ਚੰਡੀਗੜ੍ਹ, 14 ਅਪਰੈਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸਾਰੀਆਂ ਸੂਬਾਈ ਯੋਜਨਾਵਾਂ ਵਿੱਚੋਂ ਘੱਟੋ-ਘੱਟ 30 ਫ਼ੀਸਦੀ ਫੰਡ ਪੰਜਾਬ ਦੀ ਅਨੁਸੂਚਿਤ ਜਾਤੀ ਦੇ ਲੋਕਾਂ ਦੀ ਭਲਾਈ ਲਈ ਖ਼ਰਚ ਕਰੇਗੀ। ਮੁੱਖ ਮੰਤਰੀ ਨੇ ਸੂਬਾ ਪੱਧਰੀ ਵਰਚੁਅਲ ਸਮਾਗਮ ‘ਚ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਬੀ.ਆਰ. ਅੰਬੇਡਕਰ …
Read More »ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਦਾ ਚੇਅਰਮੈਨ ਬਣ ਕੇ ਆਏ ਜਲੰਧਰ ਪੁੱਜੇ ਸਾਂਪਲਾ ਦਾ ਕਿਸਾਨਾਂ ਵੱਲੋ ਵਿਰੋਧ
ਪਾਲ ਸਿੰਘ ਨੌਲੀਜਲੰਧਰ,25 ਫਰਵਰੀ ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਬਣਨ ਬਾਅਦ ਪਹਿਲੀ ਵਾਰ ਜਲੰਧਰ ਆਏ ਸਾਬਕਾ ਕੇਂਦਰੀ ਰਾਜ ਮੰਤਰੀ ਵਿਜੈ ਸਾਂਪਲਾ ਦਾ ਕਿਸਾਨਾਂ ਨੇ ਤਿੱਖਾ ਵਿਰੋਧ ਕੀਤਾ। ਕਿਸਾਨਾਂ ਨੂੰ ਜਿਉ ਹੀ ਵਿਜੈ ਸਾਂਪਲਾ ਦੇ ਸਰਕਟ ਹਾਊਸ ‘ਚ ਪਹੁੰਚਣ ਦਾ ਪਤਾ ਲੱਗਾ ਤਾਂ ਉਹ ਵਿਰੋਧ ਕਰਨ ਪਹੁੰਚ ਗਏ। ਪੁਲੀਸ ਨੇ …
Read More »
Asian Tribune Your Multilingual Newspaper covering World and local news News