ਜਗਤਾਰ ਸਿੰਘ ਲਾਂਬਾ ਅੰਮ੍ਰਿਤਸਰ, 16 ਫਰਵਰੀ ਇਥੇ ਰਾਣੀ ਕਾ ਬਾਗ ਇਲਾਕੇ ਵਿੱਚ ਪੰਜਾਬ ਨੈਸ਼ਨਲ ਬੈਂਕ ਦੀ ਸ਼ਾਖਾ ਵਿੱਚੋਂ ਦੋ ਹਥਿਆਰਬੰਦ ਲੁਟੇਰੇ ਕਰੀਬ 22 ਲੱਖ ਰੁਪਏ ਲੁੱਟ ਕੇ ਲੈ ਗਏ। ਅੱਜ ਦੁਪਹਿਰ 12 ਵਜੇ ਮੂੰਹ ਢੱਕ ਕੇ ਇੱਕ ਹਥਿਆਰਬੰਦ ਲੁਟੇਰਾ ਬੈਂਕ ਵਿੱਚ ਆਇਆ। ਉਸ ਨੇ ਕੈਸ਼ੀਅਰ ‘ਤੇ ਪਿਸਤੌਲ ਤਾਣ ਦਿੱਤੀ ਅਤੇ …
Read More »ਅੰਮ੍ਰਿਤਸਰ: ਪੁਲੀਸ ਨੇ ਨਾਬਾਲਗ ਲੜਕੇ ਨੂੰ 15 ਕਿਲੋ ਹੈਰੋਇਨ ਤੇ 8.40 ਲੱਖ ਰੁਪਏ ਸਣੇ ਗ੍ਰਿਫ਼ਤਾਰ ਕੀਤਾ
ਚੰਡੀਗੜ੍ਹ, 9 ਫਰਵਰੀ ਅੰਮ੍ਰਿਤਸਰ ਪੁਲੀਸ ਨੇ ਨਾਬਾਲਗ ਲੜਕੇ ਨੂੰ 15 ਕਿਲੋ ਹੈਰੋਇਨ ਸਮੇਤ ਕਾਬੂ ਕੀਤਾ ਹੈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਟਵੀਟ ‘ਤੇ ਦੱਸਿਆ ਕਿ ਅੰਮ੍ਰਿਤਸਰ ਦੇ ਰਾਮ ਤੀਰਥ ਰੋਡ ‘ਤੇ ਨਾਕੇ ਤੋਂ ਹਿਰਾਸਤ ‘ਚ ਲਏ ਨਾਬਾਲਗ ਕੋਲੋਂ 8.4 ਲੱਖ ਰੁਪਏ ਦੀ ਨਕਦੀ ਵੀ ਮਿਲੀ। ਉਨ੍ਹਾਂ ਕਿਹਾ ਕਿ ਸਰਹੱਦ …
Read More »ਅੰਮ੍ਰਿਤਸਰ: ਸ਼ਿਵ ਸੈਨਾ ਨੇਤਾ ਦੀ ਗੋਲੀਆਂ ਮਾਰ ਕੇ ਹੱਤਿਆ
ਜਗਤਾਰ ਸਿੰਘ ਲਾਂਬਾ ਅੰਮ੍ਰਿਤਸਰ, 4 ਨਵੰਬਰ ਅੱਜ ਅੰਮ੍ਰਿਤਸਰ ਸ਼ਹਿਰ ਵਿਚਲੇ ਗੋਪਾਲ ਨਗਰ ਮੰਦਰ ਦੇ ਨੇੜੇ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਨੂੰ ਗੋਲੀ ਮਾਰ ਕੇ ਮਾਰ ਦਿੱਤਾ ਗਿਆ। ਉਸ ਨੂੰ ਪੁਲੀਸ ਦੀ ਸੁਰੱਖਿਆ ਮਿਲੀ ਹੋਈ ਸੀ। ਸੂਰੀ ਅੱਜ ਗੋਪਾਲ ਮੰਦਰ ਗਿਆ ਸੀ, ਜਿਥੇ ਮੰਦਰ ਦੇ ਹੀ ਕਿਸੇ ਹੋਰ ਆਗੂ ਨੇ ਉਸ …
Read More »ਅੰਮ੍ਰਿਤਸਰ ਨੇੜੇ ਹੋਏ ਧਮਾਕੇ ‘ਚ ਇਕ ਦੀ ਮੌਤ, ਦੋ ਜ਼ਖ਼ਮੀ
ਅਜਨਾਲਾ ਦੇ ਪਿੰਡ ਕੋਟਲਾ ਗਾਜੀਆਂ ਵਿਚ ਧਮਾਕਾ ਹੋਣ ਕਾਰਨ ਇਕ ਬੱਚੇ ਦੀ ਮੌਤ ਹੋ ਗਈ ਜਦਕਿ ਦੋ ਜਣੇ ਜ਼ਖਮੀ ਹੋ ਗਏ। ਜਾਣਕਾਰੀ ਅਨੁਸਾਰ ਪਿੰਡ ਵਿੱਚ ਵਾਲੀਬਾਲ ਦਾ ਟੂਰਨਾਮੈਂਟ ਚੱਲ ਰਿਹਾ ਸੀ ਜਿਸ ਵਿੱਚੋਂ ਪਿੰਡ ਕੋਟਲਾ ਕਾਜੀਆਂ ਦੀ ਟੀਮ ਜੇਤੂ ਰਹੀ ਜਿਸ ਦਾ ਜਸ਼ਨ ਮਨਾਉਣ ਲਈ ਪਟਾਕੇ ਚਲਾਉਣ ਦੇ ਮਨੋਰਥ ਨਾਲ …
