Home / Tag Archives: ਅਰਬ

Tag Archives: ਅਰਬ

ਵੀਅਤਨਾਮ ’ਚ 12.5 ਅਰਬ ਡਾਲਰ ਦੀ ਧੋਖਾਧੜੀ ਕਾਰਨ ਰੀਅਲ ਅਸਟੇਟ ਕਾਰੋਬਾਰੀ ਨੂੰ ਸਜ਼ਾ-ਏ-ਮੌਤ

ਹਨੋਈ, 11 ਅਪਰੈਲ ਹੋ ਚੀ ਮਿਨਹ ਸਿਟੀ ਦੀ ਅਦਾਲਤ ਨੇ ਵੀਅਤਨਾਮ ਦੇ ਹੁਣ ਤੱਕ ਦੇ ਸਭ ਤੋਂ ਵੱਡੇ ਵਿੱਤੀ ਧੋਖਾਧੜੀ ਦੇ ਮਾਮਲੇ ਵਿਚ ਰੀਅਲ ਅਸਟੇਟ ਕਾਰੋਬਾਰੀ ਟਰੂੰਗ ਮਾਈ ਲੈਨ ਨੂੰ ਮੌਤ ਦੀ ਸਜ਼ਾ ਸੁਣਾਈ। ਰੀਅਲ ਅਸਟੇਟ ਕੰਪਨੀ ਵਾਨ ਥਿੰਹ ਫੈਟ ਦੀ 67 ਸਾਲਾ ਚੇਅਰਵੂਮੈਨ ‘ਤੇ 12.5 ਅਰਬ ਡਾਲਰ ਦੀ ਧੋਖਾਧੜੀ …

Read More »

ਸਮਿ੍ਤੀ ਇਰਾਨੀ ਨੇ ਸਾਊਦੀ ਅਰਬ ’ਚ ਹੱਜ ਅਤੇ ਉਮਰਾ ਸੰਮੇਲਨ ’ਚ ਹਿੱਸਾ ਲਿਆ

ਜੇਧਾ, 9 ਜਨਵਰੀ ਕੇਂਦਰੀ ਘੱਟ ਗਿਣਤੀ ਵਿਭਾਗ ਦੀ ਮੰਤਰੀ ਸਮਿ੍ਤੀ ਇਰਾਨੀ ਨੇ ਮੰਗਲਵਾਰ ਨੂੰ ਇਥੇ ਤੀਜੇ ਹੱਜ ਅਤੇ ਉਮਰਾ ਸੰਮੇਲਨ ਦੇ ਉਦਘਾਟਨ ਪ੍ਰੋਗਰਾਮ ’ਚ ਹਿੱਸਾ ਲਿਆ। ਇਰਾਨੀ ਨੇ ਸਾਊਦੀ ਅਰਬ ਦੇ ਹੱਜ ਅਤੇ ਉਮਰਾ ਮਾਮਲਿਆਂ ਦੇ ਮੰਤਰੀ ਤੌਫਿਕ ਬਿਨ ਫੌਜਾਨ ਅਲ ਰਾਬੀਆ ਨਾਲ ਭਾਰਤੀ ਹੱਜ ਯਾਤਰੀਆਂ ਨੂੰ ਬਿਹਤਰ ਸੁਵਿਧਾਵਾਂ ਮੁਹੱਈਆ …

Read More »

ਚੀਨ ਦੀ ਵਿਚੋਲਗੀ ਨਾਲ ‘ਦੁਸ਼ਮਨ’ ਮੁਲਕ ਇਰਾਨ ਤੇ ਸਾਊਦੀ ਅਰਬ ਨੇੜੇ ਆਏ, ਸਫ਼ਾਰਤੀ ਮਿਸ਼ਨ ਖੋਲ੍ਹਣ ਤੇ ਹਵਾਈ ਉਡਾਣਾਂ ਲਈ ਸਹਿਮਤ

