Home / Tag Archives: ਅਫਗਨਸਤਨ

Tag Archives: ਅਫਗਨਸਤਨ

ਅਮਰੀਕਾ ਵੱਲੋਂ ਅਫ਼ਗਾਨਿਸਤਾਨ ਦੇ ਪ੍ਰਮੁੱਖ ਗ਼ੈਰ-ਨਾਟੋ ਸਹਿਯੋਗੀ ਦਾ ਦਰਜਾ ਖ਼ਤਮ

ਵਾਸ਼ਿੰਗਟਨ, 24 ਸਤੰਬਰ ਕਾਬੁਲ ਦੀ ਹਕੂਮਤ ਤਾਲਿਬਾਨ ਦੇ ਹੱਥਾਂ ‘ਚ ਜਾਣ ਦੇ ਇਕ ਸਾਲ ਤੋਂ ਵਧ ਸਮੇਂ ਬਾਅਦ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੇ ਅਫ਼ਗਾਨਿਸਤਾਨ ਦਾ ਪ੍ਰਮੁੱਖ ਗ਼ੈਰ-ਨਾਟੋ ਸਹਿਯੋਗੀ ਦਾ ਦਰਜਾ ਖ਼ਤਮ ਕਰ ਦਿੱਤਾ ਹੈ। ਅਮਰੀਕਾ ਨੇ 2012 ‘ਚ ਅਫ਼ਗਾਨਿਸਤਾਨ ਨੂੰ ਇਹ ਦਰਜਾ ਦਿੱਤਾ ਸੀ ਜਿਸ ਰਾਹੀਂ ਦੋਵੇਂ ਮੁਲਕਾਂ ਵਿਚਕਾਰ ਰੱਖਿਆ …

Read More »

ਤਾਲਿਬਾਨ ਨੇ ਅਫਗਾਨਿਸਤਾਨ ਤੋਂ ਸਿੱਖ ਧਰਮ ਗ੍ਰੰਥਾਂ ਨੂੰ ਲਿਜਾਣ ਤੋਂ ਰੋਕਿਆ

ਟ੍ਰਿਬਿਊਨ ਨਿਊਜ਼ ਸਰਵਿਸ ਅੰਮ੍ਰਿਤਸਰ, 14 ਸਤੰਬਰ ਅਫਗਾਨਿਸਤਾਨ ਦੀ ਤਾਲਿਬਾਨ ਸਰਕਾਰ ਨੇ ਸਿੱਖ ਧਰਮ ਗ੍ਰੰਥਾਂ ਦੀਆਂ ਚਾਰ ਕਾਪੀਆਂ (ਦੋ ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਦੋ ਸਾਂਚੀ ਸਾਹਿਬ) ਨੂੰ ਭਾਰਤ ਲਿਜਾਣ ਤੋਂ ਰੋਕ ਦਿੱਤਾ ਹੈ। ਇਹ ਲਿਖਤਾਂ 11 ਸਤੰਬਰ ਨੂੰ ਨਵੀਂ ਦਿੱਲੀ ਆਏ 60 ਅਫ਼ਗਾਨ ਸਿੱਖਾਂ ਦੇ ਇੱਕ ਜਥੇ ਨਾਲ ਭਾਰਤ ਲਿਆਂਦੀਆਂ …

Read More »

ਅਫ਼ਗ਼ਾਨਿਸਤਾਨ ਤੋਂ 30 ਸਿੱਖਾਂ ਦਾ ਜੱਥਾ ਭਾਰਤ ਪੁੱਜਿਆ

ਨਵੀਂ ਦਿੱਲੀ, 3 ਅਗਸਤ ਤਾਲਿਬਾਨ ਸ਼ਾਸਤ ਅਫ਼ਗ਼ਾਨਿਸਤਾਨ ਵਿਚ ਘੱਟਗਿਣਤੀਆਂ ‘ਤੇ ਵਧ ਰਹੇ ਜ਼ੁਲਮ ਦੇ ਮੱਦੇਨਜ਼ਰ 30 ਅਫ਼ਗ਼ਾਨ ਸਿੱਖਾਂ ਦਾ ਜੱਥਾ ਅੱਜ ਕਾਬੁਲ ਤੋਂ ਦਿੱਲੀ ਪਹੁੰਚਿਆ। ਇਹ ਅਫਗਾਨ ਨਾਗਰਿਕ ਹਵਾਈ ਜਹਾਜ਼ ਰਾਹੀ ਭਾਰਤ ਪੁੱਜੇ। ਇੰਡੀਅਨ ਵਰਲਡ ਫੋਰਮ ਦੇ ਪ੍ਰਧਾਨ ਪੁਨੀਤ ਸਿੰਘ ਚੰਡੋਕ ਨੇ ਦੱਸਿਆ ਕਿ ਅਫ਼ਗ਼ਾਨਿਸਤਾਨ ਵਿੱਚ ਹਾਲੇ ਵੀ 110 ਸਿੱਖ …

