Home / Tag Archives: ਅਦਲਤ (page 8)

Tag Archives: ਅਦਲਤ

ਲਮੀਮਪੁਰ ਖੀਰੀ ਅਦਾਲਤ ਵੱਲੋਂ ਮੁਹੰਮਦ ਜ਼ੁਬੈਰ ਖ਼ਿਲਾਫ਼ ਵਾਰੰਟ ਜਾਰੀ; 11 ਜੁਲਾਈ ਨੂੰ ਕੀਤਾ ਤਲਬ

ਲਖੀਮਪੁਰ ਖੀਰੀ, 9 ਜੁਲਾਈ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਦੀ ਅਦਾਲਤ ਨੇ ਪਿਛਲੇ ਸਾਲ ਨਵੰਬਰ ਵਿਚ ਦਰਜ ਇਕ ਕੇਸ ‘ਚ ਆਲਟ ਨਿਊਜ਼ ਦੇ ਸਹਿ-ਸੰਸਥਾਪਕ ਮੁਹੰਮਦ ਜ਼ੁਬੈਰ ਨੂੰ 11 ਜੁਲਾਈ ਨੂੰ ਤਲਬ ਕੀਤਾ ਹੈ। ਇਸ ਕੇਸ ਵਿਚ ਦੁਸ਼ਮਣੀ ਪੈਦਾ ਕਰਨ ਦੇ ਦੋਸ਼ ਲਾਏ ਗਏ ਸਨ। ਸ਼ੁੱਕਰਵਾਰ ਜ਼ੁਬੈਰ ਨੂੰ ਸੁਪਰੀਮ ਕੋਰਟ ਤੋਂ …

Read More »

ਪਾਕਿਸਤਾਨ ਦੀ ਅਦਾਲਤ ਵੱਲੋਂ 26/11 ਮੁੰਬਈ ਅਤਿਵਾਦੀ ਹਮਲੇ ਦੇ ਸਾਜ਼ਿਸ਼ਘਾੜੇ ਸਾਜਿਦ ਮੀਰ ਨੂੰ ਸਾਢੇ 15 ਸਾਲ ਦੀ ਸਜ਼ਾ

ਲਾਹੌਰ, 25 ਜੂਨ ਇਥੋਂ ਦੀ ਅਤਿਵਾਦ ਰੋਕੂ ਅਦਾਲਤ ਨੇ 26/11 ਮੁੰਬਈ ਅਤਿਵਾਦੀ ਹਮਲੇ ਦੇ ਸਾਜ਼ਿਸ਼ਘਾੜੇ ਸਾਜਿਦ ਮਜੀਦ ਮੀਰ ਨੂੰ ਅਤਿਵਾਦ ਨੂੰ ਵਿੱਤੀ ਸਹਾਇਤਾ ਦੇਣ ਦੇ ਮਾਮਲੇ ਵਿਚ ਸਾਢੇ 15 ਸਾਲ ਦੀ ਸਜ਼ਾ ਸੁਣਾਈ ਹੈ। ਸਾਜਿਦ ਮਜੀਦ ਮੀਰ 26/11 ਦੇ ਮੁੰਬਈ ਅਤਿਵਾਦੀ ਹਮਲਿਆਂ ਵਿਚ ਭੂਮਿਕਾ ਲਈ ਭਾਰਤ ਦੇ ਸਭ ਤੋਂ ਵੱਧ …

Read More »

ਚੈੱਕ ਬਾਊਂਸ ਮਾਮਲਿਆਂ ਲਈ ਵਿਸ਼ੇਸ਼ ਅਦਾਲਤ ਦੇ ਗਠਨ ਬਾਰੇ ਸੁਪਰੀਮ ਕੋਰਟ ਨੇ ਪੰਜ ਹਾਈ ਕੋਰਟਾਂ ਤੋਂ ਰਾਇ ਮੰਗੀ