ਪੇਈਚਿੰਗ, 6 ਅਪਰੈਲ ਸਾਊਦੀ ਅਰਬ ਅਤੇ ਇਰਾਨ ਨੇ ਆਪੋ-ਆਪਣੇ ਰਾਜਧਾਨੀਆਂ ਅਤੇ ਹੋਰ ਸ਼ਹਿਰਾਂ ਵਿੱਚ ਡਿਪਲੋਮੈਟਿਕ ਮਿਸ਼ਨਾਂ ਨੂੰ ਮੁੜ ਖੋਲ੍ਹਣ ਲਈ ਸਹਿਮਤੀ ਜਤਾਈ ਹੈ। ਚੀਨ ਵਿੱਚ ਅੱਜ ਇਰਾਨ ਅਤੇ ਸਾਊਦੀ ਅਰਬ ਦੇ ਵਿਦੇਸ਼ ਮੰਤਰੀਆਂ ਦੀ ਮੀਟਿੰਗ ਦੌਰਾਨ ਇਸ ਸਬੰਧ ਵਿੱਚ ਸਮਝੌਤਾ ਹੋਇਆ। ਸਮਝੌਤਾ ਦੋਵਾਂ ਦੇਸ਼ਾਂ ਦਰਮਿਆਨ ਉਡਾਣਾਂ ਮੁੜ ਸ਼ੁਰੂ ਕਰਨ ਦੀ …

Read More »

ਹੈੱਡਫੋਨ ਤੇ ਈਅਰਬਡਸ ਕਾਰਨ ਇਕ ਅਰਬ ਤੋਂ ਵੱਧ ਨੌਜਵਾਨਾਂ ਦੀ ਸੁਣਨ ਸ਼ਕਤੀ ਕਮਜ਼ੋਰ ਹੋਣ ਦਾ ਖ਼ਤਰਾ

ਵਾਸ਼ਿੰਗਟਨ, 16 ਨਵੰਬਰ ਬੀਜੇਐੱਮ ਗਲੋਬਲ ਹੈਲਥ ਜਰਨਲ ਵਿੱਚ ਪ੍ਰਕਾਸ਼ਿਤ ਅਧਿਐਨ ਅਨੁਸਾਰ ਹੈੱਡਫੋਨ ਅਤੇ ਈਅਰਬਡਸ ਦੀ ਵਰਤੋਂ ਕਾਰਨ ਇੱਕ ਅਰਬ ਤੋਂ ਵੱਧ ਅੱਲੜਾਂ ਅਤੇ ਨੌਜਵਾਨਾਂ ਦੀ ਸੁਣਨ ਸ਼ਕਤੀ ਖਤਮ ਹੋ ਰਹੀ ਹੈ ਜਾਂ ਕਮਜ਼ੋਰ ਹੋ ਰਹੀ ਹੈ। Source link

Read More »

ਸਾਊਦੀ ਅਰਬ ਦੇ ਸ਼ਹਿਜ਼ਾਦੇ ਦਾ ਇਕ ਦਿਨ ਦਾ ਭਾਰਤ ਦੌਰਾ 14 ਨਵੰਬਰ ਨੂੰ

ਨਵੀਂ ਦਿੱਲੀ, 25 ਅਕਤੂਬਰ ਸਾਊਦੀ ਅਰਬ ਦਾ ਸ਼ਹਿਜ਼ਾਦਾ ਤੇ ਨਵੇਂ ਨਿਯੁਕਤ ਪ੍ਰਧਾਨ ਮੰਤਰੀ ਮੁਹੰਮਦ ਬਿਨ ਸਲਮਾਨ ਦੇ 14 ਨਵੰਬਰ ਨੂੰ ਇੱਕ ਦਿਨ ਦੇ ਦੌਰੇ ਲਈ ਨਵੀਂ ਦਿੱਲੀ ਆਉਣ ਦੀ ਸੰਭਾਵਨਾ ਹੈ। ਦਿੱਲੀ ਵਿੱਚ ਸਲਮਾਨ ਜੀ-20 ਨੇਤਾਵਾਂ ਦੇ ਸੰਮੇਲਨ ਲਈ ਇੰਡੋਨੇਸ਼ੀਆ ਦੇ ਬਾਲੀ ਜਾਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਵਿਦੇਸ਼ …

Read More »