Read More »

ਸ਼੍ਰੋਮਣੀ ਕਮੇਟੀ ਨੇ ਅਫ਼ਗ਼ਾਨਿਸਤਾਨ ਫੇਰੀ ਦੇ ਪ੍ਰਬੰਧਾਂ ਲਈ ਜੈਸ਼ੰਕਰ ਨੂੰ ਪੱਤਰ ਲਿਖਿਆ

ਨਵੀਂ ਦਿੱਲੀ, 27 ਜੂਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ ਵਿਦੇਸ਼ ਮੰਤਰੀ ਐੱਸ.ਜੈਸ਼ੰਕਰ ਨੂੰ ਪੱਤਰ ਲਿਖ ਕੇ ਅਗਲੇ ਮਹੀਨੇ ਜੁਲਾਈ ਵਿੱਚ ਅਫ਼ਗ਼ਾਨਿਸਤਾਨ ਵਿੱਚ ਗੁਰਦੁਆਰਿਆਂ ਦੀ ਫੇਰੀ ਲਈ ਕਮੇਟੀ ਦਾ ਇਕ ਵਫ਼ਦ ਭੇਜਣ ਸਬੰਧੀ ਪ੍ਰਬੰਧ ਕਰਨ ਦੀ ਗੁਜ਼ਾਰਿਸ਼ ਕੀਤੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਪੱਤਰ ਵਿੱਚ ਕਿਹਾ …

Read More »

ਅਫਗਾਨਿਸਤਾਨ : ਪਾਸਪੋਰਟ ਦਫਤਰ ਵਿੱਚ ਦਾਖਲ ਹੋ ਰਹੇ ਫਿਦਾਈਨ ਹਮਲਾਵਰ ਨੂੰ ਮੌਤ ਦੇ ਘਾਟ ਉਤਾਰਿਆ

ਅਫਗਾਨਿਸਤਾਨ : ਪਾਸਪੋਰਟ ਦਫਤਰ ਵਿੱਚ ਦਾਖਲ ਹੋ ਰਹੇ ਫਿਦਾਈਨ ਹਮਲਾਵਰ ਨੂੰ ਮੌਤ ਦੇ ਘਾਟ ਉਤਾਰਿਆ

ਕਾਬੁਲ, 23 ਦਸੰਬਰ ਇਥੋਂ ਦੇ ਪਾਸਪੋਰਟ ਦਫਤਰ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਹੇ ਫਿਦਾਈਨ ਹਮਲਾਵਰ ਨੂੰ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਹੈ ਤੇ ਇਸ ਦੌਰਾਨ ਹੋਏ ਧਮਾਕੇ ਕਾਰਨ ਕਈ ਲੋਕ ਜ਼ਖ਼ਮੀ ਹੋ ਗਏ ਹਨ। ਇਹ ਜਾਣਕਾਰੀ ਅਫਗਾਨਿਸਤਾਨ ਦੇ ਗ੍ਰਹਿ ਮੰਤਰਾਲੇ ਵੱਲੋਂ ਦਿੱਤੀ ਗਈ ਹੈ। ਜ਼ਖਮੀਆਂ …

Read More »