ਨਵੀਂ ਦਿੱਲੀ, 27 ਅਪਰੈਲ ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਦਿੱਲੀ, ਮਹਾਰਾਸ਼ਟਰ, ਗੁਜਰਾਤ, ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਦੀਆਂ ਹਾਈ ਕੋਰਟਾਂ ਨੂੰ ਨਿਰਦੇਸ਼ ਦਿੱਤਾ ਕਿ ਉਹ ਚੈੱਕ ਬਾਊਂਸ ਨਾਲ ਜੁੜੇ ਮਾਮਲਿਆਂ ਦੇ ਛੇਤੀ ਨਿਬੇੜੇ ਲਈ ਵਿਸ਼ੇਸ਼ ਅਦਾਲਤਾਂ ਦੇ ਗਠਨ ਸਬੰਧੀ ਸਲਾਹ ‘ਤੇ ਦੋ ਹਫ਼ਤਿਆਂ ਅੰਦਰ ਆਪਣੇ ਸੁਝਾਅ ਦੇਣ। ਜਸਟਿਸ ਐਨ ਨਾਗੇਸ਼ਵਰ ਰਾਓ, …

Read More »

ਪਾਕਿ ਅਦਾਲਤ ਨੇ ਹਾਫਿਜ਼ ਸਈਦ ਨੂੰ 32 ਸਾਲ ਦੀ ਸਜ਼ਾ ਸੁਣਾਈ

ਲਾਹੌਰ, 8 ਅਪਰੈਲ ਪਾਕਿਸਤਾਨ ਦੀ ਇੱਕ ਅਤਿਵਾਦ ਰੋਕੂ ਅਦਾਲਤ ਨੇ ਮੁੰਬਈ ਅਤਿਵਾਦੀ ਹਮਲੇ ਦੇ ਮੁੱਖ ਸਾਜ਼ਿਸ਼ ਘਾੜੇ ਅਤੇ ਜਮਾਤ-ਉਦ-ਦਾਵਾ ਦੇ ਮੁਖੀ ਹਾਫਿਜ਼ ਸਈਦ ਨੂੰ ਅਤਿਵਾਦ ਲਈ ਫੰਡਿੰਗ ਕਰਨ ਦੇ ਦੋ ਹੋਰ ਮਾਮਲਿਆਂ ਵਿਚ 32 ਸਾਲ ਜੇਲ੍ਹ ਦੀ ਸਜ਼ਾ ਸੁਣਾਈ ਹੈ। ਇਸ ਤੋਂ ਪਹਿਲਾਂ 70 ਸਾਲਾ ਕੱਟੜਪੰਥੀ ਮੌਲਵੀ ਨੂੰ ਅਜਿਹੇ ਪੰਜ …

Read More »

ਅਦਾਲਤ ਵੱਲੋਂ ਸ਼ਰਦ ਯਾਦਵ ਨੂੰ 31 ਮਈ ਤਕ ਬੰਗਲਾ ਖਾਲੀ ਕਰਨ ਅਤੇ ਹਲਫ਼ਨਾਮਾ ਦਾਖ਼ਲ ਕਰਨ ਦਾ ਹੁਕਮ

ਨਵੀਂ ਦਿੱਲੀ, 31 ਮਾਰਚ ਸੁਪਰੀਮ ਕੋਰਟ ਨੇ ਵੀਰਵਾਰ ਨੂੰ ਸਾਬਕਾ ਕੇਂਦਰੀ ਮੰਤਰੀ ਸ਼ਰਦ ਯਾਦਵ ਨੂੰ ਮਨੁੱਖੀ ਅਧਾਰ ‘ਤੇ ਸੰਸਦ ਮੈਂਬਰ ਵਜੋਂ ਅਲਾਟ ਸਰਕਾਰੀ ਬੰਗਲਾ ਖਾਲੀ ਕਰਨ ਲਈ 31 ਮਈ ਤਕ ਦਾ ਸਮਾਂ ਦਿੱਤਾ ਹੈ। ਸਿਖਰਲੀ ਅਦਾਲਤ ਨੇ ਯਾਦਵ ਨੂੰ ਇਕ ਹਫ਼ਤੇ ਦੇ ਅੰਦਰ ਇਕ ਹਲਫ਼ਨਾਮਾ ਵੀ ਦੇਣ ਲਈ ਕਿਹਾ ਹੈ …

