Home / Tag Archives: ਅਦਕਰ

Tag Archives: ਅਦਕਰ

ਮੁੰਬਈ: 31 ਸਾਲਾ ਅਦਾਕਾਰਾ ਨੂਰ ਮਲਾਬਿਕਾ ਦਾਸ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕੀਤੀ

ਮੁੰਬਈ, 10 ਜੂਨ ਬਾਲੀਵੁੱਡ ਅਦਾਕਾਰਾ ਨੂਰ ਮਲਾਬਿਕਾ ਦਾਸ, ਜਿਸ ਨੇ 2023 ਦੀ ਵੈੱਬ ਸੀਰੀਜ਼ ਵਿੱਚ ਅਭਿਨੈ ਕੀਤਾ ਸੀ, ਨੇ ਇੱਥੇ ਓਸ਼ੀਵਾਰਾ ਸਥਿਤ ਆਪਣੇ ਫਲੈਟ ਵਿੱਚ ਕਥਿਤ ਤੌਰ ‘ਤੇ ਖ਼ੁਦਕੁਸ਼ੀ ਕਰ ਲਈ। 31 ਸਾਲਾ ਅਦਾਕਾਰ ਦੀ ਸੜੀ ਹੋਈ ਲਾਸ਼ ਸ਼ੁੱਕਰਵਾਰ ਸ਼ਾਮ ਨੂੰ ਉਸ ਸਮੇਂ ਮਿਲੀ, ਜਦੋਂ ਗੁਆਂਢੀਆਂ ਨੇ ਉਸ ਦੇ ਅਪਾਰਟਮੈਂਟ …

Read More »

ਬੌਲੀਵੁੱਡ ਅਦਾਕਾਰ ਸ਼ਾਹਰੁਖ ਖਾਨ ਨੂੰ ਗਰਮੀ ਕਾਰਨ ਦੌਰਾ ਪਿਆ, ਹਸਪਤਾਲ ਦਾਖਲ

ਅਹਿਮਦਾਬਾਦ, 22 ਮਈ ਬੌਲੀਵੁੱਡ ਸੁਪਰਸਟਾਰ ਸ਼ਾਹਰੁਖ ਖਾਨ ਨੂੰ ਗਰਮੀ ਦਾ ਦੌਰਾ ਪੈਣ ਕਾਰਨ ਅਹਿਮਦਾਬਾਦ ਇੱਕ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਉਸ ਨੂੰ ਮਲਟੀ-ਸਪੈਸ਼ਲਿਟੀ ਕੇਡੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਖਾਨ ਮੰਗਲਵਾਰ ਨੂੰ ਨਰਿੰਦਰ ਮੋਦੀ ਸਟੇਡੀਅਮ ਵਿੱਚ ਕੋਲਕਾਤਾ ਨਾਈਟ ਰਾਈਡਰਜ਼ (ਕੇਕੇਆਰ) ਟੀਮ ਦੇ ਇੰਡੀਅਨ ਪ੍ਰੀਮੀਅਰ ਲੀਗ (ਆਈਪੀਐਲ) ਮੈਚ ਵਿੱਚ ਸ਼ਾਮਲ …

Read More »

