ਨਵੀਂ ਦਿੱਲੀ, 8 ਫਰਵਰੀ ਸੁਪਰੀਮ ਕੋਰਟ ਨੇ ਇਸ ਕਾਨੂੰਨੀ ਸਵਾਲ ‘ਤੇ ਆਪਣਾ ਹੁਕਮ ਸੁਰੱਖਿਅਤ ਰੱਖ ਲਿਆ ਹੈ ਕੀ ਕਿਸੇ ਵੀ ਰਾਜ ਸਰਕਾਰ ਨੂੰ ਦਾਖ਼ਲਿਆਂ ਅਤੇ ਸਰਕਾਰੀ ਨੌਕਰੀਆਂ ਵਿੱਚ ਰਾਖਵਾਂਕਰਨ ਦੇਣ ਲਈ ਅਨੁਸੂਚਿਤ ਜਾਤੀਆਂ (ਐੱਸਸੀ) ਅਤੇ ਅਨੁਸੂਚਿਤ ਜਨਜਾਤੀਆਂ (ਐੱਸਟੀ) ਵਿੱਚ ਉਪ-ਸ਼੍ਰੇਣੀਬੱਧ ਬਣਾਉਣ ਦਾ ਅਧਿਕਾਰੀ ਹੈ। ਚੀਫ਼ ਜਸਟਿਸ ਡੀਵਾਈ ਚੰਦਰਚੂੜ ਦੀ ਅਗਵਾਈ …
Read More »ਮਜ਼ਦੂਰਾਂ ਦੀ ਕੁੱਟਮਾਰ: ਵਫ਼ਦ ਮੈਂਬਰਾਂ ਵੱਲੋਂ ਪੁਲੀਸ ਅਧਿਕਾਰੀ ਨਾਲ ਮੀਟਿੰਗ
ਜਸਵੰਤ ਜੱਸ ਫ਼ਰੀਦਕੋਟ, 3 ਸਤੰਬਰ ਕਿਰਤੀ ਕਿਸਾਨ ਯੂਨੀਅਨ, ਨੌਜਵਾਨ ਭਾਰਤ ਸਭਾ, ਪੰਜਾਬ ਸਟੂਡੈਂਟਸ ਯੂਨੀਅਨ ਅਤੇ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਵਫ਼ਦ ਨੇ ਐੱਸਐੱਸਪੀ ਫ਼ਰੀਦਕੋਟ ਨੂੰ ਮਿਲ ਕੇ ਨੌਜਵਾਨ ਭਾਰਤ ਸਭਾ ਦੇ ਆਗੂਆਂ ਨੂੰ ਕਥਿਤ ਨਾਜਾਇਜ਼ ਹਿਰਾਸਤ ਵਿੱਚ ਰੱਖਣ ਵਾਲੇ ਡੀਐੱਸਪੀ ਅਤੇ ਮਜ਼ਦੂਰ ਯੂਨੀਅਨ ਦੇ ਆਗੂ ਦੀ ਕਥਿਤ ਕੁੱਟਮਾਰ ਕਰਨ ਵਾਲੇ …
Read More »ਮੋਗਾ ਦੇ ਐੱਸਐੱਸਪੀ ਸਣੇ 9 ਪੁਲੀਸ ਅਧਿਕਾਰੀ ਤੇ ਕਰਮਚਾਰੀ ਡੀਜੀਪੀ ਡਿਸਕ ਨਾਲ ਸਨਮਾਨਿਤ
ਮਹਿੰਦਰ ਸਿੰਘ ਰੱਤੀਆਂਮੋਗਾ, 8 ਜੁਲਾਈ ਪੰਜਾਬ ਪੁਲੀਸ ਮੁਖੀ ਗੌਰਵ ਯਾਦਵ ਨੇ ਸਰਾਫ਼ ਕਤਲ ਕਾਂਡ ’ਚ ਸ਼ਾਮਲ ਬਿਹਾਰ ਨਾਲ ਸਬੰਧਤ ਗਰੋਹ ਅਤੇ ਪੁਲੀਸ ਵਰਦੀ ਵਿਚ ਵਪਾਰੀ ਵਰਗ ਤੋਂ ਲੁੱਟਾਂ ਖੋਹਾਂ ਕਰਨ ਵਾਲੇ ਗਰੋਹ ਨੂੰ ਜੇਲ੍ਹ ’ਚ ਡੱਕਣ ਅਤੇ ਡਿਊਟੀ ਨੂੰ ਤਨਦੇਹੀ ਨਾਲ ਨਿਭਾਉਣ ਉੱਤੇ ਐੱਸਐੱਸਪੀ ਜੇ.ਐਲਨਚੇਜ਼ੀਅਨ, ਡੀਐੱਸਪੀ (ਡੀ)ਹਰਿੰਦਰ ਸਿੰਘ ਡੋਡ ਸਮੇਤ …
