Home / Tag Archives: ਅਰਣਚਲ

Tag Archives: ਅਰਣਚਲ

ਅਰੁਣਾਚਲ ਪ੍ਰਦੇਸ਼ ਭਾਰਤ ਦਾ ਅਟੁੱਟ ਅੰਗ: ਅਮਰੀਕਾ ਦੀ ਸੰਸਦੀ ਕਮੇਟੀ

ਸਾਂ ਫਰਾਂਸਿਸਕੋ, 14 ਜੁਲਾਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਮਰੀਕਾ ਫੇਰੀ ਮਗਰੋਂ ਅਮਰੀਕੀ ਸੰਸਦ ਦੀ ਇੱਕ ਕਮੇਟੀ ਨੇ ਅਰੁਣਾਚਲ ਪ੍ਰਦੇਸ਼ ਨੂੰ ਭਾਰਤ ਦਾ ਅਟੁੱਟ ਅੰਗ ਕਰਾਰ ਦਿੰਦਿਆਂ ਇੱਕ ਮਤਾ ਪਾਸ ਕੀਤਾ ਹੈ। ਇਹ ਮਤਾ ਸੰਸਦ ਮੈਂਬਰ ਜੈਫ ਮਰਕਲੇ, ਬਿਲ ਹੋਗਾਰਟੀ, ਟਿਮ ਕੇਨ ਅਤੇ ਕ੍ਰਿਸ ਵਾਨ ਹੋਲੇਨ ਨੇ ਵੀਰਵਾਰ ਨੂੰ ਪੇਸ਼ …

Read More »

ਅਰੁਣਾਚਲ ਪ੍ਰਦੇਸ਼ ਭਾਰਤ ਦਾ ਅਨਿੱਖੜਵਾਂ ਅੰਗ: ਅਮਰੀਕਾ

ਵਾਸ਼ਿੰਗਟਨ, 5 ਅਪਰੈਲ ਅਮਰੀਕਾ ਨੇ ਕਿਹਾ ਹੈ ਕਿ ਉਹ ਅਰੁਣਾਚਲ ਪ੍ਰਦੇਸ਼ ਨੂੰ ਭਾਰਤ ਦਾ ਅਨਿੱਖੜਵਾਂ ਅੰਗ ਮੰਨਦਾ ਹੈ ਅਤੇਸਥਾਨਕ ਖੇਤਰਾਂ ਦਾ ਨਾਂ ਬਦਲਣ ਦੀ ਕਿਸੇ ਵੀ ਇਕਪਾਸੜ ਕੋਸ਼ਿਸ਼ ਦਾ ਸਖ਼ਤ ਵਿਰੋਧ ਕਰਦਾ ਹੈ। ਅਮਰੀਕਾ ਦੀ ਇਹ ਪ੍ਰਤੀਕਿਰਿਆ ਅਜਿਹੇ ਸਮੇਂ ‘ਚ ਆਈ ਹੈ ਜਦੋਂ ਚੀਨ ਦੇ ਨਾਗਰਿਕ ਮਾਮਲਿਆਂ ਦੇ ਮੰਤਰਾਲੇ ਨੇ …

Read More »

ਅਰੁਣਾਂਚਲ ਪ੍ਰਦੇਸ਼ ਵਿਚ ਢਿੱਗਾਂ ਡਿੱਗੀਆਂ; ਐੱਨਐੱਚਪੀਸੀ ਡੈਮ ਸੁਰੱਖਿਅਤ

ਈਟਾਨਗਰ, 4 ਅਪਰੈਲ ਕੌਮੀ ਪਣ ਬਿਜਲੀ ਕਾਰਪੋਰੇਸ਼ਨ (ਐੱਨਐੱਚਪੀਸੀ) ਦੇ ਅਧਿਕਾਰੀਆਂ ਨੇ ਦੱਸਿਆ ਹੈ ਕਿ ਅਰੁਣਾਂਚਲ ਪ੍ਰਦੇਸ਼ ਵਿਚ ਢਿੱਗਾਂ ਡਿੱਗਣ ਕਾਰਨ ਮੁੱਖ ਡੈਮ ਦੇ ਲੋਅਰ ਸੁਬਨਸੀਰੀ ਹਾਈਡਰੋਲਿਕ ਪ੍ਰਾਜੈਕਟ ਨੂੰ ਕੋਈ ਨੁਕਸਾਨ ਨਹੀਂ ਪੁੱਜਿਆ। ਇਹ ਪ੍ਰਾਜੈਕਟ ਅਸਾਮ ਦੀ ਹੱਦ ਨਾਲ ਲੱਗਦੀ ਸੁਬਨਸੀਰੀ ਨਦੀ ‘ਤੇ ਸਥਿਤ ਹੈ ਤੇ ਇਹ 2000 ਮੈਗਾਵਾਟ ਬਿਜਲੀ ਦੀ …