ਭੋਜਪੁਰੀ ਅਦਾਕਾਰਾ ਅੰਮ੍ਰਿਤਾ ਪਾਂਡੇ ਦੀ ਭੇਤਭਰੀ ਮੌਤ

ਭਾਗਲਪੁਰ, 30 ਅਪਰੈਲ ਭੋਜਪੁਰੀ ਅਭਿਨੇਤਰੀ ਅੰਨਪੂਰਨਾ, ਜਿਸ ਨੂੰ ਅੰਮ੍ਰਿਤਾ ਪਾਂਡੇ ਦੇ ਨਾਮ ਨਾਲ ਜਾਣਿਆ ਜਾਂਦਾ ਹੈ, ਬਿਹਾਰ ਦੇ ਭਾਗਲਪੁਰ ਜ਼ਿਲ੍ਹੇ ਵਿੱਚ ਆਪਣੇ ਘਰ ਵਿੱਚ ਭੇਤਭਰੀ ਹਾਲਤ ’ਚ ਮਰੀ ਮਿਲੀ। ਅਦਾਕਾਰਾ 27 ਅਪਰੈਲ ਨੂੰ ਆਦਮਪੁਰ ਸ਼ਿਪ ਘਾਟ ਸਥਿਤ ਦਿਵਿਆਧਰਮਾ ਅਪਾਰਟਮੈਂਟ ‘ਚ ਮ੍ਰਿਤ ਮਿਲੀ। ਸੂਚਨਾ ਮਿਲਣ ’ਤੇ ਪੁਲੀਸ ਮੌਕੇ ’ਤੇ ਪੁੱਜੀ। 27 …

Read More »

ਸੱਟੇਬਾਜ਼ੀ ਐਪ ’ਤੇ ਆਈਪੀਐੱਲ ਪ੍ਰਸਾਰਨ: ਮਹਾਰਾਸ਼ਟਰ ਸਾਈਬਰ ਸੈੱਲ ਨੇ ਅਦਾਕਾਰਾ ਤਮੰਨਾ ਭਾਟੀਆ ਨੂੰ ਤਲਬ ਕੀਤਾ

ਮੁੰਬਈ, 25 ਅਪਰੈਲ ਮਹਾਰਾਸ਼ਟਰ ਪੁਲੀਸ ਦੇ ਸਾਈਬਰ ਸੈੱਲ ਨੇ ਅਭਿਨੇਤਰੀ ਤਮੰਨਾ ਭਾਟੀਆ ਨੂੰ ਮਹਾਦੇਵ ਆਨਲਾਈਨ ਗੇਮਿੰਗ ਅਤੇ ਸੱਟੇਬਾਜ਼ੀ ਐਪਲੀਕੇਸ਼ਨ ਦੀ ਸਹਾਇਕ ਐਪ ’ਤੇ ਆਈਪੀਐੱਲ ਮੈਚ ਦੇਖਣ ਦੇ ਕਥਿਤ ਪ੍ਰਚਾਰ ਦੇ ਮਾਮਲੇ ਵਿੱਚ ਸੰਮਨ ਜਾਰੀ ਕੀਤਾ ਹੈ। ਸੀਨੀਅਰ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਅਭਿਨੇਤਰੀ ਤਮੰਨਾ ਨੂੰ 29 ਅਪਰੈਲ ਨੂੰ ਸਾਈਬਰ ਸੈੱਲ …

Read More »

ਅਦਾਕਾਰ ਰਣਵੀਰ ਸਿੰਘ ਨੇ ਡੀਪਫੇਕ ਵੀਡੀਓ ਫੈਲਾਉਣ ਵਾਲੇ ਸੋਸ਼ਲ ਮੀਡੀਆ ਹੈਂਡਲ ਖ਼ਿਲਾਫ਼ ਕੇਸ ਦਰਜ ਕਰਵਾਇਆ

ਨਵੀਂ ਦਿੱਲੀ, 22 ਅਪਰੈਲ ਅਭਿਨੇਤਾ ਰਣਵੀਰ ਸਿੰਘ ਦੀ ‘ਡੀਪਫੇਕ’ ਵੀਡੀਓ ਫੈਲਾਉਣ ਵਾਲੇ ਸੋਸ਼ਲ ਮੀਡੀਆ ਹੈਂਡਲ ਖ਼ਿਲਾਫ਼ ਐੱਫਆਈਆਰ ਦਰਜ ਕਰਵਾਈ ਹੈ। ਉਨ੍ਹਾਂ ਦੇ ਬੁਲਾਰੇ ਨੇ ਅੱਜ ਇਹ ਜਾਣਕਾਰੀ ਦਿੱਤੀ। ਪਿਛਲੇ ਹਫਤੇ ਅਦਾਕਾਰ ਦਾ ਵੀਡੀਓ ਇੰਟਰਨੈੱਟ ‘ਤੇ ਵਾਇਰਲ ਹੋਇਆ ਸੀ, ਜਿਸ ਵਿੱਚ ਉਹ ਆਪਣੇ ਸਿਆਸੀ ਵਿਚਾਰ ਪ੍ਰਗਟ ਕਰਦੇ ਹੋਏ ਦੇਖੇ ਜਾ ਸਕਦੇ …