ਅਫ਼ਗ਼ਾਨਿਸਤਾਨ ਦੀ ਧਰਤੀ ਨੂੰ ਅਤਿਵਾਦ ਦੀ ਪਨਾਹਗਾਹ ਨਾ ਬਣਨ ਦਿੱਤਾ ਜਾਵੇ

ਅਫ਼ਗ਼ਾਨਿਸਤਾਨ ਦੀ ਧਰਤੀ ਨੂੰ ਅਤਿਵਾਦ ਦੀ ਪਨਾਹਗਾਹ ਨਾ ਬਣਨ ਦਿੱਤਾ ਜਾਵੇ

ਨਵੀਂ ਦਿੱਲੀ, 10 ਨਵੰਬਰ ਅਫ਼ਗ਼ਾਨਿਸਤਾਨ ਬਾਰੇ ਦਿੱਲੀ ਵਾਰਤਾ ਬਾਅਦ ਕੀਤੇ ਐਲਾਨ ਵਿੱਚ ਕਿਹਾ ਗਿਆ ਹੈ ਕਿ ਅਫ਼ਗ਼ਾਨਿਸਤਾਨ ਦੀ ਜ਼ਮੀਨ ਨੂੰ ਅਤਿਵਾਦ ਦੀ ਪਨਾਹਗਾਹ ਨਾ ਬਣਨ ਦਿੱਤਾ ਜਾਵੇ। ਇਸ ਦੇ ਨਾਲ ਨਾ ਹੀ ਇਥੋਂ ਅਤਿਵਾਦੀਆਂ ਨੂੰ ਟਰੇਨਿੰਗ ਦਿੱਤੀ ਜਾਵੇ ਤੇ ਨਾ ਹੀ ਫੰਡਿੰਗ ਕੀਤੀ ਜਾਵੇ। ਅਫ਼ਗਾਨਿਸਤਾਨ ਸੰਕਟ ਬਾਰੇ 8 ਮੁਲਕਾਂ ਦੀ …

Read More »

ਅਫ਼ਗਾਨਿਸਤਾਨ ਦੇ ਮੁੱਦੇ ’ਤੇ ਭਾਰਤ ਤੇ ਜਰਮਨੀ ਇਕਸੁਰ: ਰਾਜਦੂਤ

ਅਫ਼ਗਾਨਿਸਤਾਨ ਦੇ ਮੁੱਦੇ ’ਤੇ ਭਾਰਤ ਤੇ ਜਰਮਨੀ ਇਕਸੁਰ: ਰਾਜਦੂਤ

ਨਵੀਂ ਦਿੱਲੀ, 3 ਅਕਤੂਬਰ ਭਾਰਤ ਵਿਚ ਜਰਮਨੀ ਦੇ ਰਾਜਦੂਤ ਵਾਲਟਰ ਜੇ. ਲਿੰਡਨਰ ਨੇ ਅੱਜ ਕਿਹਾ ਕਿ ਭਾਰਤ ਤੇ ਜਰਮਨੀ ਅਫ਼ਗਾਨਿਸਤਾਨ ਨਾਲ ਜੁੜੇ ਮੁੱਦਿਆਂ ਉਤੇ ਪਹਿਲਾਂ ਹੀ ਇਕਸੁਰ ਹਨ। ਉਨ੍ਹਾਂ ਕਿਹਾ ਕਿ ਦੋਵੇਂ ਮੁਲਕ ਇਸ ਮਾਮਲੇ ‘ਤੇ ਆਉਣ ਵਾਲੇ ਸਮੇਂ ਵਿਚ ਨੇੜਿਓਂ ਤਾਲਮੇਲ ਕਰਨਗੇ। ਲਿੰਡਨਰ ਨੇ ਕਿਹਾ ਕਿ ਭਾਰਤ ਦੀ ਭੂਮਿਕਾ …

Read More »