Read More »

ਅਰੁਣਾਚਲ ਪ੍ਰਦੇਸ਼ ਨੂੰ ਭਾਰਤ ਦੇ ਅਨਿੱਖੜਵੇਂ ਅੰਗ ਵਜੋਂ ਮਾਨਤਾ ਦੇਣ ਲਈ ਅਮਰੀਕੀ ਸੰਸਦ ’ਚ ਮਤਾ ਪੇਸ਼

ਵਾਸ਼ਿੰਗਟਨ, 17 ਫਰਵਰੀ ਅਸਲ ਕੰਟਰੋਲ ਰੇਖਾ (ਐੱਲਏਸੀ) ਦੇ ਨਾਲ ‘ਸਥਿਤੀ ਨੂੰ ਬਦਲਣ’ ਲਈ ਚੀਨ ਦੇ ਫੌਜੀ ਹਮਲੇ ਦਾ ਵਿਰੋਧ ਕਰਦੇ ਹੋਏ ਅਮਰੀਕੀ ਸੈਨੇਟ ਨੇ ਅਰੁਣਾਚਲ ਪ੍ਰਦੇਸ਼ ਨੂੰ ਭਾਰਤ ਦੇ ਅਨਿੱਖੜਵੇਂ ਅੰਗ ਵਜੋਂ ਮਾਨਤਾ ਦੇਣ ਲਈ ਪ੍ਰਸਤਾਵ ਪੇਸ਼ ਕੀਤਾ। ਪ੍ਰਸਤਾਵ ਵਿਚ ਚੀਨ ਨੂੰ ਅਸਲ ਕੰਟਰੋਲ ਰੇਖਾ ‘ਤੇ ਸਥਿਤੀ ਨੂੰ ਬਦਲਣ, ਵਿਵਾਦਿਤ …

Read More »

ਪ੍ਰਧਾਨ ਮੰਤਰੀ ਨੇ ਅਰੁਣਾਚਲ ਪ੍ਰਦੇਸ਼ ਨੂੰ ਦਿੱਤੇ ਤੋਹਫ਼ੇ: ਹਵਾਈ ਅੱਡੇ ਤੇ ਹਾਈਡ੍ਰੋਇਲੈਕਟ੍ਰਿਕ ਪ੍ਰਾਜੈਕਟ ਦਾ ਉਦਘਾਟਨ

ਈਟਾਨਗਰ, 19 ਨਵੰਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਅਰੁਣਾਚਲ ਪ੍ਰਦੇਸ਼ ਦੀ ਰਾਜਧਾਨੀ ਈਟਾਨਗਰ ਨੇੜੇ ਸੂਬੇ ਦੇ ਪਹਿਲੇ ਗ੍ਰੀਨਫੀਲਡ ਹਵਾਈ ਅੱਡੇ ਦਾ ਉਦਘਾਟਨ ਕੀਤਾ। ਇਸ ਦੇੇ ਨਾਲ ਪ੍ਰਧਾਨ ਮੰਤਰੀ ਨੇ ਸੂਬੇ ਦੇ ਪੱਛਮੀ ਕਾਮੇਂਗ ਜ਼ਿਲ੍ਹੇ ‘ਚ 600 ਮੈਗਾਵਾਟ ਕਾਮੇਂਗ ਹਾਈਡ੍ਰੋਇਲੈਕਟ੍ਰਿਕ ਪ੍ਰਾਜੈਕਟ ਰਾਸ਼ਟਰ ਨੂੰ ਸਮਰਪਿਤ ਕੀਤਾ। ਕਾਮੇਂਗ ਹਾਈਡ੍ਰੋਇਲੈਕਟ੍ਰਿਕ ਪ੍ਰਾਜੈਕਟ ਪੱਛਮੀ ਕਾਮੇਂਗ …