Read More »

ਫਿਲਮ ਅਦਾਕਾਰ ਰਾਕੇਸ਼ ਰੌਸ਼ਨ ਸਣੇ ਕਈਆਂ ਨਾਲ ਠੱਗੀ ਮਾਰਨ ਵਾਲੇ ਨੂੰ ਤਿੰਨ ਸਾਲ ਦੀ ਕੈਦ

ਮੁੰਬਈ, 9 ਜਨਵਰੀ ਇਥੋਂ ਇਕ ਵਿਸ਼ੇਸ਼ ਅਦਾਲਤ ਨੇ ਫਿਲਮ ਅਦਾਕਾਰ ਤੇ ਨਿਰਦੇਸ਼ਕ ਰਾਕੇਸ਼ ਰੌਸ਼ਣ ਸਣੇ ਕਈ ਲੋਕਾਂ ਨੂੰ ਠੱਗਣ ਦੇ ਦੋਸ਼ ਹੇਠ ਇਕ ਦਿਵਿਆਂਗ ਵਿਅਕਤੀ ਨੂੰ ਤਿੰਨ ਸਾਲ ਦੀ ਸਜ਼ਾ ਸੁਣਾਈ ਹੈ। ਇਸ ਸਬੰਧੀ ਅਸ਼ਵਨੀ ਕੁਮਾਰ ਸ਼ਰਮਾ ਨੂੰ ਦੋਸ਼ੀ ਠਹਿਰਾਇਆ ਹੈ ਜੋ ਖੁਦ ਨੂੰ ਸੀਬੀਆਈ ਦਾ ਅਧਿਕਾਰੀ ਦੱਸ ਕੇ ਠੱਗੀਆਂ …

Read More »

ਅਦਾਕਾਰ ਸਲਮਾਨ ਖ਼ਾਨ ਦੇ ਫਾਰਮ ਹਾਊਸ ’ਚ ਘੁਸਪੈਠ ਕਰਨ ਵਾਲੇ ਦੋ ਵਿਅਕਤੀ ਪੁਲੀਸ ਨੇ ਹਿਰਾਸਤ ’ਚ ਲਏ

ਮੁੰਬਈ, 8 ਜਨਵਰੀ ਪਨਵੇਲ ‘ਚ ਅਭਿਨੇਤਾ ਸਲਮਾਨ ਖਾਨ ਦੇ ਫਾਰਮ ਹਾਊਸ ‘ਚ ਗੈਰ-ਕਾਨੂੰਨੀ ਤਰੀਕੇ ਨਾਲ ਦਾਖ਼ਲ ਹੋਣ ਦੀ ਕੋਸ਼ਿਸ਼ ਕਰਨ ਵਾਲੇ ਦੋ ਵਿਅਕਤੀਆਂ ਨੂੰ ਪੁਲੀਸ ਨੇ ਹਿਰਾਸਤ ‘ਚ ਲਿਆ ਹੈ। ਇੰਸਪੈਕਟਰ ਅਨਿਲ ਪਾਟਿਲ ਨੇ ਦੱਸਿਆ ਕਿ ਮੁਲਜ਼ਮਾਂ ਨੂੰ 4 ਜਨਵਰੀ ਨੂੰ ਗਾਰਡਾਂ ਵੱਲੋਂ ਸਲਮਾਨ ਦੇ ਅਰਪਿਤਾ ਫਾਰਮ ਹਾਊਸ ਦੇ ਅੰਦਰ …

Read More »

