Home / Tag Archives: ਆਉਣ

Tag Archives: ਆਉਣ

Jalandhar Accident : 7 ਸਾਲਾ ਬੱਚੀ ਦੀ ਗੱਡੀ ਹੇਠਾਂ ਆਉਣ ਕਾਰਨ ਮੌਤ , ਘਰ ਦੇ ਬਾਹਰ ਖੇਡ ਰਹੀ ਸੀ ਬੱਚੀ 

Jalandhar Accident  : ਜਲੰਧਰ ‘ਚ ਆਪਣੇ ਘਰ ਦੇ ਬਾਹਰ ਗਲੀ ਵਿੱਚ ਖੇਡ ਰਹੀ 7 ਸਾਲਾ ਬੱਚੀ ਨੂੰ ਇੱਕ ਲਾਪਰਵਾਹ ਡਰਾਈਵਰ ਨੇ ਕੁਚਲ ਦਿੱਤਾ ਹੈ। ਗੰਭੀਰ ਸੱਟਾਂ ਕਾਰਨ ਲੜਕੀ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਡਰਾਈਵਰ ਦੀ ਲਾਪਰਵਾਹੀ ਨੂੰ ਹਾਦਸੇ ਦਾ ਮੁੱਖ ਕਾਰਨ ਮੰਨਿਆ ਜਾ ਰਿਹਾ ਹੈ। ਪੁਲਿਸ ਨੇ ਆਰੋਪੀ …

Read More »

ਹਿਮਾਚਲ ਵਾਸੀ ਬੇਖੌਫ਼ ਹੋ ਕੇ ਪੰਜਾਬ ਆਉਣ ਅਤੇ ਪੰਜਾਬ ਵਾਸੀ ਬੇਖੌਫ਼ ਹੋ ਕੇ ਹਿਮਾਚਲ ਜਾਣ: ਗੜਗੱਜ

ਟ੍ਰਿਬਿਊਨ ਨਿਊਜ਼ ਸਰਵਿਸ ਅੰਮ੍ਰਿਤਸਰ, 22 ਮਾਰਚ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿਚਾਲੇ ਚੱਲ ਰਹੇ ਤਣਾਅ ਵਾਲੇ ਮਾਹੌਲ ਦੌਰਾਨ ਅੱਜ ਹਿਮਾਚਲ ਦੇ ਹਮੀਰਪੁਰ ਖੇਤਰ ਵਿੱਚ ਬਡਸਰ ਸਥਿਤ ਸਰਕਾਰੀ ਕਾਲਜ ਦੇ ਲਗਪਗ ਪੰਜਾਹ ਵਿਦਿਆਰਥੀ ਅਤੇ ਅਧਿਆਪਕ ਇੱਥੇ ਹਰਿਮੰਦਰ ਸਾਹਿਬ ਪੁੱਜੇ। ਵਫ਼ਦ ਨੇ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਮੁਲਾਕਾਤ …

Read More »

ਕਾਰ ਅੱਗੇ ਆਵਾਰਾ ਪਸ਼ੂ ਆਉਣ ਕਰਕੇ ਇੱਕ ਦੀ ਮੌਤ, ਦੂਜਾ ਗੰਭੀਰ ਜ਼ਖ਼ਮੀ

ਰਾਜਿੰਦਰ ਵਰਮਾ ਭਦੌੜ, 19 ਮਾਰਚ ਪਿੰਡ ਤਲਵੰਡੀ ਤੋਂ ਭਦੌੜ ਆ ਰਹੀ ਤੇਜ਼ ਰਫ਼ਤਾਰ ਕਾਰ ਦਰਖ਼ਤ ਨਾਲ ਟਕਰਾਉਣ ਕਰਕੇ ਇੱਕ ਨੌਜਵਾਨ ਦੀ ਮੌਤ ਤੇ ਦੂਜਾ ਗੰਭੀਰ ਜ਼ਖ਼ਮੀ ਹੋ ਗਿਆ। ਜ਼ਖ਼ਮੀ ਨੌਜਵਾਨ ਨੂੰ ਸਿਵਲ ਹਸਪਤਾਲ ਭਦੌੜ ਲਿਆਂਦਾ ਗਿਆ, ਜਿੱਥੋਂ ਡਾਕਟਰਾਂ ਨੇ ਉਸ ਨੂੰ ਬਰਨਾਲਾ ਰੈਫ਼ਰ ਕਰ ਦਿੱਤਾ। ਏਐੱਸਆਈ ਕੁਲਵੰਤ ਸਿੰਘ ਨੇ ਦੱਸਿਆ …

Read More »