ਅਫਗਾਨਿਸਤਾਨ ਵਿੱਚ ਲਾਗੂ ਹੋਣਗੇ ਸ਼ਰੀਅਤ ਕਾਨੂੰਨ

ਅਫਗਾਨਿਸਤਾਨ ਵਿੱਚ ਲਾਗੂ ਹੋਣਗੇ ਸ਼ਰੀਅਤ ਕਾਨੂੰਨ

ਕਾਬੁਲ, 8 ਸਤੰਬਰ ਅਫਗਾਨਿਸਤਾਨ ‘ਤੇ 15 ਅਗਸਤ ਨੂੰ ਤਾਲਿਬਾਨ ਨੇ ਕਬਜ਼ਾ ਕਰ ਲਿਆ ਸੀ। ਇਸ ਜਥੇਬੰਦੀ ਦੇ ਸਰਬੋਤਮ ਆਗੂ ਹੈਬਾਤੁਲ੍ਹਾ ਅਖੁੰਡਜ਼ਾਦਾ ਨੇ ਅੱਜ ਜਨਤਕ ਤੌਰ ‘ਤੇ ਆਪਣਾ ਪਹਿਲਾ ਬਿਆਨ ਜਾਰੀ ਕਰਦਿਆਂ ਕਿਹਾ ਹੈ ਕਿ ਤਾਲਿਬਾਨ ਉਨ੍ਹਾਂ ਕੌਮਾਂਤਰੀ ਕਾਨੂੰਨਾਂ ਤੇ ਸਮਝੌਤਿਆਂ ਨੂੰ ਲਾਗੂ ਕਰਨ ਲਈ ਵਚਨਬੱਧ ਹੈ ਜੋ ਇਸਲਾਮਿਕ ਕਾਨੂੰਨ ਨਾਲ …

Read More »

ਅਫਗਾਨਿਸਤਾਨ ਵਿੱਚ ਜਲਦੀ ਹੀ ਹੋਵੇਗੀ ਤਾਲੀਬਾਨ ਸਰਕਾਰ ਦੀ ਘੋਸ਼ਣਾ …

ਅਫਗਾਨਿਸਤਾਨ ਵਿੱਚ ਜਲਦੀ ਹੀ ਹੋਵੇਗੀ ਤਾਲੀਬਾਨ ਸਰਕਾਰ ਦੀ ਘੋਸ਼ਣਾ …

ਦਵਿੰਦਰ ਸਿੰਘ ਸੋਮਲ ਅਫਗਾਨਿਸਤਾਨ ਦੀ ਧਰਤੀ ਨੂੰ ਯੂਐਸ ਤੇ ਉਸਦੇ ਨੈਟੋ ਸਾਥੀ 31 ਅਗੱਸਤ 2021 ਨੂੰ ਛੱਡਕੇ ਇੱਥੋ ਜਾ ਚੁੱਕੇ ਨੇ ਤੇ ਉਸਤੋ ਬਾਅਦ ਤਾਲੀਬਾਨ ਨੇ ਆਪਣੀ ਜਿੱਤ ਦਾ ਐਲਾਨ ਵੀ ਕੀਤਾ ਹੈ। ਤਾਲੀਬਾਨ ਦੇ ਬੁਲਾਰੇ ਜਬੀਉੱਲਾ ਮੁਜਾਹਿਦ ਦਾ ਕਹਿਣਾ ਹੈ ਕੀ ਨਵੀ ਸਰਕਾਰ ਦਾ ਐਲਾਨ ਜਲਦੀ ਹੀ ਹੋਣ ਜਾ …

Read More »

ਗਨੀ ਨੇ ਅਫਗਾਨਿਸਤਾਨ ਛੱਡਣ ਦੇ ਫੈਸਲੇ ਨੂੰ ਸਹੀ ਦੱਸਿਆ

ਗਨੀ ਨੇ ਅਫਗਾਨਿਸਤਾਨ ਛੱਡਣ ਦੇ ਫੈਸਲੇ ਨੂੰ ਸਹੀ ਦੱਸਿਆ

ਦੁਬਈ, 19 ਅਗਸਤ ਅਫਗਾਨਿਸਤਾਨ ਦੇ ਰਾਸ਼ਟਰਪਤੀ ਅਸ਼ਰਫ ਗਨੀ ਨੇ ਇਕ ਵੀਡੀਓ ਜਾਰੀ ਕਰਦਿਆਂ ਕਾਬੁਲ ਛੱਡਣ ਦੇ ਆਪਣੇ ਫੈਸਲੇ ਨੂੰ ਸਹੀ ਦੱਸਿਆ ਹੈ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਤਾਲਿਬਾਨ ਦਾ ਕਬਜ਼ਾ ਹੋਣ ਮਗਰੋਂ ਖੂਨ-ਖਰਾਬਾ ਰੋਕਣ ਲਈ ਉਨ੍ਹਾਂ ਵਾਸਤੇ ਇਹ ਹੀ ਰਸਤਾ ਬਚਿਆ ਸੀ ਕਿ ਉਹ ਅਫਗਾਨਿਸਤਾਨ ਛੱਡ ਦੇਣ। ਤਾਜੀਕਿਸਤਾਨ ਦੇ ਰਾਜਦੂਤ …

Read More »