Home / Tag Archives: ਅਟਰ

Tag Archives: ਅਟਰ

ਅਟਾਰੀ: ਕਾਤਲਾਂ ਦੀ ਗ੍ਰਿਫ਼ਤਾਰੀ ਲਈ ਅੰਮ੍ਰਿਤਸਰ-ਅਟਾਰੀ ਨੈਸ਼ਨਲ ਹਾਈਵਅੇ ’ਤੇ ਧਰਨਾ ਦੇ ਕੇ ਜਾਮ ਲਾਇਆ

ਦਿਲਬਾਗ ਸਿੰਘ ਗਿੱਲ ਅਟਾਰੀ, 15 ਦਸੰਬਰ ਥਾਣਾ ਘਰਿੰਡਾ ਅਧੀਨ ਪਿੰਡ ਰਣਗੜ੍ਹ ਵਿਖੇ ਬੀਤੇ ਦਿਨ ਜ਼ਮੀਨ ਦੇ ਝਗੜੇ ਕਾਰਨ ਮਨਜੀਤ ਸਿੰਘ ਗੋਲਡੀ ਦੀ ਗੋਲੀਆਂ ਲੱਗਣ ਨਾਲ ਮੌਤ ਹੋ ਗਈ ਸੀ ਅਤੇ ਉਸ ਦੇ ਛੋਟੇ ਭਰਾ ਬਿਕਰਮਜੀਤ ਸਿੰਘ ਦੀ ਹਾਲਤ ਗੰਭੀਰ ਹੈ। ਥਾਣਾ ਘਰਿੰਡਾ ਨੇ ਸਖ਼ਤ ਧਰਾਵਾਂ ਤਹਿਤ ਪਰਚਾ ਦਰਜ ਕਰ ਲਿਆ। …

Read More »

ਅਟਾਰੀ: ਬੀਐੱਸਐੱਫ ਨੇ ਸਰਹੱਦ ’ਤੇ ਪਾਕਿਸਤਾਨੀ ਡਰੋਨ ਡੇਗਿਆ, 3 ਕਿਲੋ ਹੈਰੋਇਨ ਬਰਾਮਦ

ਦਿਲਬਾਗ ਸਿੰਘ ਗਿੱਲ ਅਟਾਰੀ, 5 ਜੂਨ ਭਾਰਤ-ਪਾਕਿਸਤਾਨ ਸਰਹੱਦ ‘ਤੇ ਬੀਐੱਸਐੱਫ ਦੀ 22ਵੀਂ ਬਟਾਲੀਅਨ ਦੇ ਜਵਾਨਾਂ ਨੇ ਅੰਮ੍ਰਿਤਸਰ ਸੈਕਟਰ ਦੇ ਸਰਹੱਦੀ ਪਿੰਡ ਰਤਨ ਖੁਰਦ ਨੇੜੇ ਪਾਕਿਸਤਾਨੀ ਡਰੋਨ ਡੇਗਿਆ ਅਤੇ 3 ਕਿਲੋ 200 ਗ੍ਰਾਮ ਹੈਰੋਇਨ ਬਰਾਮਦ ਕੀਤੀ। ਐਤਵਾਰ ਦੀ ਰਾਤ ਨੂੰ 9:45 ਵਜੇ ਅੰਮ੍ਰਿਤਸਰ ਸੈਕਟਰ ਦੇ ਸਰਹੱਦੀ ਪਿੰਡ ਰਤਨ ਖੁਰਦ ਨੇੜੇ ਜਵਾਨਾਂ …

Read More »

ਅਟਾਰੀ: ਪਿੰਡ ਰਾਮਪੁਰਾ ਤੋਂ ਲਾਪਤਾ ਬੱਚੀ ਦੀ ਲਾਸ਼ ਛੱਪੜ ’ਚੋਂ ਬਰਾਮਦ, ਮਤਰੇਈ ਮਾਂ ਨਿਕਲੀ ਕਾਤਲ

ਦਿਲਬਾਗ ਸਿੰਘ ਗਿੱਲ ਅਟਾਰੀ, 17 ਮਈ ਥਾਣਾ ਘਰਿੰਡਾ ਦੇ ਪਿੰਡ ਰਾਮਪੁਰਾ ਵਿਖੇ ਘਰੋਂ ਟਿਊਸ਼ਨ ਪੜ੍ਹਨ ਗਈ ਲਾਪਤਾ ਹੋਈ ਲੜਕੀ ਦੀ ਲਾਸ਼ ਪਿੰਡ ਦੇ ਛੱਪੜ ‘ਚੋਂ ਬਰਾਮਦ ਹੋਈ ਹੈ। ਮਤਰੇਈ ਮਾਂ ਨੇ ਲੜਕੀ ਦੀ ਕਥਿਤ ਤੌਰ ‘ਤੇ ਹੱਤਿਆ ਕਰ ਕੇ ਲਾਸ਼ ਪਿੰਡ ਦੇ ਛੱਪੜ ਵਿੱਚ ਸੁੱਟ ਦਿੱਤੀ ਸੀ। ਇਸ ਸਬੰਧੀ ਡੀਐੱਸਪੀ …

