Home / Tag Archives: ਆਈਪਐਲ

Tag Archives: ਆਈਪਐਲ

‘ਆਪ’ ਵਰਕਰਾਂ ਵੱਲੋਂ ਆਈਪੀਐੱਲ ਮੈਚ ਦੌਰਾਨ ਨਾਅਰੇਬਾਜ਼ੀ

ਪੱਤਰ ਪ੍ਰੇਰਕ ਨਵੀਂ ਦਿੱਲੀ, 8 ਮਈ ਆਮ ਆਦਮੀ ਪਾਰਟੀ ਦੇ ਵਾਲੰਟੀਅਰਾਂ ਨੇ ਬੀਤੀ ਰਾਤ ਇੱਥੋਂ ਦੇ ਅਰੁਣ ਜੇਤਲੀ ਸਟੇਡੀਅਮ ਵਿੱਚ ਦਿੱਲੀ ਕੈਪੀਟਲਜ਼ ਅਤੇ ਰਾਜਸਥਾਨ ਰੌਇਲਜ਼ ਵਿਚਾਲੇ ਆਈਪੀਐੱਲ ਮੈਚ ਦੌਰਾਨ ਜੇਲ੍ਹ ਵਿੱਚ ਬੰਦ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਹੱਕ ਵਿੱਚ ਨਾਅਰੇਬਾਜ਼ੀ ਕੀਤੀ। ਆਮ ਆਦਮੀ ਪਾਰਟੀ ਨੇ ਐਕਸ ’ਤੇ ਪੋਸਟ ਕੀਤਾ, ‘ਫਿਰੋਜ਼ਸ਼ਾਹ …

Read More »

ਆਈਪੀਐੱਲ: ਦਿੱਲੀ ਨੇ ਫਸਵੇਂ ਮੁਕਾਬਲੇ ’ਚ ਮੁੰਬਈ ਨੂੰ ਹਰਾਇਆ

ਨਵੀਂ ਦਿੱਲੀ, 27 ਅਪਰੈਲ ਦਿੱਲੀ ਕੈਪਟੀਲਜ਼ ਨੇ ਅੱਜ ਇੱਥੇ ਜੇਕ ਫਰੇਜ਼ਰ ਮੈਕਗੁਰਕ ਦੀ ਹਮਲਾਵਰ ਬੱਲੇਬਾਜ਼ੀ ਤੇ ਗੇਂਦਬਾਜ਼ਾਂ ਦੇ ਸ਼ਾਨਦਾਰ ਪ੍ਰਦਰਸ਼ਨ ਸਦਕਾ ਮੁੰਬਈ ਇੰਡੀਅਨਜ਼ ਨੂੰ 10 ਦੌੜਾਂ ਨਾਲ ਹਰਾ ਕੇ ਆਈਪੀਐੱਲ ਪਲੇਅ-ਆਫ ਵਿਚ ਪਹੁੰਚਣ ਦੀਆਂ ਉਮੀਦਾਂ ਬਰਕਰਾਰ ਰੱਖੀਆਂ। ਦਿੱਲੀ ਦੀ ਟੀਮ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਮੈਕਗੁਰਕ ਦੀਆਂ 27 ਗੇਂਦਾਂ ’ਤੇ 84 …

Read More »

ਸੱਟੇਬਾਜ਼ੀ ਐਪ ’ਤੇ ਆਈਪੀਐੱਲ ਪ੍ਰਸਾਰਨ: ਮਹਾਰਾਸ਼ਟਰ ਸਾਈਬਰ ਸੈੱਲ ਨੇ ਅਦਾਕਾਰਾ ਤਮੰਨਾ ਭਾਟੀਆ ਨੂੰ ਤਲਬ ਕੀਤਾ

ਮੁੰਬਈ, 25 ਅਪਰੈਲ ਮਹਾਰਾਸ਼ਟਰ ਪੁਲੀਸ ਦੇ ਸਾਈਬਰ ਸੈੱਲ ਨੇ ਅਭਿਨੇਤਰੀ ਤਮੰਨਾ ਭਾਟੀਆ ਨੂੰ ਮਹਾਦੇਵ ਆਨਲਾਈਨ ਗੇਮਿੰਗ ਅਤੇ ਸੱਟੇਬਾਜ਼ੀ ਐਪਲੀਕੇਸ਼ਨ ਦੀ ਸਹਾਇਕ ਐਪ ’ਤੇ ਆਈਪੀਐੱਲ ਮੈਚ ਦੇਖਣ ਦੇ ਕਥਿਤ ਪ੍ਰਚਾਰ ਦੇ ਮਾਮਲੇ ਵਿੱਚ ਸੰਮਨ ਜਾਰੀ ਕੀਤਾ ਹੈ। ਸੀਨੀਅਰ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਅਭਿਨੇਤਰੀ ਤਮੰਨਾ ਨੂੰ 29 ਅਪਰੈਲ ਨੂੰ ਸਾਈਬਰ ਸੈੱਲ …

Read More »

ਆਈਪੀਐਲ: ਸਨਰਾਈਜ਼ ਹੈਦਰਾਬਾਦ ਨੇ ਚੇਨਈ ਸੁਪਰਕਿੰਗਜ਼ ਨੂੰ ਹਰਾਇਆ

ਹੈਦਰਾਬਾਦ, 5 ਅਪਰੈਲ ਇਥੇ ਖੇਡੇ ਗਏ ਆਈਪੀਐਲ ਕਿ੍ਕਟ ਮੈਚ ’ਚ ਸਨਰਾਈਜ਼ ਹੈਦਰਾਬਾਦ ਨੇ ਚੇਨਈ ਸੁਪਰਕਿੰਗਜ਼ ਨੂੰ ਹਰਾ ਦਿੱਤਾ। ਚੇਨਈ ਸੁਪਰਕਿੰਗਜ਼ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਪੰਜ ਵਿਕਟਾਂ ’ਤੇ 165 ਦੌੜਾਂ ਬਣਾਈਆਂ। ਸ਼ਿਵਮ ਦੂਬੇ ਨੇ ਸਭ ਤੋਂ ਵਧ 45 ਦੌੜਾਂ ਦਾ ਯੋਗਦਾਨ ਰਿਹਾ। ਇਸ ਦਾ ਪਿੱਛਾ ਕਰਦਿਆਂ ਸਨਰਾਈਜ਼ਰ ਹੈਦਰਾਬਾਦ ਨੇ 18.1 ਓਵਰਾਂ …

Read More »