Home / Tag Archives: ਅਬਦਲ

Tag Archives: ਅਬਦਲ

ਧਾਰਾ 370 ਦੇ ਮੁੱਦੇ ’ਤੇ ਲੜਾਈ ਜਾਰੀ ਰਹੇਗੀ: ਉਮਰ ਅਬਦੁੱਲਾ

ਸ੍ਰੀਨਗਰ, 13 ਅਪਰੈਲ ਨੈਸ਼ਨਲ ਕਾਨਫਰੰਸ ਦੇ ਆਗੂ ਉਮਰ ਅਬਦੁੱਲਾ ਨੇ ਅੱਜ ਕਿਹਾ ਕਿ ਸੁਪਰੀਮ ਕੋਰਟ ਵੱਲੋਂ ਧਾਰਾ 370 ਨੂੰ ਮਨਸੂਖ਼ ਕਰਨ ਨਾਲ ਇਹ ਮੁੱਦਾ ਖ਼ਤਮ ਨਹੀਂ ਹੁੰਦਾ। ਉਨ੍ਹਾਂ ਨਾਲ ਹੀ ਕਿ ਕਿਹਾ ਕਿ ਉਸ ਦੀ ਪਾਰਟੀ ਇਸ ਮੁੱਦੇ ਉਦੋਂ ਤੱਕ ਲੜਾਈ ਜਾਰੀ ਰੱਖੇਗੀ ਜਦੋਂ ਤੱਕ ਕਿ ਕੇਂਦਰ ਵਿੱਚ ਇੱਕ ਅਜਿਹੀ …

Read More »

ਈਡੀ ਅੱਗੇ ਪੇਸ਼ ਨਾ ਹੋਏ ਫਾਰੂਕ ਅਬਦੁੱਲਾ

ਸ੍ਰੀਨਗਰ/ਨਵੀਂ ਦਿੱਲੀ, 11 ਜਨਵਰੀ ਨੈਸ਼ਨਲ ਕਾਨਫਰੰਸ (ਐਨਸੀ) ਦੇ ਪ੍ਰਧਾਨ ਫਾਰੂਕ ਅਬਦੁੱਲਾ ਮਨੀ ਲਾਂਡਰਿੰਗ ਮਾਮਲੇ ਵਿੱਚ ਪੁੱਛਗਿੱਛ ਲਈ ਐਨਫੋਰਸਮੈਂਟ ਡਾਇਰੈਕਟੋਰੇਟ ਦੇ ਸਾਹਮਣੇ ਪੇਸ਼ ਨਹੀਂ ਹੋਏ। ਜੰਮੂ-ਕਸ਼ਮੀਰ ਕ੍ਰਿਕਟ ਸੰਘ (ਜੇ.ਕੇ.ਸੀ.ਏ.) ਵਿਚ ਕਥਿਤ ਬੇਨਿਯਮੀਆਂ ਦੇ ਮਾਮਲੇ ’ਚ ਈਡੀ ਦੀ ਜਾਂਚ ਦੇ ਸਬੰਧ ਵਿਚ ਕੇਂਦਰੀ ਏਜੰਸੀ ਨੇ 86 ਸਾਲਾ ਆਗੂ ਨੂੰ ਸ੍ਰੀਨਗਰ ਦਫਤਰ ਵਿਚ …

Read More »

ਕਸ਼ਮੀਰੀ ਆਗੂਆਂ ਨੂੰ ਲੋਕਾਂ ਨਾਲੋਂ ਤੋੜ ਨਹੀਂ ਸਕੀਆਂ ਪਾਬੰਦੀਆਂ: ਉਮਰ ਅਬਦੁੱਲਾ

ਜੰਮੂ, 15 ਜੁਲਾਈ ਨੈਸ਼ਨਲ ਕਾਨਫਰੰਸ (ਐੱਨਸੀ) ਦੇ ਮੀਤ ਪ੍ਰਧਾਨ ਉਮਰ ਅਬਦੁੱਲਾ ਨੇ ਅੱਜ ਕਿਹਾ ਕਿ ਜੰਮੂ ਕਸ਼ਮੀਰ ਵਿੱਚ ਸਥਾਨਕ ਸਿਆਸੀ ਆਗੂ ਅਗਸਤ 2019 ਮਗਰੋਂ ਲਗਾਈਆਂ ਪਾਬੰਦੀਆਂ ਨਾਲ ਜਿਊਣ ਸਿੱਖ ਗਏ ਹਨ। ਉਨ੍ਹਾਂ ਕਿਹਾ ਕਿ ਅਜਿਹੇ ਕਦਮ ਸਿਆਸੀ ਆਗੂਆਂ ਨੂੰ ਲੋਕਾਂ ਨਾਲ ਰਾਬਤਾ ਬਣਾਉਣ ਵਿੱਚ ਕਮਜੋਰ ਨਹੀਂ ਕਰ ਸਕੇ। ਜੰਮੂ ਕਸ਼ਮੀਰ …

Read More »