Read More »ਪਾਕਿਸਤਾਨ ’ਚ 9 ਮਈ ਦੀ ਹਿੰਸਾ ਦੌਰਾਨ ਡਿਊਟੀ ’ਚ ਕੁਤਾਹੀ ਕਾਰਨ ਲੈਫਟੀਨੈਂਟ ਜਨਰਲ ਸਣੇ 3 ਫੌਜੀ ਅਧਿਕਾਰੀ ਬਰਖ਼ਾਸਤ
ਇਸਲਾਮਾਬਾਦ, 26 ਜੂਨ ਪਾਕਿਸਤਾਨੀ ਥਲ ਸੈਨਾ ਨੇ 9 ਮਈ ਦੀ ਹਿੰਸਾ ਦੌਰਾਨ ਥਲ ਸੈਨਾ ਟਿਕਾਣਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਵਿੱਚ ਅਸਫਲ ਰਹਿਣ ਲਈ ਲੈਫਟੀਨੈਂਟ ਜਨਰਲ ਸਮੇਤ ਤਿੰਨ ਅਧਿਕਾਰੀਆਂ ਨੂੰ ਬਰਖਾਸਤ ਕਰ ਦਿੱਤਾ ਹੈ। Source link
Read More »ਪੈਰਿਸ ’ਚ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਰੀਫ਼ ਨੇ ਮਹਿਲਾ ਤੋਂ ਛਤਰੀ ਖੋਹੀ, ਮੀਂਹ ’ਚ ਭਿੱਜਦੀ ਰਹੀ ਅਧਿਕਾਰੀ
ਨਵੀਂ ਦਿੱਲੀ 23 ਜੂਨ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਵੀਡੀਓ ਵਿਚ ਦਿਖਾਇਆ ਗਿਆ ਹੈ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ, ਜੋ ਪੈਰਿਸ ਵਿਚ ਗਲੋਬਲ ਫਾਇਨਾਂਸਿੰਗ ਸੰਮੇਲਨ ਵਿਚ ਸ਼ਾਮਲ ਹੋਣ ਲਈ ਗਏ ਹਨ, ਨੇ ਮਹਿਲਾ ਅਧਿਕਾਰੀ ਤੋਂ ਛੱਤਰੀ ਖੋਹ ਕੇ ਔਰਤ ਨੂੰ ਮੀਂਹ ਵਿੱਚ ਭਿੱਜਣ ਲਈ ਛੱਡ ਦਿੱਤਾ। 45 …
Read More »ਅਮਰੂਦ ਬਾਗ਼ ਮੁਆਵਜ਼ਾ ਘਪਲਾ: ਵਿਜੀਲੈਂਸ ਨੇ ਖਰੜ ਦੀ ਬਾਗ਼ਬਾਨੀ ਵਿਕਾਸ ਅਧਿਕਾਰੀ ਵੈਸ਼ਾਲੀ ਨੂੰ ਗ੍ਰਿਫ਼ਤਾਰ ਕੀਤਾ
