ਬਲਵੰਤ ਸਿੰਘ ਮੁਲਤਾਨੀ ਕਤਲ ਕੇਸ ਵਿਚ ਫਸੇ ਸਾਬਕਾ ਡੀਜੀਪੀ ਸੁਮੇਧ ਸੈਣੀ ਵਿਰੁਧ ਚਲ ਰਹੇ ਕੇਸ ਵਿਚ ਹਾਈ ਕੋਰਟ ਨੇ ਦੋਸ਼ ਆਇਦ ਕਰਨ ’ਤੇ ਰੋਕ ਲਗਾ ਦਿਤੀ ਹੈ। ਸੈਣੀ ਨੇ ਐਫ਼ਆਈਆਰ ਰੱਦ ਕਰਨ ਦੀ ਮੰਗ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਪਟੀਸ਼ਨ ਦਾਖ਼ਲ ਕੀਤੀ …
Read More »ਬੰਗਲਾਦੇਸ਼: ਨੋਬੇਲ ਪੁਰਸਕਾਰ ਜੇਤੂ ਯੂਨਸ ’ਤੇ 20 ਲੱਖ ਡਾਲਰ ਗਬਨ ਮਾਮਲੇ ’ਚ ਦੋਸ਼ ਆਇਦ
ਢਾਕਾ, 12 ਜੂਨ ਬੰਗਲਾਦੇਸ਼ ਦੀ ਵਿਸ਼ੇਸ਼ ਅਦਾਲਤ ਨੇ ਨੋਬੇਲ ਪੁਰਸਕਾਰ ਜੇਤੂ ਮੁਹੰਮਦ ਯੂਨਸ ਅਤੇ 13 ਹੋਰਾਂ ਖ਼ਿਲਾਫ਼ 20 ਲੱਖ ਅਮਰੀਕੀ ਡਾਲਰ ਤੋਂ ਵੱਧ ਦੇ ਗਬਨ ਦੇ ਮਾਮਲੇ ਵਿੱਚ ਦੋਸ਼ ਆਇਦ ਕੀਤੇ ਹਨ। 83 ਸਾਲਾ ਯੂਨਸ, ਜਿਸ ਨੂੰ 2006 ਵਿੱਚ ਗਰੀਬ ਲੋਕਾਂ, ਖਾਸ ਕਰਕੇ ਔਰਤਾਂ ਦੀ ਮਦਦ ਲਈ ਛੋਟੇ ਕਰਜ਼ਿਆਂ ਦੀ …
Read More »ਸਿੱਧੂ ਮੂਸੇਵਾਲਾ ਕਤਲ ਕਾਂਡ ’ਚ 27 ਮੁਲਜ਼ਮਾਂ ’ਤੇ ਦੋਸ਼ ਆਇਦ
ਜੋਗਿੰਦਰ ਸਿੰਘ ਮਾਨ ਮਾਨਸਾ, 1 ਮਈ ਪੰਜਾਬੀ ਗਾਇਕ ਤੋਂ ਸਿਆਸਤਦਾਨ ਬਣੇ ਸ਼ੁਭਦੀਪ ਸਿੰਘ ਸਿੱਧੂ ਦੇ ਕਤਲ ਦੇ ਲਗਪਗ 24 ਮਹੀਨਿਆਂ ਬਾਅਦ ਮਾਨਸਾ ਦੀ ਅਦਾਲਤ ਨੇ ਅੱਜ ਗੈਂਗਸਟਰਾਂ ਲਾਰੈਂਸ ਬਿਸ਼ਨੋਈ ਅਤੇ ਜੱਗੂ ਭਗਵਾਨਪੁਰੀਆ ਸਮੇਤ 27 ਮੁਲਜ਼ਮਾਂ ਖਿਲਾਫ ਦੋਸ਼ ਆਇਦ ਕਰ ਦਿੱਤੇ। ਮਾਨਸਾ ਦੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਐਚ.ਐਸ ਗਰੇਵਾਲ ਨੇ ਭਾਰਤੀ …
Read More »ਐੱਮਬੀਬੀਐੱਸ ਸੀਟਾਂ ਵੇਚਣ ਦੇ ਮਾਮਲੇ ਵਿਚ ਹੁਰੀਅਤ ਆਗੂ ਸਣੇ ਅੱਠ ਜਣਿਆਂ ਖ਼ਿਲਾਫ਼ ਦੋਸ਼ ਆਇਦ
ਸ੍ਰੀਨਗਰ, 10 ਮਈ ਇਥੋਂ ਦੀ ਇਕ ਵਿਸ਼ੇਸ਼ ਅਦਾਲਤ ਨੇ ਜੰਮੂ ਤੇ ਕਸ਼ਮੀਰ ਵਿਚ ਪਾਕਿਸਤਾਨ ਵਿਚਲੀਆਂ ਐਮਬੀਬੀਐਸ ਸੀਟਾਂ ਵੇਚਣ ਦੇ ਮਾਮਲੇ ‘ਤੇ ਹੁਰੀਅਤ ਆਗੂ ਸਣੇ ਅੱਠ ਜਣਿਆਂ ਖ਼ਿਲਾਫ਼ ਦੋਸ਼ ਆਇਦ ਕੀਤੇ ਹਨ। ਪੇਸ਼ੇਵਰ ਕੋਰਸਾਂ ਵਿਚ ਦਾਖਲੇ ਲਈ ਸੀਟਾਂ ਸੂਬੇ ਵਿਚ ਦਹਿਸ਼ਤੀ ਗਤੀਵਿਧੀਆਂ ਲਈ ਫੰਡ ਮੁਹੱਈਆ ਕਰਵਾਉਣ ਲਈ ਵੇਚੀਆਂ ਗਈਆਂ ਸਨ। ਕੌਮੀ …
Read More »
Asian Tribune Your Multilingual Newspaper covering World and local news News