਜੀਟੀ ਰੋਡ ’ਤੇ ਬੱਸ ਅੱਡੇ ਵਿੱਚ ਲੱਕੜ ਦੇ ਦੋ ਖੋਖਿਆਂ ਨੂੰ ਅਣਪਛਾਤੇ ਨੇ ਅੱਗ ਲਗਾ ਦਿੱਤੀ। ਅੱਗ ਨਾਲ ਦੋਵੇਂ ਖੋਖੇ ਸੁਆਹ ਹੋ ਗਏ। ਇਕ ਖੋਖਾ ਪਰਵਾਸੀ ਬ੍ਰਿਜ ਕਿਸ਼ੋਰ ਵਾਸੀ ਗਹਿਰੀ ਮੰਡੀ ਦਾ ਸੀ, ਤੰਬਾਕੂ ਵੇਚਦਾ ਸੀ। ਦੂਜਾ ਬਲਵੰਤ ਸਿੰਘ ਵਾਸੀ ਦੇਵੀਦਾਸਪੁਰ ਦਾ …
Read More »ਜੰਮੂ-ਕਸ਼ਮੀਰ: ਗੁਲਮਰਗ ਦੇ ਹੋਟਲ ਨੂੰ ਭਿਆਨਕ ਅੱਗ ਲੱਗੀ
ਬਾਰਾਮੂਲਾ (ਜੰਮੂ ਅਤੇ ਕਸ਼ਮੀਰ), 28 ਫਰਵਰੀ ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਦੇ ਗੁਲਮਰਗ ਦੇ ਮਸ਼ਹੂਰ ਸੈਰ-ਸਪਾਟਾ ਸਥਾਨ ਵਿੱਚ ਅੱਜ ਸਵੇਰੇ ਹੋਟਲ ਵਿੱਚ ਭਿਆਨਕ ਅੱਗ ਲੱਗ ਗਈ। ਅੱਗ ਬੁਝਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ। ਹੁਣ ਤੱਕ ਕਿਸੇ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਹੈ। ਹੋਰ ਵੇਰਵਿਆਂ ਦੀ ਉਡੀਕ ਹੈ। The post ਜੰਮੂ-ਕਸ਼ਮੀਰ: ਗੁਲਮਰਗ ਦੇ …
Read More »
Asian Tribune Your Multilingual Newspaper covering World and local news News