Home / Tag Archives: ਅਠ

Tag Archives: ਅਠ

Punjab: ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ 12.15 ਕਰੋੜ ਦੀ ਲਾਗਤ ਵਾਲੇ ਅੱਠ ਮੁੱਖ ਸੰਪਰਕ ਸੜਕ ਪ੍ਰਾਜੈਕਟਾਂ ਦੇ ਨੀਂਹ ਪੱਥਰ ਰੱਖੇ

Punjab: ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ 12.15 ਕਰੋੜ ਦੀ ਲਾਗਤ ਵਾਲੇ ਅੱਠ ਮੁੱਖ ਸੰਪਰਕ ਸੜਕ ਪ੍ਰਾਜੈਕਟਾਂ ਦੇ ਨੀਂਹ ਪੱਥਰ ਰੱਖੇ ਚੰਡੀਗੜ੍ਹ/ਲੁਧਿਆਣਾ, 22 ਸਤੰਬਰ (ਵਿਸ਼ਵ ਵਾਰਤਾ):- Punjab ਦੇ ਮਾਲ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ 12.15 ਕਰੋੜ ਰੁਪਏ ਦੀ ਲਾਗਤ ਵਾਲੇ ਅੱਠ ਮੁੱਖ ਸੰਪਰਕ ਸੜਕ ਪ੍ਰਾਜੈਕਟਾਂ ਦੇ ਨੀਂਹ ਪੱਥਰ …

Read More »

Punjab Kings won by 8 wkts: ਆਈਪੀਐੱਲ: ਪੰਜਾਬ ਨੇ ਲਖਨਊ ਨੂੰ ਅੱਠ ਵਿਕਟਾਂ ਨਾਲ ਹਰਾਇਆ

ਲਖਨਊ, 1 ਅਪਰੈਲ ਪੰਜਾਬ ਕਿਗਜ਼ ਨੇ ਅੱਜ ਲਗਾਤਾਰ ਦੂਜੀ ਜਿੱਤ ਹਾਸਲ ਕਰਦਿਆਂ ਆਈਪੀਐਲ ਦੇ ਮੈਚ ਵਿਚ ਲਖਨਊ ਨੂੰ ਅੱਠ ਵਿਕਟਾਂ ਨਾਲ ਹਰਾ ਦਿੱਤਾ। ਲਖਨਊ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਨਿਰਧਾਰਿਤ ਵੀਹ ਓਵਰਾਂ ਵਿੱਚ ਸੱਤ ਵਿਕਟਾਂ ਦੇ ਨੁਕਸਾਨ ਨਾਲ 171 ਦੌੜਾਂ ਬਣਾਈਆਂ ਸਨ ਜਿਸ ਦੇ ਜਵਾਬ ਵਿਚ ਪੰਜਾਬ ਨੇ 16.2 ਓਵਰਾਂ ਵਿੱਚ …

Read More »

Bikram Majithia drugs case: ਸਿੱਟ ਵੱਲੋਂ ਦੂਜੇ ਦਿਨ ਵੀ ਮਜੀਠੀਆ ਤੋਂ ਅੱਠ ਘੰਟੇ ਪੁੱਛਗਿੱਛ

ਸਰਬਜੀਤ ਸਿੰਘ ਭੰਗੂ ਪਟਿਆਲਾ, 18 ਮਾਰਚ ਦਸੰਬਰ 2021 ’ਚ ਦਰਜ ਹੋਏ ਨਸ਼ਾ ਤਸਕਰੀ ਦੇ ਦੋਸ਼ ਤਹਿਤ ਕੇਸ ਦੀ ਜਾਂਚ ਲਈ ਪੰਜਾਬ ਸਰਕਾਰ ਵੱਲੋਂ ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਅਗਵਾਈ ਹੇਠ ਗਠਿਤ ਕੀਤੀ ਗਈ ਸਿੱਟ ਵੱਲੋਂ ਅੱਜ ਲਗਾਤਾਰ ਦੂਜੇ ਦਿਨ ਵੀ ਸਾਬਕਾ ਮੰਤਰੀ ਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਕੋਲ਼ੋ …

Read More »

Punjab Police Update: ਅੱਠ ਜ਼ਿਲ੍ਹਿਆਂ ਦੇ ਜ਼ਿਲ੍ਹਾ ਪੁਲੀਸ ਕਪਤਾਨ ਬਦਲੇ

ਚਰਨਜੀਤ ਭੁੱਲਰ ਚੰਡੀਗੜ੍ਹ, 21 ਫਰਵਰੀ ਪੰਜਾਬ ਸਰਕਾਰ ਨੇ ਅੱਜ ਪ੍ਰਸ਼ਾਸਕੀ ਫੇਰ ਬਦਲ ਕਰਦਿਆਂ ਅੱਠ ਜ਼ਿਲ੍ਹਿਆਂ ਦੇ ਜ਼ਿਲ੍ਹਾ ਪੁਲੀਸ ਕਪਤਾਨਾਂ ਦਾ ਤਬਾਦਲਾ ਕਰ ਦਿੱਤਾ ਹੈ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੀ ਆਈਪੀਐੱਸ ਪਤਨੀ ਡਾ. ਜਯੋਤੀ ਯਾਦਵ ਨੂੰ ਐੱਸਐੱਸਪੀ ਖੰਨਾ ਲਾਇਆ ਗਿਆ ਹੈ, ਜੋ ਇਸ ਵੇਲੇ ਮੁਹਾਲੀ ਵਿੱਚ ਐੱਸਪੀ ਵਜੋਂ ਤਾਇਨਾਤ ਸਨ। …