Read More »ਅੰਮ੍ਰਿਤਸਰ ਸਮੇਤ 13 ਹਵਾਈ ਅੱਡੇ ਨਿੱਜੀ ਹੱਥਾਂ ‘ਚ ਦੇਵੇਗੀ ਮੋਦੀ ਸਰਕਾਰ
ਏਅਰਪੋਰਟ ਅਥਾਰਟੀ ਆਫ ਇੰਡੀਆ (ਏਏਆਈ) ਨੇ 13 ਹਵਾਈ ਅੱਡਿਆਂ ਦੇ ਨਿੱਜੀਕਰਨ ਨੂੰ ਹਰੀ ਝੰਡੀ ਦੇ ਦਿੱਤੀ ਹੈ। ਇਸ ਤੋਂ ਪਹਿਲਾਂ ਏ. ਏ. ਆਈ. ਨੇ ਸੱਤ ਛੋਟੇ ਹਵਾਈ ਅੱਡਿਆਂ ਨੂੰ ਛੇ ਵੱਡੇ ਹਵਾਈ ਅੱਡਿਆਂ ਨਾਲ ਮਿਲਾਉਣ ਦਾ ਫੈਸਲਾ ਕੀਤਾ ਹੈ, ਤਾਂ ਜੋ ਬੋਲੀ ਪ੍ਰਕਿਰਿਆ ਆਸਾਨ ਹੋ ਸਕੇ। ਇਹ ਸਾਰੇ 13 ਹਵਾਈ …
Read More »ਸਿੱਧੂ ਦਾ ਸ਼ਕਤੀ ਪ੍ਰਦਰਸ਼ਨ: “ਹਵਾ ਦੀ ਤਬਦੀਲੀ – ਲੋਕਾਂ ਦੁਆਰਾ ਲੋਕਾਂ ਲਈ, ਚੰਡੀਗੜ੍ਹ ਤੋਂ ਅੰਮ੍ਰਿਤਸਰ” : ਸਿੱਧੂ
ਨਵੇਂ ਬਣੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਤੇ ਅਮਰਿੰਦਰ ਸਿੰਘ ਅਤੇ ਉਨ੍ਹਾਂ ਵਿਚਕਾਰ ਵਿਵਾਦ ਖ਼ਤਮ ਹੁੰਦਾ ਨਹੀਂ ਵਿਖ ਰਿਹਾ। ਇਸ ਦੌਰਾਨ ਅੱਜ ਕਾਂਗਰਸ ਦੇ 62 ਵਿਧਾਇਕ ਨਵਜੋਤ ਸਿੰਘ ਸਿੱਧੂ ਦੀ ਰਿਹਾਇਸ਼ ਪਹੁੰਚੇ। ਕਾਂਗਰਸ ਵਿਧਾਇਕ ਮਦਨ ਲਾਲ ਜਲਾਲਪੁਰ ਪਾਰਟੀ ਦੇ ਸੂਬਾ ਪ੍ਰਧਾਨ ਦੀ ਅੰਮ੍ਰਿਤਸਰ ਰਿਹਾਇਸ਼ ਵਿਖੇ ਪਹੁੰਚੇ। ਜਿਥੇ ਉਸਨੇ …
Read More »ਅੰਮ੍ਰਿਤਸਰ ‘ਚ ਫਾਈਨਾਂਸਰ ਨੇ ਪੰਜ ਸਾਲਾ ਪੁੱਤਰ ਤੇ ਪਤਨੀ ਨੂੰ ਗੋਲੀ ਮਾਰਨ ਤੋਂ ਬਾਅਦ ਕੀਤੀ ਖ਼ੁਦਕੁਸ਼ੀ
ਅੰਮਿ੍ਤਸਰ : ਮਕਬੂਲਪੁਰਾ ਥਾਣਾ ਤਹਿਤ ਪੈਂਦੇ ਮਹਿਤਾ ਰੋਡ ‘ਤੇ ਸਥਿਤ ਗੁਰੂ ਤੇਗ਼ ਬਹਾਦਰ ਨਗਰ ਦੀ ਕੋਠੀ ਨੰਬਰ 127 ਦੇ ਮਾਲਕ ਨੇ ਸੋਮਵਾਰ ਦੇਰ ਰਾਤ ਆਪਣੇ ਘਰ ਵਿਚ ਪੰਜ ਵਰ੍ਹਿਆਂ ਦੇ ਪੁੱਤਰ ਨੂੰ ਅਤੇ ਪਤਨੀ ਨੂੰ ਗੋਲੀ ਮਾਰ ਕੇ ਖ਼ੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਘਟਨਾ ਪਿੱਛੇ ਵਪਾਰ ਵਿਚ ਪਿਆ …
Read More »
Asian Tribune Your Multilingual Newspaper covering World and local news News