Home / Tag Archives: ਆਇਆ

Tag Archives: ਆਇਆ

ਭਾਰਤੀ ਸ਼ੇਅਰ ਬਾਜ਼ਾਰ ’ਚ ਮੰਦੀ: ਸੈਂਸੈਕਸ 845 ਅੰਕ ਡਿੱਗਿਆ ਤੇ ਨਿਫਟੀ ਵੀ ਹੇਠਾਂ ਆਇਆ

ਮੁੰਬਈ, 15 ਅਪਰੈਲ ਅੱਜ ਭਾਰਤੀ ਸ਼ੇਅਰ ਬਾਜ਼ਾਰ ਵਿੱਚ ਮੰਦੀ ਦਾ ਦੌਰ ਰਿਹਾ। ਇਰਾਨ ਤੇ ਇਜ਼ਰਾਈਲ ਵਿਚਾਲੇ ਤਣਾਅ ਵਧਣ ਦਾ ਅਸਰ ਭਾਰਤੀ ਸ਼ੇਅਰ ਬਾਜ਼ਾਰਾਂ ’ਤੇ ਸਾਫ਼ ਨਜ਼ਰ ਆਇਆ। ਸੈਂਸੈਕਸ 845.12 ਅੰਕ ਡਿੱਗ ਕੇ 73,399.78 ਅਤੇ ਨਿਫਟੀ 246.90 ਅੰਕਾਂ ਦੇ ਨੁਕਸਾਨ ਦੇ ਨਾਲ 22,272.50 ‘ਤੇ ਬੰਦ ਹੋਇਆ। The post ਭਾਰਤੀ ਸ਼ੇਅਰ ਬਾਜ਼ਾਰ …

Read More »

ਆਪਣੇ ਫ਼ੌਜੀਆਂ ਨੂੰ ਲੈਣ ਆਇਆ ਮਿਆਂਮਾਰ ਦਾ ਜਹਾਜ਼ ਮਿਜ਼ੋਰਮ ਦੀ ਹਵਾਈ ਪੱਟੀ ’ਤੇ ਹਾਦਸੇ ਦਾ ਸ਼ਿਕਾਰ, ਦੋ ਟੁਕੜੇ ਹੋਏ

ਆਈਜ਼ੌਲ, 23 ਜਨਵਰੀ ਮਿਆਂਮਾਰ ਦਾ ਫੌਜੀ ਜਹਾਜ਼ ਅੱਜ ਆਈਜ਼ੌਲ ਦੇ ਬਾਹਰਵਾਰ ਲੇਂਗਪੁਈ ਹਵਾਈ ਅੱਡੇ ’ਤੇ ਹਾਦਸਾਗ੍ਰਸਤ ਹੋ ਗਿਆ ਤੇ ਇਸ ਦੇ ਦੋ ਟੁਕੜੇ ਹੋ ਗਏ। ਇਹ ਜਹਾਜ਼ ਪਿਛਲੇ ਹਫਤੇ ਨਸਲੀ ਵਿਦਰੋਹੀ ਸਮੂਹ ‘ਅਰਾਕਾਨ ਆਰਮੀ’ ਨਾਲ ਮੁਕਾਬਲੇ ਤੋਂ ਬਾਅਦ ਸਰਹੱਦ ਪਾਰ ਕਰਕੇ ਭਾਰਤ ਆਏ ਮਿਆਂਮਾਰ ਦੇ ਸੈਨਿਕਾਂ ਨੂੰ ਵਾਪਸ ਲੈਣ ਲਈ …

Read More »

ਡੇਰਾ ਸਿਰਸਾ ਮੁਖੀ ਰੋਹਤਕ ਦੀ ਜੇਲ੍ਹ ਤੋਂ ਫਰਲੋ ’ਤੇ ਬਾਹਰ ਆਇਆ

ਚੰਡੀਗੜ੍ਹ, 21 ਨਵੰਬਰ ਡੇਰਾ ਸਿਰਸਾ ਮੁਖੀ ਤੇ ਜਬਰ ਜਨਾਹ ਮਾਮਲੇ ’ਚ ਦੋਸ਼ੀ ਗੁਰਮੀਤ ਰਾਮ ਰਹੀਮ ਸਿੰਘ 21 ਦਿਨ ਦੀ ਫਰਲੋ ਮਿਲਣ ਮਗਰੋਂ ਅੱਜ ਹਰਿਆਣਾ ਦੀ ਰੋਹਤਕ ਜ਼ਿਲ੍ਹੇ ਵਿਚਲੀ ਸੁਨਾਰੀਆ ਜੇਲ੍ਹ ਤੋਂ ਬਾਹਰ ਆ ਗਿਆ ਹੈ। ਉਹ ਇਸ ਸਾਲ ਅੰਦਰ ਤੀਜੀ ਵਾਰ ਜੇਲ੍ਹ ਤੋਂ ਬਾਹਰ ਆਇਆ ਹੈ। ਅਧਿਕਾਰਤ ਸੂਤਰਾਂ ਨੇ ਦੱਸਿਆ …

