ਇੰਫਾਲ, 10 ਜਨਵਰੀ ਮਨੀਪੁਰ ਦੇ ਰਾਜਪਾਲ ਅਜੈ ਕੁਮਾਰ ਭੱਲਾ ਨੇ ਅੱਜ ਭਾਰਤ-ਮਿਆਂਮਾਰ ਸਰਹੱਦ ਉੱਤੇ ਮੋਰੇਹ ਕਸਬੇ ਦਾ ਦੌਰਾ ਕਰਕੇ ਹਾਲਾਤ ਦਾ ਜਾਇਜ਼ਾ ਲਿਆ। ਰਾਜ ਭਵਨ ਨੇ ਇਕ ਬਿਆਨ ਵਿਚ ਕਿਹਾ ਕਿ ਭੱਲਾ ਨੇ ਇੰਟੈਗਰੇਟਿਡ ਚੈੱਕ ਪੋੋਸਟ (ਆਈਸੀਪੀ) ਦੇ ਕੰਮਕਾਜ ਉੱਤੇ ਨਜ਼ਰਸਾਨੀ ਕੀਤੀ ਤੇ ਭਾਰਤੀ ਲੈਂਡ ਪੋਰਟਸ ਅਥਾਰਿਟੀ ਦੇ ਅਧਿਕਾਰੀਆਂ ਨੇ …
Read More »ਵਕਫ਼ (ਸੋਧ) ਬਿੱਲ ’ਤੇ ਸੰਸਦੀ ਪੈਨਲ ਦੀ ਪਹਿਲੀ ਬੈਠਕ ਅੱਜ
ਨਵੀਂ ਦਿੱਲੀ, 17 ਅਗਸਤ ਵਕਫ਼ (ਸੋਧ) ਬਿੱਲ ’ਤੇ ਸੰਸਦ ਦੀ ਸਾਂਝੀ ਕਮੇਟੀ ਦੇ ਮੈਂਬਰ ਘੱਟ ਗਿਣਤੀ ਮਾਮਲਿਆਂ ਦੇ ਮੰਤਰਾਲਿਆਂ ਦੇ ਪ੍ਰਤੀਨਿਧੀਆਂ ਨਾਲ ਵੀਰਵਾਰ ਨੂੰ ਆਪਣੀ ਪਹਿਲੀ ਬੈਠਕ ਕਰਨਗੇ। ਭਾਜਪਾ ਮੈਂਬਰ ਜਗਦੰਬਿਕਾ ਪਾਲ ਦੀ ਅਗਵਾਈ ਵਾਲੀ 31 ਮੈਂਬਰੀ ਕਮੇਟੀ ਨੂੰ ਲੋਕ ਸਭਾ ਨੇ ਵਿਵਾਦਤ ਬਿੱਲ ਦੀ ਪੜਤਾਲ ਕਰਨ ਦਾ ਕੰਮ ਸੌਂਪਿਆ …
Read More »ਅਮਰੀਕਾ ’ਚ ਜੇ ਅੱਜ ਚੋਣਾਂ ਹੋਣ ਤਾਂ ਕਮਲਾ ਹੈਰਿਸ ਲੋਕਾਂ ਦੀ ਪਹਿਲੀ ਪਸੰਦ ਹੋਵੇਗੀ: ਵਾਸ਼ਿੰਗਟਨ ਪੋਸਟ
ਵਾਸ਼ਿੰਗਟਨ, 16 ਅਗਸਤ ‘ਵਾਸ਼ਿੰਗਟਨ ਪੋਸਟ’ ਨੇ ਆਪਣੇ ਸਰਵੇਖਣ ਦੇ ਨਤੀਜਿਆਂ ਦੇ ਆਧਾਰ ‘ਤੇ ਜਾਣਕਾਰੀ ਦਿੱਤੀ ਹੈ ਕਿ ਜੇ ਅੱਜ ਅਮਰੀਕਾ ’ਚ ਚੋਣਾਂ ਹੁੰਦੀਆਂ ਹਨ ਤਾਂ ਡੈਮੋਕ੍ਰੇਟਿਕ ਪਾਰਟੀ ਦੀ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰ ਅਤੇ ਮੌਜੂਦਾ ਉਪ ਰਾਸ਼ਟਰਪਤੀ ਕਮਲਾ ਹੈਰਿਸ ਲੋਕਾਂ ਦੀ ਪਹਿਲੀ ਪਸੰਦ ਹੋਵੇਗੀ। ਅਮਰੀਕਾ ਦੇ ਰੋਜ਼ਾਨਾ ਅਖ਼ਬਾਰ ਵਾਸ਼ਿੰਗਟਨ ਪੋਸਟ ਨੇ …
Read More »ਸ਼ਹੀਦ ਅਗਨੀਵੀਰ ਅਜੈ ਸਿੰਘ ਦੇ ਪਰਿਵਾਰ ਨੂੰ ਮਿਲੇ ਰਾਹੁਲ ਗਾਂਧੀ
ਮਹੇਸ਼ ਸ਼ਰਮਾ ਮੰਡੀ ਅਹਿਮਦਗੜ੍ਹ, 29 ਮਈ ਲੋਕ ਸਭਾ ਮੈਂਬਰ ਅਤੇ ਕਾਂਗਰਸੀ ਆਗੂ ਰਾਹੁਲ ਗਾਂਧੀ ਅੱਜ ਲੁਧਿਆਣਾ ਦੇ ਪਿੰਡ ਰਾਮਗੜ੍ਹ ਸਰਦਾਰਾਂ ਵਿੱਚ ਨੌਸ਼ਹਿਰਾ ਸੈਕਟਰ ਵਿਖੇ ਸ਼ਹੀਦ ਹੋਏ ਅਗਨੀਵੀਰ ਅਜੈ ਸਿੰਘ ਦੇ ਪਰਿਵਾਰ ਨੂੰ ਮਿਲੇ। ਇਸ ਮੌਕੇ ਪਰਿਵਾਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਦਿਆਂ ਰਾਹੁਲ ਗਾਂਧੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ …
Read More »ਸ਼ੰਭੂ ਰੇਲਵੇ ਸਟੇਸ਼ਨ ’ਤੇ ਪਟੜੀਆਂ ਉਪਰ ਕਿਸਾਨਾਂ ਦਾ ਧਰਨਾ ਜਾਰੀ, ਅੱਜ 54 ਗੱਡੀਆਂ ਰੱਦ ਕੀਤੀਆਂ
ਅੰਬਾਲਾ, 20 ਅਪਰੈਲ ਪੰਜਾਬ ਦੇ ਪਟਿਆਲਾ ਜ਼ਿਲ੍ਹੇ ਦੇ ਸ਼ੰਭੂ ਰੇਲਵੇ ਸਟੇਸ਼ਨ ‘ਤੇ ਕਿਸਾਨਾਂ ਦੇ ਚੌਥੇ ਦਿਨ ਵੀ ਪਟੜੀ ‘ਤੇ ਬੈਠਣ ਕਾਰਨ ਅੱਜ ਅੰਬਾਲਾ-ਅੰਮ੍ਰਿਤਸਰ ਰੂਟ ‘ਤੇ ਕੁੱਲ 54 ਰੇਲ ਗੜੀਆਂ ਨੂੰ ਰੱਦ ਕਰ ਦਿੱਤਾ ਗਿਆ। ਪ੍ਰਦਰਸ਼ਨਕਾਰੀਆਂ ਵੱਲੋਂ ਚੱਲ ਰਹੇ ਅੰਦੋਲਨ ਦੌਰਾਨ ਹਰਿਆਣਾ ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤੇ ਤਿੰਨ ਕਿਸਾਨਾਂ ਨੂੰ ਰਿਹਾਅ ਕਰਨ …
Read More »ਕੇਜਰੀਵਾਲ ਤੇ ਮਾਨ ਵੱਲੋਂ 829 ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਅੱਜ
ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 1 ਮਾਰਚ ‘ਆਪ’ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਭਲਕੇ 2 ਮਾਰਚ ਨੂੰ ਦੋ ਰੋਜ਼ਾ ਪੰਜਾਬ ਦੌਰੇ ’ਤੇ ਆ ਰਹੇ ਹਨ। ਇਸ ਦੌਰਾਨ ਉਹ ਜਲੰਧਰ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ 829 ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਕਰਨਗੇ। ਉਹ ਐਤਵਾਰ ਨੂੰ ਲੁਧਿਆਣਾ …
Read More »ਪੁਨਰ ਨਿਰਮਾਣ ਕਾਰਨ ਮੁਲਤਾਨੀਆ ਪੁਲ ਅੱਜ ਤੋਂ ਬੰਦ; ਬਦਲਵਾਂ ਰੂਟ ਜਾਰੀ
ਸ਼ਗਨ ਕਟਾਰੀਆ/ਮਨੋਜ ਸ਼ਰਮਾ ਬਠਿੰਡਾ, 18 ਨਵੰਬਰ ਰੇਲਵੇ ਲਾਈਨਾਂ ’ਤੇ ਬਣਿਆ ਸ਼ਹਿਰ ਵਿਚਲਾ ਮੁਲਤਾਨੀਆ ਹਵਾਈ ਪੁਲ ਭਲਕੇ 19 ਨਵੰਬਰ ਤੋਂ ਬੰਦ ਕੀਤਾ ਜਾ ਰਿਹਾ ਹੈ। ਖਸਤਾ ਹਾਲ ਇਸ ਪੁਲ ਦੀ ਪੁਨਰ ਉਸਾਰੀ ਤੱਕ ਇਸ ਰਸਤੇ ਵਾਲੀ ਆਵਾਜਾਈ ਨੂੰ ਬਦਲਵੇਂ ਰਸਤਿਓਂ ਚਲਾਇਆ ਜਾਵੇਗਾ। ਇਹ ਸਬੰਧ ’ਚ ਪੀਡਬਲਿਊਡੀ (ਬੀ ਐਂਡ ਆਰ) ਵੱਲੋਂ ਦੱਸਿਆ …
