Home / Tag Archives: ਅਧਕਰ (page 6)

Tag Archives: ਅਧਕਰ

ਭਾਰਤ ਵੱੱਲੋਂ ਯੂਐੱਨ ਮਨੁੱਖੀ ਅਧਿਕਾਰ ਕੌਂਸਲ ’ਚ ਕਸ਼ਮੀਰ ਦਾ ਮੁੱਦਾ ਚੁੱਕਣ ’ਤੇ ਪਾਕਿਸਤਾਨ ਤੇ ਓਆਈਸੀ ਦੀ ਨਿਖੇਧੀ ਕੀਤੀ

ਨਵੀਂ ਦਿੱਲੀ, 15 ਸਤੰਬਰ ਭਾਰਤ ਨੇ ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰ ਕੌਂਸਲ (ਯੂਐੱਨਐੱਚਆਰਸੀ) ਵਿੱਚ ਕਸ਼ਮੀਰ ਦਾ ਮੁੱਦਾ ਉਠਾਉਣ ‘ਤੇ ਪਾਕਿਸਤਾਨ ਅਤੇ ਇਸਲਾਮਿਕ ਤਾਲਮੇਲ ਸੰਸਥਾ (ਓਆਈਸੀ) ਦੀ ਸਖ਼ਤ ਆਲੋਚਨਾ ਕੀਤੀ ਹੈ ਅਤੇ ਕਿਹਾ ਹੈ ਕਿ ਸੰਸਥਾ ਨੇ ਬੇਵੱਸ ਹੋ ਕੇ ਪਾਕਿਸਤਾਨ ਨੂੰ ਆਪਣੇ ‘ਤੇ ਭਾਰੂ ਹੋਣ ਦਿੱਤਾ ਹੈ। ਮਨੁੱਖੀ ਅਧਿਕਾਰ ਕੌਂਸਲ ਦੇ …

Read More »

ਕੇਂਦਰ ਨੇ ਅਤਿਵਾਦੀਆਂ ਨਾਲ ਫੜਿਆ ਪੁਲੀਸ ਅਧਿਕਾਰੀ ਛੱਡਿਆ: ਮਹਿਬੂਬਾ

ਸ੍ਰੀਨਗਰ, 2 ਅਗਸਤ ਪੀਪਲਜ਼ ਡੈਮੋਕਰੈਟਿਕ ਪਾਰਟੀ (ਪੀਡੀਪੀ) ਦੀ ਪ੍ਰਧਾਨ ਮਹਿਬੂਬਾ ਮੁਫ਼ਤੀ ਨੇ ਅੱਜ ਦੋਸ਼ ਲਾਇਆ ਕਿ ਪਿਛਲੇ ਸਾਲ ਇੱਕ ਵਾਹਨ ‘ਚ ਅਤਿਵਾਦੀ ਲਿਜਾਣ ਵਾਲੇ ਜੰਮੂ ਕਸ਼ਮੀਰ ਦੇ ਸਾਬਕਾ ਪੁਲੀਸ ਅਧਿਕਾਰੀ ਦਵਿੰਦਰ ਸਿੰਘ ਨੂੰ ਤਾਂ ਕੇਂਦਰ ਨੇ ਛੱਡ ਦਿੱਤਾ ਪਰ ਅਤਿਵਾਦੀ ਰੋਕੂ ਕਾਨੂੰਨਾਂ ਤਹਿਤ ਫੜੇ ਗਏ ਬੇਕਸੂਰ ਕਸ਼ਮੀਰੀਆਂ ਨੂੰ ਸਾਲਾਂ ਤੱਕ …

Read More »

ਭਾਰਤੀ ਠੱਗ ਮੇਹੁਲ ਚੋਕਸੀ ਨੇ ਡੋਮੀਨਿਕਾ ਦੇ ਮੰਤਰੀ, ਪੁਲੀਸ ਮੁਖੀ ਤੇ ਜਾਂਚ ਅਧਿਕਾਰੀ ਖ਼ਿਲਾਫ਼ ਕੇਸ ਦਰਜ ਕਰਵਾਇਆ

ਭਾਰਤ ਚੋਂ ਭਗੌੜੇ ਹੀਰਾ ਕਾਰੋਬਾਰੀ ਮੇਹੁਲ ਚੋਕਸੀ ਨੇ ਦੋਸ਼ ਲਾਇਆ ਹੈ ਕਿ ਡੋਮੀਨਿਕਾ ਵਿਚ ਗੈਰਕਨੂੰਨੀ ਦਾਖਲ ਹੋਣ ’ਤੇ ਉਸ ਦੀ ਗ੍ਰਿਫਤਾਰੀ ਭਾਰਤ ਸਰਕਾਰ ਦੇ ਨੁਮਾਇੰਦਿਆਂ ਦੇ ਕਹਿਣ ’ਤੇ ਹੋਈ ਸੀ। ਉਸ ਨੇ ਆਪਣੇ ਖ਼ਿਲਾਫ਼ ਕਾਰਵਾਈ ਰੱਦ ਕਰਨ ਦੀ ਮੰਗ ਕਰਦਿਆਂ ਰੋਸੀਊ ਹਾਈ ਕੋਰਟ ਵਿੱਚ ਮਾਮਲ ਦਰਜ ਕਰਵਾਇਆ ਹੈ। ਮੀਡੀਆ ਮੁਤਾਬਕ …

Read More »

ਐੱਸਜੀਪੀਸੀ ਵੱਲੋਂ ਸੰਯੁਕਤ ਰਾਸ਼ਟਰ ਤੋਂ 2021 ਨੂੰ ਕੌਮਾਂਤਰੀ ਮਨੁੱਖੀ ਅਧਿਕਾਰ ਵਰ੍ਹਾ ਐਲਾਨਣ ਦੀ ਅਪੀਲ

ਅੰਮਿ੍ਤਸਰ, 31 ਮਾਰਚ ਸ਼ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਪਣੇ ਵੱਖ ਵੱਖ ਮਤਿਆਂ ਵਿੱਚ ਕੇਂਦਰ ਤੋਂ ਤਿੰਨੇ ਖੇਤੀ ਕਾਨੂੰਨ ਰੱਦ ਕਰਨ ਅਤੇ ਸੰਯੁਕਤ ਰਾਸ਼ਟਰ ਤੋਂ ਗੁਰੂ ਤੇਗ ਬਹਾਦਰ ਦੇ 400ਵੇਂ ਵਰ੍ਹੇਗੰਢ ਵਰ੍ਹੇ 2021 ਨੂੰ ‘ਕੌਮਾਂਤਰੀ ਮਨੁੱਖੀ ਅਧਿਕਾਰ ਵਰ੍ਹਾ’ ਐਲਾਨਣ ਦੀ ਅਪੀਲ ਕੀਤੀ ਹੈ। ਇਹ ਮਤਾ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ …

Read More »