ਸਿਮਰਤ ਪਾਲ ਸਿੰਘ ਬੇਦੀ ਜੰਡਿਆਲਾ ਗੁਰੂ, 26 ਸਤੰਬਰ Farmer’s Protest in Punjab: ਇਥੋਂ ਨੇੜੇ ਜੀਟੀ ਰੋਡ ਉੱਪਰ ਸਥਿਤ ਨਿੱਜਰਪੁਰਾ ਟੌਲ ਪਲਾਜ਼ਾ ਨੂੰ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਦੁਪਹਿਰੇ ਕਰੀਬ ਇਕ ਵਜੇ ਤੋਂ ਅਣਮਿਥੇ ਸਮੇਂ ਲਈ ਬੰਦ ਕਰ ਦਿੱਤਾ ਗਿਆ ਹੈ। ਟੌਲ ਪਲਾਜ਼ਾ ਉੱਪਰ ਕਿਸਾਨਾਂ …
Read More »ਮੰਡੀਆਂ ’ਚ ਝੋਨਾ ਆਉਣ ਤੋਂ ਪਹਿਲਾਂ ਮਜ਼ਦੂਰਾਂ ਨੇ ਇੱਕ ਦਿਨ ਦੀ ਹੜਤਾਲ ਕੀਤੀ ਤੇ ਅਣਮਿੱਥੇ ਸਮੇਂ ਲਈ ਕੰਮ ਬੰਦ ਕਰਨ ਦੀ ਚਿਤਾਵਨੀ ਦਿੱਤੀ
ਗੁਰਦੀਪ ਸਿੰਘ ਲਾਲੀ ਸੰਗਰੂਰ, 20 ਸਤੰਬਰ ਅਨਾਜ ਮੰਡੀਆਂ ’ਚ ਝੋਨੇ ਦੀ ਫਸਲ ਆਉਣ ਤੋਂ ਪਹਿਲਾਂ ਹੀ ਮੰਡੀਆਂ ਦੇ ਮਜ਼ਦੂਰਾਂ ਵਲੋਂ ਇੱਕ ਦਿਨਾਂ ਹੜਤਾਲ ਕਰਕੇ ਮਾਰਕੀਟ ਕਮੇਟੀ ਦਫ਼ਤਰ ਅੱਗੇ ਪੰਜਾਬ ਸਰਕਾਰ ਖ਼ਿਲਾਫ਼ ਧਰਨਾ ਦਿੱਤਾ ਗਿਆ। ਮੰਡੀ ਮਜ਼ਦੂਰ ਯੂਨੀਅਨ ਦੀ ਅਗਵਾਈ ਹੇਠ ਦਿੱਤੇ ਧਰਨੇ ਦੌਰਾਨ ਮਜ਼ਦੂਰ ਪੰਜਾਬ ਸਰਕਾਰ ਤੋਂ ਕੀਤੇ ਵਾਅਦੇ ਅਨੁਸਾਰ …
Read More »ਕਿਸਾਨ ਅੰਦੋਲਨ ਤੇ ਸੁਪਰੀਮ ਕੋਰਟ ਨੇ ਕਿਹਾ ‘ਸੜਕਾਂ ਨੂੰ ਅਣਮਿੱਥੇ ਸਮੇਂ ਲਈ ਨਹੀਂ ਰੋਕਿਆ ਜਾ ਸਕਦਾ’
ਸੁਪਰੀਮ ਕੋਰਟ ਨੇ ਕਿਸਾਨ ਅੰਦੋਲਨ ਬਾਰੇ ਕਿਹਾ ਕਿ ਵਿਰੋਧ ਪ੍ਰਦਰਸ਼ਨ ਕਰਨਾ ਕਿਸਾਨਾਂ ਦਾ ਹੱਕ ਹੈ ਪਰ ਉਹ ਅਣਮਿੱਥੇ ਸਮੇਂ ਲਈ ਸੜਕਾਂ ਨੂੰ ਰੋਕ ਨਹੀਂ ਸਕਦੇ। ਸੁਪਰੀਮ ਕੋਰਟ ਨੇ ਕਿਹਾ ਕਿ ਆਖਰਕਾਰ ਕੋਈ ਨਾ ਕੋਈ ਹੱਲ ਲੱਭਣਾ ਹੀ ਪਵੇਗਾ। ਅਸੀਂ ਵਿਰੋਧ ਕਰਨ ਦੇ ਹੱਕ ਦੇ ਵਿਰੁੱਧ ਨਹੀਂ ਹਾਂ। ਭਾਵੇਂ ਕਾਨੂੰਨ ਨੂੰ …