Read More »ਵਿਆਹੀ-ਵਾਰੀ ਤੇ ਬਾਲ-ਬੱਚੇਦਾਰ ਭਾਰਤੀ ਮਹਿਲਾ ਅੰਜੂ ਬਣੀ ਫ਼ਾਤਿਮਾ, ਇਸਲਾਮ ਕਬੂਲ ਕਰਕੇ ਆਪਣੇ ਪਾਕਿਸਤਾਨੀ ਮਿੱਤਰ ਨਾਲ ਨਿਕਾਹ ਕੀਤਾ
ਪੇਸ਼ਾਵਰ, 25 ਜੁਲਾਈ ਕਾਨੂੰਨੀ ਤੌਰ ‘ਤੇ ਪਾਕਿਸਤਾਨ ਆਈ ਦੋ ਬੱਚਿਆਂ ਦੀ ਭਾਰਤੀ ਮਾਂ ਅੰਜੂ ਨੇ ਅੱਜ ਇਸਲਾਮ ਕਬੂਲ ਕਰਕੇ ਆਪਣੇ ਪਾਕਿਸਤਾਨੀ ਦੋਸਤ ਨਾਲ ਵਿਆਹ ਕਰਵਾ ਲਿਆ। ਅੰਜੂ (34) ਆਪਣੇ ਪਾਕਿਸਤਾਨੀ ਦੋਸਤ ਨਸਰੁੱਲਾ (29) ਦੇ ਘਰ ਰਹਿ ਰਹੀ ਹੈ। ਉਹ 2019 ਵਿੱਚ ਫੇਸਬੁੱਕ ‘ਤੇ ਦੋਸਤ ਬਣ ਗਏ। ਜੋੜੇ ਨੇ ਜ਼ਿਲ੍ਹਾ ਅਤੇ …
Read More »ਮੁਕਤਸਰ ਪੁਲੀਸ ਵੱਲੋਂ ਸੁੱਖਾ ਦੁਨੇਕੇ ਗਰੋਹ ਦੇ ਗੈਂਗਸਟਰ ਅਜੈ ਗੁੰਬਰ ਤੇ ਸੰਨੀ ਭਿੰਡਰ ਗ੍ਰਿਫ਼ਤਾਰ
ਟ੍ਰਬਿਿਊਨ ਨਿਊਜ਼ ਸਰਵਿਸ ਮੁਕਤਸਰ, 24 ਜੁਲਾਈ ਪੁਲੀਸ ਨੇ ਸੁੱਖਾ ਦੁਨੇਕੇ ਗੈਂਗ ਦੇ ਮੈਂਬਰਾਂ ਅਜੈ ਗੁੰਬਰ ਤੇ ਸੰਨੀ ਭਿੰਡਰ ਨੂੰ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ। ਐੱਸਐੱਸਪੀ ਹਰਮਨਬੀਰ ਸਿੰਘ ਨੇ ਦਾਅਵਾ ਕੀਤਾ ਕਿ ਐਤਵਾਰ ਰਾਤ ਨੂੰ ਪੁਲੀਸ ਪਾਰਟੀ ਤੇ ਗੈਂਗਸਟਰਾਂ ਦਰਮਿਆਨ ਹੋਏ ਮੁਕਾਬਲੇ ਵਿਚ ਗੋਲੀ ਲੱਗਣ ਕਰਕੇ ਅਜੈ ਗੁੰਬਰ ਜ਼ਖ਼ਮੀ ਹੋ …
Read More »ਅਮਰੀਕਾ ਦੇ ਰਾਸ਼ਟਰਪਤੀ ਬਾਇਡਨ ਨੇ ਅਜੈ ਬੰਗਾ ਨੂੰ ਵਿਸ਼ਵ ਬੈਂਕ ਦਾ ਪ੍ਰਧਾਨ ਬਣਨ ’ਤੇ ਵਧਾਈ ਦਿੱਤੀ
ਵਾਸ਼ਿੰਗਟਨ, 5 ਮਈ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਨੇ ਅਜੈ ਬੰਗਾ ਨੂੰ ਵਿਸ਼ਵ ਬੈਂਕ ਦਾ ਅਗਲਾ ਪ੍ਰਧਾਨ ਬਣਨ ‘ਤੇ ਵਧਾਈ ਦਿੱਤੀ ਹੈ। ਬਾਇਡਨ ਨੇ ਇਹ ਵੀ ਕਿਹਾ ਕਿ ਉਹ ਗਰੀਬੀ ਘਟਾਉਣ ਅਤੇ ਜਲਵਾਯੂ ਸਮੇਤ ਵਿਸ਼ਵ ਦੀਆਂ ਚੁਣੌਤੀਆਂ ਨੂੰ ਹੱਲ ਕਰਨ ਲਈ ਵਿਸ਼ਵ ਬੈਂਕ ਨੂੰ ਅੱਗੇ ਲੈ ਕੇ ਜਾਣਗੇ। ਇਸ ਤੋਂ …
Read More »
Asian Tribune Your Multilingual Newspaper covering World and local news News