ਸ਼ਹਿਜ਼ਾਦਾ ਮੁਹੰਮਦ ਬਿਨ ਸਲਮਾਨ ਸਾਊਦੀ ਅਰਬ ਦਾ ਪ੍ਰਧਾਨ ਮੰਤਰੀ ਨਿਯੁਕਤ

ਦੁਬਈ, 28 ਸਤੰਬਰ ਸਾਊਦੀ ਅਰਬ ਦੇ ਸ਼ਹਿਜ਼ਾਦੇ ਮੁਹੰਮਦ ਬਿਨ ਸਲਮਾਨ ਨੂੰ ਸ਼ਾਹੀ ਹੁਕਮਾਂ ਤਹਿਤ ਦੇਸ਼ ਦਾ ਪ੍ਰਧਾਨ ਮੰਤਰੀ ਨਿਯੁਕਤ ਕੀਤਾ ਗਿਆ ਹੈ। ਸ਼ਹਿਜ਼ਾਦਾ, ਰਾਜਾ ਸਲਮਾਨ ਦਾ ਵਾਰਸ ਹੈ ਅਤੇ ਉਸ ਕੋਲ ਪਹਿਲਾਂ ਹੀ ਬਹੁਤ ਤਾਕਤਾਂ ਹਨ। ਰਾਜ ਦੇ ਰੋਜ਼ਾਨਾ ਦੇ ਕੰਮਕਾਜ ਵੀ ਸ਼ਹਿਜ਼ਾਦਾ ਮੁਹੰਮਦ ਬਿਨ ਸਲਮਾਨ ਹੀ ਦੇਖਦਾ ਹੈ। ਸਾਊਦੀ …

Read More »

ਚੀਨ ਵੱਲੋਂ ਆਲਮੀ ਵਿਕਾਸ ਫੰਡ ਲਈ ਹੋਰ ਇੱਕ ਅਰਬ ਡਾਲਰ ਦੇਣ ਦਾ ਐਲਾਨ

ਪੇਈਚਿੰਗ: ਚੀਨ ਦੇ ਰਾਸ਼ਟਰਪਤੀ ਸ਼ੀ ਜਿੰਨਪਿੰਗ ਨੇ ਅੱਜ ਵਿਸ਼ਵ ਵਿਕਾਸ ਅਤੇ ਦੱਖਣ-ਦੱਖਣ ਸਹਿਯੋਗ ਫੰਡ ਲਈ ਵਾਧੂ ਇੱਕ ਅਰਬ ਡਾਲਰ ਦੇਣ ਦਾ ਐਲਾਨ ਕੀਤਾ ਹੈ। ਚੀਨ ਇਸ ਲਈ ਪਹਿਲਾਂ ਹੀ ਤਿੰਨ ਅਰਬ ਡਾਲਰ ਦੇਣ ਦੀ ਵਚਨਬੱਧਤਾ ਪ੍ਰਗਟਾ ਚੁੱਕਾ ਹੈ। ਸ਼ੀ ਜਿੰਨਪਿੰਗ ਨੇ 14ਵੇਂ ਬ੍ਰਿਕਸ ਸਿਖਰ ਸੰਮੇਲਨ ਦੀ ਮੇਜ਼ਬਾਨੀ ਕਰਨ ਦੇ ਇੱਕ …

Read More »

16 ਅਰਬ ਰੁਪਏ ਦਾ ਘਪਲਾ: ਮੈਂ ਤਾਂ ਮਜਨੂੰ ਹਾਂ ਤੇ ਪੰਜਾਬ ਦਾ ਮੁੱਖ ਮੰਤਰੀ ਹੁੰਦਿਆਂ ਕਦੇ ਤਨਖਾਹ ਨਹੀਂ ਲਈ: ਸ਼ਹਿਬਾਜ਼ ਸ਼ਰੀਫ਼