ਚੰਡੀਗੜ੍ਹ, 21 ਜੂਨ ਪੰਜਾਬ ਵਿਜੀਲੈਂਸ ਬਿਊਰੋ ਨੇ ਅਮਰੂਦਾਂ ਦੇ ਬਾਗਾਂ ਦੇ ਮੁਆਵਜ਼ੇ ਵਿੱਚ ਕਥਿਤ ਘਪਲੇ ਸਬੰਧੀ ਅੱਜ ਬਾਗ਼ਬਾਨੀ ਵਿਕਾਸ ਅਫ਼ਸਰ (ਐੱਚਡੀਓ) ਖਰੜ ਵੈਸ਼ਾਲੀ ਨੂੰ ਗ੍ਰਿਫ਼ਤਾਰ ਕੀਤਾ ਹੈ। ਜ਼ਿਕਰਯੋਗ ਹੈ ਕਿ ਇਸ ਬਹੁ-ਕਰੋੜੀ ਘਪਲੇ ਵਿੱਚ ਵਿਜੀਲੈਂਸ ਵੱਲੋਂ ਅੱਜ ਇਹ 17ਵੀਂ ਗ੍ਰਿਫ਼ਤਾਰੀ ਕੀਤੀ ਗਈ ਹੈ। ਅੱਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ …
Read More »ਝਾਰਖੰਡ ਜ਼ਮੀਨ ਘੁਟਾਲੇ ਵਿੱਚ ਆਈਏਐੱਸ ਅਧਿਕਾਰੀ ਛਵੀ ਰੰਜਨ ਮੁਅੱਤਲ
ਰਾਂਚੀ, 6 ਮਈ ਝਾਰਖੰਡ ਜ਼ਮੀਨ ਘੁਟਾਲੇ ਵਿਚ ਘਿਰੇ ਆਈਏਐੱਸ ਅਧਿਕਾਰੀ ਛਵੀ ਰੰਜਨ ਨੂੰ ਅੱਜ ਮੁਅੱਤਲ ਕਰ ਦਿੱਤਾ ਗਿਆ ਹੈ। 2011 ਬੈਚ ਦੇ ਇਸ ਅਧਿਕਾਰੀ ‘ਤੇ ਫੌਜ ਦੀ ਜ਼ਮੀਨ ਵੇਚਣ ਤੇ ਕਈ ਹੋਰ ਘੁਟਾਲੇ ਕਰਨ ਦੇ ਦੋਸ਼ ਹਨ ਜਿਸ ਕਾਰਨ ਈਡੀ ਨੇ ਇਸ ਅਧਿਕਾਰੀ ਨੂੰ ਗ੍ਰਿਫ਼ਤਾਰ ਕੀਤਾ ਸੀ। ਦੱਸਣਾ ਬਣਦਾ ਹੈ …
Read More »ਇਰਾਨ ਨੇ ਜਾਸੂਸੀ ਦੇ ਦੋਸ਼ ’ਚ ਰੱਖਿਆ ਮੰਤਰਾਲੇ ਦੇ ਸਾਬਕਾ ਅਧਿਕਾਰੀ ਨੂੰ ਸਜ਼ਾ-ਏ-ਮੌਤ ਦਿੱਤੀ
ਦੁਬਈ, 14 ਜਨਵਰੀ ਇਰਾਨ ਨੇ ਅੱਜ ਕਿਹਾ ਹੈ ਕਿ ਉਸ ਨੇ ਰੱਖਿਆ ਮੰਤਰਾਲੇ ਵਿਚ ਕੰਮ ਕਰਨ ਵਾਲੇ ਦੋਹਰੇ ਇਰਾਨੀ-ਬ੍ਰਿਟਿਸ਼ ਨਾਗਰਿਕ ਨੂੰ ਮੌਤ ਦੀ ਸਜ਼ਾ ਦਿੱਤੀ ਹੈ। ਦੇਸ਼ ਵਿਆਪੀ ਵਿਰੋਧ ਪ੍ਰਦਰਸ਼ਨਾਂ ਦੌਰਾਨ ਇਰਾਨ ਦੇ ਇਰਾਨੀ-ਬ੍ਰਿਟਿਸ਼ ਨਾਗਰਿਕ ਨੂੰ ਫਾਂਸੀ ਦੇਣ ਦੇ ਫੈਸਲੇ ਦੀ ਅੰਤਰਰਾਸ਼ਟਰੀ ਆਲੋਚਨਾ ਹੋਈ ਹੈ। ਇਰਾਨ ਦੀ ਨਿਆਂਪਾਲਿਕਾ ਨਾਲ ਜੁੜੀ …
