Home / Tag Archives: ਅਰਥ

Tag Archives: ਅਰਥ

ਲਾਰਿਆਂ ਤੋਂ ਅੱਕੇ ਕੰਪਿਊਟਰ ਅਧਿਆਪਕਾਂ ਵਲੋਂ ਸੰਗਰੂਰ ’ਚ ਪੰਜਾਬ ਸਰਕਾਰ ਖ਼ਿਲਾਫ਼ ਅਰਥੀ ਫ਼ੂਕ ਮੁਜ਼ਾਹਰਾ

ਗੁਰਦੀਪ ਸਿੰਘ ਲਾਲੀ ਸੰਗਰੂਰ, 22 ਦਸੰਬਰ ਪੰਜਾਬ ਸਰਕਾਰ ਦੀ ਡੰਗ ਟਪਾਊ ਅਤੇ ਲਾਰੇ ਲੱਪੇ ਦੀ ਨੀਤੀ ਤੋਂ ਨਿਰਾਸ਼ ਕੰਪਿਊਟਰ ਅਧਿਆਪਕਾਂ ਵਲੋਂ ਇਥੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਪੰਜਾਬ ਸਰਕਾਰ ਖ਼ਿਲਾਫ਼ ਅਰਥੀ ਫ਼ੂਕ ਮੁਜ਼ਾਹਰਾ ਕੀਤਾ ਗਿਆ ਅਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਪ੍ਰਦਰਸ਼ਨਕਾਰੀ ਅਧਿਆਪਕਾਂ ਨੇ ਚਿਤਾਵਨੀ ਦਿੱਤੀ ਕਿ ਜੇ ਮੰਗਾਂ ਦਾ ਹੱਲ …

Read More »

ਮਾਲੇਰਕੋਟਲਾ: ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਦੀ ਅਰਥੀ ਸਾੜੀ

ਹੁਸ਼ਿਆਰ ਸਿੰਘ ਰਾਣੂ ਮਾਲੇਰਕੋਟਲਾ, 5 ਸਤੰਬਰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮੁਲਾਜ਼ਮਾਂ ਪ੍ਰਤੀ ਵਰਤੀ ਜਾ ਰਹੀ ਸ਼ਬਦਾਵਲੀ ਅਤੇ ਐਸਮਾ ਲਾਗੂ ਕਰਨ ਦੇ ਖ਼ਿਲਾਫ਼ ਪੰਜਾਬ ਸੁਬਾਰਡੀਨੇਟਸ ਸਰਵਿਸਿਜ਼ ਫੈਡਰੇਸ਼ਨ੍ਹ ਦੇ ਸੱਦੇ ‘ਤੇ ਜ਼ਿਲ੍ਹਾ ਮਾਲੇਰਕੋਟਲਾ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਸਥਾਨਕ ਸਿਵਲ ਹਸਪਤਾਲ ਦੇ ਦਫ਼ਤਰ ਸਾਹਮਣੇ ਪ੍ਰਦਰਸ਼ਨ ਕਰਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ …

Read More »

ਭਾਕਿਯੂ ਏਕਤਾ ਉਗਰਾਹਾਂ ਦੇ ਝੰਡੇ ਹੇਠ ਹਜ਼ਾਰਾਂ ਕਿਸਾਨਾਂ ਵਲੋਂ ਮੋਦੀ ਦੀ ਅਰਥੀ ਫ਼ੂਕਦਿਆਂ ਜ਼ੋਰਦਾਰ ਮੁਜ਼ਾਹਰਾ

ਗੁਰਦੀਪ ਸਿੰਘ ਲਾਲੀ ਸੰਗਰੂਰ, 11 ਮਈ ਦੇਸ਼ ਦੀਆਂ ਪਹਿਲਵਾਨ ਧੀਆਂ ਦੇ ਸੰਘਰਸ਼ ਦੀ ਹਮਾਇਤ ਕਰਦਿਆਂ ਭਾਕਿਯੂ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਹਜ਼ਾਰਾਂ ਕਿਸਾਨਾਂ ਤੇ ਔਰਤਾਂ ਵਲੋਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਰਥੀ ਫ਼ੂਕਦਿਆਂ ਜ਼ੋਰਦਾਰ ਮੁਜ਼ਾਹਰਾ ਕੀਤਾ ਗਿਆ। ਇਸ ਤੋਂ ਪਹਿਲਾਂ ਅਨਾਜ ਮੰਡੀ ਵਿਚ ਰੈਲੀ ਕੀਤੀ ਗਈ, ਜਿਸ ਨੂੰ …

Read More »