ਲਾਹੌਰ, 28 ਮਈ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ਼ ਨੇ ਆਪਣੇ ਖ਼ਿਲਾਫ਼ 16 ਅਰਬ ਪਾਕਿਸਤਾਨੀ ਰੁਪਏ ਦੇ ਮਨੀ ਲਾਂਡਰਿੰਗ ਮਾਮਲੇ ‘ਚ ਵਿਸ਼ੇਸ਼ ਅਦਾਲਤ ਨੂੰ ਦੱਸਿਆ ਕਿ ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਆਪਣੇ ਕਾਰਜਕਾਲ ਦੌਰਾਨ ਤਨਖ਼ਾਹ ਵੀ ਨਹੀਂ ਲਈ ਸੀ ਅਤੇ ‘ਮਜਨੂੰ’ (ਨਾਸਮਝ) ਹੋਣ ਕਾਰਨ ਅਜਿਹਾ ਕੀਤਾ ਸੀ। ਸ਼ਹਿਬਾਜ਼ …

Read More »

ਸਾਊਦੀ ਅਰਬ: ਨੌਜਵਾਨ ਨੂੰ ਮੌਤ ਦੀ ਸਜ਼ਾ ਤੋਂ ਬਚਾਉਣ ਲਈ ਮੁੱਖ ਮੰਤਰੀ ਨੂੰ ਅਪੀਲ

ਗੁਰਸੇਵਕ ਸਿੰਘ ਪ੍ਰੀਤ ਸ੍ਰੀ ਮੁਕਤਸਰ ਸਾਹਿਬ, 11 ਮਈ ਵਿਧਾਨ ਸਭਾ ਹਲਕਾ ਗਿਦੜਬਾਹਾ ਦੇ ਪਿੰਡ ਮੱਲਣ ਦਾ ਬਲਵਿੰਦਰ ਸਿੰਘ ਇਸ ਵੇਲੇ ਸਾਊਦੀ ਅਰਬ ਦੀ ਜੇਲ੍ਹ ਵਿੱਚ ਕੈਦ ਹੈ ਅਤੇ ਅਦਾਲਤ ਨੇ 15 ਮਈ ਨੂੰ ਉਸ ਦਾ ਸਿਰ ਕਲਮ ਕਰਨ ਦਾ ਹੁਕਮ ਜਾਰੀ ਕੀਤਾ ਹੋਇਆ ਹੈ। ਅਦਾਲਤ ਨੇ ਬਲਵਿੰਦਰ ਨੂੰ ਮੌਤ ਦੀ …

Read More »

ਆਸਟਰੇਲੀਆ: ਭਾਰਤੀ ਮੂਲ ਦੇ ਵਿਅਕਤੀ ਦੇ ਕਾਲਜ ਨੂੰ ਅੱਠ ਅਰਬ ਰੁਪਏ ਜੁਰਮਾਨਾ

ਆਸਟਰੇਲੀਆ: ਭਾਰਤੀ ਮੂਲ ਦੇ ਵਿਅਕਤੀ ਦੇ ਕਾਲਜ ਨੂੰ ਅੱਠ ਅਰਬ ਰੁਪਏ ਜੁਰਮਾਨਾ

ਗੁਰਚਰਨ ਸਿੰਘ ਕਾਹਲੋਂਸਿਡਨੀ, 6 ਦਸੰਬਰ ਆਸਟਰੇਲਿਆਈ ਸਰਕਾਰ ਨੇ ਭਾਰਤੀ ਮੂਲ ਦੇ ਵਿਅਕਤੀ ਵੱਲੋਂ ਚਲਾਏ ਜਾਂਦੇ ਕਾਲਜ ਨੂੰ ਕਰੀਬ ਅੱਠ ਅਰਬ ਰੁਪਏ ਤੋਂ ਵੱਧ ਦਾ ਜੁਰਮਾਨਾ ਕੀਤਾ ਹੈ। ਰੌਇਲ ਨੌਰਥ ਸ਼ੋਰ ਹਸਪਤਾਲ ਦੇ ਮਾਲਕ ਡਾ. ਤੇਜ ਦੁੱਗਲ, ਜੋ ਕਿ ਸਿਡਨੀ ਰੇਡੀਓਲੌਜਿਸਟ ਦੇ ਮੈਡੀਕਲ ਕਾਲਜਾਂ ਦੀ ਚੇਨ ਦੇ ਮਾਲਕ ਹਨ, ਨੂੰ ਜੁਰਮਾਨਾ …

Read More »