Read More »

ਪੰਜਾਬ ਦੇ ਦਰਿਆਵਾਂ ਵਿੱਚ ਆਇਆ ਹੈਰੋਇਨ ਦਾ ਹੜ੍ਹ

ਦਵਿੰਦਰ ਪਾਲ ਚੰਡੀਗੜ੍ਹ, 24 ਅਗਸਤ ਪੰਜਾਬ ਦੇ ਦਰਿਆਵਾਂ ਵਿੱਚ ਆਏ ਹੜ੍ਹਾਂ ਦਾ ਲਾਹਾ ਲੈ ਰਹੇ ਨਸ਼ਾ ਤਸਕਰਾਂ ਨੇ ਪੰਜਾਬ ਪੁਲੀਸ ਤੇ ਬੀਐਸਐਫ ਦੀਆਂ ਚੁਣੌਤੀਆਂ ਵਧਾ ਦਿੱਤੀਆਂ ਹਨ। ਸੂਬੇ ’ਚੋਂ ਲੰਘਦੇ ਦੋ ਵੱਡੇ ਦਰਿਆਵਾਂ ਰਾਵੀ ਤੇ ਸਤਲੁਜ ਵਿੱਚ ਪਾਣੀ ਚੜ੍ਹਨ ਕਰਕੇ ਨਸ਼ਾ ਤਸਕਰਾਂ ਦਾ ਕੰਮ ਹੋਰ ਸੌਖਾ ਹੋ ਗਿਆ ਹੈ। ਸੂਬਾਈ …

Read More »

ਕਾਹਨੂੰਵਾਨ ਛੰਭ ਦਾ ਪੂਰਾ ਇਲਾਕਾ ਹੜ੍ਹ ਦੀ ਮਾਰ ਹੇਠ ਆਇਆ

ਵਰਿੰਦਰਜੀਤ ਜਾਗੋਵਾਲ ਕਾਹਨੂੰਵਾਨ, 17 ਅਗਸਤ ਦਰਿਆ ਬਿਆਸ ਦੀ ਧੁੱਸੀ ਬੰਨ੍ਹ ਵਿੱਚ ਪਾੜ ਪੈਣ ਤੋਂ ਬਾਅਦ ਅੱਜ ਤੀਸਰੇ ਦਿਨ ਤੱਕ ਕਾਹਨੂੰਵਾਨ ਛੰਭ ਅਧੀਨ ਪੈਂਦੇ ਬੇਟ ਖੇਤਰ ਦੇ ਸਾਰੇ ਪਿੰਡਾਂ ਵਿੱਚ ਪਾਣੀ ਦੀ ਮਾਰ ਪੈ ਗਈ ਹੈ। ਧੁੱਸੀ ਬੰਨ੍ਹ ਟੁੱਟਣ ਤੋਂ ਬਾਅਦ ਪਾਣੀ ਨਵੀਂ ਇਲਾਕਿਆਂ ਅਤੇ ਬੇਟ ਖੇਤਰ ਵਿੱਚ ਪੈਂਦੀਆਂ ਸੇਮ ਨਾਲੀਆਂ …

Read More »

ਅਸਾਮ ਵਿੱਚ ਵੀ ਨਜ਼ਰ ਆਇਆ ਸਾਲ ਦਾ ਆਖਰੀ ਚੰਨ ਗ੍ਰਹਿਣ

ਗੁਹਾਟੀ, 8 ਨਵੰਬਰ ਦੇਸ਼ ਦੇ ਹੋਰਨਾਂ ਹਿੱਸਿਆਂ ਵਾਂਗ ਅਸਾਮ ਵਿੱਚ ਵੀ ਮੰਗਲਵਾਰ ਨੂੰ ਇਸ ਵਰ੍ਹੇ ਦਾ ਆਖਰੀ ਚੰਨ ਗ੍ਰਹਿਣ ਦੇਖਿਆ ਗਿਆ। ਗੁਹਾਟੀ ਤਾਰਾਮੰਡਲ ਦੇ ਕਿਊਰੇਟਰ ਬਾਬੁਲ ਬੋਰਾ ਨੇ ਕਿਹਾ ਕਿ ਗੁਹਾਟੀ ਵਿੱਚ ਚੰਨ ਸ਼ਾਮ 4.34 ‘ਤੇ ਨਜ਼ਰ ਆਇਆ ਜਦੋਂਕਿ ਗ੍ਰਹਿਣ ਲੱਗਣ ਦਾ ਸਮਾਂ ਦੁਪਹਿਰ 2.39 ਵਜੇ ਸੀ। ਪੂਰਨ ਚੰਨ ਗ੍ਰਹਿਣ …

