Sports News: ਟੀ20 ਸੀਰੀਜ਼ ਤੋਂ ਪਹਿਲਾਂ ਖੇਡ ਜਗਤ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ, ਜਿਸ ਕਾਰਨ ਕ੍ਰਿਕਟ ਪ੍ਰੇਮੀਆਂ ਨੂੰ ਵੱਡਾ ਝਟਕਾ ਲੱਗਿਆ ਹੈ। ਦੱਸ ਦੇਈਏ ਕਿ ਬੰਗਲਾਦੇਸ਼ ਦੀ ਰਾਸ਼ਟਰੀ ਕ੍ਰਿਕਟ ਟੀਮ ਦੇ ਤੇਜ਼ ਗੇਂਦਬਾਜ਼ੀ ਕੋਚ ਸ਼ਾਨ ਟੇਟ ਨੇ ਵੀਰਵਾਰ ਨੂੰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਆਸਟ੍ਰੇਲੀਆ ਦੇ …
Read More »ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅਚਾਨਕ ਦਿੱਤਾ ਅਸਤੀਫ਼ਾ
ਟ੍ਰਿਬਿਊਨ ਨਿਊਜ਼ ਸਰਵਿਸ ਅੰਮ੍ਰਿਤਸਰ, 16 ਅਕਤੂਬਰ ਸ੍ਰੀ ਅਕਾਲ ਤਖ਼ਤ ਤੋਂ ਪੰਜ ਸਿੰਘ ਸਾਹਿਬਾਨ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਵਿਰਸਾ ਸਿੰਘ ਵਲਟੋਹਾ ਖ਼ਿਲਾਫ਼ ਕੀਤੀ ਗਈ ਕਾਰਵਾਈ ਤੋਂ ਇੱਕ ਦਿਨ ਬਾਅਦ ਅੱਜ ਅਚਾਨਕ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ …
Read More »ਬੰਗਲਾਦੇਸ਼ ਬੈਂਕ ਦੇ ਦੋ ਡਿਪਟੀ ਗਵਰਨਰਾਂ ਨੇ ਅਸਤੀਫਾ ਦਿੱਤਾ
ਢਾਕਾ, 12 ਅਗਸਤ ਬੰਗਲਾਦੇਸ਼ ਬੈਂਕ ਦੇ ਗਵਰਨਰ ਦੇ ਅਸਤੀਫੇ ਦੇ ਕੁਝ ਦਿਨ ਬਾਅਦ ਅੰਤਰਿਮ ਸਰਕਾਰ ਦੇ ਨਿਰਦੇਸ਼ਾਂ ਤੋਂ ਬਾਅਦ ਦੋ ਡਿਪਟੀ ਗਵਰਨਰ ਅਤੇ ਵਿੱਤੀ ਖੁਫੀਆ ਯੂਨਿਟ (ਬੀਐਫਯੂਆਈ) ਦੇ ਮੁਖੀ ਨੇ ਅਸਤੀਫਾ ਦੇ ਦਿੱਤਾ ਹੈ। ਢਾਕਾ ਟ੍ਰਿਬਿਊਨ ਦੀ ਰਿਪੋਰਟ ਅਨੁਸਾਰ ਕੇਂਦਰੀ ਬੈਂਕ ਦੇ ਇੱਕ ਸਲਾਹਕਾਰ ਨੇ ਵੀ ਗਵਰਨਰ ਨੂੰ ਆਪਣਾ ਅਸਤੀਫਾ …
Read More »ਬੀਜੇਡੀ ਦੀ ਆਗੂ ਮਮਤਾ ਮੋਹੰਤਾ ਵੱਲੋਂ ਰਾਜ ਸਭਾ ਤੋਂ ਅਸਤੀਫ਼ਾ
ਨਵੀਂ ਦਿੱਲੀ, 31 ਜੁਲਾਈ ਬੀਜੇਡੀ ਦੀ ਮਹਿਲਾ ਆਗੂ ਮਮਤਾ ਮੋਹੰਤਾ ਨੇ ਆਪਣੀ ਰਾਜ ਸਭਾ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ, ਜਿਸ ਨੂੰ ਉਪਰਲੇ ਸਦਨ ਦੇ ਚੇਅਰਮੈਨ ਵੱਲੋਂ ਅੱਜ ਸਵੀਕਾਰ ਕਰ ਲਿਆ ਗਿਆ। ਰਾਜ ਸਭਾ ਚੇਅਰਮੈਨ ਜਗਦੀਪ ਧਨਖੜ ਨੇ ਕਿਹਾ ਕਿ ਉਨ੍ਹਾਂ ਨੂੰ ਅੱਜ ਮੋਹੰਤਾ ਦਾ ਅਸਤੀਫ਼ਾ ਪ੍ਰਾਪਤ ਹੋਇਆ। ਧਨਖੜ ਨੇ …
