ਬੰਗਲੂਰੂ, 31 ਮਈ ਬੰਗਲੂਰੂ ਦੀ ਇਕ ਅਦਾਲਤ ਨੇ ਅੱਜ ਜਨਤਾ ਦਲ (ਐੱਸ) ਦੇ ਮੁਅੱਤਲ ਆਗੂ ਤੇ ਸੰਸਦ ਮੈਂਬਰ ਪ੍ਰਜਵਲ ਰੇਵੰਨਾ ਨੂੰ 6 ਜੂਨ ਤੱਕ ਪੁਲੀਸ ਹਿਰਾਸਤ ਵਿੱਚ ਭੇਜ ਦਿੱਤਾ। ਸਾਬਕਾ ਪ੍ਰਧਾਨ ਮੰਤਰੀ ਐੱਚ.ਡੀ. ਦੇਵਗੌੜਾ ਦੇ ਪੋਤੇ 33 ਸਾਲਾ ਪ੍ਰਜਵਲ ਨੂੰ ਅੱਜ ਤੜਕੇ ਜਰਮਨੀ ਦੇ ਮਿਊਨਿਖ ਤੋਂ ਪਰਤਣ ਮਗਰੋਂ ਗ੍ਰਿਫ਼ਤਾਰ ਕਰ …
Read More »ਕੌਮਾਂਤਰੀ ਨਿਆਂ ਅਦਾਲਤ ਵੱਲੋਂ ਇਜ਼ਰਾਈਲ ਨੂੰ ਰਾਫਾਹ ਵਿੱਚ ਤੁਰੰਤ ਫੌਜੀ ਕਾਰਵਾਈ ਰੋਕਣ ਦੇ ਹੁਕਮ
ਹੇਗ, 24 ਮਈ ਸੰਯੁਕਤ ਰਾਸ਼ਟਰ ਦੀ ਸਿਖਰਲੀ ਅਦਾਲਤ ਨੇ ਇਜ਼ਰਾਈਲ ਨੂੰ ਗਾਜ਼ਾ ਦੇ ਦੱਖਣ ਵਿੱਚ ਸਥਿਤ ਸ਼ਹਿਰ ਰਾਫਾਹ ਵਿੱਚ ਤੁਰੰਤ ਪ੍ਰਭਾਵ ਤੋਂ ਆਪਣੀ ਫੌਜੀ ਕਾਰਵਾਈ ਰੋਕਣ ਦਾ ਹੁਕਮ ਦਿੱਤਾ ਹੈ। ਹਾਲਾਂਕਿ, ਇਜ਼ਰਾਈਲ ਵੱਲੋਂ ਇਨ੍ਹਾਂ ਹੁਕਮਾਂ ਦੀ ਪਾਲਣਾ ਨਾ ਕੀਤੇ ਜਾਣ ਦੀ ਸੰਭਾਵਨਾ ਹੈ। ਇਨ੍ਹਾਂ ਹੁਕਮਾਂ ਨਾਲ ਇਕੱਲੇ ਰਹਿ ਗਏ ਦੇਸ਼ …
Read More »ਮਾਣਹਾਨੀ ਮਾਮਲਾ: ਅਦਾਲਤ ਵੱਲੋਂ ਕਾਰਕੁਨ ਮੇਧਾ ਪਾਟਕਰ ਦੋਸ਼ੀ ਕਰਾਰ
ਨਵੀਂ ਦਿੱਲੀ, 24 ਮਈ ਕੌਮੀ ਰਾਜਧਾਨੀ ਦਿੱਲੀ ਦੇ ਉਪ ਰਾਜਪਾਲ ਵੀ.ਕੇ. ਸਕਸੈਨਾ ਵੱਲੋਂ ਦਾਇਰ ਕੀਤੇ ਗਏ ਮਾਣਹਾਨੀ ਦੇ ਇਕ ਮਾਮਲੇ ਵਿੱਚ ਅੱਜ ਦਿੱਲੀ ਦੀ ਇਕ ਅਦਾਲਤ ਨੇ ਸ਼ਿਕਾਇਤ ਦਰਜ ਹੋਣ ਤੋਂ 23 ਸਾਲਾਂ ਬਾਅਦ ‘ਨਰਮਦਾ ਬਚਾਓ ਅੰਦੋਲਨ’ ਦੀ ਆਗੂ ਅਤੇ ਕਾਰਕੁਨ ਮੇਧਾ ਪਾਟਕਰ ਨੂੰ ਦੋਸ਼ੀ ਕਰਾਰ ਦਿੱਤਾ ਹੈ। ਅਦਾਲਤ ਦਾ …
Read More »ਆਵਾਰਾ ਕੁੱਤਿਆਂ ਦਾ ਮਾਮਲਾ: ਲੋਕ ਅਦਾਲਤ ਵੱਲੋਂ ਮੁਹਾਲੀ ਨਗਰ ਨਿਗਮ ਦੇ ਬੈਂਕ ਖਾਤੇ ਕੁਰਕ ਕਰਨ ਦੇ ਆਦੇਸ਼
ਦਰਸ਼ਨ ਸਿੰਘ ਸੋਢੀ ਐਸ.ਏ.ਐਸ. ਨਗਰ (ਮੁਹਾਲੀ), 1 ਮਈ ਸਥਾਈ ਲੋਕ ਅਦਾਲਤ ਨੇ ਮੁਹਾਲੀ ਨਗਰ ਨਿਗਮ ਦੇ ਬੈਂਕ ਖਾਤੇ ਕੁਰਕ ਕਰਨ ਦੇ ਆਦੇਸ਼ ਦਿੱਤੇ ਹਨ। ਇਹ ਕਾਰਵਾਈ ਸਮਾਜ ਸੇਵੀ ਆਗੂ ਕਮਲ ਨਯਨ ਸਿੰਘ ਸੋਢੀ ਵਾਸੀ ਸੈਕਟਰ-70 ਦੀ ਸ਼ਿਕਾਇਤ ’ਤੇ ਹੋਈ ਹੈ। ਉਨ੍ਹਾਂ ਨੇ ਨਿਗਮ ’ਤੇ ਅਦਾਲਤੀ ਹੁਕਮਾਂ ਦੀ ਉਲੰਘਣਾ ਕਰਨ ਦਾ …