ਕੇਂਦਰ ਸਰਕਾਰ ਜੰਮੂ-ਕਸ਼ਮੀਰ ਵਿੱਚ ਵਿਧਾਨ ਸਭਾ ਚੋਣਾਂ ਕਰਵਾਏ : ਫਾਰੂਕ ਅਬਦੁੱਲਾ

ਸ੍ਰੀਨਗਰ, 22 ਫਰਵਰੀ ਨੈਸ਼ਨਲ ਕਾਨਫਰੰਸ ਦੇ ਮੁਖੀ ਫਾਰੂਕ ਅਬਦੁੱਲਾ ਨੇ ਅੱਜ ਕਿਹਾ ਕਿ ਜੇਕਰ ਕੇਂਦਰ ਸਰਕਾਰ ਜੰਮੂ-ਕਸ਼ਮੀਰ ਵਿੱਚ ਹਾਲਾਤ ਆਮ ਵਰਗੇ ਹੋਣ ਦਾ ਦਾਅਵਾ ਕਰਦੀ ਹੈ ਤਾਂ ਇਥੇ ਵਿਧਾਨ ਸਭਾ ਚੋਣਾਂ ਕਰਵਾਈਆਂ ਜਾਣ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਜੰਮੂ-ਕਸ਼ਮੀਰ ਦਾ ਸੂਬਾਈ ਦਰਜਾ ਬਹਾਲ ਕਰਨ ਦੇ ਮੁੱਦੇ ‘ਤੇ ਲੋਕਾਂ ਨਾਲ ਨਾਟਕ …

Read More »

ਰਾਸ਼ਟਰਪਤੀ ਚੋਣਾਂ: ਮਮਤਾ ਨੇ ਗੋਪਾਲਕ੍ਰਿਸ਼ਨ ਗਾਂਧੀ ਤੇ ਫਾਰੂਕ ਅਬਦੁੱਲਾ ਦੇ ਨਾਮ ਰੱਖੇ

ਟ੍ਰਿਬਿਊਨ ਨਿਊਜ਼ ਸਰਵਿਸ ਨਵੀਂ ਦਿੱਲੀ, 15 ਜੂਨ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਤੇ ਤ੍ਰਿਣਮੂਲ ਕਾਂਗਰਸ ਮੁਖੀ ਮਮਤਾ ਬੈਨਰਜੀ ਨੇ ਅੱਜ ਇੱਥੇ ਵਿਰੋਧੀ ਧਿਰਾਂ ਦੀ ਮੀਟਿੰਗ ਦੌਰਾਨ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਲਈ ਮਹਾਤਮਾ ਗਾਂਧੀ ਦੇ ਪੋਤੇ ਗੋਪਾਲਕ੍ਰਿਸ਼ਨ ਗਾਂਧੀ ਅਤੇ ਨੈਸ਼ਨਲ ਕਾਨਫਰੰਸ ਦੇ ਸਰਪ੍ਰਸਤ ਫਾਰੂਕ ਅਬਦੁੱਲਾ ਦੇ ਨਾਮ ਦੀ ਪੇਸ਼ਕਸ਼ ਕੀਤੀ। ਮੀਟਿੰਗ …

Read More »

ਸ੍ਰੀਨਗਰ: ਮਨੀ ਲਾਂਡਰਿੰਗ ਮਾਮਲੇ ’ਚ ਫ਼ਾਰੂਕ ਅਬਦੁੱਲਾ ਈਡੀ ਅੱਗੇ ਪੇਸ਼

ਸ੍ਰੀਨਗਰ, 31 ਮਈ ਨੈਸ਼ਨਲ ਕਾਨਫਰੰਸ ਦੇ ਪ੍ਰਧਾਨ ਫਾਰੂਕ ਅਬਦੁੱਲਾ ਮਨੀ ਲਾਂਡਰਿੰਗ ਮਾਮਲੇ ‘ਚ ਪੁੱਛ ਪੜਤਾਲ ਲਈ ਅੱਜ ਇਥੇ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਸਾਹਮਣੇ ਪੇਸ਼ ਹੋਏ। ਇਹ ਮਾਮਲਾ ਜੰਮੂ-ਕਸ਼ਮੀਰ ਕ੍ਰਿਕਟ ਸੰਘ ‘ਚ ਕਥਿਤ ਵਿੱਤੀ ਬੇਨਿਯਮੀਆਂ ਨਾਲ ਸਬੰਧਤ ਹੈ। ਸ੍ਰੀਨਗਰ ਤੋਂ ਲੋਕ ਸਭਾ ਮੈਂਬਰ ਅਬਦੁੱਲਾ ਸਵੇਰੇ 11 ਵਜੇ ਰਾਜਬਾਗ ਸਥਿਤ ਈਡੀ ਦਫ਼ਤਰ ਪੁੱਜੇ। …

Read More »

ਜੰਮੂ ਕਸ਼ਮੀਰ ਪੁਲੀਸ ਮੈਡਲ ਤੋਂ ਸ਼ੇਖ ਅਬਦੁੱਲਾ ਦੀ ਤਸਵੀਰ ਹਟੇਗੀ

ਨਵੀਂ ਦਿੱਲੀ, 24 ਮਈ ਕੇਂਦਰ ਸਰਕਾਰ ਨੇ ਜੰਮੂ-ਕਸ਼ਮੀਰ ਪੁਲੀਸ ਮੈਡਲ ਨੂੰ ਲੈ ਕੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ ਮੈਡਲ ਤੋਂ ਸ਼ੇਖ ਅਬਦੁੱਲਾ ਦੀ ਤਸਵੀਰ ਹਟਾਉਣ ਦਾ ਹੁਕਮ ਜਾਰੀ ਕੀਤਾ ਹੈ। ਸ਼ੇਖ ਅਬਦੁੱਲਾ ਨੈਸ਼ਨਲ ਕਾਨਫਰੰਸ ਦੇ ਸੰਸਥਾਪਕ ਅਤੇ ਜੰਮੂ ਅਤੇ ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਸਨ। ਗ੍ਰਹਿ ਵਿਭਾਗ ਨੇ ਮੈਡਲਾਂ …

Read More »