Read More »

ਅਮਰੀਕਾ: ਕੈਂਟਕੀ ਦੇ ਨਰਸਿੰਗ ਹੋਮ ਵਿੱਚ ਸਾਹਮਣੇ ਆਇਆ ਕੋਵਿਡ -19 ਦਾ ਨਵਾਂ ਵੇਰੀਐਂਟ

ਅਮਰੀਕਾ: ਕੈਂਟਕੀ ਦੇ ਨਰਸਿੰਗ ਹੋਮ ਵਿੱਚ ਸਾਹਮਣੇ ਆਇਆ ਕੋਵਿਡ -19 ਦਾ ਨਵਾਂ ਵੇਰੀਐਂਟ

ਗੁਰਿੰਦਰਜੀਤ ਨੀਟਾ ਮਾਛੀਕੇ/ ਕੁਲਵੰਤ ਧਾਲੀਆਂ ਫਰਿਜ਼ਨੋ (ਕੈਲੀਫੋਰਨੀਆ) ਅਮਰੀਕਾ ਅਜੇ ਵਾਇਰਸ ਦੇ ਡੈਲਟਾ ਵੇਰੀਐਂਟ ਨਾਲ ਨਜਿੱਠ ਹੀ ਰਿਹਾ ਹੈ , ਇਸੇ ਦੌਰਾਨ ਕੈਂਟਕੀ ਦੇ ਨਰਸਿੰਗ ਹੋਮ ਵਿੱਚ ਕੋਰੋਨਾ ਵਾਇਰਸ ਦੇ ਇੱਕ ਨਵੇਂ ਰੂਪ ਦੀ ਪਛਾਣ ਕੀਤੀ ਗਈ ਹੈ, ਜਿੱਥੇ ਇਸ ਨੇ 45 ਵਸਨੀਕਾਂ ਅਤੇ ਕਰਮਚਾਰੀਆਂ ਨੂੰ ਸੰਕਰਮਿਤ ਕੀਤਾ ਹੈ, ਜਿਨ੍ਹਾਂ ਵਿੱਚੋਂ …

Read More »

ਮੰਡੀ ’ਚ ਫਸਲ ਵੇਚਣ ਆਇਆ ਸੀ ਤੇ ਅਫ਼ਸਰ ਕਹਿੰਦਾ ਰੱਬ ਦਾ ਆਧਾਰ ਕਾਰਡ ਲੈ ਕੇ ਆ

ਮੰਡੀ ’ਚ ਫਸਲ ਵੇਚਣ ਆਇਆ ਸੀ ਤੇ ਅਫ਼ਸਰ ਕਹਿੰਦਾ ਰੱਬ ਦਾ ਆਧਾਰ ਕਾਰਡ ਲੈ ਕੇ ਆ

ਬਾਂਦਾ, 9 ਜੂਨ ਉੱਤਰ ਪ੍ਰਦੇਸ਼ ਦੇ ਬਾਂਦਾ ਜ਼ਿਲ੍ਹੇ ਵਿਚ ਪੁਜਾਰੀ ਪ੍ਰੇਸ਼ਾਨ ਹਨ ਕਿਉਂਕਿ ਉਨ੍ਹਾਂ ਨੂੰ ਮੰਦਰਾਂ ਅਤੇ ਮੱਠਾਂ ਦੀਆਂ ਜ਼ਮੀਨਾਂ ‘ਤੇ ਪੈਦਾ ਕੀਤੀਆਂ ਫਸਲਾਂ ਵੇਚਣ ਲਈ ਦੇਵਤਿਆਂ ‘ਦੇ ਆਧਾਰ ਕਾਰਡ ਦਿਖਾਉਣ ਲਈ ਕਿਹਾ ਗਿਆ ਹੈ। ਜ਼ਿਲ੍ਹਾ ਸਬ-ਡਵੀਜ਼ਨਲ ਮੈਜਿਸਟਰੇਟ (ਐੱਸਡੀਐੱਮ) ਸੌਰਭ ਸ਼ੁਕਲਾ ਨੇ ਕਿਹਾ ਕਿ ਉਨ੍ਹਾਂ ਨੇ ਕੁਝ ਦਿਨ ਪਹਿਲਾਂ ਨਿਰਦੇਸ਼ …

Read More »