ਸਟੈਚੂ ਆਫ ਯੂਨਿਟੀ ’ਤੇ ਤਰੇੜਾਂ ਆਉਣ ਦੀ ਅਫਵਾਹ ਫੈਲਾਉਣ ਵਾਲੇ ਖ਼ਿਲਾਫ਼ ਕੇਸ

ਕੇਵੜੀਆ, 10 ਸਤੰਬਰ ਸੋਸ਼ਲ ਮੀਡੀਆ ਪਲੇਟਫਾਰਮ ਐਕਸ ’ਤੇ ਇਕ ਵਿਅਕਤੀ ਨੇ ਪੋਸਟ ਪਾ ਕੇ ਦਾਅਵਾ ਕੀਤਾ ਸੀ ਕਿ ਗੁਜਰਾਤ ਵਿਚ ਸਟੈਚੂ ਆਫ ਯੂਨਿਟੀ ’ਤੇ ਤਰੇੜਾਂ ਆ ਗਈਆਂ ਹਨ ਤੇ ਇਹ ਕਿਸੇ ਵੇਲੇ ਵੀ ਡਿੱਗ ਸਕਦੀ ਹੈ। ਪੁਲੀਸ ਨੇ ਜਾਂਚ ਤੋਂ ਬਾਅਦ ਮਾਮਲੇ ਨੂੰ ਝੂਠਾ ਪਾਇਆ ਤੇ ਅਫਵਾਹ ਫੈਲਾਉਣ ਵਾਲੇ ਖ਼ਿਲਾਫ਼ …

Read More »

ਡਰੋਨ ਵਰਗੀਆਂ ਚੀਜ਼ਾਂ ਨਜ਼ਰ ਆਉਣ ਬਾਅਦ ਅੰਮ੍ਰਿਤਸਰ ਹਵਾਈ ਅੱਡੇ ’ਤੇ 3 ਘੰਟਿਆਂ ਤੱਕ ਉਡਾਣ ਸੇਵਾਵਾਂ ਠੱਪ ਰਹੀਆਂ

ਅੰਮ੍ਰਿਤਸਰ, 28 ਅਗਸਤ ਅੰਮ੍ਰਿਤਸਰ ਦੇ ਏਅਰ ਟ੍ਰੈਫਿਕ ਕੰਟਰੋਲ (ਏਟੀਸੀ) ਟਾਵਰ ਨੂੰ ਅਚਾਨਕ ਹਵਾਈ ਖੇਤਰ ਵਿੱਚ ‘ਡਰੋਨ’ ਵਰਗੀਆਂ 3 ਵਸਤੂਆਂ ਦਾ ਪਤਾ ਲੱਗਣ ਤੋਂ ਬਾਅਦ ਇੱਥੋਂ ਦੇ ਹਵਾਈ ਅੱਡੇ ’ਤੇ ਹਵਾਈ ਸੇਵਾ ਲਗਪਗ ਤਿੰਨ ਘੰਟੇ ਲਈ ਠੱਪ ਰਹੀ। ਇਸ ਘਟਨਾ ਨੇ ਉਸ ਸਮੇਂ ਹਵਾਈ ਅੱਡੇ ‘ਤੇ ਉਤਰਨ ਅਤੇ ਉਡਾਣ ਭਰਨ ਵਾਲੀਆਂ …

Read More »

ਬਿਜਲੀ ਨਾ ਆਉਣ ਕਾਰਨ ਦਰਜਨਾਂ ਪਿੰਡਾਂ ਦੇ ਲੋਕ ਪ੍ਰੇਸ਼ਾਨ

ਸਰਬਜੀਤ ਸਿੰਘ ਭੱਟੀ ਲਾਲੜੂ, 5 ਅਗਸਤ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਬਲਾਕ ਪ੍ਰਧਾਨ ਲਖਵਿੰਦਰ ਸਿੰਘ ਹੈਪੀ ਮਲਕਪੁਰ ਦੀ ਅਗਵਾਈ ਹੇਠ ਇਲਾਕੇ ਦੇ ਦਰਜਨਾਂ ਪਿੰਡਾਂ ਵਿੱਚ ਬਿਜਲੀ ਦੀ ਖਸਤਾ ਹਾਲ ਸਪਲਾਈ ਦੇ ਰੋਸ ਵਜੋਂ ਐਕਸੀਅਨ, ਪਾਵਰਕੌਮ ਮੰਡਲ ਲਾਲੜੂ ਦੇ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ। ਕਿਸਾਨ ਆਗੂਆਂ ਨੇ ਦੱਸਿਆ ਕਿ ਜੌਲਾ …

Read More »

ਟੋਕੇ ਵਾਲੀ ਮਸ਼ੀਨ ’ਚ ਆਉਣ ਕਾਰਨ ਕਿਸਾਨ ਦਾ ਹੱਥ ਕੱਟਿਆ

ਜਸਵੰਤ ਸਿੰਘ ਥਿੰਦ ਮਮਦੋਟ, 24 ਜੁਲਾਈ ਬਲਾਕ ਮਮਦੋਟ ਦੇ ਸਰਹੱਦੀ ਪਿੰਡ ਜਾਮਾ ਰੱਖਈਆ ਹਿਠਾੜ ਦੇ ਕਿਸਾਨ ਦਾ ਟੋਕੇ ਵਾਲੀ ਮਸ਼ੀਨ ‘ਚ ਆਉਣ ਕਾਰਨ ਹੱਥ ਗੁੱਟ ਤੱਕ ਕੱਟਿਆ ਗਿਆ। ਉਸ ਦੇ ਪਰਿਵਾਰਕ ਮੈਂਬਰ ਪਾਲਾ ਸਿੰਘ ਨੇ ਦੱਸਿਆ ਕਿ ਕਮਲਜੀਤ ਸਿੰਘ (33) ਆਪਣੇ ਪਸ਼ੂਆਂ ਲਈ ਟੋਕੇ ਵਾਲੀ ਮਸ਼ੀਨ ਵਿਚ ਚਾਰਾ ਕੁਤਰ ਰਿਹਾ …