Read More »ਲੁਧਿਆਣਾ: ਪੀਸੀਐੱਸ ਅਧਿਕਾਰੀ ਧਾਲੀਵਾਲ ਨੂੰ ਅਦਾਲਤ ਨੇ 14 ਦਿਨ ਦੇ ਜੁਡੀਸ਼ਲ ਰਿਮਾਂਡ ’ਤੇ ਭੇਜਿਆ
ਲੁਧਿਆਣਾ, 10 ਜਨਵਰੀ ਇਥੋਂ ਦੀ ਅਦਾਲਤ ਨੇ ਪੰਜਾਬ ਸਿਵਲ ਸਰਵਿਸ (ਪੀਸੀਐੱਸ) ਅਧਿਕਾਰੀ ਨਰਿੰਦਰ ਸਿੰਘ ਧਾਲੀਵਾਲ, ਜਿਸ ਨੂੰ ਸਟੇਟ ਵਿਜੀਲੈਂਸ ਬਿਊਰੋ ਨੇ ਕਥਿਤ ਤੌਰ ‘ਤੇ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਸੀ, ਨੂੰ 14 ਦਿਨਾਂ ਦੇ ਜੁਡੀਸ਼ਲ ਰਿਮਾਂਡ ‘ਤੇ ਭੇਜ ਦਿੱਤਾ ਹੈ। ਅਦਾਲਤ ਵਿੱਚ ਵਿਜੀਲੈਂਸ ਬਿਊਰੋ ਨੇ ਧਾਲੀਵਾਲ ਦਾ ਹੋਰ …
Read More »ਹਿਮਾਚਲ ਪ੍ਰਦੇਸ਼: ਮੁੱਖ ਮੰਤਰੀ ਦੀ ਰੈਲੀ ਦੌਰਾਨ ਆਈਪੀਐੱਸ ਅਧਿਕਾਰੀ ਦੀ ਦਿਲ ਦੇ ਦੌਰੇ ਕਾਰਨ ਮੌਤ
ਧਰਮਸ਼ਾਲਾ, 3 ਜਨਵਰੀ ਆਈਪੀਐੱਸ ਅਧਿਕਾਰੀ ਐੱਸਆਰ ਰਾਣਾ, ਜੋ ਮੰਗਲਵਾਰ ਨੂੰ ਧਰਮਸ਼ਾਲਾ ਵਿੱਚ ਮੁੱਖ ਮੰਤਰੀ ਸੁਖਵਿੰਦਰ ਸੁੱਖੂ ਦੀ ਰੈਲੀ ਦੌਰਾਨ ਡਿਊਟੀ ‘ਤੇ ਸਨ, ਨੂੰ ਦਿਲ ਦਾ ਦੌਰਾ ਪੈ ਗਿਆ। ਉਨ੍ਹਾਂ ਨੂੰ ਤੁਰੰਤ ਜ਼ੋਨਲ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। Source link
Read More »
Asian Tribune Your Multilingual Newspaper covering World and local news News