Read More »

ਅਟਾਰੀ: ਗ਼ਦਰ ਪਾਰਟੀ ਦੇ ਬਾਨੀ ਬਾਬਾ ਸੋਹਣ ਸਿੰਘ ਭਕਨਾ ਦਾ ਜਨਮ ਦਿਨ ਮਨਾਇਆ

ਦਿਲਬਾਗ ਸਿੰਘ ਗਿੱਲ ਅਟਾਰੀ, 4 ਜਨਵਰੀ ਗ਼ਦਰ ਪਾਰਟੀ ਦੇ ਬਾਨੀ ਪ੍ਰਧਾਨ, ਉੱਘੇ ਦੇਸ਼ ਭਗਤ, ਕਮਿਊਨਿਸਟ ਲਹਿਰ ਦੇ ਸਿਰਕੱਢ ਆਗੂ ਬਾਬਾ ਸੋਹਣ ਸਿੰਘ ਭਕਨਾ ਦਾ ਜਨਮ ਦਿਨ ਪਿੰਡ ਭਕਨਾ ਵਿਖੇ ਭਾਰਤੀ ਕਮਿਊਨਿਸਟ ਪਾਰਟੀ ਵੱਲੋਂ ਪੂਰੀ ਸ਼ਾਨੋ-ਸ਼ੌਕਤ ਨਾਲ ਕਾਮਰੇਡ ਸੁਖਚੈਨ ਸਿੰਘ, ਗੁਰਦੀਪ ਸਿੰਘ ਗਿੱਲਵਾਲੀ, ਸੀਮਾ ਸੋਹਲ, ਗੁਰਦਿਆਲ ਸਿੰਘ ਖਡੂਰ ਸਾਹਿਬ ਤੇ ਨਰਿੰਦਰ …

Read More »

ਅਟਾਰੀ: ਪਾਕਿਸਤਾਨ ਤੋਂ ਸਿੱਖ ਸ਼ਰਧਾਲੂਆਂ ਦਾ ਜਥਾ ਵਤਨ ਪਰਤਿਆ

ਦਿਲਬਾਗ ਸਿੰਘ ਗਿੱਲ ਅਟਾਰੀ, 15 ਨਵੰਬਰ ਪਾਕਿਸਤਾਨ ਸਥਿਤ ਗੁਰਦੁਆਰਾ ਜਨਮ ਅਸਥਾਨ ਨਨਕਾਣਾ ਸਾਹਿਬ ਵਿਖੇ ਗੁਰੂ ਨਾਨਕ ਦੇਵ ਜੀ ਦਾ 553ਵਾਂ ਪ੍ਰਕਾਸ਼ ਪੁਰਬ ਮਨਾਉਣ ਬਾਅਦ ਅੱਜ ਭਾਰਤੀ ਸਿੱਖ ਸ਼ਰਧਾਲੂਆਂ ਦਾ ਜਥਾ ਵਾਹਗਾ-ਅਟਾਰੀ ਸਰਹੱਦ ਰਸਤੇ ਵਤਨ ਪਰਤਿਆ। ਜਥੇ ਦੀ ਵਤਨ ਵਾਪਸੀ ਉਪਰੰਤ ਅਟਾਰੀ ਸਰਹੱਦ ਵਿਖੇ ਗੱਲਬਾਤ ਕਰਦਿਆਂ ਇਕਬਾਲ ਸਿੰਘ ਤੇ ਕਰਨੈਲ ਸਿੰਘ …

Read More »

ਅਟਾਰੀ: ਸਰਹੱਦ ਤੋਂ 2 ਪੈਕੇਟ ਹੈਰੋਇਨ ਬਰਾਮਦ

ਦਿਲਬਾਗ ਸਿੰਘ ਗਿੱਲ ਅਟਾਰੀ, 13 ਅਗਸਤ ਭਾਰਤ-ਪਾਕਿਸਤਾਨ ‘ਤੇ ਬੀਐੱਸਐੱਫ ਦੀ ਚੌਕੀ ਦਾਉਕੇ ਨੇੜਿਓਂ ਅੱਜ ਜਵਾਨਾਂ ਨੇ ਤਲਾਸ਼ੀ ਦੌਰਾਨ 2 ਪੈਕੇਟ ਹੈਰੋਇਨ ਬਰਾਮਦ ਕੀਤੀ। ਬੀਐੱਸਐੱਫ ਦੀ 144ਵੀਂ ਬਟਾਲੀਅਨ ਵੱਲੋਂ ਏਐੱਸਆਈ ਜਗਦੀਸ਼ ਦੀ ਅਗਵਾਈ ਹੇਠ ਕੰਡਿਆਲੀ ਤਾਰ ਤੋਂ ਪਾਰ ਭਾਰਤੀ ਖੇਤਰ ਦੀ ਚੈਕਿੰਗ ਕੀਤੀ ਜਾ ਰਹੀ ਸੀ ਤਾਂ ਸਰਹੱਦ ਤੋਂ ਦੋ ਮੀਟਰ …

Read More »