Read More »ਅਦਾਲਤ ਨੇ ਸਿਸੋਦੀਆ ਦੀਆਂ ਜ਼ਮਾਨਤ ਅਰਜ਼ੀਆਂ ਰੱਦ ਕੀਤੀਆਂ
ਨਵੀਂ ਦਿੱਲੀ, 30 ਅਪਰੈਲ ਇਥੋਂ ਦੀ ਅਦਾਲਤ ਨੇ ਸਾਬਕਾ ਉਪ ਮੁੱਖ ਮੰਤਰੀ ਅਤੇ ‘ਆਪ’ ਨੇਤਾ ਮਨੀਸ਼ ਸਿਸੋਦੀਆ ਦੀ ਕਥਿਤ ਆਬਕਾਰੀ ਘਪਲੇ ਦੇ ਸਬੰਧ ਵਿਚ ਸੀਬੀਆਈ ਅਤੇ ਈਡੀ ਵੱਲੋਂ ਦਰਜ ਭ੍ਰਿਸ਼ਟਾਚਾਰ ਅਤੇ ਮਨੀ ਲਾਂਡਰਿੰਗ ਦੇ ਮਾਮਲਿਆਂ ਵਿਚ ਜ਼ਮਾਨਤ ਪਟੀਸ਼ਨਾਂ ਨੂੰ ਖਾਰਜ ਕਰ ਦਿੱਤਾ। ਸੀਬੀਆਈ ਅਤੇ ਈਡੀ ਲਈ ਵਿਸ਼ੇਸ਼ ਜੱਜ ਕਾਵੇਰੀ ਬਵੇਜਾ …
Read More »ਕੇਜਰੀਵਾਲ ਦੀ ਸਿਹਤ ਜਾਂਚ ਲਈ ਏਮਜ਼ ਮੈਡੀਕਲ ਬੋਰਡ ਕਾਇਮ ਕਰੇ: ਅਦਾਲਤ
ਨਵੀਂ ਦਿੱਲੀ, 22 ਅਪਰੈਲ ਇਥੋਂ ਦੀ ਅਦਾਲਤ ਨੇ ਅੱਜ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਏਮਜ਼) ਨੂੰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਡਾਕਟਰੀ ਜਾਂਚ ਲਈ ਮੈਡੀਕਲ ਬੋਰਡ ਕਾਇਮ ਕਰਨ ਦੇ ਨਿਰਦੇਸ਼ ਦਿੱਤੇ ਹਨ। ਬੋਰਡ ਤੈਅ ਕਰੇਗਾ ਕਿ ਕੀ ਕੇਜਰੀਵਾਲ ਨੂੰ ਆਪਣੇ ਬਲੱਡ ਸ਼ੂਗਰ ਦੇ ਪੱਧਰ ਨੂੰ ਕੰਟਰੋਲ ਕਰਨ ਲਈ ਇਨਸੁਲਿਨ …
Read More »ਦਿੱਲੀ ਆਬਕਾਰੀ ਨੀਤੀ ਮਾਮਲਾ: ਕੇਜਰੀਵਾਲ ਅਦਾਲਤ ’ਚ ਪੇਸ਼
ਨਵੀਂ ਦਿੱਲੀ, 28 ਮਾਰਚ ਦਿੱਲੀ ਆਬਕਾਰੀ ਨੀਤੀ ਮਾਮਲੇ ’ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅੱਜ ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਦੇ ਸਾਹਮਣੇ ਪੇਸ਼ ਕੀਤਾ ਗਿਆ। ਅਦਾਲਤ ’ਚ ਜਾਣ ਵੇਲੇ ਮੁੱਖ ਮੰਤਰੀ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਸਿਆਸੀ ਸਾਜ਼ਿਸ਼ ਤਹਿਤ ਫਸਾਇਆ ਗਿਆ ਹੈ ਤੇ ਲੋਕ ਇਸ ਦਾ ਜੁਆਬ ਦੇਣਗੇ। ਇਸ ਦੌਰਾਨ …