Read More »ਗੈਸਟ ਫੈਕਲਟੀ ਅਧਿਆਪਕਾਂ ਵੱਲੋਂ ਅਣਮਿੱਥੇ ਧਰਨੇ ਦੀ ਸ਼ੁਰੂਆਤ
ਬਠਿੰਡਾ, 17 ਮਾਰਚ : ਅੱਜ ਯੂਨੀਵਰਸਿਟੀ ਕਾਲਜ ਢਿਲਵਾਂ ਵਿਖੇ ਸਮੂਹ ਹੈਗਟ ਫੈਕਲਟੀ ਅਧਿਆਪਕਾਂ ਵੱਲੋਂ ਪਿ੍ਰੰਸੀਪਲ ਦਫ਼ਤਰ ਦੇ ਸਾਹਮਣੇ ਅਣਮਿੱਥੇ ਸਮੇਂ ਲਈ ਧਰਨੇ ਦੀ ਸ਼ਰੂਆਤ ਕੀਤੀ ਗਹੀ। ਗੈਸਟ ਫੈਕਲਟੀ ਅਧਿਆਪਕ ਯੂਨੀਅਨ ਦੇ ਆਗੂਆਂ ਨੇ ਦੱਸਿਆ ਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਪਿਛਲੇ ਇੱਕ ਸਾਲ ਤੋਂ (ਅਪ੍ਰੈਲ 2020) ਤਨਖਾਹਾਂ ਦਾ ਭੁਗਤਾਨ ਨਹੀਂ ਕੀਤਾ …
Read More »ਟਰੰਪ ਦੇ ਫੇਸਬੁੱਕ ਤੇ ਇੰਸਟਾਗ੍ਰਾਮ ਅਕਾਊਂਟ 'ਤੇ ਅਣਮਿਥੇ ਸਮੇਂ ਲਈ ਬੈਨ, ਫੇਸਬੁੱਕ ਦੇ ਮੁਖੀ ਨੇ ਦਿੱਤੀ ਜਾਣਕਾਰੀ
ਵਾਸ਼ਿੰਗਟਨ: ਡੋਨਲਡ ਟਰੰਪ ਦੇ ਫੇਸਬੁੱਕ ਅਤੇ ਇੰਸਟਾਗ੍ਰਾਮ ਅਕਾਊਂਟ ‘ਤੇ ਅਣਮਿੱਥੇ ਸਮੇਂ ਲਈ ਪਾਬੰਦੀ ਲਗਾਈ ਗਈ ਹੈ। ਫੇਸਬੁੱਕ ਦੇ ਮੁਖੀ ਮਾਰਕ ਜੁਕਰਬਰਗ ਨੇ ਇਸ ਬਾਰੇ ਜਾਣਕਾਰੀ ਦਿੱਤੀ ਹੈ। ਇਸ ਤੋਂ ਪਹਿਲਾਂ ਫੇਸਬੁੱਕ ਨੇ ਪਾਲਿਸੀ ਦੀ ਉਲੰਘਣਾ ਕਾਰਨ ਰਾਸ਼ਟਰਪਤੀ ਦੇ ਅਕਾਊਂਟ ‘ਤੇ 24 ਘੰਟੇ ਦੀ ਰੋਕ ਲਗਾਈ ਸੀ। [tw]https://twitter.com/ANI/status/1347212527415873537?s=20[/tw] <a href=”https://punjabi.abplive.com/news/iraqi-court-issues-arrest-warrant-against-donald-trump-find-out-whats-the-whole-case-603246″>ਡੋਨਲਡ …
Read More »
Asian Tribune Your Multilingual Newspaper covering World and local news News