ਅਦਾਕਾਰਾ ਰਕੁਲਪ੍ਰੀਤ ਸਿੰਘ ਤੇ ਜੈਕੀ ਭਗਨਾਨੀ ਦਾ ਵਿਆਹ ਫਰਵਰੀ ’ਚ

ਮੁੰਬਈ, 1 ਜਨਵਰੀ ਅਦਾਕਾਰਾ ਰਕੁਲ ਪ੍ਰੀਤ ਸਿੰਘ ਅਤੇ ਅਦਾਕਾਰ-ਨਿਰਮਾਤਾ ਜੈਕੀ ਭਗਨਾਨੀ ਫਰਵਰੀ ਵਿੱਚ ਵਿਆਹ ਦੇ ਬੰਧਨ ਵਿੱਚ ਬੱਝ ਜਾਣਗੇ। ਇਹ ਜੋੜਾ ਗੋਆ ਵਿੱਚ ਵਿਆਹ ਕਰੇਗਾ। The post ਅਦਾਕਾਰਾ ਰਕੁਲਪ੍ਰੀਤ ਸਿੰਘ ਤੇ ਜੈਕੀ ਭਗਨਾਨੀ ਦਾ ਵਿਆਹ ਫਰਵਰੀ ’ਚ appeared first on punjabitribuneonline.com. Source link

Read More »

ਲੜੀਵਾਰ ‘ਸੀਆਈਡੀ’ ਤੋਂ ਮਸ਼ਹੂਰ ਅਦਾਕਾਰ ਦਿਨੇਸ਼ ਫੜਨੀਸ ਦਾ ਦਿਹਾਂਤ

ਮੁੰਬਈ, 5 ਦਸੰਬਰ ਹਿੰਦੀ ਲੜੀਵਾਰ ਸੀਆਈਡੀ ਤੋਂ ਮਕਬੂਲ ਅਦਾਕਾਰ ਦਿਨੇਸ਼ ਫੜਨੀਸ ਦਾ ਇਥੇ ਇਕ ਹਸਪਤਾਲ ’ਚ ਦਿਹਾਂਤ ਹੋ ਗਿਆ। ਉਸ 57 ਸਾਲ ਦੇ ਸਨ। ਮਸ਼ਹੂਰ ਟੀਵੀ ਸ਼ੋਅ ‘ਸੀਆਈਡੀ’ ਵਿੱਚ ਫਰੈਡਰਿਕਸ ਦੇ ਰੂਪ ਵਿੱਚ ਆਪਣੀ ਦਿੱਖ ਲਈ ਮਸ਼ਹੂਰ ਅਦਾਕਾਰ ਨੂੰ ਕੁਝ ਦਿਨ ਪਹਿਲਾਂ ਉਪਨਗਰ ਮੁੰਬਈ ਦੇ ਤੁੰਗਾ ਹਸਪਤਾਲ ਵਿੱਚ ਦਾਖਲ ਕਰਵਾਇਆ …

Read More »

83 ਸਾਲਾ ਹਾਲੀਵੁੱਡ ਅਦਾਕਾਰ ਅਲ ਪਚੀਨੋ ਬਣੇਗਾ ਆਪਣੀ 29 ਸਾਲਾ ਪ੍ਰੇਮਿਕਾ ਦੇ ਬੱਚੇ ਦਾ ਪਿਤਾ

ਲਾਸ ਏਂਜਲਸ, 31 ਮਈ ਹਾਲੀਵੁੱਡ ਦੇ ਮਹਾਨ ਅਦਾਕਾਰ ਅਲ ਪਚੀਨੋ 83 ਸਾਲ ਦੀ ਉਮਰ ਵਿੱਚ ਚੌਥੀ ਵਾਰ ਪਿਤਾ ਬਣ ਰਹੇ ਹਨ। ਸੂਤਰਾਂ ਮੁਤਾਬਕ ਅਲ ਪਚੀਨੋ ਅਤੇ ਉਸ ਦੀ ਗਰਭਵਤੀ ਪ੍ਰੇਮਿਕਾ ਨੂਰ ਅਲਫੱਲ੍ਹਾ ਬੱਚੇ ਦੇ ਸਵਾਗਤ ਲਈ ਤਿਆਰ ਹਨ। ਨੂਰ ਅੱਠ ਮਹੀਨੇ ਦੀ ਗਰਭਵਤੀ ਹੈ। ਅਲ ਪਚੀਨੋ ਚੌਥੀ ਵਾਰ ਪਿਤਾ ਬਣ …

Read More »