Read More »

Jokes on Sikhs: ਅੱਠ ਹਫਤਿਆਂ ਬਾਅਦ ਸੁਣਵਾਈ ਕਰੇਗੀ ਸੁਪਰੀਮ ਕੋਰਟ

ਨਵੀਂ ਦਿੱਲੀ, 21 ਨਵੰਬਰ ਦੇਸ਼ ਦੀ ਸਰਵਉਚ ਅਦਾਲਤ ਨੇ ਅੱਜ ਦੱਸਿਆ ਕਿ ਉਹ ਸਿੱਖਾਂ ਦੇ ਚੁਟਕਲੇ ਦਿਖਾਉਣ ਵਾਲੀਆਂ ਵੈੱਬਸਾਈਟਾਂ ’ਤੇ ਪਾਬੰਦੀ ਲਗਾਉਣ ਲਈ ਨਿਰਦੇਸ਼ ਦੇਣ ਦੀ ਮੰਗ ਵਾਲੀ ਪਟੀਸ਼ਨ ’ਤੇ ਅੱਠ ਹਫ਼ਤਿਆਂ ਬਾਅਦ ਸੁਣਵਾਈ ਕਰੇਗੀ। ਇਨ੍ਹਾਂ ਵੈਬਸਾਈਟਾਂ ’ਤੇ ਸਿੱਖਾਂ ਨੂੰ ਹੋਰ ਰੂਪ ਵਿਚ ਪੇਸ਼ ਕਰਨ ਦੇ ਦੋਸ਼ ਲਾਏ ਗਏ ਹਨ। …

Read More »

ਪੰਜ ਸੂਬਿਆਂ ’ਚ ਦੋ ਆਈਜੀ, ਅੱਠ ਜ਼ਿਲ੍ਹਾ ਮੈਜਿਸਟਰੇਟ ਤੇ 12 ਐੱਸਪੀ ਤਬਦੀਲ

ਨਵੀਂ ਦਿੱਲੀ: ਚੋਣ ਕਮਿਸ਼ਨ ਨੇ ਆਮ ਚੋਣਾਂ ਦੇ ਮੱਦੇਨਜ਼ਰ ਅੱਜ ਪੰਜ ਸੂਬਿਆਂ ਵਿੱਚ ਦੋ ਪੁਲੀਸ ਇੰਸਪੈਕਟਰ ਜਨਰਲ, ਅੱਠ ਜ਼ਿਲ੍ਹਾ ਮੈਜਿਸਟੇਰਟ ਅਤੇ 12 ਪੁਲੀਸ ਕਪਤਾਨਾਂ ਦੀ ਬਦਲੀ ਦੇ ਹੁਕਮ ਜਾਰੀ ਕੀਤੇ ਹਨ। ਇਹ ਬਦਲੀਆਂ ਆਂਧਰਾ ਪ੍ਰਦੇਸ਼, ਬਿਹਾਰ, ਅਸਾਮ, ਉੜੀਸਾ ਤੇ ਝਾਰਖੰਡ ’ਚ ਕੀਤੀਆਂ ਗਈਆਂ। ਚੋਣ ਕਮਿਸ਼ਨ ਨੇ ਬਦਲੇ ਗਏ ਅਧਿਕਾਰੀਆਂ ਦੀ …

Read More »

ਐੱਮਆਰਐੱਸਏਐੱਫਪੀਆਈ ਦੇ ਅੱਠ ਕੈਡਿਟ ਐੱਨਡੀਏ ਸਣੇ ਹੋਰ ਸਰਵਿਸਿਜ਼ ਟਰੇਨਿੰਗ ਅਕੈਡਮੀਆਂ ’ਚ ਹੋਏ ਸ਼ਾਮਲ