Read More »ਹਿਮਾਚਲ ਵਿਧਾਨ ਸਭਾ ਦੇ ਸਪੀਕਰ ਵੱਲੋਂ ਤਿੰਨ ਆਜ਼ਾਦ ਵਿਧਾਇਕਾਂ ਦੇ ਅਸਤੀਫ਼ੇ ਮਨਜ਼ੂਰ
ਸ਼ਿਮਲਾ, 3 ਜੂਨ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਦੇ ਸਪੀਕਰ ਕੁਲਦੀਪ ਸਿੰਘ ਪਠਾਨੀਆ ਨੇ ਸੋਮਵਾਰ ਨੂੰ ਰਾਜ ਸਭਾ ਚੋਣਾਂ ਵਿੱਚ ਭਾਜਪਾ ਉਮੀਦਵਾਰ ਦੇ ਹੱਕ ਵਿੱਚ ਵੋਟ ਪਾਉਣ ਵਾਲੇ ਤਿੰਨ ਆਜ਼ਾਦ ਵਿਧਾਇਕਾਂ ਦੇ ਅਸਤੀਫ਼ੇ ਪ੍ਰਵਾਨ ਕਰ ਲਏ। ਪਠਾਨੀਆ ਨੇ ਇੱਥੇ ਪੱਤਰਕਾਰਾਂ ਨੂੰ ਦੱਸਿਆ, ‘‘ਅਸਤੀਫੇ ਪ੍ਰਵਾਨ ਕਰ ਲਏ ਗਏ ਹਨ ਅਤੇ ਇਹ ਤਿੰਨੇ …
Read More »ਸਾਬਕਾ ਮੰਤਰੀ ਮਲੂਕਾ ਦੀ ਆਈਏਐੱਸ ਨੂੰਹ ਵੱਲੋਂ ਅਸਤੀਫਾ
ਚਰਨਜੀਤ ਭੁੱਲਰ ਚੰਡੀਗੜ੍ਹ, 3 ਅਪਰੈਲ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਦੀ ਆਈਏਐੱਸ ਨੂੰਹ ਪਰਮਪਾਲ ਕੌਰ ਸਿੱਧੂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਆਪਣਾ ਅਸਤੀਫਾ ਪੰਜਾਬ ਸਰਕਾਰ ਨੂੰ ਸੌਂਪ ਦਿੱਤਾ ਹੈ ਜਿਸ ’ਤੇ ਕਾਰਵਾਈ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਇਸ …
Read More »ਤਿਲੰਗਾਨਾ ਦੀ ਰਾਜਪਾਲ ਨੇ ਅਸਤੀਫ਼ਾ ਦਿੱਤਾ
ਹੈਦਰਾਬਾਦ/ਪੁਡੂਚੇਰੀ, 18 ਮਾਰਚ ਤਿਲੰਗਾਨਾ ਦੀ ਰਾਜਪਾਲ ਤਾਮਿਲੀਸਾਈ ਸੁੰਦਰਰਾਜਨ ਨੇ ਆਪਣਾ ਅਸਤੀਫਾ ਦੇ ਦਿੱਤਾ ਹੈ। ਇਥੇ ਰਾਜ ਭਵਨ ਨੇ ਅੱਜ ਇਹ ਜਾਣਕਾਰੀ ਦਿੱਤੀ।ਤਾਮਿਲੀਸਾਈ, ਜੋ ਪੁਡੂਚੇਰੀ ਦੀ ਉਪ ਰਾਜਪਾਲ ਵੀ ਹੈ, ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਆਪਣਾ ਅਸਤੀਫਾ ਸੌਂਪ ਦਿੱਤਾ ਹੈ। The post ਤਿਲੰਗਾਨਾ ਦੀ ਰਾਜਪਾਲ ਨੇ ਅਸਤੀਫ਼ਾ ਦਿੱਤਾ appeared first on …
