Mohali Gurdwara Amb Sahib land Case : ਮੋਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਦੀ ਜ਼ਮੀਨ ਵੇਚਣ ਦੇ ਮਾਮਲੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਵੱਡੀ ਕਾਰਵਾਈ ਕੀਤੀ ਹੈ। ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੂੰ ਸਸਪੈਂਡ ਕਰ ਦਿੱਤਾ ਹੈ।ਪ੍ਰਤਾਪ ਸਿੰਘ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ …
Read More »ਅਮਰੀਕਾ ਨੇ ਭਾਰਤ ਤੋਂ ਭੇਜੇ ਅੰਬਾਂ ਨਾਲ ਭਰੇ 15 ਜਹਾਜ਼ ਵਾਪਸ ਮੋੜੇ
ਭਾਰਤ ਤੋਂ ਅਮਰੀਕਾ ਭੇਜੇ ਗਏ ਅੰਬਾਂ ਦੀਆਂ ਕਈ ਖੇਪਾਂ ਨੂੰ ਅਮਰੀਕੀ ਅਧਿਕਾਰੀਆਂ ਨੇ ਖਾਰਿਜ ਕਰ ਦਿੱਤਾ ਹੈ। ਦਸਤਾਵੇਜ਼ਾਂ ਦੀ ਖਾਮੀ ਕਾਰਨ ਘੱਟੋ-ਘੱਟ 15 ਸ਼ਿਪਮੈਂਟਾਂ ਨੂੰ ਰੱਦ ਕਰ ਦਿੱਤਾ ਗਿਆ। ਇਨ੍ਹਾਂ ਅੰਬਾਂ ਨੂੰ ਮੁੰਬਈ ਵਿੱਚ ਨਿਰਧਾਰਤ ਪ੍ਰਕਿਰਿਆ ਅਨੁਸਾਰ ਰੇਡੀਏਸ਼ਨ ਟ੍ਰੀਟਮੈਂਟ (Irradiation) ਦੇਣ ਤੋਂ ਬਾਅਦ ਹਵਾਈ ਕਾਰਗੋ ਰਾਹੀਂ …
Read More »
Asian Tribune Your Multilingual Newspaper covering World and local news News