Read More »ਦਿੱਲੀ ਅਦਾਲਤ ਨੇ ਆਬਕਾਰੀ ਨੀਤੀ ਮਾਮਲੇ ’ਚ ਕਵਿਤਾ ਨੂੰ 23 ਤੱਕ ਈਡੀ ਦੀ ਹਿਰਾਸਤ ’ਚ ਭੇਜਿਆ
ਨਵੀਂ ਦਿੱਲੀ, 16 ਮਾਰਚ ਇਥੋਂ ਦੀ ਅਦਾਲਤ ਨੇ ਬੀਆਰਐੱਸ ਆਗੂ ਕੇ. ਕਵਿਤਾ ਨੂੰ ਆਬਕਾਰੀ ਨੀਤੀ ਮਾਮਲੇ ’ਚ 23 ਮਾਰਚ ਤੱਕ ਈਡੀ ਦੀ ਹਿਰਾਸਤ ਵਿੱਚ ਭੇਜ ਦਿੱਤਾ ਹੈ। The post ਦਿੱਲੀ ਅਦਾਲਤ ਨੇ ਆਬਕਾਰੀ ਨੀਤੀ ਮਾਮਲੇ ’ਚ ਕਵਿਤਾ ਨੂੰ 23 ਤੱਕ ਈਡੀ ਦੀ ਹਿਰਾਸਤ ’ਚ ਭੇਜਿਆ appeared first on Punjabi Tribune. …
Read More »ਜੰਮੂ-ਕਸ਼ਮੀਰ ਦੀ ਅਦਾਲਤ ਨੇ ਤੇਜ਼ਾਬ ਹਮਲੇ ਦੇ ਦੋਸ਼ੀ ਨੂੰ ਉਮਰ ਕੈਦ ਤੇ 40 ਲੱਖ ਰੁਪਏ ਜੁਰਮਾਨਾ ਕੀਤਾ
ਸ੍ਰੀਨਗਰ, 6 ਮਾਰਚ ਇਥੋਂ ਦੀ ਅਦਾਲਤ ਨੇ 2022 ਵਿਚ ਤੇਜ਼ਾਬ ਹਮਲੇ ਦੇ ਮੁਲਜ਼ਮ ਸਾਜਿਦ ਰਾਥਰ ਨੂੰ ਦੋਸ਼ੀ ਕਰਾਰ ਦਿੰਦੇ ਹੋਏ ਉਮਰ ਕੈਦ ਦੀ ਸਜ਼ਾ ਸੁਣਾਈ ਹੈ ਅਤੇ 40 ਲੱਖ ਰੁਪਏ ਦਾ ਜੁਰਮਾਨਾ ਕੀਤਾ ਹੈ। ਅਦਾਲਤ ਨੇ ਜੁਰਮਾਨੇ ਦੀ ਰਕਮ ਉਸ ਦੀ ਜਾਇਦਾਦ ਵਿੱਚੋਂ ਵਸੂਲਣ ਦੇ ਹੁਕਮ ਦਿੱਤੇ ਹਨ। ਪੀੜਤ ਦੇ …
Read More »ਪਟਿਆਲਾ: ਅਦਾਲਤ ਨੇ ਭਾਨਾ ਸਿੱਧੂ ਨੂੰ ਜੁਡੀਸ਼ਲ ਰਿਮਾਂਡ ’ਤੇ ਭੇਜਿਆ
ਸਰਬਜੀਤ ਸਿੰਘ ਭੰਗੂ ਪਟਿਆਲਾ, 29 ਜਨਵਰੀ ਇਥੋਂ ਦੇ ਥਾਣਾ ਸਦਰ ਵੱਲੋਂ ਝੜਪਮਾਰੀ ਮਾਮਲੇ ਗ੍ਰਿਫ਼ਤਾਰ ਭਾਨਾ ਸਿੱਧੂ ਦਾ ਤਿੰਨ ਰੋਜ਼ਾ ਪੁਲੀਸ ਰਿਮਾਂਡ ਖਤਮ ਹੋਣ ਬਾਅਦ ਉਸ ਨੂੰ ਅੱਜ ਮੁੜ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਉਸ ਨੂੰ ਜੁਡੀਸ਼ਲ ਰਿਮਾਂਡ ’ਤੇ ਭੇਜ ਦਿੱਤਾ। ਇਸ ਮਗਰੋਂ ਉਸ ਨੂੰ ਜੇਲ੍ਹ ਵਿੱਚੋਂ ਵੱਖਰੇ ਮਾਮਲੇ …
Read More »
Asian Tribune Your Multilingual Newspaper covering World and local news News