Read More »ਮਨੀਪੁਰ ਦੇ ਮੁੱਖ ਮੰਤਰੀ ਦਾ ਐਲਾਨ: ਮੈਂ ਅਸਤੀਫ਼ਾ ਨਹੀਂ ਦਿਆਂਗਾ
ਇੰਫਾਲ, 30 ਜੂਨ ਮਨੀਪੁਰ ਵਿੱਚ ਹਿੰਸਾ ਦੇ ਮੱਦੇਨਜ਼ਰ ਅਸਤੀਫਾ ਦੇਣ ਦੇ ਪੈ ਰਹੇ ਦਬਾਅ ਨੂੰ ਦਰਕਿਨਾਰ ਕਰਦਿਆਂ ਰਾਜ ਦੇ ਮੁੱਖ ਮੰਤਰੀ ਐੱਨ. ਬੀਰੇਨ ਸਿੰਘ ਨੇ ਕਿਹਾ ਹੈ ਕਿ ਉਹ ਅਸਤੀਫ਼ਾ ਨਹੀਂ ਦੇਣਗੇ। ਅੱਜ ਉਨ੍ਹਾਂ ਕਿਹਾ,’ਮੈਂ ਸਪਸ਼ਟ ਕਰ ਦਿੰਦਾਂ ਹਾਂ ਕਿ ਅਜਿਹੇ ਸਮੇਂ ਵਿੱਚ ਮੁੱਖ ਮੰਤਰੀ ਦਾ ਅਹੁਦਾ ਨਹੀਂ ਛੱਡਾਗਾਂ।’ Source …
Read More »ਬਰਤਾਨੀਆ ਦੇ ਉਪ ਪ੍ਰਧਾਨ ਮੰਤਰੀ ਰਾਬ ਵੱਲੋਂ ਅਸਤੀਫ਼ਾ
ਲੰਡਨ, 21 ਅਪਰੈਲ ਬਰਤਾਨੀਆ ਦੇ ਪ੍ਰਧਾਨ ਮੰਤਰੀ ਰਿਸ਼ੀ ਸੂਨਕ ਨੂੰ ਵੱਡਾ ਝਟਕਾ ਦਿੰਦਿਆਂ ਉਨ੍ਹਾਂ ਦੇ ਕਰੀਬੀ ਸਹਿਯੋਗੀ ਤੇ ਡਿਪਟੀ ਪ੍ਰਧਾਨ ਮੰਤਰੀ ਡੌਮੀਨਿਕ ਰਾਬ ਨੇ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿੱਚ ਕੰਮ ਦੌਰਾਨ ਕਰਮਚਾਰੀਆਂ ਨਾਲ ਧੱਕੇਸ਼ਾਹੀ ਦੇ ਦੋਸ਼ਾਂ ਕਾਰਨ ਅੱਜ ਅਸਤੀਫਾ ਦੇ ਦਿੱਤਾ ਹੈ। ਵੱਖ-ਵੱਖ ਨੌਕਰਸ਼ਾਹਾਂ ਵੱਲੋਂ ਰਾਬ ‘ਤੇ ਕੈਬਨਿਟ ਮੰਤਰੀ ਹੁੰਦਿਆਂ …
Read More »ਮਨੀਸ਼ ਸਿਸੋਦੀਆ ਤੇ ਸਤੇਂਦਰ ਜੈਨ ਵੱਲੋਂ ਅਸਤੀਫੇ
ਨਵੀਂ ਦਿੱਲੀ, 28 ਫਰਵਰੀ ਦਿੱਲੀ ਵਿੱਚ ਕੇਜਰੀਵਾਲ ਸਰਕਾਰ ਦੇ ਦੋ ਮੰਤਰੀਆਂ ਮਨੀਸ਼ ਸਿਸੋਦੀਆ ਤੇ ਸਤੇਂਦਰ ਜੈਨ ਨੇ ਅਸਤੀਫੇ ਦੇ ਦਿੱਤੇ ਹਨ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦੋਹਾਂ ਮੰਤਰੀਆਂ ਦੇ ਅਸਤੀਫੇ ਮਨਜ਼ੂਰ ਕਰ ਲਏ ਹਨ। ਇਨ੍ਹਾਂ ਦੋਹਾਂ ਮੰਤਰੀਆਂ ‘ਤੇ ਭ੍ਰਿਸ਼ਟਾਚਾਰ ਦੇ ਦੋੋਸ਼ ਲੱਗੇ ਹਨ। ਡਿਪਟੀ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਆਬਕਾਰੀ …
Read More »
Asian Tribune Your Multilingual Newspaper covering World and local news News