Read More »

ਮਿਆਂਮਾਰ ਦੀ ਇਕ ਅਦਾਲਤ ਵੱਲੋਂ ਸੂ ਕੀ ਨੂੰ ਚਾਰ ਹੋਰ ਸਾਲਾਂ ਦੀ ਸਜ਼ਾ ਸੁਣਾਈ

ਬੈਂਕਾਕ, 10 ਜਨਵਰੀ ਮਿਆਂਮਾਰ ਦੀ ਇਕ ਅਦਾਲਤ ਨੇ ਦੇਸ਼ ਵਿਚ ਫ਼ੌਜ ਵੱਲੋਂ ਤਖ਼ਤਾ ਪਲਟ ਕੀਤੇ ਜਾਣ ਮਗਰੋਂ ਅਹੁਦੇ ਤੋਂ ਲਾਂਭੇ ਕੀਤੀ ਗਈ ਆਗੂ ਔਂਗ ਸਾਂ ਸੂ ਕੀ ਨੂੰ ਨਾਜਾਇਜ਼ ਤੌਰ ‘ਤੇ ‘ਵਾਕੀ-ਟਾਕੀ’ ਦਰਾਮਦ ਕਰਨ, ਰੱਖਣ ਅਤੇ ਕਰੋਨਾਵਾਇਰਸ ਸਬੰਧੀ ਪਾਬੰਦੀਆਂ ਦਾ ਉਲੰਘਣ ਕਰਨ ਲਈ ਦੋਸ਼ੀ ਪਾਏ ਜਾਣ ਤੋਂ ਬਾਅਦ ਅੱਜ ਚਾਰ …

Read More »

ਨਸ਼ਾ ਤਸਕਰੀ ਮਾਮਲਾ: ਮਜੀਠੀਆ ਨੇ ਉੱਚ ਅਦਾਲਤ ਦਾ ਬੂਹਾ ਖੜਕਾਇਆ

ਦਰਸ਼ਨ ਸਿੰਘ ਸੋਢੀ ਮੁਹਾਲੀ, 27 ਦਸੰਬਰ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਨਸ਼ਾ ਤਸਕਰੀ ਮਾਮਲੇ ਵਿੱਚ ਰਾਹਤ ਲੈਣ ਲਈ ਸੋਮਵਾਰ ਨੂੰ ਉੱਚ ਅਦਾਲਤ ਦਾ ਬੂਹਾ ਖੜਕਾਇਆ। ਮਜੀਠੀਆ ਨੇ ਅਗਾਊਂ ਜ਼ਮਾਨਤ ਹਾਸਲ ਕਰਨ ਲਈ ਆਪਣੇ ਵਕੀਲ ਦਮਨਬੀਰ ਸਿੰਘ ਸੋਬਤੀ ਰਾਹੀਂ ਪੰਜਾਬ ਤੇ ਹਰਿਆਣਾ ਹਾਈ ਕੋਰਟ …

Read More »

ਲੁਧਿਆਣਾ ਦੀ ਅਦਾਲਤ ‘ਚ ਧਮਾਕਾ, ਇੱਕ ਦੀ ਮੌਤ

ਲੁਧਿਆਣਾ ਦੀ ਕੋਰਟ ‘ਚ ਇੱਕ ਧਮਾਕਾ ਹੋਇਆ ਹੈ। ਜਾਣਕਾਰੀ ਮੁਤਾਬਕ ਇਹ ਧਮਾਕਾ ਅਦਾਲਤ ਦੀ ਦੂਸਰੀ ਮੰਜ਼ਿਲ ‘ਤੇ ਹੋਇਆ ਹੈ। ਪੁਲਿਸ ਮੁਤਾਬਕ ਇਸ ਧਮਾਕੇ ਵਿੱਚ ਇੱਕ ਸ਼ਖ਼ਸ ਦੀ ਮੌਤ ਹੋਈ ਹੈ ਤੇ ਕਈ ਜ਼ਖ਼ਮੀ ਹੋਏ ਹਨ। ਧਮਾਕੇ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਚੱਲਿਆ ਹੈ। ਲੁਧਿਆਣਾ ਦੇ ਪੁਲਿਸ ਕਮਿਸ਼ਨਰ ਨੇ ਮੀਡੀਆ …