Read More »

ਚੀਨ ਨੇ ਕਿਹਾ: ਅਰੁਣਾਚਲ ਪ੍ਰਦੇਸ਼ ਉਸ ਦਾ ‘ਕੁਦਰਤੀ’ ਹਿੱਸਾ

ਚੀਨ ਨੇ ਕਿਹਾ: ਅਰੁਣਾਚਲ ਪ੍ਰਦੇਸ਼ ਉਸ ਦਾ ‘ਕੁਦਰਤੀ’ ਹਿੱਸਾ

ਪੇਈਚਿੰਗ, 31 ਦਸੰਬਰ ਚੀਨ ਨੇ ਭਾਰਤ ਦੇ ਉੱਤਰ-ਪੂਰਬੀ ਰਾਜ ਅਰੁਣਾਚਲ ਪ੍ਰਦੇਸ਼ ਵਿੱਚ 15 ਹੋਰ ਸਥਾਨਾਂ ਦੇ ਨਾਮ ਬਦਲਣ ਨੂੰ ਸਹੀ ਕਰਾਰ ਦਿੰਦਿਆਂ ਦਾਅਵਾ ਕੀਤਾ ਕਿ ਤਿੱਬਤ ਦਾ ਦੱਖਣੀ ਹਿੱਸਾ ਉਸ ਦੇ ਖੇਤਰ ਦਾ ‘ਕੁਦਰਤੀ ਹਿੱਸਾ’ ਹੈ। ਭਾਰਤ ਨੇ ਵੀਰਵਾਰ ਨੂੰ ਚੀਨ ਦੁਆਰਾ ਅਰੁਣਾਚਲ ਪ੍ਰਦੇਸ਼ ਵਿੱਚ 15 ਸਥਾਨਾਂ ਦੇ ਨਾਮ ਬਦਲਣ …

Read More »

ਅਰੁਣਾਚਲ ਪ੍ਰਦੇਸ਼: ਤਵਾਂਗ ਸੈਕਟਰ ’ਚ ਭਾਰਤੀ ਤੇ ਚੀਨੀ ਫ਼ੌਜਾਂ ਆਹਮੋ-ਸਾਹਮਣੇ

ਅਰੁਣਾਚਲ ਪ੍ਰਦੇਸ਼: ਤਵਾਂਗ ਸੈਕਟਰ ’ਚ ਭਾਰਤੀ ਤੇ ਚੀਨੀ ਫ਼ੌਜਾਂ ਆਹਮੋ-ਸਾਹਮਣੇ

ਨਵੀਂ ਦਿੱਲੀ, 8 ਅਕਤੂਬਰ ਪਿਛਲੇ ਹਫਤੇ ਅਰੁਣਾਚਲ ਪ੍ਰਦੇਸ਼ ਦੇ ਤਵਾਂਗ ਸੈਕਟਰ ‘ਚ ਯਾਂਗਤਸੇ ਕੋਲ ਭਾਰਤੀ ਅਤੇ ਚੀਨੀ ਫੌਜਾਂ ਦੀ ਆਹਮੋ-ਸਾਹਮਣੇ ਆ ਗਈਆਂ ਸਨ ਅਤੇ ਦੋਵਾਂ ਧਿਰਾਂ ਦੇ ਸਥਾਨਕ ਕਮਾਂਡਰਾਂ ਵਿਚਕਾਰ ਸਥਾਪਤ ਪ੍ਰੋਟੋਕੋਲ ਅਨੁਸਾਰ ਗੱਲਬਾਤ ਤੋਂ ਬਾਅਦ ਇਸ ਨੂੰ ਸੁਲਝਾ ਲਿਆ ਗਿਆ। ਮੰਨਿਆ ਜਾ ਰਿਹਾ ਹੈ ਕਿ ਇਹ ਤਣਾਅ ਉਸ ਸਮੇਂ …

Read More »