ਚੰਡੀਗੜ੍ਹ, 4 ਜਨਵਰੀ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐੱਮਆਰਐੱਸਏਐੱਫਪੀਆਈ), ਐੱਸਏਐੱਸ ਨਗਰ (ਮੁਹਾਲੀ) ਦੇ ਅੱਠ ਕੈਡਿਟ ਪਿਛਲੇ ਦੋ ਹਫ਼ਤਿਆਂ ਦੌਰਾਨ ਨੈਸ਼ਨਲ ਡਿਫੈਂਸ ਅਕੈਡਮੀ (ਐੱਨਡੀਏ), ਟੈਕਨੀਕਲ ਐਂਟਰੀ ਸਕੀਮ (ਟੀਈਐੱਸ) ਤਹਿਤ ਕੈਡਿਟ ਟ੍ਰੇਨਿੰਗ ਵਿੰਗਜ਼ (ਸੀਟੀਡਬਲਿਊ) ਅਤੇ ਏਅਰ ਫੋਰਸ ਅਕੈਡਮੀ (ਏਐੱਫਏ) ਵਿੱਚ ਸ਼ਾਮਲ ਹੋਏ ਹਨ। ਇਨ੍ਹਾਂ ਅੱਠ ਕੈਡਿਟਾਂ ਦੇ ਸ਼ਾਮਲ ਹੋਣ ਨਾਲ …

Read More »

ਕੈਨੇਡਾ: ਗੋਲੀਬਾਰੀ ਅਤੇ ਕਾਰ ਹਾਦਸੇ ਵਿੱਚ ਦੋ ਔਰਤਾਂ ਸਣੇ ਅੱਠ ਹਲਾਕ

ਗੁਰਮਲਕੀਅਤ ਸਿੰਘ ਕਾਹਲੋਂ ਵੈਨਕੂਵਰ, 27 ਨਵੰਬਰ ਕੈਨੇਡਾ ਦੇ ਸ਼ਹਿਰ ਵਿਨੀਪੈੱਗ ਵਿੱਚ ਅੱਜ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਚਲਾਈਆਂ ਗਈਆਂ। ਇਸ ਦੌਰਾਨ ਔਰਤ ਸਣੇ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ। ਘਟਨਾ ਵਿੱਚ ਔਰਤ ਸਣੇ ਦੋ ਜਣੇ ਜ਼ਖ਼ਮੀ ਵੀ ਹੋ ਗਏ। ਉਧਰ, ਉਂਟਾਰੀਓ ਦੇ ਸ਼ਹਿਰ ਹੰਟਸਵਿਲੇ ਵਿੱਚ ਹੋਏ ਕਾਰ ਹਾਦਸੇ ਵਿੱਚ ਇੱਕ ਔਰਤ …

Read More »

ਕਤਰ ’ਚ ਅੱਠ ਭਾਰਤੀਆਂ ਨੂੰ ਫਾਂਸੀ ਦੀ ਸਜ਼ਾ ਹੈਰਾਨੀਜਨਕ: ਥਰੂਰ

ਨਵੀਂ ਦਿੱਲੀ, 27 ਅਕਤੂਬਰ ਕਾਂਗਰਸ ਦੇ ਸੀਨੀਅਰ ਨੇਤਾ ਸ਼ਸ਼ੀ ਥਰੂਰ ਨੇ ਕਤਰ ਵਿੱਚ ਭਾਰਤੀ ਜਲ ਸੈਨਾ ਦੇ ਅੱਠ ਸਾਬਕਾ ਅਧਿਕਾਰੀਆਂ ਨੂੰ ਮੌਤ ਦੀ ਸਜ਼ਾ ਸੁਣਾਏ ਜਾਣ ’ਤੇ ਹੈਰਾਨੀ ਪ੍ਰਗਟਾਉਂਦਿਆਂ ਕਿਹਾ ਕਿ ਇਹ ਪੂਰਾ ਕੇਸ ‘‘ਭੇਤ ਅਤੇ ਅਸਪੱਸ਼ਟਾ’’ ਨਾਲ ਘਿਰਿਆ ਹੋਇਆ ਹੈ। ਸਾਬਕਾ ਵਿਦੇਸ਼ ਰਾਜ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ …

Read More »

ਯੂਕਰੇਨ: ਰੂਸੀ ਹਮਲੇ ’ਚ ਅੱਠ ਨਾਗਰਿਕ ਹਲਾਕ

ਕੀਵ, 22 ਜੁਲਾਈ ਰੂਸ ਵੱਲੋਂ ਬੀਤੀ ਰਾਤ ਯੂਕਰੇਨ ’ਤੇ ਕੀਤੇ ਹਮਲੇ ਵਿੱਚ ਲਗਪਗ ਅੱਠ ਨਾਗਰਿਕ ਮਾਰੇ ਗਏ ਹਨ ਤੇ ਕਈ ਫੱਟੜ ਹੋ ਗਏ। ਇਹ ਹਮਲੇ ਪੂਰੇ ਦੇਸ਼ ਵਿਚ ਲਗਪਗ 11 ਥਾਵਾਂ ’ਤੇ ਹੋਏ ਹਨ। ਇਸੇ ਦੌਰਾਨ ਯੂਕਰੇਨ ਵੱਲੋਂ ਆਪਣੇ ਖੇਤਰਾਂ ਵਿੱਚ ਕਬਜ਼ਾ ਬਰਕਰਾਰ ਰੱਖਣ ਲਈ ਰੂਸ ਨੂੰ ਸਖ਼ਤ ਟੱਕਰ ਦਿੱਤੀ …

Read More »