Read More »

ਲਹਿਰਾਗਾਗਾ: ਰੇਲ ਗੱਡੀ ਹੇਠ ਆਉਣ ਕਾਰਨ ਨੌਜਵਾਨ ਦੀ ਮੌਤ

ਰਮੇਸ਼ ਭਾਰਦਵਾਜ ਲਹਿਰਾਗਾਗਾ, 28 ਮਾਰਚ ਦੇਰ ਰਾਤ ਨੌਜਵਾਨ ਦੀ ਸਵਾਰੀ ਗੱਡੀ ਹੇਠ ਆਉਣ ਕਰਕੇ ਮੌਤ ਹੋ ਗਈ। ਰੇਲਵੇ ਪੁਲੀਸ ਅਨੁਸਾਰ ਮ੍ਰਿਤਕ ਨੌਜਵਾਨ ਦੀ ਪਛਾਣ ਜਗਤਾਰ ਸਿੰਘ (25) ਪੁੱਤਰ ਗੁਰਚਰਨ ਸਿੰਘ ਵਾਸੀ ਵਾਰਡ ਨੰਬਰ 8 ਚੈਨਪੁਰਾ ਬਸਤੀ ਲਹਿਰਾਗਾਗਾ ਵਜੋਂ ਹੋਈ ਹੈ। ਇਹ ਘਟਨਾ ਲਹਿਰਾਗਾਗਾ ਅਤੇ ਜਾਖਲ ਰੇਲਵੇ ਲਾਈਨ ਵਿਚਕਾਰ ਪੈਂਦੇ ਪਿੰਡ …

Read More »

ਸੱਤਾ ਵਿੱਚ ਆਉਣ ’ਤੇ ਕਿਸਾਨਾਂ ਨੂੰ ਐੱਮਐੱਸਪੀ ਦਿਆਂਗੇ: ਰਾਹੁਲ

ਜੈਪੁਰ/ਭੋਪਾਲ, 2 ਮਾਰਚ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਅੱਜ ਇੱਥੇ ਕਿਹਾ ਕਿ ਕੇਂਦਰ ਦੀ ਸੱਤਾ ਵਿੱਚ ਆਉਣ ’ਤੇ ਉਨ੍ਹਾਂ ਦੀ ਪਾਰਟੀ ਕਿਸਾਨਾਂ ਨੂੰ ਕਾਨੂੰਨੀ ਤੌਰ ’ਤੇ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਦੇਵੇਗੀ। ‘ਭਾਰਤ ਜੋੜੋ ਨਿਆਏ ਯਾਤਰਾ’ ਦੇ ਮੱਧ ਪ੍ਰਦੇਸ਼ ਵਿੱਚ ਦਾਖ਼ਲ ਹੋਣ ਮਗਰੋਂ ਮੁਰੈਨਾ ਵਿੱਚ ਇੱਕ ਰੈਲੀ ਨੂੰ ਸੰਬੋਧਨ ਕਰਦਿਆਂ ਰਾਹੁਲ …

Read More »

ਲਾਲੜੂ: ਟਿੱਪਰ ਹੇਠ ਆਉਣ ਕਾਰਨ ਮਜ਼ਦੂਰ ਦੀ ਮੌਤ ਤੋਂ ਭੜਕੇ ਲੋਕਾਂ ਨੇ ਸੜਕ ਜਾਮ ਕਰਕੇ ਪੁਲੀਸ ’ਤੇ ਪਥਰਾਅ ਕੀਤਾ

ਸਰਬਜੀਤ ਸਿੰਘ ਭੱਟੀ ਲਾਲੜੂ , 9 ਜਨਵਰੀ ਇਥੋਂ ਦੇ ਨਜ਼ਦੀਕੀ ਪਿੰਡ ਮਲਕਪੁਰ ਜਿਉਲੀ ਲਿੰਕ ਸੜਕ ’ਤੇ ਮਿੱਟੀ ਦੀ ਮਾਈਨਿੰਗ ਵਿੱਚ ਲੱਗੇ ਟਿੱਪਰ ਥੱਲੇ ਆ ਕੇ ਪਰਵਾਸੀ ਮਜ਼ਦੂਰ ਦੀ ਮੌਤ ਹੋ ਗਈ। ਟਿੱਪਰ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ, ਜਿਸ ਤੋਂ ਬਾਅਦ ਮਲਕਪੁਰ ਜਿਉਲੀ ਸੜਕ ’ਤੇ ਸਥਿਤ ਭੱਠੇ ’ਤੇ ਕੰਮ ਕਰਦੇ …

Read More »