Read More »

ਇੱਕ ਪਰਿਵਾਰ ਪੰਛੀਆਂ ਨੂੰ ਦਾਣੇ ਪਾਉਂਦਾ ਸੀ, ਅਦਾਲਤ ਨੇ ਗੁਆਂਢੀਆਂ ਦੀ ਸ਼ਿਕਾਇਤ ‘ਤੇ ਲਗਾਈ ਰੋਕ

ਮੁੰਬਈ ਸਿਵਲ ਕੋਰਟ ਨੇ ਵਰਲੀ ਖੇਤਰ ਦੇ ਇਕ ਅਪਾਰਟਮੈਂਟ ਵਿਚ ਰਹਿੰਦੇ ਇਕ ਪਰਿਵਾਰ ਨੂੰ ਬਾਲਕੋਨੀ ਵਿਚ ਕਬੂਤਰਾਂ ਨੂੰ ਦਾਣੇ ਪਾਉਣ ਤੇ ਰੋਕ ਦਿੱਤਾ ਹੈ। ਬਿਲਡਿੰਗ ਵਿੱਚ ਕਬੂਤਰਾਂ ਦੀ ਗਿਣਤੀ ਵਧਣ ਤੋਂ ਬਾਅਦ ਗੁਆਂਢੀਆਂ ਨੇ ਇਸ ਸਬੰਧ ਵਿੱਚ ਸ਼ਿਕਾਇਤ ਕੀਤੀ ਸੀ। ਇਹ ਕੇਸ 2009 ਵਿੱਚ ਸ਼ੁਰੂ ਹੋਇਆ ਸੀ। ਬਿਲਡਿੰਗ ਵਿੱਚ ਰਹਿੰਦੇ …

Read More »

ਜੂਹੀ ਚਾਵਲਾ ਵੱਲੋਂ 5ਜੀ ਮੁੱਦਾ ਅਦਾਲਤ ਵਿਚ ਉਠਾਏ ਜਾਣ ’ਤੇ ਹਾਈ ਕੋਰਟ ਨੇ ਖੜ੍ਹੇ ਕੀਤੇ ਸਵਾਲ

ਨਵੀਂ ਦਿੱਲੀ, 2 ਜੂਨ ਦਿੱਲੀ ਹਾਈ ਕੋਰਟ ਨੇ ਅਦਾਕਾਰਾ ਤੇ ਵਾਤਾਵਰਨ ਕਾਰਕੁਨ ਜੂਹੀ ਚਾਵਲਾ ਵੱਲੋਂ ਸਰਕਾਰ ਤੱਕ ਪਹੁੰਚ ਕੀਤੇ ਬਿਨਾ 5ਜੀ ਵਾਇਰਲੈੱਸ ਨੈੱਟਵਰਕ ਤਕਨੀਕ ਨੂੰ ਚੁਣੌਤੀ ਦੇਣ ਲਈ ਸਿੱਧੇ ਅਦਾਲਤ ‘ਚ ਪਹੁੰਚ ਕੀਤੇ ਜਾਣ ‘ਤੇ ਅੱਜ ਸਵਾਲ ਖੜ੍ਹੇ ਕੀਤੇ ਹਨ। ਹਾਈ ਕੋਰਟ ਨੇ ਤਕਨੀਕ ਨਾਲ ਸਬੰਧਤ ਆਪਣੀਆਂ ਚਿੰਤਾਵਾਂ ਦੇ ਸਬੰਧ …

Read More »